ਕਿਸਾਨ ਆਗੂ ਰੁਲਦੂ ਸਿੰਘ ਖ਼ਿਲਾਫ਼ ਅਫਵਾਹ ਫੈਲਾਉਣ ਵਾਲਿਆਂ ‘ਤੇ ਹੋਵੇ ਕਾਰਵਾਈ, ਐਸਐਸਪੀ ਮਾਨਸਾ ਨੂੰ ਦਿੱਤੀ ਸ਼ਿਕਾਇਤ
ਮਾਨਸਾ, 9 ਮਈ,ਬੋਲੇ ਪੰਜਾਬ ਬਿਓਰੋ:ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੇ ਖਿਲਾਫ ਸੋਚੇ ਸਮਝੇ ਢੰਗ ਨਾਲ ਸੋਸ਼ਲ ਮੀਡੀਆ ਜਰੀਏ ਅਫਵਾਹ ਫੈਲਾਉਣ ਤੇ ਉਨਾਂ ਦੀ ਕਿਰਦਾਰਕੁਸ਼ੀ ਕਰਨ ਖਿਲਾਫ ਅੱਜ ਇਥੇ ਇਕ ਵਫਦ ਐਸਐਸਪੀ ਮਾਨਸਾ ਨੂੰ ਮਿਲਿਆ ਅਤੇ ਬੀਜੇਪੀ ਦੇ ਆਈ ਟੀ ਸੈਲ ਦੇ ਅਹੁਦੇਦਾਰਾਂ ਖ਼ਿਲਾਫ਼ ਲਿਖਤੀ […]
Continue Reading