ਪੰਜਾਬ ਸਰਕਾਰ ਵਲੋਂ 2 IAS ਅਧਿਕਾਰੀ ਤੁਰੰਤ ਪ੍ਰਭਾਵ ਨਾਲ ਮੁਅੱਤਲ 

ਚੰਡੀਗੜ੍ਹ, 8 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਦੋ ਆਈਏਐਸ ਅਧਿਕਾਰੀਆਂ, ਕਮਲ ਕਿਸ਼ੋਰ ਯਾਦਵ ਅਤੇ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਰਕਾਰ ਨੇ ਇਹ ਕਾਰਵਾਈ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ) ਨਿਯਮ, 1969 ਦੇ ਨਿਯਮ 3(1) ਤਹਿਤ ਕੀਤੀ ਹੈ। ਮੁਅੱਤਲ ਕੀਤੇ ਗਏ ਆਈਏਐਸ ਅਧਿਕਾਰੀ ਕਮਲ ਕਿਸ਼ੋਰ ਯਾਦਵ ਉਦਯੋਗ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 735, 08-02-2026

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ […]

Continue Reading

12 ਫਰਵਰੀ ਨੂੰ ਕੇਂਦਰ ਸਰਕਾਰ ਵਿਰੁੱਧ ਲੇਬਰ ਚੌਂਕ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 7, ਫਰਵਰੀ ,ਬੋਲੇ ਪੰਜਾਬ ਬਿਊਰੋ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ ਨੇ ਦੱਸਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ […]

Continue Reading

2 IAS ਅਤੇ 2 PCS ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ 7 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਦੋ ਆਈਏਐਸ ਅਧਿਕਾਰੀਆਂ ਅਤੇ ਦੋ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ।

Continue Reading

ਮਾਪਿਆਂ ਲਈ ਵਰਕਸ਼ਾਪ ਦੌਰਾਨ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਸਕੂਲਾਂ ਵਿੱਚ ਪਹੁੰਚ ਕੇ ਮਾਪਿਆਂ ਨਾਲ ਸਿੱਧੀ ਗੱਲਬਾਤ ਕੀਤੀ

ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ, ਮਾਪਿਆਂ ਅਤੇ ਅਧਿਆਪਕਾਂ ਦਾ ਸਾਂਝਾ ਯਤਨ ਅਤਿ ਜ਼ਰੂਰੀ : ਮੈਡਮ ਨੀਨਾ ਮਿੱਤਲ ਮਾਪਿਆਂ ਨੂੰ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ, ਦਾਖ਼ਲਾ ਮੁਹਿੰਮ 2026 ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ ਰਾਜਪੁਰਾ, 7 ਫਰਵਰੀ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਪੰਜਾਬ ਮਾਣਯੋਗ ਭਗਵੰਤ ਸਿੰਘ ਮਾਨ […]

Continue Reading

ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦੀ ਨੀਤੀ ਰੱਦ ਕਰਨ ਦੀ ਮੰਗ- ਯੂਨੀਅਨ ਆਗੂ

12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਫੀਲਡ ਕਾਮੇ ਕਰਨਗੇ ਸ਼ਮੂਲੀਅਤ ਫਤਿਹਗੜ੍ਹ ਸਾਹਿਬ, 7, ਫਰਵਰੀ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨਿਕਲ ਇੰਪਲਾਈਜ਼ ਯੂਨੀਅਨ ਰਜਿ ਬਰਾਂਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਵਾਟਰ ਵਰਕਸ ਕਾਲੇਵਾਲ ਵਿਖੇ ਪ੍ਰਧਾਨ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੂੰ ਦੁਬਈ ਦੇ ਵਿਸ਼ਵ ਸਿੱਖਿਆ ਸੰਮੇਲਨ ਅਤੇ ਪੁਰਸਕਾਰਾਂ ਵਿੱਚ ਕੀਤਾ ਗਿਆ ਸਨਮਾਨਿਤ

ਮੰਡੀ ਗੋਬਿੰਦਗੜ੍ਹ, 7 ਫਰਵਰੀ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੂੰ ਦੁਬਈ ਵਿੱਚ ਕਰਵਾਏ ਗਏ 35ਵੇਂ ਵਿਸ਼ਵ ਸਿੱਖਿਆ ਸੰਮੇਲਨ ਅਤੇ ਪੁਰਸਕਾਰ ਵੰਡ ਵਿੱਚ ਅਕਾਦਮਿਕ ਲੀਡਰਸ਼ਿਪ, ਨਵੀਨਤਾ ਅਤੇ ਵਿਦਿਅਕ ਪਰਿਵਰਤਨ ਲਈ ਗਲੋਬਲ ਪ੍ਰਭਾਵ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਇਹ ਵੱਕਾਰੀ ਸਨਮਾਨ ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਨੇ ਸ਼੍ਰੀ ਰਵੀ ਗੁਪਤਾ, ਸੀਈਓ, ਸੰਸਥਾਪਕ ਅਤੇ […]

Continue Reading

ਮਾਨਸਾ : ਕਾਰ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ, 4 ਲੋਕਾਂ ਦੀ ਮੌਤ 

ਮਾਨਸਾ, 7 ਫਰਵਰੀ, ਬੋਲੇ ਪੰਜਾਬ ਬਿਊਰੋ : ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿੱਚ ਬੀਤੀ ਦੇਰ ਰਾਤ ਇੱਕ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਮਾਨਸਾ-ਸਿਰਸਾ ਸੜਕ ‘ਤੇ ਸਰਦੂਲੇਵਾਲਾ […]

Continue Reading

ਗਿੱਦੜਬਾਹਾ : ਪਾਣੀ ਵਾਲੇ ਖਾਲ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ, 2 ਲੋਕਾਂ ਦੀ ਮੌਤ 3 ਗੰਭੀਰ ਜ਼ਖ਼ਮੀ 

ਗਿੱਦੜਬਾਹਾ, 7 ਫਰਵਰੀ, ਬੋਲੇ ਪੰਜਾਬ ਬਿਊਰੋ : ਗਿੱਦੜਬਾਹਾ ਦੇ ਕੋਟ ਭਾਈ ਪੁਲਿਸ ਸਟੇਸ਼ਨ ਅਧੀਨ ਆਉਂਦੇ ਕੋਠਾ ਦਸਮੇਸ਼ ਨਗਰ ਵਿੱਚ ਇੱਕ ਖੇਤ ਦੇ ਪਾਣੀ ਵਾਲੇ ਖਾਲ਼ ਨੂੰ ਲੈ ਕੇ ਹੋਏ ਝਗੜੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਘਟਨਾ ਬੀਤੀ ਦੇਰ ਰਾਤ ਵਾਪਰੀ। ਪੁਲਿਸ ਮਾਮਲੇ ਦੀ ਜਾਂਚ ਕਰ […]

Continue Reading

ਪੰਜਾਬ ‘ਚ ਮੰਦਰ ਤੋਂ ਮੱਥਾ ਟੇਕ ਕੇ ਘਰ ਵਾਪਸ ਆ ਰਹੀ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ

ਚੰਡੀਗੜ੍ਹ, 7 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਇੱਕ ਔਰਤ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਰਿਪੋਰਟਾਂ ਅਨੁਸਾਰ, ਗੜ੍ਹਸ਼ੰਕਰ ਦੇ ਮਹਿੰਦਵਾਨੀ ਗੁੱਜਰਾਂ ਪਿੰਡ ਵਿੱਚ ਅਣਪਛਾਤੇ ਹਮਲਾਵਰਾਂ ਨੇ ਇੱਕ 62 ਸਾਲਾ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ […]

Continue Reading