ਟਿਕਟ ਨਾ ਮਿਲਣ ਤੋਂ ਨਾਰਾਜ਼ ਜਸਬੀਰ ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੱਤਾ
ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਦੇ ਸੀਨੀਅਰ ਆਗੂ ਜਸਬੀਰ ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਕਿਲਾ ਰਾਏਪੁਰ ਦੇ ਸਾਬਕਾ ਵਿਧਾਇਕ ਹਨ। ਲੋਕ ਸਭਾ ਚੋਣਾਂ ‘ਚ ਟਿਕਟ ਨਾ ਮਿਲਣ ਤੋਂ ਨਾਰਾਜ਼ ਖੰਗੂੜਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।ਜੱਸੀ ਖੰਗੂੜਾ ਸ਼ਹਿਰ ਦੇ ਵੱਡੇ ਕਾਰੋਬਾਰੀਆਂ ਵਿੱਚ ਜਾਣਿਆ ਜਾਂਦਾ ਹੈ, ਉਹ […]
Continue Reading