ਪੰਜਾਬ ਪੁਲਿਸ ਦੇ ASI ਦੀ ਰਿਸ਼ਵਤ ਮੰਗਣ ਦੀ ਗੱਲਬਾਤ ਵਾਇਰਲ, ਲਾਈਨ ਹਾਜ਼ਰ

ਹੁਸ਼ਿਆਰਪੁਰ, 12 ਨਵੰਬਰ, ਬੋਲੇ ਪੰਜਾਬ ਬਿਊਰੋ; ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।ਮੁਲਜ਼ਮ ਪੁਲਿਸ ਅਧਿਕਾਰੀ ਇੱਕ ਮਾਮਲੇ ਦੇ ਸਬੰਧ ਵਿੱਚ ਅਮਰੀਕਾ ਵਿੱਚਲੇ ਇੱਕ ਨੌਜਵਾਨ ਤੋਂ 2 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਨੌਜਵਾਨ ਨੇ ਗੱਲਬਾਤ ਨੂੰ ਰਿਕਾਰਡ ਕੀਤਾ, ਇਸਨੂੰ ਪੁਲਿਸ ਅਧਿਕਾਰੀਆਂ ਨੂੰ […]

Continue Reading

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

ਹਰਜੋਤ ਸਿੰਘ ਬੈਂਸ ਨੇ ਪਵਿੱਤਰ ਨਗਰੀ ਨੂੰ ਸਫੇਦ ਰੰਗ ਵਿੱਚ ਰੰਗਣ ਲਈ ਪੇਂਟ ਕਰਕੇ ਕੀਤੀ ਪ੍ਰਾਜੈਕਟ ਦੀ ਸ਼ੁਰੂਆਤ 20 ਹਜ਼ਾਰ ਲੀਟਰ ਤੋਂ ਵੱਧ ਸਫੇਦ ਰੰਗ ਦਾ ਯੋਗਦਾਨ ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ ,ਬੋਲੇ ਪੰਜਾਬ ਬਿਊਰੋ: ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ ਗੁਰੂ ਤੇਗ਼ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਅੰਮ੍ਰਿਤਸਰ, 12 ਨਵੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ […]

Continue Reading

ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ 12 ਨਵੰਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਬਿਹਾਰ ਚੋਣਾਂ ਵਿੱਚ ਮਤਦਾਨ ਪ੍ਰਕਿਰਿਆ ਸ਼ਾਂਤੀਪੂਰਨ ਤਰੀਕੇ ਨਾਲ ਸਮਾਪਤ ਹੋਣ ਲਈ ਗੁਰੂ ਮਹਾਰਾਜ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਨੇ ਅਰਦਾਸ ਕੀਤੀ ਕਿ ਗੁਰੂ ਮਹਾਰਾਜ ਉਨ੍ਹਾਂ ਨੂੰ ਅੱਗੇ ਵੀ ਸੇਵਾ ਕਰਨ ਦਾ ਮੌਕਾ ਬਖ਼ਸ਼ਣ। […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਪਲ ਅਤੇ ਕਾਲਕਾ ਰੋਡ ਰਾਜਪੁਰਾ ਵਿਖੇ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੀ ਕਰੀਅਰ ਕਾਊਂਸਲਿੰਗ ਕੀਤੀ ਗਈ

ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਾ ਮੁਖੀ ਖੇਤਰਾਂ, ਉੱਚ ਸਿੱਖਿਆ ਦੇ ਮੌਕਿਆਂ, ਸਰਕਾਰੀ ਨੌਕਰੀਆਂ, ਸਕਿਲ ਡਿਵੈਲਪਮੈਂਟ ਪ੍ਰੋਗਰਾਮਾਂ, ਸਵੈ-ਰੋਜ਼ਗਾਰ ਦੇ ਵਿਕਲਪਾਂ ਅਤੇ ਮਾਨਸਿਕ ਸਿਹਤ ’ਤੇ ਪ੍ਰਭਾਵ ਪਾਉਣ ਵਾਲੇ ਕਾਰਕਾਂ ਬਾਰੇ ਜਾਣਕਾਰੀ ਦਿੱਤੀ ਰਾਜਪੁਰਾ, 12 ਨਵੰਬਰ ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਅਤੇ ਸੰਜੀਵ ਸ਼ਰਮਾ ਡੀਈਓ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ) […]

Continue Reading

ਅੰਗਰੇਜ਼ੀ ਭਾਸ਼ਾ ਟੈਸਟ ‘ਚ ਫੇਲ੍ਹ ਹੋਏ ਟਰੱਕ ਡਰਾਈਵਰ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਨੌਕਰੀਓਂ ਕੀਤੇ ਬਾਹਰ

ਚੰਡੀਗੜ੍ਹ, 12 ਨਵੰਬਰ, ਬੋਲੇ ਪੰਜਾਬ ਬਿਊਰੋ; ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਟਰੂਥ ਸੋਸ਼ਲ ਅਕਾਊਂਟ ‘ਤੇ ਇੱਕ ਪੋਸਟ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਨੂੰ ਸਖ਼ਤ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਇੱਕ ਫੋਟੋ ਸਾਂਝੀ ਕੀਤੀ ਜਿਸ ਵਿੱਚ ਦਿਖਾਇਆ ਗਿਆ ਹੈ ਕਿ 7,200 ਤੋਂ ਵੱਧ ਪੰਜਾਬੀ ਟਰੱਕ ਡਰਾਈਵਰ ਅੰਗਰੇਜ਼ੀ ਭਾਸ਼ਾ ਦੇ ਟੈਸਟ ਵਿੱਚ ਫੇਲ੍ਹ ਹੋ ਗਏ ਸਨ ਅਤੇ […]

Continue Reading

ਐਬੁਲੈਂਸ-ਹਸਪਤਾਲ ਦਾ Bathinda ‘ਚ ਚੱਲ ਰਿਹਾ ਗਠਜੋੜ; ਆਡੀਓ ਤੇ ਵੀਡੀਓ ਵਾਈਰਲ

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ, ਨਾਮੀ ਹਸਪਤਾਲ ਦੇ ਅਧਿਕਾਰੀ ਦੀ ਵੀ ਆਡੀਓ ਬਣੀ ਚਰਚਾ ਦਾ ਵਿਸ਼ਾ ਬਠਿੰਡਾ 12 ਨਵੰਬਰ ,ਬੋਲੇ ਪੰਜਾਬ ਬਿਊਰੋ; ਪਿਛਲੇ ਦੋ ਦਹਾਕਿਆਂ ਤੋਂ ਪੰਜਾਬ ਦੇ ਵੱਡੇ ਮਹਾਂਨਗਰਾਂ ਵਿਚ ਸ਼ੁਮਾਰ ਹੋਏ ਬਠਿੰਡਾ ਸ਼ਹਿਰ ਵਿਚ ਨਾਮੀ ਹਸਪਤਾਲਾਂ ਅਤੇ ਐਬੂਲੈਂਸ ਹਸਪਤਾਲਾਂ ਦੇ ਆਪਸੀ ਕਥਿਤ ਗਠਜੋੜ ਦੀਆਂ ਚਰਚਾਵਾਂ ਗਲੀ-ਗਲੀ ਹੋ ਰਹੀਆਂ ਹਨ। ਦੀਵਾਲੀ ਮੌਕੇ ਇੱਕ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਰੋਟਰੀ ਕਲੱਬ ਦੇ ਚਾਰਟਰ ਨਾਲ ਸਨਮਾਨਿਤ

ਮੰਡੀ ਗੋਬਿੰਦਗੜ੍ਹ, 12 ਨਵੰਬਰ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਨੂੰ ਰੋਟਰੀ ਕਲੱਬ ਦੇ ਇੱਕ ਸਨਮਾਨ ਸਮਾਰੋਹ ਦੌਰਾਨ ਚਾਰਟਰ ਨਾਲ ਸਨਮਾਨਿਤ ਕੀਤਾ ਗਿਆ। ਡਾ. ਸੰਦੀਪ ਸਿੰਘ ਨੂੰ ਇਹ ਵਿਸ਼ੇਸ਼ ਸਨਮਾਨ ਇੰਟਰਨੈਸ਼ਨਲ ਰੋਟਰੀ ਦੇ ਪ੍ਰੈਜ਼ੀਡੈਂਟ ਡਾ. ਫਰਾਂਸਿਸਕੋ ਅਰੇਜ਼ੋ ਅਤੇ ਰੋਟੇਰੀਅਨ ਅੰਨਾ ਮਾਰੀਆ ਵੱਲੋਂ ਪ੍ਰਦਾਨ ਕੀਤਾ ਗਿਆ।ਚੰਡੀਗੜ੍ਹ ਦੇ ਹਯਾਤ ਸੈਂਟਰਿਕ ਵਿਖੇ ਆਯੋਜਿਤ ਸਮਾਰੋਹ […]

Continue Reading

ਰੇਲਵੇ ਮੰਤਰਾਲੇ ਨੇ ਫਿਰੋਜ਼ਪੁਰ-ਪੱਟੀ ਰੇਲ ਲਿੰਕ ਨੂੰ ਮਨਜ਼ੂਰੀ ਦਿੱਤੀ, 25.72 ਕਿਲੋਮੀਟਰ ਦਾ ਪ੍ਰੋਜੈਕਟ ਮਾਲਵਾ-ਮਾਝਾ ਖੇਤਰ ਨੂੰ ਜੋੜੇਗਾ

₹764 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਲਾਈਨ, 2.5 ਲੱਖ ਨੌਕਰੀਆਂ ਪੈਦਾ ਹੋਣਗੀਆਂ ਅਤੇ 10 ਲੱਖ ਲੋਕਾਂ ਨੂੰ ਲਾਭ ਹੋਵੇਗਾ – ਰਵਨੀਤ ਸਿੰਘ ਬਿੱਟੂ ਚੰਡੀਗੜ੍ਹ 12 ਨਵੰਬਰ ,ਬੋਲੇ ਪੰਜਾਬ ਬਿਊਰੋ; ਰੇਲਵੇ ਮੰਤਰਾਲੇ ਨੇ ਫਿਰੋਜ਼ਪੁਰ-ਪੱਟੀ ਰੇਲ ਲਿੰਕ ਪ੍ਰੋਜੈਕਟ (ਲੰਬਾਈ 25.72 ਕਿਲੋਮੀਟਰ) ਨੂੰ ਰਸਮੀ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਦੀ ਕੁੱਲ ਅਨੁਮਾਨਤ ਲਾਗਤ ₹764.19 […]

Continue Reading

ਕਿਆਲਾ ਡਿਸਪਲੇਅ ਹੋਮ ਪੂਲ ਵਿੱਚ ਡੁੱਬਣ ਕਾਰਨ 8 ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ, 12 ਨਵੰਬਰ ,ਬੋਲੇ ਪੰਜਾਬ ਬਿਊਰੋ; ਉੱਤਰੀ ਵਿਕਟੋਰੀਆ ਵਿੱਚ ਇੱਕ ਡਿਸਪਲੇਅ ਹੋਮ ਦੇ ਪੂਲ ਵਿੱਚ ਡੁੱਬਣ ਵਾਲੇ ਮੁੰਡੇ ਦੀ ਪਛਾਣ ਹੋ ਗਈ ਹੈ। ਮ੍ਰਿਤਕ ਬੱਚੇ ਦੀ ਪਛਾਣ ਗੁਰਸ਼ਬਦ ਸਿੰਘ (8) ਵੱਜੋਂ ਹੋਈ ਹੈ। ਉਹ ਐਤਵਾਰ ਸ਼ਾਮ 7 ਵਜੇ ਤੋਂ ਠੀਕ ਪਹਿਲਾਂ, ਸ਼ੈਪਰਟਨ ਨੇੜੇ ਕਿਆਲਾ ਵਿੱਚ ਇੱਕ ਪੂਲ ਵਿੱਚ ਬੇਹੋਸ਼ ਪਾਇਆ ਗਿਆ। ਉਸਨੂੰ ਡਾਕਟਰੀ ਸਹਾਇਤਾ ਦਿੱਤੀ […]

Continue Reading