ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿਦਿਅਕ ਸਹਾਇਤਾ ਅਤੇ ਭਲਾਈ ਲਈ ਆਕਾਸ਼ ਐਜੂਕੇਸ਼ਨਲ ਦਾ ਭਾਰਤੀ ਫ਼ੌਜ ਨਾਲ ਐਮਓਯੂ

ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ)ਚੰਡੀਗੜ੍ਹ, 16 ਜਨਵਰੀ ਆਕਾਸ਼ ਐਜੂਕੇਸ਼ਨਲ ਸਰਵਿਸਿਜ਼ ਨੇ ਭਾਰਤੀ ਫ਼ੌਜ ਨਾਲ ਐਮਓਯੂ ‘ਤੇ ਦਸਤਖ਼ਤ ਕੀਤੇ ਹਨ ਤਾਂ ਜੋ ਫ਼ੌਜੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸਹਿਯੋਗ ਦਿੱਤਾ ਜਾ ਸਕੇ। ਇਸ ਵਿੱਚ ਮੌਜੂਦਾ ਜਵਾਨ, ਸੇਵਾਮੁਕਤ ਸੈਨਿਕ, ਵੀਰਤਾ ਪੁਰਸਕਾਰ ਪ੍ਰਾਪਤਕਰਤਾ, ਅਪੰਗ ਜਵਾਨ ਅਤੇ ਸੇਵਾ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਸ਼ਾਮਲ ਹਨ।ਐਮਓਯੂ […]

Continue Reading

ਇੰਡੀਅਨ ਹੁਕਮਰਾਨਾਂ ਵਲੋਂ ਇੰਡਸ ਵਾਟਰ ਟ੍ਰੀਟੀ ਰੱਦ ਕਰਣਾ ਜੰਗ ਨੂੰ ਸੱਦਾ ਦਿੰਦੇ ਹੋਏ ਪੰਜਾਬ ਨੂੰ ਜੰਗ ਦਾ ਅਖਾੜਾ ਬਣਾਉਣ ਦੇ ਅਮਲ: ਮਾਨ

ਦਿੱਲੀ, 16 ਜਨਵਰੀ , ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕਿਉਂਕਿ ਇੰਡੀਆਂ ਦੀ ਮੋਦੀ ਬੀਜੇਪੀ-ਆਰਐਸਐਸ ਹਕੂਮਤ ਨੇ ਜੋ ਮਨੁੱਖਤਾ ਵਿਰੋਧੀ ਅਮਲ ਕਰਦੇ ਹੋਏ ਇੰਡਸ ਵਾਟਰ ਟ੍ਰੀਟੀ ਨੂੰ ਰੱਦ ਕਰਨ ਦੀ ਗੱਲ ਕੀਤੀ ਹੈ, ਇਹ ਕਿਸੇ ਤਰ੍ਹਾਂ ਵੀ ਦੱਖਣੀ ਏਸੀਆ ਖਿੱਤੇ ਦੇ ਅਮਨ ਚੈਨ ਨੂੰ ਕਾਇਮ ਰੱਖਣ ਵਿਚ ਸਹਾਈ ਨਹੀ ਹੋਵੇਗੀ । ਕਿਉਂਕਿ ਪਾਕਿਸਤਾਨ ਇਸ ਹੋਣ ਵਾਲੇ […]

Continue Reading

ਸੰਯੁਕਤ ਕਿਸਾਨ ਮੋਰਚਾ ਵਲੋਂ ਪੂਰੇ ਭਾਰਤ ਵਿੱਚ ਸਰਬ ਭਾਰਤੀ ਵਿਰੋਧ ਦਿਵਸ ਸਫਲਤਾਪੂਰਵਕ ਮਨਾਇਆ ਗਿਆ

ਮੋਦੀ ਸਰਕਾਰ ਦੀਆਂ ਘਿਨਾਉਣੀਆਂ ਨੀਤੀਆਂ ਨੂੰ ਪਿੱਛੇ ਧੱਕਣ ਲਈ ਸੰਘਰਸ਼ ਹੋਵੇਗਾ ਤੇਜ ਨਵੀਂ ਦਿੱਲੀ 16 ਜਨਵਰੀ , ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 16 ਜਨਵਰੀ 2026 ਨੂੰ ਮਨਾਏ ਗਏ ਸਰਬ ਭਾਰਤੀ ਵਿਰੋਧ ਦਿਵਸ ਦੇ ਸੱਦੇ ‘ਤੇ, ਦੇਸ਼ ਭਰ ਵਿੱਚ ਕਿਸਾਨਾਂ, ਖੇਤੀਬਾੜੀ ਕਾਮਿਆਂ, ਪੇਂਡੂ ਮਜ਼ਦੂਰਾਂ ਅਤੇ ਮਿਹਨਤਕਸ਼ ਲੋਕਾਂ ਦੀ ਵੱਡੇ ਪੱਧਰ […]

Continue Reading

ਯੂਕੇ ਵਿਚ ਸਿੱਖ ਬੱਚੀ ਨਾਲ ਜਬਰਜਿਨਾਹ ਚਿੰਤਾਜਨਕ, ਬ੍ਰਿਟਿਸ਼ ਸਿੱਖ ਗਰੂਮਿੰਗ ਗੈਂਗ ਵਿਰੁੱਧ ਮੁਕਾਬਲਾ ਕਰਣ ਲਈ ਗੁਰੂਘਰਾਂ ਵਿਚ ਲਗਾਣ ਟ੍ਰੇਨਿੰਗ ਕੈਂਪ: ਭਾਈ ਭਿਓਰਾ/ ਭਾਈ ਤਾਰਾ

ਨਵੀਂ ਦਿੱਲੀ 16 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਬੀਤੇ ਦੋ ਦਿਨ ਪਹਿਲਾਂ ਯੂਕੇ ਵਿਖ਼ੇ ਇਕ ਸਿੱਖ ਬੱਚੀ ਨਾਲ ਗਰੂਮਿੰਗ ਗੈਂਗ ਵਲੋਂ ਪੰਜ ਛੇ ਜਣਿਆ ਨਾਲ ਮਿਲਕੇ ਜਬਰਜਿੰਨ੍ਹਾਹ ਕੀਤਾ ਗਿਆ ਜੋ ਕਿ ਬਹੁਤ ਹੀ ਚਿੰਤਾਜਨਕ ਅਤਿ ਦੁਖਦਾਇਕ ਘਟਨਾ ਹੈ । ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਬੁੜੈਲ ਜੇਲ੍ਹ ਅੰਦਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ […]

Continue Reading

ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਵਿਖ਼ੇ ਨਿਤਨੇਮ ਦੀ ਸੰਥਿਆ ਹੋਈ ਆਰੰਭ

25 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖ਼ੇ ਬਾਬਾ ਦੀਪ ਸਿੰਘ ਜੀ ਨੂੰ ਸਮਰਪਿਤ ਹੋ ਰਹੇ ਹਨ ਅੰਮ੍ਰਿਤ ਸੰਚਾਰ ਨਵੀਂ ਦਿੱਲੀ 16 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਸਿੱਖ ਵਸੋਂ ਵਾਲੇ ਇਲਾਕੇ ਫਤਹਿ ਨਗਰ ਜੇਲ੍ਹ ਰੋੜ ਵਿਖ਼ੇ ਛੋਟੇ ਸਾਹਿਬਜਾਦਿਆਂ ਦੀ ਯਾਦ ਵਿਚ ਬਣੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਿਹ ਸਿੰਘ ਜੀ ਵਿਖ਼ੇ ਬੀਤੇ ਦਿਨ […]

Continue Reading

ਪੰਜਾਬ ਸਰਕਾਰ ਵੱਲੋਂ ਮੀਡੀਆ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਲੋਕਤੰਤਰ ’ਤੇ ਸਿੱਧਾ ਹਮਲਾ: ਬਲਬੀਰ ਸਿੰਘ ਸਿੱਧੂ

ਕਾਂਗਰਸ ਪਾਰਟੀ ਪ੍ਰੈਸ ਦੀ ਆਜ਼ਾਦੀ ਦੀ ਰੱਖਿਆ ਲਈ ਪੂਰੀ ਤਾਕਤ ਨਾਲ ਖੜ੍ਹੀ ਹੈ: ਸਿੱਧੂ ਮੋਹਾਲੀ, 16 ਜਨਵਰੀ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਕੇਸਰੀ ਸਮੂਹ ਸਮੇਤ ਆਜ਼ਾਦ ਮੀਡੀਆ ਸੰਸਥਾਵਾਂ ਖ਼ਿਲਾਫ਼ ਅਪਣਾਈ ਜਾ ਰਹੀ ਦਮਨਕਾਰੀ ਨੀਤੀ ਦੀ ਕੜੇ ਸ਼ਬਦਾਂ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਡੀ.ਸੀ. ਦਫ਼ਤਰ ਅੱਗੇ ਵਿਸ਼ਾਲ ਰੈਲੀ

ਬਿਜਲੀ ਬਿਲ, ਬੀਜ ਬਿਲ, ਲੇਬਰ ਕੋਡ ਅਤੇ ਮਗਨਰੇਗਾ ਸੋਧ ਕਾਨੂੰਨ ਵਾਪਸ ਲੈਣ ਲਈ ਦਿੱਤੀ ਸਖਤ ਚੇਤਾਵਨੀ ਪਟਿਆਲਾ 16 ਜਨਵਰੀ ,ਬੋਲੇ ਪੰਜਾਬ ਬਿਊਰੋ: ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਸੱਦੇ ਤਹਿਤ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਵਿੱਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਿਦਿਆਰਥੀ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ […]

Continue Reading

PGI ਚੰਡੀਗੜ੍ਹ ਦਾ ਵਿਸ਼ਵ ਰਿਕਾਰਡ: 2 ਸਾਲ ਦੇ ਬੱਚੇ ਦੇ ਦਿਮਾਗ ਤੋਂ ਕੱਢਿਆ ਟਿਊਮਰ

ਚੰਡੀਗੜ੍ਹ, 16 ਜਨਵਰੀ ,ਬੋਲੇ ਪੰਜਾਬ ਬਿਊਰੋ; ਪੀਜੀਆਈ (PGI) ਚੰਡੀਗੜ੍ਹ ਦੇ ਡਾਕਟਰਾਂ ਨੇ ਇੱਕ ਅਜਿਹਾ ਕਾਰਨਾਮਾ ਕਰ ਦਿਖਾਇਆ ਹੈ ਜਿਸ ਨੇ ਪੂਰੀ ਦੁਨੀਆ ਵਿੱਚ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਪਹਿਲੀ ਵਾਰ ਇੰਨੀ ਛੋਟੀ ਉਮਰ ਦੇ ਬੱਚੇ ਵਿੱਚੋਂ ਨੱਕ ਰਾਹੀਂ ਐਂਡੋਸਕੋਪਿਕ ਤਕਨੀਕ ਨਾਲ ਇੰਨਾ ਵੱਡਾ ਟਿਊਮਰ ਸਫਲਤਾਪੂਰਵਕ ਕੱਢਿਆ ਗਿਆ ਹੈ। ਇਸ ਤੋਂ ਪਹਿਲਾਂ ਸਪੇਨ ਵਿੱਚ 2020 […]

Continue Reading

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਕੀਤੀ ਟਿੱਪਣੀ ਸਬੰਧੀ ਨਿੰਦਾ ਮਤਾ ਪਾਸ ਅੰਮ੍ਰਿਤਸਰ, 16 ਜਨਵਰੀ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੀਤੇ ਦਿਨੀਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ […]

Continue Reading

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਚੱਲਦੀ ਕਾਰ ਨੂੰ ਲੱਗੀ ਅਚਾਨਕ ਅੱਗ

ਜਲੰਧਰ, 16 ਜਨਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਇੱਕ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਕਾਰ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਈ। ਖੁਸ਼ਕਿਸਮਤੀ ਨਾਲ, ਡਰਾਈਵਰ ਸਮੇਂ ਸਿਰ ਨਿਕਲਣ ਵਿੱਚ ਕਾਮਯਾਬ ਹੋ ਗਿਆ ਅਤੇ ਬਚ ਗਿਆ। ਰਿਪੋਰਟਾਂ ਅਨੁਸਾਰ, ਇਹ ਘਟਨਾ ਚੌਗਿਟੀ ਬਾਈਪਾਸ ‘ਤੇ ਅਕਸ਼ਰਧਾਮ […]

Continue Reading