ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਸੈਸ਼ਨਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਦੇ ਰੰਗ ਵਿੱਚ ਰੰਗਣਾ:  ਹਰਜੋਤ ਸਿੰਘ ਬੈਂਸ ਚੰਡੀਗੜ੍ਹ, 6 ਦਸੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ […]

Continue Reading

ਖੰਨਾ ਚ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦਾ 69ਵਾਂ ਪ੍ਰੀ ਨਿਰਵਾਣ ਦਿਵਸ ਮਨਾਇਆ  

ਦੇਸ਼ ਦੀ ਤਰੱਕੀ ਚ ਅੰਬੇਡਕਰ ਦਾ ਰੋਲ ਮਹੱਤਵਪੂਰਨ ਹੈ- ਗੁਰਪ੍ਰੀਤ ਜੀਪੀ  ਖੰਨਾ,6ਦਸੰਬਰ ( ਅਜੀਤ ਖੰਨਾ ); ਆਮ ਆਦਮੀ ਪਾਰਟੀ ਐੱਸੀ ਵਿੰਗ ਵੱਲੋਂ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ 69ਵਾਂ ਪ੍ਰੀ ਨਿਰਵਾਣ ਦਿਵਸ ਐੱਸੀ ਵਿਗ ਵਿਧਾਨ ਸਭਾ ਹਲਕਾ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਮਨਾਇਆ ਗਿਆ ।ਜਿਸ ਵਿੱਚ ਮੁੱਖ ਮਹਿਮਾਨ ਵਜੋਂ […]

Continue Reading

ਪਾਈਟੈਕਸ ਲਈ ਅੰਮ੍ਰਿਤਸਰ ’ਚ ਸਥਾਈ ਜ਼ਮੀਨ ਮੁਹੱਈਆ ਕਰਵਾਏ ਸਰਕਾਰ: ਨਵੀਨ ਸੇਠ

ਵਿੱਤ ਮੰਤਰੀ ਹਰਪਾਲ ਚੀਮਾ ਕੋਲ ਪੀਐਚਡੀਸੀਸੀਆਈ ਨੇ ਉਠਾਇਆ ਮੁੱਦਾ ਅੰਮ੍ਰਿਤਸਰ, 6 ਦਸੰਬਰ, ਬੋਲੇ ਪੰਜਾਬ ਬਿਊਰੋ;  ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਪਿਛਲੇ 18 ਸਾਲਾਂ ਤੋਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪੀਆਈਟੀਈਐਕਸ) ਦਾ ਆਯੋਜਨ ਕਰ ਰਹੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਨੇ ਅੰਮ੍ਰਿਤਸਰ ਵਿੱਚ ਪਾਈਟੈਕਸ ਵਰਗੇ ਵੱਡੇ ਸਮਾਗਮਾਂ ਲਈ ਸਥਾਈ ਜ਼ਮੀਨ ਅਲਾਟ ਕਰਨ ਦੀ ਮੰਗ ਉਠਾਈ ਹੈ।ਪੀਐਚਡੀ […]

Continue Reading

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਨਾਲ ਨਿਭਾਈ ਗਈ ਭੂਮਿਕਾ ਪੰਜਾਬ ਯੂਨੀਵਰਸਿਟੀ ਸਿੰਡੀਕੇਟ ਚੋਣਾਂ ਦੇ ਫੈਸਲਿਆਂ ਨਾਲ ਪਾਰਟੀ ਨੂੰ ਮਜ਼ਬੂਤ ਕਰੇਗੀ ਅਤੇ ਚੰਡੀਗੜ੍ਹ ਦਾ ਕੋਈ ਵੀ ਹਿੱਸਾ ਹਰਿਆਣਾ ਨੂੰ ਨਹੀਂ ਦਿੱਤਾ ਜਾਵੇਗਾ —— ਕੈਂਥ

ਐਸਸੀ ਮੋਰਚਾ ਪੰਜਾਬ ਭਾਜਪਾ ਆਗੂਆਂ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਸ੍ਰੀ ਨਿਵਾਸਲੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਚੰਡੀਗੜ੍ਹ, 6 ਦਸੰਬਰ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਸਿੰਡੀਕੇਟ ਚੋਣਾਂ ਅਤੇ ਚੰਡੀਗੜ੍ਹ ਮੁੱਦੇ ‘ਤੇ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਹੈ, […]

Continue Reading

ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਅੰਗ ਟ੍ਰਾਂਸਪਲਾਂਟ ਲਈ ਪੰਜ ਸਾਲ ਉਡੀਕਦੇ 90% ਮਰੀਜ਼ ਮਰਦੇ ਹਨ; ਹਾਈ ਕੋਰਟ ਨੇ ਪੀਜੀਆਈ ਤੋਂ ਜਵਾਬ ਮੰਗਿਆ

ਚੰਡੀਗੜ੍ਹ 6 ਦਸੰਬਰ ,ਬੋਲੇ ਪੰਜਾਬ ਬਿਊਰੋ; ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮਰੀਜ਼ਾਂ ਨੂੰ ਅੰਗ ਟ੍ਰਾਂਸਪਲਾਂਟ ਲਈ ਲਗਭਗ ਪੰਜ ਸਾਲ ਉਡੀਕ ਕਰਨੀ ਪੈਂਦੀ ਹੈ, ਜਦੋਂ ਕਿ ਸਹੀ ਨੀਤੀ ਦੀ ਘਾਟ ਕਾਰਨ, ਅੰਗਾਂ ਦੀ ਉਡੀਕ ਕਰ ਰਹੇ 90 ਪ੍ਰਤੀਸ਼ਤ ਮਰੀਜ਼ ਮਰ ਜਾਂਦੇ ਹਨ। ਇਸ ਗੰਭੀਰ ਸਥਿਤੀ ਬਾਰੇ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਅਤੇ ਪੀਜੀਆਈ […]

Continue Reading

ਅਕਾਲੀ ਦਲ ਦੇ ਸੈਂਕੜੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਚੀਮਾ ਨੇ ਕੀਤਾ ਖੁਲਾਸਾ

ਚੰਡੀਗੜ੍ਹ, 6 ਦਸੰਬਰ ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੱਡੀ ਪੱਧਰ ’ਤੇ ਰੱਦ ਕੀਤੇ ਗਏ ਹਨ ਅਤੇ ਪਾਰਟੀ ਨੇ ਮੰਗ ਕੀਤੀ ਕਿ ਨਿਰਪੱਖ ਚੋਣਾਂ ਯਕੀਨੀ ਬਣਾਉਣ ਵਾਸਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਅੰਤਿਮ ਸਮਾਂ ਵਧਾਇਆ ਜਾਵੇ। ਇਥੇ […]

Continue Reading

WWE ਚੈਂਪੀਅਨ ਨੇ ਤਹਿਸੀਲਦਾਰ ‘ਤੇ ਜ਼ਮੀਨ ਵੇਚਣ ਦਾ ਲਾਇਆ ਦੋਸ਼,

ਖਲੀ ਨੇ ਡੀਸੀ ਨੂੰ ਕੀਤੀ ਸ਼ਿਕਾਇਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰੇਟ ਖਲੀ ਜ਼ਬਰਦਸਤੀ ਇਸ ‘ਤੇ ਕਰ ਰਿਹਾ ਹੈ ਕਬਜ਼ਾ ਹਿਮਾਚਲ ਪ੍ਰਦੇਸ਼, 6 ਦਸੰਬਰ ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਪਾਉਂਟਾ ਸਾਹਿਬ ਵਿੱਚ, ਦ ਗ੍ਰੇਟ ਖਲੀ ਉਰਫ਼ ਦਲੀਪ ਰਾਣਾ ਨੇ ਮਾਲ ਵਿਭਾਗ ਅਤੇ ਪਾਉਂਟਾ ਸਾਹਿਬ ਤਹਿਸੀਲਦਾਰ ‘ਤੇ ਉਸਦੀ ਜ਼ਮੀਨ ਨੂੰ ਗਲਤ ਢੰਗ […]

Continue Reading

ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ

ਅੰਮ੍ਰਿਤਸਰ, 6 ਦਸੰਬਰ,ਬੋਲੇ ਪੰਜਾਬ ਬਿਊਰੋ;ਸਿੱਖ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੁਆਰਾ ਰਚਿਤ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਸੰਗਤ ਅਰਪਣ ਕੀਤੀ ਗਈ। ਇਹ ਪੁਸਤਕ ਖ਼ਾਲਸਾ ਪ੍ਰਚਾਰਕ ਜਥਾ ਯੂਕੇ […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

ਅੰਮ੍ਰਿਤਸਰ, 6 ਦਸੰਬਰ ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ (ਲਹਿੰਦੇ ਪਾਸੇ ਦੀ ਬਾਹੀ) ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ […]

Continue Reading

ਡਿਊਟੀ ‘ਤੇ ਜਾ ਰਹੇ ਫੌਜ ਦੇ ਜਵਾਨ ਚੰਡੀਗੜ੍ਹ ਹਵਾਈ ਅੱਡੇ ‘ਤੇ ਫਸੇ

ਚੰਡੀਗੜ੍ਹ 6 ਦਸੰਬਰ ,ਬੋਲੇ ਪੰਜਾਬ ਬਿਊਰੋ; ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ‘ਤੇ ਚੱਲ ਰਿਹਾ ਸੰਕਟ ਪੰਜਾਬ ਦੇ ਕਈ ਹਿੱਸਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿੱਚ ਅਜੇ ਵੀ ਕਈ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਕਈ ਫੌਜੀ ਜਵਾਨ ਚੰਡੀਗੜ੍ਹ ਹਵਾਈ ਅੱਡੇ ‘ਤੇ ਡਿਊਟੀ ‘ਤੇ ਜਾਣ ਬਾਰੇ ਚਿੰਤਤ ਹਨ। ਇਸ ਦੌਰਾਨ, ਇੱਕ […]

Continue Reading