ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਵੱਲੋਂ ਅੱਜ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਉਂਦੇ ਹੋਏ ਵਿਸ਼ੇਸ਼ ਸੈਮੀਨਾਰ ਕਰਾਇਆ ਗਿਆ
ਪਾਤੜਾਂ 1 ਮਈ,ਬੋਲੇ ਪੰਜਾਬ ਬਿਓਰੋ: ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਦੇ ਸੱਦੇ ਤੇ ਬਲਾਕ ਪਾਤੜਾਂ ਵਿਖੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਮਜ਼ਦੂਰ ਦਿਹਾੜੇ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਅਰਪਿਤ ਕੀਤੀ ਗਈ ਅਤੇ ਉਹਨਾਂ ਵੱਲੋਂ ਛੇੜੇ ਸੰਘਰਸ਼ ਨੂੰ ਅੱਗੇ ਲੈ ਕੇ ਜਾਣ […]
Continue Reading