ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਦਲਿਆ ਪ੍ਰੀਖਿਆਵਾਂ ਦਾ ਪੈਟਰਨ, ਮੁਸ਼ਕਲ ਹੋਣਗੇ ਪ੍ਰਸ਼ਨ 

ਮੋਹਾਲੀ, 12 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ 2025-26 ਅਕਾਦਮਿਕ ਸਾਲ ਤੋਂ ਸ਼ੁਰੂ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਦਾ ਪੱਧਰ ਮੁਸ਼ਕਲ ਕਰ ਦਿੱਤਾ ਹੈ। ਬੋਰਡ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਪ੍ਰਸ਼ਨ ਪੱਤਰ ਪੈਟਰਨ ਨੂੰ ਵੀ ਬਦਲ ਦਿੱਤਾ ਹੈ। ਬੋਰਡ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਸਾਨ ਪ੍ਰਸ਼ਨਾਂ ਦੀ […]

Continue Reading

ਪੰਜਾਬ ‘ਚ ਦੋ AAP ਵਿਧਾਇਕਾਂ ਦੇ ਬਿਆਨਾਂ ਨੇ ਪਾਰਟੀ ਲਈ ਮੁਸ਼ਕਲ ਖੜ੍ਹੀ ਕੀਤੀ

*ਸਾਡੇ ਵਿੱਚ ਦੇ ਹੀ ਕੁਝ ਲੋਕਾਂ ਨੇ ਭੁੱਕੀ ਅਤੇ ਨਾਜਾਇਜ਼ ਸ਼ਰਾਬ ਵੇਚੀ : ਨਰਿੰਦਰ ਕੌਰ ਭਰਾਜ *MLA ਜਗਤਾਰ ਦਿਆਲਪੁਰਾ ਨੇ ਚੋਣਾਂ ਜਿਤਾਉਣ ਵਾਲੀਆਂ ਪੰਚਾਇਤਾਂ ਨੂੰ ਦਿੱਤਾ 31 ਲੱਖ ਦਾ ਆਫਰ  ਚੰਡੀਗੜ੍ਹ, 12 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਦੋ ਵਿਧਾਇਕਾਂ ਦੇ ਬਿਆਨਾਂ […]

Continue Reading

ਦਿੱਲੀ ਦੇ ਜ਼ਿਆਦਾਤਰ ਰੱਦ ਕੀਤੇ Ex MLA ਪੰਜਾਬ ‘ਚ ਬੈਠ ਕੇ ਆਪਣੀ ਸੇਵਾਮੁਕਤੀ ਦੀ ਯੋਜਨਾ ਬਣਾ ਰਹੇ : ਸਵਾਤੀ ਮਾਲੀਵਾਲ

ਨਵੀਂ ਦਿੱਲੀ, 12 ਦਸੰਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਤੋਂ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਇੱਕ ਵਾਰ ਫਿਰ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ। ਪੰਜਾਬ ਦੇ ਮੁੱਦਿਆਂ ਦੀ ਗੱਲ ਕਰਦਿਆਂ, ਉਨ੍ਹਾਂ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀ ਆਗੂਆਂ ‘ਤੇ ਗੰਭੀਰ ਦੋਸ਼ ਲਗਾਏ। ਰਾਜ ਸਭਾ ਵਿੱਚ ਕੇਜਰੀਵਾਲ ‘ਤੇ ਅਸਿੱਧੇ […]

Continue Reading

ਪੰਜਾਬ ‘ਚ ਲਗਾਤਾਰ ਤਿੰਨ ਦਿਨ ਪਵੇਗੀ ਸੰਘਣੀ ਧੁੰਦ, Yellow Alert ਜਾਰੀ 

ਚੰਡੀਗੜ੍ਹ, 12 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ (12 ਦਸੰਬਰ) ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਸਥਿਤੀ ਲਗਾਤਾਰ ਤਿੰਨ ਦਿਨਾਂ ਤੱਕ ਜਾਰੀ ਰਹੇਗੀ। ਅੱਜ ਇੱਕ ਪੱਛਮੀ ਗੜਬੜ ਵੀ ਸਰਗਰਮ ਹੋ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ, ਰਾਜ ਦਾ ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਘਟਿਆ ਹੈ, ਜੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ – 582, 12-12-2025

ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ […]

Continue Reading

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਪੇਸ਼

ਨਵੀਂ ਦਿੱਲੀ 11 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਆਰਐਸਐਸ ਕਾਰਕੁਨ੍ਹਾਂ ਦੇ ਹੋਏ ਲੜੀਵਾਰ ਕਤਲ ਮਾਮਲੇ ਵਿਚ ਨਾਮਜਦ ਕੀਤੇ ਗਏ ਜਗਤਾਰ ਸਿੰਘ ਜੋਹਲ (ਯੂਕੇ ਨਿਵਾਸੀ), ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਧਰਮਿੰਦਰ ਸਿੰਘ ਗੁਗਨੀ ਅਤੇ ਹੋਰਾਂ ਨੂੰ ਦਿੱਲੀ ਦੀ ਪਟਿਆਲਾ ਹਾਊਸ ਵਿਖ਼ੇ ਐਨਆਈਏ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਦੁਪਹਿਰ ਬਾਅਦ ਪੇਸ਼ ਕੀਤਾ ਗਿਆ । ਇਸ ਬਾਰੇ ਸਿੰਘਾਂ […]

Continue Reading

ਪੰਜਾਬ ਵਿੱਚ ਇਕ ਦਿਨ ਲਈ ਠੇਕੇ ਰਹਿਣਗੇ ਬੰਦ

ਚੰਡੀਗੜ੍ਹ 11 ਦਸੰਬਰ ,ਬੋਲੇ ਪੰਜਾਬ ਬਿਊਰੋ; ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ 14.12.2025 ਨੂੰ 00.00 ਵਜੇ ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ ਚੋਣਾਂ ਵਾਲਾ ਦਿਨ “ਡਰਾਈ ਡੇ” ਵਜੋਂ ਘੋਸ਼ਿਤ ਕੀਤਾ ਗਿਆ […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਜਥੇਦਾਰ ਜਸਮੇਰ ਸਿੰਘ ਲਾਛੜੂ ਤੇ ਸ. ਸਰਬਜੀਤ ਸਿੰਘ ਝਿੰਜਰ ਵੱਲੋਂ ਘਨੌਰ ਹਲਕੇ ਦੇ ਵੱਖ–ਵੱਖ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ

ਅਕਾਲੀ ਦਲ ਹੀ ਉਹ ਪਾਰਟੀ ਹੈ ਜਿਸ ਨੇ ਹਮੇਸ਼ਾਂ ਹਲਕੇ ਦੇ ਲੋਕਾਂ ਦੀਆਂ ਅਸਲ ਲੋੜਾਂ ਨੂੰ ਸਮਝ ਕੇ ਕੰਮ ਕੀਤਾ ਹੈ: ਝਿੰਜਰ ਲੋਕਾਂ ਵੱਲੋਂ ਮਿਲ ਰਿਹਾ ਭਰਪੂਰ ਸਮਰਥਨ: ਝਿੰਜਰ  11 ਦਸੰਬਰ 2025, ਪਟਿਆਲਾ ,ਬੋਲੇ ਪੰਜਾਬ ਬਿਊਰੋ; ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਘਨੌਰ ਇੰਚਾਰਜ ਸ. ਸਰਬਜੀਤ ਸਿੰਘ ਝਿੰਜਰ ਅਤੇ ਚੋਣ ਇੰਚਾਰਜ ਜਥੇਦਾਰ ਜਸਮੇਰ ਸਿੰਘ ਲਾਛੜੂ ਜੀ […]

Continue Reading

ਸਵਿਟਜਰਲੈਡ ਵਿਖੇ ਮਨੁੱਖੀ ਅਧਿਕਾਰ ਦਿਵਸ ਮੌਕੇ ਕਾਨਫਰੰਸ ਵਿਚ ਪ੍ਰਿਤਪਾਲ ਸਿੰਘ ਖਾਲਸਾ ਨੇ ਹਾਜ਼ਿਰੀ ਭਰ ਕੇ ਚੁੱਕੇ ਗੰਭੀਰ ਮੁੱਦੇ

ਨਵੀਂ ਦਿੱਲੀ 11 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਡ ਦੀ ਰਾਜਧਾਨੀ ਬੈਰਨ ਵਿਖੇ ਮਨੁੱਖੀ ਅਧਿਕਾਰ ਦਿਵਸ ਮੌਕੇ ਯੂਨੀਵਰਸਲ ਪੀਸ ਫੈਡਰੇਸ਼ਨ ਵਲੋ ਦੁਨੀਆਂ ਦੇ ਵੱਖ ਵੱਖ ਦੇਸ਼ਾ ਦੇ ਐਨਜੀਓ ਦੀ ਇਕ ਕਾਨਫਰੰਸ ਆਯੋਜਿਤ ਕੀਤੀ ਗਈ। ਸਵਿਟਜਰਲੈਡ ਤੋ ਜਲਾਵਤਨੀ ਆਗੂ ਪ੍ਰਿਤਪਾਲ ਸਿੰਘ ਖਾਲਸਾ ਦਲ ਖਾਲਸਾ ਹਿਉਮਨ ਰਾਇਟਸ ਨੇ ਇਸ ਕਾਨਫਰੰਸ ਵਿਚ ਹਾਜ਼ਿਰੀ ਭਰ ਕੇ ਸਿੱਖ ਪੰਥ ਦੇ ਗੰਭੀਰ […]

Continue Reading

ਲੁਧਿਆਣਾ ਦੇ ਭੀੜ-ਭੜੱਕੇ ਵਾਲੇ ਇਲਾਕੇ ‘ਚ ਬੇਕਾਬੂ ਬੱਸ ਨੇ ਵਾਹਨਾਂ ਨੂੰ ਟੱਕਰ ਮਾਰੀ, 7 ਲੋਕ ਜ਼ਖਮੀ

ਲੁਧਿਆਣਾ, 11 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਵੀਰਵਾਰ ਦੁਪਹਿਰ ਨੂੰ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਇੱਕ ਬੱਸ ਨੇ ਆਪਣਾ ਕੰਟਰੋਲ ਗੁਆ ਦਿੱਤਾ। ਤੇਜ਼ ਰਫ਼ਤਾਰ ਬੱਸ ਨੇ ਇੱਕ ਈ-ਰਿਕਸ਼ਾ ਅਤੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਬਾਈਕ ਸਵਾਰ ਅਤੇ ਰਾਹਗੀਰ ਕੁਚਲੇ ਗਏ। ਇਸ ਹਾਦਸੇ ਵਿੱਚ ਸੱਤ ਲੋਕ ਜ਼ਖਮੀ ਹੋ […]

Continue Reading