CM ਮਾਨ ਦੀ ਰਿਹਾਇਸ਼ ਵੱਲ ਵੱਧਦੇ ਮੈਰੀਟੋਰੀਅਸ ਅਧਿਆਪਕਾਂ ਦੀ ਪੁਲਿਸ ਨਾਲ ਤਿੱਖੀ ਬਹਿਸ! ਟੀਚਰਾਂ ਨੇ ਕੀਤੀ ਆਵਾਜਾਈ ਠੱਪ

ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਵਧਣ ਤੋਂ ਪ੍ਰਸ਼ਾਸਨ ਨੇ ਭਾਰੀ ਫੋਰਸ ਲਾ ਕੇ ਅੱਗੇ ਵਧਣ ਤੋਂ ਰੋਕ ਦਿੱਤਾ, ਅਧਿਆਪਕਾਂ ਨੇ ਸੜਕ ‘ਤੇ ਬਹਿ ਕੇ ਆਵਾਜਾਈ ਠੱਪ ਕੀਤੀ ਪ੍ਰਸ਼ਾਸਨ ਤੇ ਸਰਕਾਰ ਸਾਡਾ ਮਨੋਬਲ ਨਹੀਂ ਸੁੱਟ ਸਕਦੇ: ਸੂਬਾ ਪ੍ਰਧਾਨ ਡਾ. ਟੀਨਾ ਭਰਾਤਰੀ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸਾਥੀਆਂ ਨੇ ਭਰਵੀਂ ਗਿਣਤੀ ਵਿੱਚ […]

Continue Reading

ਨਗਰ ਨਿਗਮ ਵਿਚ ਸ਼ਾਮਿਲ ਕਰਨ ਦਾ ਪਿੰਡ ਚਿੱਲਾ ਦੇ ਵਸਨੀਕਾਂ ਨੇ ਕੀਤਾ ਵਿਰੋਧ: ਕੀਤੀ ਨਾਅਰੇਬਾਜ਼ੀ

ਵਿਧਾਇਕ ਨੂੰ ਮਿਲਣ ਦਾ ਕੀਤਾ ਫੈਸਲਾ, ਮਾਮਲਾ ਹੱਲ ਨਾ ਹੋਣ ਤੇ ਹਾਈਕੋਰਟ ਵਿਚ ਜਾਣ ਦਾ ਕੀਤਾ ਐਲਾਨ ਐੱਸਏਐੱਸ ਨਗਰ (ਮੁਹਾਲੀ), 30 ਨਵੰਬਰ,ਬੋਲੇ ਪੰਜਾਬ ਬਿਊਰੋ; ਮੁਹਾਲੀ ਦੀ ਨਗਰ ਨਿਗਮ ਦੀ ਹੱਦਬੰਦੀ ਵਧਾਉਣ ਸਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ਵਿਚ ਪਿੰਡ ਚਿੱਲਾ ਨੂੰ ਸ਼ਾਮਿਲ ਕਰਨ ਦੇ ਪਿੰਡ ਦੇ ਵਸਨੀਕਾਂ ਨੇ ਵਿਰੋਧ ਕੀਤਾ ਹੈ। ਪਿੰਡ ਵਾਸੀਆਂ ਨੇ ਇਕੱਤਰਤਾ ਕਰਕੇ ਸਰਕਾਰੀ […]

Continue Reading

ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਵੀ-ਦਰਬਾਰ

ਮੋਹਾਲੀ 30 ਨਵੰਬਰ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਰੋਟਰੀ ਭਵਨ ,ਸੈਕਟਰ 70, ਮੋਹਾਲੀ ਵਿਖੇ ਹੋਈ ਜਿਸ ਦੇਪ੍ਰਧਾਨਗੀ ਮੰਡਲ ਵਿਚ ਡਾ. ਸ਼ਿੰਦਰਪਾਲ ਸਿੰਘ, ਡਾ. ਮਨਜੀਤ ਸਿੰਘ ਬੱਲ, ਪ੍ਰਸਿੱਧ ਲੇਖਕ ਬਾਬੂ ਰਾਮ ਦੀਵਾਨਾ ਅਤੇ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਸ਼ਾਮਲ ਸਨ। ਮਾਵੀ ਜੀ ਨੇ ਸਭ ਨੂੰ ਜੀ ਆਇਆਂ ਆਖਿਆ ਅਤੇ ਗੁਰੂ […]

Continue Reading

ਅਮਰੀਕਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਮੌਕੇ ਫਾਇਰਿੰਗ: 4 ਮੌਤਾਂ, 10 ਜ਼ਖਮੀ

ਕੈਲੀਫੋਰਨੀਆ, 30 ਨਵੰਬਰ ,ਬੋਲੇ ਪੰਜਾਬ ਬਿਊਰੋ; ਕੈਲੀਫੋਰਨੀਆ ਦੇ ਸਟਾਕਟਨ ਵਿੱਚ ਸ਼ਨੀਵਾਰ ਨੂੰ ਬੱਚੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਇੱਕ ਸ਼ੱਕੀ ਨੇ 14 ਲੋਕਾਂ ਨੂੰ ਗੋਲੀ ਮਾਰ ਦਿੱਤੀ, ਜਿਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਗਈ। ਬਾਕੀ 10 ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਤਪਾਲ […]

Continue Reading

ਸਾਰੇ ਨਵੇਂ ਸੈਕਟਰ ਮੋਹਾਲੀ ਨਗਰ ਨਿਗਮ ਦਾ ਹਿੱਸਾ ਬਣੇ – ਚੱਪੜਚਿੜੀ: ਪੰਜਾਬ ਸਰਕਾਰ ਨੇ ਵਾਰਡ ਹੱਦਬੰਦੀ ਨੋਟੀਫਿਕੇਸ਼ਨ ਜਾਰੀ ਕੀਤਾ

ਮੋਹਾਲੀ 30 ਨਵੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਨਗਰ ਨਿਗਮ ਦਾ ਖੇਤਰ ਹੁਣ ਫੈਲ ਗਿਆ ਹੈ। ਚੱਪੜਛੜੀ ਅਤੇ ਲਾਂਡਰਾਂ ਸਮੇਤ ਸਾਰੇ ਨਵੇਂ ਸੈਕਟਰ ਮੋਹਾਲੀ ਨਗਰ ਨਿਗਮ ਦਾ ਹਿੱਸਾ ਬਣ ਗਏ ਹਨ। ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਅਗਲੀਆਂ ਨਗਰ ਨਿਗਮ ਚੋਣਾਂ ਲਈ ਰਾਹ ਪੱਧਰਾ ਕਰ ਦਿੱਤਾ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ (ਸਥਾਨਕ […]

Continue Reading

ਬਿਕਰਮ ਮਜੀਠੀਆ ਦੇ ਕਰੀਬੀ ਸਾਥੀ ਹਰਪ੍ਰੀਤ ਗੁਲਾਟੀ ਨੂੰ ਗ੍ਰਿਫ਼ਤਾਰ ਕੀਤਾ ਗਿਆ: ਵਿਜੀਲੈਂਸ ਬਿਊਰੋ ਦੀ ਕਾਰਵਾਈ

ਮੋਹਾਲੀ 30 ਨਵੰਬਰ ,ਬੋਲੇ ਪੰਜਾਬ ਬਿਊਰੋ; ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਬਿਊਰੋ ਨੇ ਮਜੀਠੀਆ ਦੇ ਕਰੀਬੀ ਸਾਥੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਪੈਸਾ ਆਕਾਸ਼ ਸਪਿਰਿਟ, ਯੂਵੀ ਐਂਟਰਪ੍ਰਾਈਜ਼ ਅਤੇ ਏਡੀ ਐਂਟਰਪ੍ਰਾਈਜ਼ […]

Continue Reading

ਲੁਧਿਆਣਾ ਵਿੱਚ ਇੱਕ ਵਿਆਹ ਵਿੱਚ ਗੋਲੀਬਾਰੀ: ਦੋ ਅਪਰਾਧੀਆਂ ਦੀ ਝੜਪ

ਲਾੜੇ ਦੇ ਦੋਸਤ ਅਤੇ ਮਾਸੀ ਦੀ ਮੌਤ; ‘ਆਪ’ ਵਿਧਾਇਕ ਵੀ ਮੌਜੂਦ ਲੁਧਿਆਣਾ 3ੋ ਨਵੰਬਰ ,ਬੋਲੇ ਪੰਜਾਬ ਬਿਊਰੋ; ਅੰਕੁਰ ਅਤੇ ਸ਼ੁਭਮ ਮੋਟਾ ਪੰਜਾਬ ਦੇ ਲੁਧਿਆਣਾ ਵਿੱਚ ਇੱਕ ਵਿਆਹ ਸਮਾਰੋਹ ਵਿੱਚ ਝੜਪ ਹੋ ਗਈ। ਦੋਵਾਂ ਧਿਰਾਂ ਵਿੱਚ ਭਾਰੀ ਗੋਲੀਬਾਰੀ ਹੋਈ, ਜਿਸ ਵਿੱਚ ਲਾੜੇ ਦੀ ਮਾਸੀ ਅਤੇ ਉਸਦਾ ਦੋਸਤ ਮਾਰੇ ਗਏ। ਇੱਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਜ਼ਖਮੀ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 10 ਦਿਨਾਂ ਜਾਪਾਨ ਦੌਰੇ ‘ਤੇ ਜਾਣਗੇ

ਚੰਡੀਗੜ੍ਹ 30 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਜਾਪਾਨ ਦੇ ਦੌਰੇ ‘ਤੇ ਜਾਣਗੇ। ਉਨ੍ਹਾਂ ਦਾ ਦੌਰਾ ਕੱਲ੍ਹ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਉਹ ਉੱਥੇ 10 ਦਿਨ ਰਹਿਣਗੇ। ਇਸ ਦੌਰਾਨ ਉਹ ਪੰਜਾਬ ਸਰਕਾਰ ਵੱਲੋਂ ਆਯੋਜਿਤ ਇੱਕ ਉਦਯੋਗਿਕ ਸੰਮੇਲਨ ਵਿੱਚ ਜਾਪਾਨੀ ਉਦਯੋਗਪਤੀਆਂ ਨੂੰ ਸੱਦਾ ਦੇਣਗੇ। ਉਹ ਚੋਟੀ ਦੀਆਂ ਜਾਪਾਨੀ ਕੰਪਨੀਆਂ ਨੂੰ […]

Continue Reading

ਡੀਬੀਯੂ ਵੇਟਲਿਫਟਰ ਅਭਿਜੀਤ ਪਾਂਡੇ ਨੇ ਖੇਲੋ ਇੰਡੀਆ ਵਿਖੇ ਸੋਨ ਤਗਮਾ ਜਿੱਤਿਆ

ਮੰਡੀ ਗੋਬਿੰਦਗੜ੍ਹ, 30 ਨਵੰਬਰ,ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਮੰਡੀ ਗੋਬਿੰਦਗੜ੍ਹ ਦੇ ਅਭਿਜੀਤ ਪਾਂਡੇ ਨੇ ਰਾਜਸਥਾਨ ਵਿੱਚ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਪੁਰਸ਼ਾਂ ਦੇ 94 ਕਿਲੋ ਭਾਰ ਵਰਗ ਵਿੱਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਉਸਨੇ ਸਨੈਚ ਵਿੱਚ 129 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 159 ਕਿਲੋ ਭਾਰ ਚੁੱਕਿਆ, […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਰਜਿ ਦੀ ਜੋਨ ਕਮੇਟੀ ਦੀ ਚੋਣ ਹੋਈ ਮੁਕੰਮਲ

ਜਗਤਾਰ ਸਿੰਘ ਮਹੈਣ ਸ੍ਰੀ ਅਨੰਦਪੁਰ ਸਾਹਿਬ ਨੂੰ ਸਰਬ ਸੰਮਤੀ ਨਾਲ ਜੋਨ ਪ੍ਰਧਾਨ ਚੁਣਿਆ ਗਿਆ ਮੋਰਿੰਡਾ,30, ਨਵੰਬਰ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਭਵਨ ਤੇ ਮਾਰਗ ,ਜਲ ਸਪਲਾਈ ਅਤੇ ਸੈਨੀਟੇਸ਼ਨ, ਸਿਚਾਈ ਡਰੇਨਜ੍ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਸਰਕਲ ਪਟਿਆਲਾ ਤੇ ਚੰਡੀਗੜ੍ਹ ਦੇ ਅਧਾਰਤ ਜੋਨ ਕਮੇਟੀ ਦਾ ਚੋਣ ਅਜਲਾਸ […]

Continue Reading