ਪਾਤਸ਼ਾਹੀ ਦਾਵਾ ਜੱਥੇਬੰਦੀ ਨੇ ਨਿਊਜ਼ੀਲੈਂਡ ਵਿੱਚ ਭਾਰਤੀ ਹਾਈ ਕਮਿਸ਼ਨਰ ਵਲੋਂ ਨਵੰਬਰ ਦੇ ਪਹਿਲੇ ਹਫਤੇ ਨੂੰ ‘ਪੰਜਾਬੀ ਹਫ਼ਤਾ’ ਮਨਾਉਣ ਦਾ ਕੀਤਾ ਭਾਰੀ ਵਿਰੋਧ

ਨਵੰਬਰ 1984 ਸਿੱਖ ਨਸਲਕੁਸ਼ੀ ਨੂੰ ਵਿਸਾਰ ਕੇ ਕਰਵਾਏ ਗਏ ਨਾਚ ਭੰਗੜੇ ਦੇ ਪ੍ਰੋਗਰਾਮ ਨਵੀਂ ਦਿੱਲੀ 9 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਸਮੂਹ ਪਾਤਸ਼ਾਹੀ ਦਾਵਾ ਨੇ ਨਿਊਜ਼ੀਲੈਂਡ ਵਿੱਚ ਭਾਰਤ ਸਰਕਾਰ ਦੇ ਰਾਜਦੁਤ ਵਲੋਂ ਨਵੰਬਰ ਦੇ ਪਹਿਲੇ ਹਫਤੇ ਨੂੰ ‘ਪੰਜਾਬੀ ਹਫ਼ਤਾ’ ਮਨਾਉਣ ਨੂੰ 1984 ਦੇ ਸਿੱਖ ਨਸਲਕੁਸ਼ੀ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਵਜੋਂ ਨਿੰਦਾ ਕੀਤੀ […]

Continue Reading

ਬਖ਼ਸ਼ੀ ਪਰਮਜੀਤ ਸਿੰਘ ਦੀ ਯਾਦ ਵਿੱਚ ਦੋ ਦਿਨੀ ਕੇਂਦਰੀ ਦਿੱਲੀ ਖੋ-ਖੋ ਮੁਕਾਬਲੇ ਦਾ ਆਯੋਜਨ

ਨਵੀਂ ਦਿੱਲੀ, 9 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਸਿੱਖ ਰਾਜਨੀਤੀ ਵਿੱਚ ਆਪਣੀ ਵਿਲੱਖਣ ਪਛਾਣ ਰੱਖਣ ਵਾਲੇ ਬਖ਼ਸ਼ੀ ਪਰਿਵਾਰ ਵੱਲੋਂ ਮਰਹੂਮ ਬਖ਼ਸ਼ੀ ਪਰਮਜੀਤ ਸਿੰਘ ਦੀ ਯਾਦ ਵਿੱਚ ਕਰੋਲ ਬਾਗ, ਦਿੱਲੀ ਵਿੱਚ ਦੋ ਦਿਨੀ ਕੇਂਦਰੀ ਦਿੱਲੀ ਖੋ-ਖੋ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸੈਂਟ੍ਰਲ ਜ਼ੋਨ ਦੇ ਲਗਭਗ ਸਾਰੇ ਸਕੂਲਾਂ ਦੇ ਬੱਚਿਆਂ ਨੇ […]

Continue Reading

Panjab University ਨੇ 10 ਅਤੇ 11 ਨਵੰਬਰ 2025 ਨੂੰ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ

ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ। ਚੰਡੀਗੜ੍ਹ 9 ਨਵੰਬਰ ,ਬੋਲੇ ਪੰਜਾਬ ਬਿਊਰੋ; ਪਰ ਵਿਦਿਆਰਥੀਆਂ ,ਕਿਸਾਨ ਜਥੇਬੰਦੀਆਂ ਅਤੇ ਬੁੱਧੀਜੀਵੀਆਂ ਵੱਲੋਂ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ’ਚ ਵੱਡਾ ਇੱਕਠ ਰੱਖਿਆ ਗਿਆ ਹੈ। ਇਸ ਦੇ ਮੱਦੇਨਜ਼ਰ ਯੂਨੀਵਰਸਿਟੀ ਨੇ 10 ਅਤੇ 11 ਨਵੰਬਰ 2025 […]

Continue Reading

ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਖਿਲਾਫ ਚੰਡੀਗੜ੍ਹ ਵਿਖੇ ਰੋਸ ਰੈਲੀ 19 ਨਵੰਬਰ ਨੂੰ

ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਸਬੰਧੀ ਦੋਨੋਂ ਵਿਭਾਗ ਕਰ ਰਹੇ ਹਨ ਆਨਾਕਾਨੀ ਚੰਡੀਗੜ੍ਹ 9 ਨਵੰਬਰ ,ਬੋਲੇ ਪੰਜਾਬ ਬਿਊਰੋ; ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਤੇ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ, ਤੇ ਹਰਪ੍ਰੀਤ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2004 ਤੋਂ ਪਹਿਲਾਂ […]

Continue Reading

37ਵੀਂ ਪੰਜਾਬ ਰੋਲਰ ਸਕੇਟਿੰਗ ਚੈਂਪੀਅਨਸ਼ਿਪ 2025 ਵਿੱਚ ਫਲਾਇੰਗ ਵੀਲਜ ਰੋਲਰ ਸਕੇਟਿਂਗ ਕਲੱਬ ਪਟਿਆਲਾ ਬੱਚਿਆਂ ਨੇ ਨਾਮ ਕੀਤਾ ਰੋਸ਼ਨ

ਕਰਨਵੀਰ ਸਿੰਘ ਨੇ 37ਵੀਂ ਪੰਜਾਬ ਰੋਲਰ ਸਕੇਟਿੰਗ ਚੈਂਪੀਅਨਸ਼ਿਪ 2025 ਜਿੱਤੇ ਸਿਲਵਰ ਤੇ ਬਰਾਉਨਜ ਮੈਡਲ ਪਟਿਆਲਾ 9 ਨਵੰਬਰ ,ਬੋਲੇ ਪੰਜਾਬ ਬਿਊਰੋ : 37ਵੀਆਂ ਪੰਜਾਬ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਜੋ ਕਿ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਿਤੀ 3 ਅਕਤੂਬਰ ਤੋਂ 6 ਅਕਤੂਬਰ ਤੱਕ ਸੰਪੰਨ ਹੋਈ ਹੈ। ਉਸ ਵਿੱਚ ਫਲਾਇੰਗ ਵੀਲਜ਼ ਰੋਲਰ ਸਕੇਟਿੰਗ ਕਲੱਬ ਪਟਿਆਲਾ ਦੇ ਖਿਡਾਰੀਆਂ ਨੇ ਚੰਗੀਆਂ ਮੱਲਾਂ […]

Continue Reading

CM ਮਾਨ ਨੇ ਸੁਖਬੀਰ ਬਾਦਲ ਤੋਂ ਪੁਛਿਆ-  ਜੇ ਬਾਦਲ ਸਾਹਿਬ’ ਨੇ ਪੰਜਾਬ ‘ਚ ਸਭ ਕੁਝ ਕੀਤਾ, ਤਾਂ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਲਈ ਕੌਣ ਜਿਮੇਵਾਰ?

ਮੁੱਖ ਮੰਤਰੀ ਨੇ ਪੰਜਵੜ, ਠੱਠੀ ਸੋਹਲ ਅਤੇ ਝਬਾਲ ਕਲਾਂ ਵਿੱਚ ਕੀਤੀਆਂ ਵਿਸ਼ਾਲ ਰੈਲੀਆਂ, ਅਕਾਲੀ ਦਲ, ਕਾਂਗਰਸੀ ਆਗੂਆਂ ‘ਤੇ ਕੀਤੇ ਤਿੱਖੇ ਹਮਲੇ ਮਾਨ ਨੇ ਸੁਖਬੀਰ ਬਾਦਲ ਤੋਂ ਪੁਛਿਆ-  ਜੇਕਰ ਬਾਦਲ ਸਾਹਿਬ’ ਨੇ ਪੰਜਾਬ ਵਿੱਚ ਸਭ ਕੁਝ ਕੀਤਾ, ਤਾਂ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਲਈ ਕੌਣ ਜਿਮੇਵਾਰ ਹੈ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਦੀਆਂ ਟਿੱਪਣੀਆਂ ਕਾਂਗਰਸੀ ਆਗੂਆਂ […]

Continue Reading

ਹੁਣ ਥਾਣਿਆਂ‘ਚ ਸਾਬਕਾ ਪੁਲਿਸ ਮੁਲਾਜਮਾਂ ਨੂੰ ਮਾਣ-ਸਤਿਕਾਰ ਨਾਂ ਦੇਣ ਵਾਲੇ ਅਧਿਕਾਰੀਆਂ ਦੀ ਖ਼ੈਰ ਨਹੀਂ,SSP ਨੇ ਕੱਢਿਆ ਪੱਤਰ

ਬਠਿੰਡਾ 9 ਨਵੰਬਰ ,ਬੋਲੇ ਪੰਜਾਬ ਬਿਊਰੋ; ਪੁਲਿਸ ਥਾਣਿਆਂ ਅਤੇ ਚੌਕੀਆਂ ਵਿੱਚ ਸਾਬਕਾ ਪੁਲਿਸ ਮੁਲਾ ਜਮਾਂ ਦੀ ਸੁਣਵਾਈ ਨਾਂ ਹੋਣ ਦੇ ਮਾਮਲੇ ਨੂੰ ਪ੍ਰਮੁੱਖਤਾਨਾਲ ਪ੍ਰਕਾਸ਼ਤ ਹੋਣ ਤੋਂ ਬਾਅਦ ਹੁਣਹੁ 24 ਘੰਟਿਆਂ ਦੇ ਅੰਦਰ ਹੀ ਇਸਦੇ ਉੱਪਰ ਅਸਰ ਹੁੰਦਾ ਵਿਖਾਈ ਦੇ ਰਿਹਾ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਠਿੰਡਾ ਦੇ ਐਸਐਸਪੀ ਅਮਨੀਤ ਕੌਂਡਲ ਵੱਲੋਂ ਬੀਤੀ ਸ਼ਾਮ ਹੀ ਇੱਕ […]

Continue Reading

ਤਰਨਤਾਰਨ ਜ਼ਿਮਨੀ ਚੋਣ: ਕੇਂਦਰੀ ਸੁਰੱਖਿਆ ਬਲਾਂ ਦੀਆਂ 12 ਕੰਪਨੀਆਂ ਤਾਇਨਾਤ

ਤਰਨਤਾਰਨ, 9 ਨਵੰਬਰ ,ਬੋਲੇ ਪੰਜਾਬ ਬਿਊਰੋ; ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ 11 ਨਵੰਬਰ ਨੂੰ ਵੋਟਿੰਗ ਲਈ ਕੇਂਦਰੀ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਚੋਣ ਕਮਿਸ਼ਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਜ਼ਿਮਨੀ ਚੋਣ ਵਿੱਚ ਕੇਂਦਰੀ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। 100 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਹਨ, ਪਰ 114 ‘ਤੇ […]

Continue Reading

ਅਜੀਤ ਪਵਾਰ ਦੇ ਪੁੱਤਰ ਦੀ ਕੰਪਨੀ ਇੱਕ ਹੋਰ ਘੁਟਾਲੇ ਵਿੱਚ ਸ਼ਾਮਲ

ਬੋਪੋਡੀ ਵਿੱਚ ਸਰਕਾਰੀ ਜ਼ਮੀਨ ਹੜੱਪਣ ਦਾ ਦੋਸ਼; 9 ਵਿਰੁੱਧ ਕੇਸ ਦਰਜ ਨਵੀਂ ਦਿੱਲੀ 9 ਨਵੰਬਰ ,ਬੋਲੇ ਪੰਜਾਬ ਬਿਊਰੋ; ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਪੁੱਤਰ ਪਾਰਥ ਪਵਾਰ ਦੀ ਮਲਕੀਅਤ ਵਾਲੀ ਕੰਪਨੀ, ਅਮੀਡੀਆ ਹੋਲਡਿੰਗਜ਼ ਨਾਲ ਸਬੰਧਤ ਇੱਕ ਹੋਰ ਜ਼ਮੀਨ ਘੁਟਾਲਾ ਸਾਹਮਣੇ ਆਇਆ ਹੈ। ਨਵਾਂ ਮਾਮਲਾ ਬੋਪੋਡੀ ਖੇਤਰ ਦਾ ਹੈ। ਖੇਤੀਬਾੜੀ ਵਿਭਾਗ ਦੀ ਜ਼ਮੀਨ ਹੋਣ […]

Continue Reading

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਚੋਣਾਂ ਨੂੰ ਲੈ ਕੇ ਟਕਰਾਅ, 10 ਤਰੀਕ ਨੂੰ ਵਿਰੋਧ

ਯੂਨੀਵਰਸਿਟੀ ਨੇ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ, ਵਾਈਸ ਚਾਂਸਲਰ ਨੇ ਕਿਹਾ ਸੈਨੇਟ ਚੋਣਾਂ ਜਲਦੀ ਹੋਣਗੀਆਂ, ਵਿਦਿਆਰਥੀਆਂ ਨੇ ਕਿਹਾ ਕਿ ਉਹ ਤਰੀਕ ਮਿਲਣ ਤੋਂ ਬਾਅਦ ਹੀ ਜਾਣਗੇ ਚੰਡੀਗੜ੍ਹ 9 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਹਲਫ਼ੀਆ ਬਿਆਨ ਅਤੇ ਸੈਨੇਟ-ਸਿੰਡੀਕੇਟ ਵਿਵਾਦ ਖਤਮ ਹੋਣ ਤੋਂ ਬਾਅਦ ਵੀ ਵਿਦਿਆਰਥੀਆਂ ਦਾ ਵਿਰੋਧ ਜਾਰੀ ਹੈ। ਹਾਲ ਹੀ […]

Continue Reading