ਸੰਗਰੂਰ ਜੇਲ੍ਹ ਵਿੱਚ ਦੋ ਧੜੇ ਆਪਸ ਵਿੱਚ ਭਿੜੇ, ਦੋ ਕੈਦੀਆਂ ਦੀ ਮੌਤ, 3 ਜ਼ਖਮੀ
ਸੰਗਰੂਰ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੰਗਰੂਰ ਜੇਲ੍ਹ ਵਿੱਚ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਇਸ ਹਿੰਸਕ ਝੜਪ ਵਿੱਚ ਦੋ ਕੈਦੀਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਸਾਢੇ ਅੱਠ ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਕੈਦੀ ਆਪਣੀ ਬੈਰਕ ਵਿੱਚ ਸੌਣ ਲਈ ਜਾ ਰਹੇ ਸਨ ਤਾਂ ਪੁਰਾਣੀ ਰੰਜਿਸ਼ ਕਾਰਨ ਆਪਸ ਵਿੱਚ ਭਿੜ […]
Continue Reading