ਕੈਲਗਰੀ ਪੁਲੀਸ ਨੇ ਫਿਰੌਤੀ ਅਤੇ ਗੋਲੀਬਾਰੀ ਦੇ 59 ਮਾਮਲਿਆਂ ਵਿੱਚ ਲੋੜੀਂਦੇ 17 ਵਿਅਕਤੀਆਂ ਦੀਆਂ ਫ਼ੋਟੋਆਂ ਕੀਤੀਆਂ ਜਾਰੀ

ਕੈਲਗਰੀ 14 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕੈਲਗਰੀ ਪੁਲੀਸ ਨੇ ਲੰਮੀ ਜਾਂਚ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ਉੱਤੇ ਫਿਰੌਤੀ ਅਤੇ ਗੋਲੀਬਾਰੀ ਦੇ 59 ਮਾਮਲਿਆਂ ਵਿੱਚ ਸ਼ਾਮਲ 17 ਵਿਅਕਤੀਆਂ ਦੀਆਂ ਫ਼ੋਟੋਆਂ ਜਾਰੀ ਕੀਤੀਆਂ ਹਨ। ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਨੇ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ […]

Continue Reading

ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਤੇ ਨਾਕਾਮੀ ਦਾ ਪ੍ਰਗਟਾਵਾ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ 14 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਦੁਖਦਾਈ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਅਤੇ ਨਾਕਾਮਯਾਬੀ ਦਾ ਪ੍ਰਗਟਾਵਾ ਕਰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜ ਨੂੰ […]

Continue Reading

ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੇ ਨਿੱਘਰ ਚੁੱਕੇ ਪ੍ਰਬੰਧ, ਪੁਲਿਸ-ਮਾਫ਼ੀਆ ਗੱਠਜੋੜ ਅਤੇ ਨਸ਼ਿਆਂ ਵਿਰੁੱਧ ਸਰਕਾਰ ਦੀ ਨਾਕਾਮ ਜੰਗ ਦਾ ਕਰਦਾ ਹੈ ਪਰਦਾਫ਼ਾਸ਼: ਦਲ ਖ਼ਾਲਸਾ

ਸਮੁੱਚੇ ਪੰਜਾਬ ਵਾਸੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਵਿੱਚ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਨਵੀਂ ਦਿੱਲੀ 14 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਨਸ਼ਿਆਂ ਵਿਰੁੱਧ ਸਰਗਰਮੀ ਨਾਲ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਬੇਰਹਿਮ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਦਲ ਖ਼ਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਅਤੇ ਬਾਬਾ ਮਹਿਰਾਜ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2026-27: ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੇ ਪੰਜਵੇਂ ਦਿਨ ਖਿਡਾਰੀਆਂ ਨੇ ਦਿਖਾਈ ਸ਼ਾਨਦਾਰ ਖੇਡ ਪ੍ਰਤਿਭਾ

ਖੇਡ ਭਵਨ ਸੈਕਟਰ-78, ਮੋਹਾਲੀ ਵਿਖੇ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਖਿਡਾਰੀ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਸਨਮਾਨਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 14 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖੇਡ ਭਵਨ, ਸੈਕਟਰ-78 ਵਿਖੇ ਕਰਵਾਏ ਗਏ ਰਾਜ ਪੱਧਰੀ […]

Continue Reading

ਚੰਡੀਗੜ੍ਹ ਦੀ ਗੀਤਾਂਜਲੀ ਅਰੋੜਾ ਨੇ ਕੌਮਾਂਤਰੀ ਪੱਧਰ ’ਤੇ ਵਧਾਇਆ ਭਾਰਤ ਦਾ ਮਾਣ, ਮਿਸਿਜ਼ ਇੰਟਰਨੈਸ਼ਨਲ ਗਲੋਬਲ 2026 ਵਿੱਚ ਬਣੀ ਫਸਟ ਰਨਰ-ਅੱਪ

ਬੈਂਕਿੰਗ ਖੇਤਰ ਵਿੱਚ ਕੰਮ ਕਰ ਰਹੀ ਗੀਤਾਂਜਲੀ ਨੇ ਆਪਣੀ ਕਾਮਯਾਬੀ ਦਾ ਸਿਹਰਾ ਪਤੀ ਸੁਮਿਤ ਮਲਿਕ ਦੇ ਸਹਿਯੋਗ ਨੂੰ ਦਿੱਤਾ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ ਟ੍ਰਾਈਸਿਟੀ ਦੀ ਰਹਿਣ ਵਾਲੀ ਗੀਤਾਂਜਲੀ ਅਰੋੜਾ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਪਿਛਲੇ ਹਫ਼ਤੇ ਹੋਏ ਮਿਸਿਜ਼ ਇੰਟਰਨੈਸ਼ਨਲ ਗਲੋਬਲ 2026 ਮੁਕਾਬਲੇ ਵਿੱਚ ਫਸਟ ਰਨਰ-ਅੱਪ ਦਾ ਖਿਤਾਬ ਜਿੱਤ ਕੇ ਭਾਰਤ […]

Continue Reading

ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ‘ਕਾਕਰੋਚ ਜਨਤਾ ਪਾਰਟੀ’ ਦੀ ਚੁੱਪ ਕਿਉਂ? ਰਾਹੁਲ ਗਾਂਧੀ ਅਤੇ ਕੇਜਰੀਵਾਲ ਦੇ ਇਸ਼ਾਰੇ ’ਤੇ ਕੰਮ ਕਰਨ ਦੇ ਸਵਾਲ ਦਾ ਜਵਾਬ ਦੇਵੇ ਟੀਮ: ਹਰਦੇਵ ਸਿੰਘ ਉੱਭਾ

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਅਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਮੋਹਾਲੀ, 14 ਅਕਤੂਬਰ ,ਬੋਲੇ ਪੰਜਾਬ ਬਿਉਰੋ; ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਅਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਤੇ ‘ਕਾਕਰੋਚ ਜਨਤਾ ਪਾਰਟੀ’ ਦੇ ਅਭਿਜੀਤ ਅਤੇ […]

Continue Reading

ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ‘ਕਾਕਰੋਚ ਜਨਤਾ ਪਾਰਟੀ’ ਦੀ ਚੁੱਪ ਕਿਉਂ? ਰਾਹੁਲ ਗਾਂਧੀ ਅਤੇ ਕੇਜਰੀਵਾਲ ਦੇ ਇਸ਼ਾਰੇ ’ਤੇ ਕੰਮ ਕਰਨ ਦੇ ਸਵਾਲ ਦਾ ਜਵਾਬ ਦੇਵੇ ਟੀਮ: ਹਰਦੇਵ ਸਿੰਘ ਉੱਭਾ

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਅਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਅਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਤੇ ‘ਕਾਕਰੋਚ ਜਨਤਾ ਪਾਰਟੀ’ ਦੇ ਅਭਿਜੀਤ ਅਤੇ […]

Continue Reading

21-22 ਅਕਤੂਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ਤੇ ਜਾਣਗੇ ਪੰਜਾਬ ਦੇ ਸਮੁੱਚੇ ਮੁਲਾਜ਼ਮ, ਜਿਲਾ ਕੇਂਦਰਾਂ ਤੇ ਮੁਲਾਜ਼ਮਾ ਤੇ ਪੈਨਸ਼ਨਰਾਂ ਵਲੋਂ ਹੋਣਗੇ ਪ੍ਰਦਰਸ਼ਨ

10 ਅਕਤੂਬਰ ਦੀ ਸੰਗਰੂਰ ਰੈਲੀ ਤੇ ਤਸੱਲੀ ਦਾ ਪ੍ਰਗਟਾਵਾ – ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਹੁਸ਼ਿਆਰਪੁਰ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ; ” ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ” ਦੀ ਆਨਲਾਈਨ ਮੀਟਿੰਗ ਫਰੰਟ ਤੇ ਕਨਵੀਨਰ ਸਾਥੀ ਧਨਵੰਤ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਪ੍ਰਮੁੱਖ ਆਗੂਆਂ […]

Continue Reading

ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਵੱਲੋਂ ਸਕੂਲਾਂ ‘ਤੇ ਜ਼ਬਰਦਸਤੀ ‘ਮੈਗਜ਼ੀਨ ਫੀਸ’ ਥੋਪਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਤਿੱਖੀ ਨਿਖੇਧੀ

ਆਨ ਲਾਈਨ ਪੋਰਟਲ ‘ਤੇ ਡਿਮਾਂਡ ਦੇ ਨਾਂ ਹੇਠ ਜ਼ਬਰੀ ਵਸੂਲੀ ਕਰ ਰਿਹਾ ਹੈ ਪੰਜਾਬ ਸਕੂਲ ਸਿੱਖਿਆ ਬੋਰਡ: ਡੀ ਟੀ ਐੱਫ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ;ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਨੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਸੈਸ਼ਨ 2026-2027 ਲਈ “ਪ੍ਰਾਇਮਰੀ ਸਿੱਖਿਆ ਅਤੇ ਪੰਖੜੀਆਂ ਮੈਗਜ਼ੀਨ” ਦੇ ਨਾਂ ਹੇਠ ‘ਆਨਲਾਈਨ ਡਿਮਾਂਡ ਪੋਰਟਲ’ ਰਾਹੀਂ ਸਕੂਲਾਂ ਪਾਸੋਂ ਜ਼ਬਰਦਸਤੀ ₹480 […]

Continue Reading

ਦਿਵਯ ਰਾਮਾਇਣ ਯੁਵਾ ਕਲਾ ਮੰਚ ਦੀ ਰਾਮਲੀਲਾ ਵਿੱਚ ਰਾਮ ਬਾਰਾਤ ਨੇ ਬੰਨ੍ਹਿਆ ਸਮਾਂ

ਅਹਿਲਿਆ ਦੇ ਉੱਧਾਰ, ਕੰਨਿਆਦਾਨ, ਮੰਥਰਾ-ਕੈਕੇਈ ਸੰਵਾਦ ਅਤੇ ਰਾਮ ਦੇ ਬਨਵਾਸ ਦੇ ਦ੍ਰਿਸ਼ਾਂ ਨੇ ਦਰਸ਼ਕਾਂ ਨੂੰ ਕੀਤਾ ਭਾਵੁਕ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦਿਵਯ ਰਾਮਾਇਣ ਯੁਵਾ ਕਲਾ ਮੰਚ ਵੱਲੋਂ ਸੈਕਟਰ-49ਬੀ ਸਥਿਤ ਸਬਜ਼ੀ ਮੰਡੀ ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ਪੰਜਵੇਂ ਰਾਮਲੀਲਾ ਅਤੇ ਦੁਸਹਿਰਾ ਉਤਸਵ-2026 ਦੇ ਚੌਥੇ ਦਿਨ ਭਗਵਾਨ ਸ੍ਰੀ ਰਾਮ ਦੇ ਜੀਵਨ ਨਾਲ ਜੁੜੇ ਵੱਖ-ਵੱਖ […]

Continue Reading