ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਪੀਜੀਆਈ ਚ ਸ਼ਾਇਨਾ ਨਾਲ ਕੀਤੀ ਮੁਲਾਕਾਤ, ਬੋਲੇ -ਸਰਕਾਰ ਚੁੱਕੇਗੀ ਇਲਾਜ ਦਾ ਖਰਚਾ
ਚੰਡੀਗੜ੍ਹ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪਾਲਮਪੁਰ ਵਿੱਚ ਲੋਕ ਨਿਰਮਾਣ ਵਿਭਾਗ ਦੇ ਕਰਮਚਾਰੀ ਨੇ ਕਾਲਜ ਦੀ ਵਿਦਿਆਰਥਣ ‘ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸ ਦਾ ਇਲਾਜ ਚੰਡੀਗੜ੍ਹ ਦੇ ਪੀਜੀਆਈ ਵਿੱਚ ਚੱਲ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਹਸਪਾਤਲ ਵਿੱਚ ਸ਼ਾਇਨਾ ਦੇ ਮੁਲਾਕਾਤ ਕੀਤੀ ਹੈ। ਸ਼ਾਇਨਾ […]
Continue Reading