ਹੁਣ ਕਰਜ਼ਾ ਨਾ ਮੋੜਨ ਵਾਲਿਆਂ ‘ਤੇ ਬੈਂਕ ਨਹੀਂ ਕਰ ਸਕਣਗੇ ਇਹ ਕਾਰਵਾਈ
ਮੁੰਬਈ 23 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਬੰਬੇ ਹਾਈ ਕੋਰਟ ਨੇ ਹੁਕਮ ਦਿੱਤਾ ਕਿ ਜਨਤਕ ਖੇਤਰ ਦੇ ਬੈਂਕਾਂ ਕੋਲ ਕਰਜ਼ ਡਿਫਾਲਟਰਾਂ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕਰਨ ਦਾ ਕਾਨੂੰਨੀ ਅਧਿਕਾਰ ਨਹੀਂ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਅਜਿਹੇ ਬੈਂਕਾਂ ਦੁਆਰਾ ਡਿਫਾਲਟਰਾਂ ਵਿਰੁੱਧ ਜਾਰੀ ਕੀਤੇ ਗਏ ਸਾਰੇ ਐਲਓਸੀ ਰੱਦ ਹੋ ਜਾਣਗੇ। ਜਸਟਿਸ ਗੌਤਮ ਪਟੇਲ ਅਤੇ ਜਸਟਿਸ ਮਾਧਵ ਜਾਮਦਾਰ […]
Continue Reading