ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਬੇਇਨਸਾਫ਼ੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 22 ਜਨਵਰੀ,ਬੋਲੇ ਪੰਜਾਬ ਬਿਊਰੋ;ਦਿੱਲੀ ਵਿਖੇ 1984 ’ਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜਨਕਪੁਰੀ ਅਤੇ ਵਿਕਾਸਪੁਰੀ ਨਾਲ ਸਬੰਧਤ ਕਤਲੇਆਮ ਦੇ ਮਾਮਲਿਆਂ ਵਿਚ ਅਦਾਲਤ ਵੱਲੋਂ ਬਰੀ ਕੀਤੇ ਜਾਣਾ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਪੀੜਤ ਪਰਿਵਾਰਾਂ ਨਾਲ ਘੌਰ ਬੇਇਨਸਾਫ਼ੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ […]

Continue Reading

ਡੀ.ਪੀ.ਆਈ.ਆਈ.ਟੀ. ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ਫਿਰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਿਲੀ ਮਾਨਤਾ : ਸੰਜੀਵ ਅਰੋੜਾ

ਚੰਡੀਗੜ੍ਹ 22 ਜਨਵਰੀ ,ਬੋਲੇ ਪੰਜਾਬ ਬਿਊਰੋ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਸ਼੍ਰੇਣੀ ਏ ਵਿੱਚ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ […]

Continue Reading

ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ 22 ਜਨਵਰੀ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਕਰਵਾਇਆ ਗਿਆ। […]

Continue Reading

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਮੋਹਾਲੀ ਵੱਲੋਂ ਅੰਡਰ-19 ਲੜਕਿਆਂ ਦੀ ਕ੍ਰਿਕਟ ਟੀਮ ਲਈ ਟਰਾਇਲ 27 ਜਨਵਰੀ 2026 ਨੂੰ ਕਰਵਾਏ ਜਾਣਗੇ

ਮੋਹਾਲੀ, 22 ਜਨਵਰੀ ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ (ਡੀਸੀਏ) ਮੋਹਾਲੀ ਵੱਲੋਂ ਅੰਡਰ-19 ਲੜਕਿਆਂ ਦੀ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ 27 ਜਨਵਰੀ 2026 ਨੂੰ ਕਰਵਾਏ ਜਾਣਗੇ। ਸਾਰੇ ਯੋਗ ਅਤੇ ਇੱਛੁਕ ਨੌਜਵਾਨ ਕ੍ਰਿਕਟ ਖਿਡਾਰੀਆਂ ਨੂੰ ਇਨ੍ਹਾਂ ਟਰਾਇਲਾਂ ਵਿੱਚ ਭਾਗ ਲੈਣ ਲਈ ਸੱਦਾ ਦਿੱਤਾ ਜਾਂਦਾ ਹੈ।ਸਥਾਨ: ਡੀਸੀਏ ਮੋਹਾਲੀ ਗਰਾਊਂਡ, ਪੀਸੀਏ ਸਟੇਡੀਅਮ ਦੇ ਪਿੱਛੇ, ਮੋਹਾਲੀਸਮਾਂ: ਸਵੇਰੇ 10:00 […]

Continue Reading

ਚਰਨਜੀਤ ਸਿੰਘ ਚੰਨੀ ਜਨਰਲ ਵਰਗ ਵਿਰੋਧੀ ਨਹੀਂ ਹੈ: ਫੈਡਰੇਸ਼ਨ

ਪ੍ਰਤਾਪ ਸਿੰਘ ਬਾਜਵਾ ਵੱਲੋਂ ਜਨਰਲ ਕੈਟਾਗਿਰੀ ਕਮਿਸ਼ਨ ਦਾ ਚੇਅਰਮੈਨ ਲਗਾਉਣ ਦੀ ਮੰਗ ਦਾ ਸਵਾਗਤ ਚੰਡੀਗੜ੍ਹ 22 ਜਨਵਰੀ,ਬੋਲੇ ਪੰਜਾਬ ਬਿਊਰੋ;ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਆਗੂਆਂ ਸੁਖਬੀਰ ਸਿੰਘ, ਜਸਵੀਰ ਸਿੰਘ ਗੜਾਂਗ, ਦਿਲਬਾਗ ਸਿੰਘ ਅਤੇ ਸੁਦੇਸ਼ ਕਮਲ ਸ਼ਰਮਾ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਨਰਲ ਵਰਗ ਵਿਰੋਧੀ ਨਹੀਂ ਹੈ । ਉਹਨਾਂ ਕਿਹਾ ਕਿ […]

Continue Reading

ਬਰਨਾਲਾ : ਬੱਸ ਖੇਤ ‘ਚ ਪਲਟੀ, ਵਿਦਿਆਰਥੀਆਂ ਸਮੇਤ 15 ਯਾਤਰੀ ਜ਼ਖਮੀ

ਬਰਨਾਲਾ, 22 ਜਨਵਰੀ, ਬੋਲੇ ਪੰਜਾਬ ਬਿਊਰੋ : ਬਰਨਾਲਾ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਮਹਿਲ ਖੁਰਦ ਪਿੰਡ ਨੇੜੇ ਇੱਕ ਨਿੱਜੀ ਬੱਸ ਖੇਤ ਵਿੱਚ ਪਲਟ ਗਈ, ਜਿਸ ਕਾਰਨ 15 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਜ਼ਿਆਦਾਤਰ ਨਰਸਿੰਗ ਕਾਲਜ ਅਤੇ ਸਕੂਲ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਸਾਰੇ ਜ਼ਖਮੀ ਯਾਤਰੀਆਂ ਨੂੰ ਮਹਿਲ ਕਲਾਂ ਦੇ ਸਰਕਾਰੀ ਹਸਪਤਾਲ […]

Continue Reading

1984 ਸਿੱਖ ਵਿਰੋਧੀ ਦੰਗਿਆਂ ਦੌਰਾਨ ਵਿਕਾਸਪੁਰੀ ਤੇ ਜਨਕਪੁਰੀ ‘ਚ ਹੋਏ ਕਤਲ ਮਾਮਲਿਆਂ ਵਿੱਚ ਕਾਂਗਰਸ ਨੇਤਾ ਸੱਜਣ ਕੁਮਾਰ ਬਰੀ

ਨਵੀਂ ਦਿੱਲੀ, 22 ਜਨਵਰੀ, ਬੋਲੇ ਪੰਜਾਬ ਬਿਊਰੋ : 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਵਿਕਾਸਪੁਰੀ ਅਤੇ ਜਨਕਪੁਰੀ, ਦਿੱਲੀ ਵਿੱਚ ਹੋਏ ਕਤਲ ਮਾਮਲਿਆਂ ਵਿੱਚ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਸੱਜਣ ਕੁਮਾਰ ਦੀ ਕੋਈ ਭੂਮਿਕਾ ਸਾਬਤ ਨਹੀਂ ਹੋਈ। […]

Continue Reading

ਗਾਇਕ ਪ੍ਰੇਮ ਢਿੱਲੋਂ ਨੂੰ Facebook ‘ਤੇ ਵੀਡੀਓ ਪਾਉਣੀ ਪਈ ਮਹਿੰਗੀ, ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ 

ਚੰਡੀਗੜ੍ਹ, 22 ਜਨਵਰੀ, ਬੋਲੇ ਪੰਜਾਬ ਬਿਊਰੋ : ਵਕੀਲਾਂ ਦੀ ਕੌਂਸਲ ਨੇ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਵਿਰੁੱਧ ਚੰਡੀਗੜ੍ਹ ਦੇ ਡੀਜੀਪੀ ਅਤੇ ਐਸਐਸਪੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਦੋਸ਼ ਹੈ ਕਿ ਗਾਇਕ ਨੂੰ ਚੰਡੀਗੜ੍ਹ ਦੇ ਇੱਕ ਕਾਰ ਸ਼ੋਅਰੂਮ ਵਿੱਚ ਅਫੀਮ ਦੇ ਪੈਕੇਟ ਨਾਲ ਦੇਖਿਆ ਗਿਆ ਸੀ। ਇਹ ਵੀਡੀਓ ਗਾਇਕ ਨੇ ਖੁਦ ਸਾਂਝਾ ਕੀਤੀ ਸੀ। ਸੰਗਠਨ ਦੇ ਚੇਅਰਮੈਨ […]

Continue Reading

ਲੋਕ ਅਵਾਜ਼ ਟੀ.ਵੀ ਵੱਲੋਂ ਫੇਸਬੁੱਕ ਅਤੇ ਆਮ ਆਦਮੀ ਪਾਰਟੀ ਨੂੰ ਕਾਨੂੰਨੀ ਨੋਟਿਸ; ਪੇਜ ਬਹਾਲ ਨਾ ਕਰਨ ‘ਤੇ ਸਿਵਲ ਕੇਸ ਦੀ ਚੇਤਾਵਨੀ

ਬਠਿੰਡਾ ਜਨਵਰੀ ,ਬੋਲੇ ਪੰਜਾਬ ਬਿਊਰੋ: ਲੋਕ ਅਵਾਜ਼ ਟੀ.ਵੀ ਦੇ ਪ੍ਰਬੰਧਨ ਵੱਲੋਂ ਮੈਟਾ ਪਲੇਟਫਾਰਮਜ਼ ਇੰਕ. (ਫੇਸਬੁੱਕ) ਅਤੇ ਆਮ ਆਦਮੀ ਪਾਰਟੀ (ਆਪ) ਨੂੰ ਕਾਨੂੰਨੀ ਨੋਟਿਸ ਭੇਜ ਕੇ ਮੰਗ ਕੀਤੀ ਗਈ ਹੈ ਕਿ ਚੈਨਲ ਦਾ ਅਧਿਕਾਰਿਕ ਫੇਸਬੁੱਕ ਪੇਜ 7 ਦਿਨਾਂ ਦੇ ਅੰਦਰ ਬਹਾਲ ਕੀਤਾ ਜਾਵੇ, ਨਹੀਂ ਤਾਂ ਪੇਜ ਦੀ ਗੈਰਕਾਨੂੰਨੀ ਬੰਦਸ਼/ਹਟਾਉਣ ਖਿਲਾਫ ਲਾਜ਼ਮੀ ਅਤੇ ਸਥਾਈ ਇੰਜੰਕਸ਼ਨ ਲਈ ਸਿਵਲ […]

Continue Reading

ਸਕੂਲ ਮੁੱਖੀ ਵੱਲੋਂ ਅਧਿਆਪਕਾ ਨਾਲ ਬਦਸਲੂਕੀ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲ਼ੈ ਕੇ ਡੀਈਓ ਦਫ਼ਤਰ ਦਾ ਘਿਰਾਓ

ਡੀਟੀਐੱਫ ਅਤੇ 6635 ਈਟੀਟੀ ਯੂਨੀਅਨ ਦੀ ਅਗਵਾਈ ਵਿੱਚ ਸੈਕੜੇ ਅਧਿਆਪਕਾਂ ਨੇ ਕੀਤਾ ਰੋਸ ਮੁਜ਼ਹਾਰਾ ਲੁਧਿਆਣਾ ,22 ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ );ਪਿੱਛਲੇ ਲੰਬੇ ਸਮੇਂ ਤੋਂ ਮੋਤੀ ਨਗਰ ਪ੍ਰਾਇਮਰੀ ਸਕੂਲ ਦੇ ਮੁੱਖੀ ਵੱਲੋਂ ਸਕੂਲ ਅਧਿਆਪਕਾ ਸ਼੍ਰੀਮਤੀ ਨਰਿੰਦਰ ਕੌਰ ਨੂੰ ਮਾਨਿਸਕ ਤੌਰ ‘ਤੇ ਪ੍ਰੇਸ਼ਾਨ ਕਰਨ ਦੀ ਸੌੜੀ ਮਾਨਸਿਕਤਾ ਖਿਲਾਫ਼ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਅਤੇ 6635 ਈਟੀਟੀ ਅਧਿਆਪਕ […]

Continue Reading