ਲੁਧਿਆਣਾ ‘ਚ ਜਾਅਲੀ ਮੈਡੀਕਲ ਸਰਟੀਫਿਕੇਟ ਬਣਾਉਣ ਵਾਲੇ ਡਾਕਟਰ ਖਿਲਾਫ ਮਾਮਲਾ ਦਰਜ
ਲੁਧਿਆਣਾ, 2 ਮਈ,ਬੋਲੇ ਪੰਜਾਬ ਬਿਓਰੋ:10 ਹਜ਼ਾਰ ਰੁਪਏ ਲੈ ਕੇ ਜਾਅਲੀ ਮੈਡੀਕਲ ਸਰਟੀਫਿਕੇਟ ਬਣਾਉਣ ਵਾਲੇ ਡਾਕਟਰ ਖਿਲਾਫ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਡਾਕਟਰ ਦੀ ਪਛਾਣ ਰਾਜਿੰਦਰ ਮਨੀਪਾਲ ਵਜੋਂ ਹੋਈ ਹੈ, ਜੋ ਕਿ ਮਾਡਲ ਟਾਊਨ ਵਿੱਚ ਕੁਨਾਲਪਾਲ ਹਸਪਤਾਲ ਦਾ ਮਾਲਕ ਹੈ।ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਹਵਾਸ ਦੇ ਰਹਿਣ ਵਾਲੇ ਗੁਰਜੀਤ […]
Continue Reading