ਤ੍ਰੈ-ਭਾਸ਼ੀ ਕਵੀਆਂ ਦੀ ਅਦਬੀ ਮਹਿਫ਼ਲ 27 ਫਰਵਰੀ ਨੂੰ ਸੱਜੇਗੀ

ਮੋਹਾਲੀ, 26 ਫਰਵਰੀ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਗਰੇਵਾਲ ਆਈ ਇੰਸਟੀਚਿਊਟ, ਚੰਡੀਗੜ੍ਹ ਵੱਲੋਂ ਪੰਜਾਬੀ ਸਾਹਿਤ ਸਭਾ ਮੁਹਾਲੀ ਦੇ ਸਹਿਯੋਗ ਨਾਲ਼ 27 ਫਰਵਰੀ ਨੂੰ ਤ੍ਰੈ-ਭਾਸ਼ੀ ਕਵੀਆਂ ’ਤੇ ਅਧਾਰਤ ‘ਨਜ਼ਰ-ਏ-ਮੁਸ਼ਾਇਰਾ’ ਕਰਵਾਇਆ ਜਾ ਰਿਹਾ ਹੈ। ਇਹ ਅਦਬੀ ਸਮਾਗਮ ਸ਼ੁੱਕਰਵਾਰ ਸ਼ਾਮ 3.30 ਤੋਂ 6.00 ਵਜੇ ਤੱਕ ਆਡੀਟੋਰੀਅਮ, ਗਰੇਵਾਲ ਆਈ ਇੰਸਟੀਚਿਊਟ, ਐੱਚ-6, ਮੈਡੀਸਿਟੀ, ਨਿਊ ਚੰਡੀਗੜ੍ਹ ਵਿਖੇ ਹੋਵੇਗਾ।ਸਮਾਗਮ ਦੇ ਮੁੱਖ ਮਹਿਮਾਨ ਡਾ. […]

Continue Reading

ਕਾਸ਼! ਸੜਕਾਂ ਦੇ ਢਿੱਡ ਹੁੰਦੇ ?

ਮਸਲਾ-ਏ- ਸਮਾਜ ਕਾਸ਼! ਸੜਕਾਂ ਦੇ ਢਿੱਡ ਹੁੰਦੇ ? ਸਿਆਣੇ ਆਖਦੇ ਹਨ ਕਿ -ਢਿੱਡ ਨੀਤ ਨਾਲ ਭਰਦਾ ਹੈ, ਖਾਣੇ ਪੀਣ ਨਾਲ ਨਹੀਂ। ਇਸ ਦੁਨੀਆਂ ਉੱਤੇ ਬਹੁਤ ਲੋਕ ਅਜਿਹੇ ਹਨ, ਜਿਹਨਾਂ ਦਾ ਨਾਂ ਕਦੇ ਢਿੱਡ ਭਰਿਆ ਤੇ ਨਾ ਘਰ। ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪੰਜ ਪੀੜ੍ਹੀਆਂ ਦੀਆਂ ਵਸਤੂਆਂ ਇਕੱਠੀਆਂ ਕਰ ਲਈਆਂ ਹਨ। ਉਹਨਾਂ ਦਾ ਅਜੇ ਵੀ ਢਿੱਡ […]

Continue Reading

ਪੰਜਾਬ ਦੇ ਇੱਕ ਪਿੰਡ ‘ਚ ਦੂਸ਼ਿਤ ਪਾਣੀ ਪੀਣ ਕਾਰਨ ਬੱਚੀ ਦੀ ਮੌਤ, ਕਈ ਲੋਕ ਬਿਮਾਰ

ਚੰਡੀਗੜ੍ਹ, 26 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਇੱਕ ਪਿੰਡ ਵਿੱਚ ਦੂਸ਼ਿਤ ਪਾਣੀ ਪੀਣ ਕਾਰਨ ਕਈ ਲੋਕ ਬਿਮਾਰ ਹੋ ਗਏ ਹਨ। ਇਸ ਦੌਰਾਨ ਇੱਕ ਬੱਚੀ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਦੂਸ਼ਿਤ ਪਾਣੀ ਕਾਰਨ ਫੈਲੀ ਬਿਮਾਰੀ ਕਾਰਨ ਪੰਜਵੀਂ ਜਮਾਤ ਦੀ ਇੱਕ ਵਿਦਿਆਰਥਣ ਦੀ ਮੌਤ […]

Continue Reading

ਸੁਨਾਮ ਦੇ ਪਿੰਡ ਮਾਹਿਲਾਂ ਦਾ ਫੌਜੀ ਜਵਾਨ ਦੇਸ਼ ਲਈ ਸ਼ਹੀਦ 

ਸੁਨਾਮ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਦੇਸ਼ ਲਈ ਸ਼ਹੀਦ ਹੋ ਗਿਆ ਹੈ। ਸੁਨਾਮ ਦੇ ਪਿੰਡ ਮਾਹਿਲਾਂ ਦੇ ਜਵਾਨ ਗੁਰਪ੍ਰੀਤ ਸਿੰਘ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ। ਮਨੀਪੁਰ ਵਿੱਚ ਇੱਕ ਆਪ੍ਰੇਸ਼ਨ ਦੌਰਾਨ ਦੇਸ਼ ਵਿਰੋਧੀ ਅਨਸਰਾਂ ਨਾਲ ਮੁਕਾਬਲੇ ਦੌਰਾਨ ਗੁਰਪ੍ਰੀਤ ਸ਼ਹੀਦ ਹੋ ਗਿਆ। 21 ਸਾਲ ਦੇਸ਼ ਦੀ […]

Continue Reading

ਪੰਜਾਬ ‘ਚ ਅੱਜ ਚੱਲਣਗੀਆਂ ਤੇਜ਼ ਹਵਾਵਾਂ, ਕਈ ਥਾਈਂ ਪੈ ਸਕਦੀ ਹੈ ਧੁੰਦ

ਚੰਡੀਗੜ੍ਹ, 26 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਸਵੇਰ ਅਤੇ ਸ਼ਾਮ ਦੀ ਠੰਢ ਰਹਿ ਗਈ ਹੈ। ਦਿਨ ਵੇਲੇ ਤੇਜ਼ ਧੁੱਪ ਕਾਰਨ ਗਰਮੀ ਦਾ ਅਹਿਸਾਸ ਹੋਣ ਲੱਗਾ ਹੈ। ਅੱਜ ਤੇਜ਼ ਹਵਾਵਾਂ ਚੱਲਣਗੀਆਂ, ਅਤੇ ਕੁਝ ਖੇਤਰਾਂ ਵਿੱਚ ਧੁੰਦ ਬਣੀ ਰਹਿ ਸਕਦੀ ਹੈ। ਅਗਲੇ ਪੰਜ ਦਿਨਾਂ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਦੋਵੇਂ […]

Continue Reading

ਅਦਾਲਤ ਵਲੋਂ 2.2 ਕਰੋੜ ਰੁਪਏ ਦੇ ਝੋਨੇ ਦੀਆਂ ਬੋਰੀਆਂ ਦੇ ਘੁਟਾਲੇ ‘ਚ 2 ਸੇਵਾਮੁਕਤ ਕਰਮਚਾਰੀਆਂ ਨੂੰ 5 ਸਾਲ ਕੈਦ 

ਮੋਹਾਲੀ, 26 ਫਰਵਰੀ, ਬੋਲੇ ਪੰਜਾਬ ਬਿਊਰੋ : 17 ਸਾਲ ਪੁਰਾਣੇ 2.2 ਕਰੋੜ ਰੁਪਏ ਦੇ ਝੋਨੇ ਦੀਆਂ ਬੋਰੀਆਂ ਦੇ ਘੁਟਾਲੇ ਵਿੱਚ, ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਐਗਰੋ-ਫੂਡ ਕਾਰਪੋਰੇਸ਼ਨ ਦੇ ਦੋ ਸੇਵਾਮੁਕਤ ਕਰਮਚਾਰੀਆਂ ਨੂੰ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਪੰਜ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ। ਉਨ੍ਹਾਂ ਨੂੰ 20,000 ਰੁਪਏ ਦਾ ਜੁਰਮਾਨਾ […]

Continue Reading

ਮਨੀਪੁਰ : ਸਿੱਖ ਨੌਜਵਾਨਾਂ ਨੂੰ ਕੱਪੜਿਆਂ ਦੇ ਸ਼ੋਅਰੂਮ ‘ਚ ਤਲਵਾਰਾਂ ਲੈ ਜਾਣ ਤੋਂ ਰੋਕਿਆ, ਹੋਇਆ ਵਿਵਾਦ

ਚੰਡੀਗੜ੍ਹ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਇੱਕ ਕੱਪੜਿਆਂ ਦੇ ਸ਼ੋਅਰੂਮ ਵਿੱਚ ਸਿੱਖ ਨੌਜਵਾਨਾਂ ਦਾ ਤਲਵਾਰ ਨੂੰ ਲੈ ਕੇ ਵਿਵਾਦ ਹੋ ਗਿਆ। ਸ਼ੋਅਰੂਮ ਦੇ ਗਾਰਡ ਨੇ ਦੋ ਸਿੱਖ ਨੌਜਵਾਨਾਂ ਨੂੰ ਆਪਣੀਆਂ ਤਲਵਾਰਾਂ ਅੰਦਰ ਲੈ ਕੇ ਜਾਣ ਤੋਂ ਰੋਕਿਆ। ਜਦੋਂ ਤਲਵਾਰਾਂ ਬਾਹਰ ਰੱਖਣ ਲਈ ਕਿਹਾ ਗਿਆ, ਤਾਂ ਸਿੱਖ ਨੌਜਵਾਨਾਂ ਅਤੇ ਮੈਨੇਜਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 26-02-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ […]

Continue Reading

ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ਵਿੱਚ ਅਹਿਮ ਮੀਟਿੰਗ, ਵਰਕਰਾਂ ਨੂੰ ਰਾਹੁਲ ਗਾਂਧੀ ਦੀ ਮਨਰੇਗਾ ਬਚਾਓ ਬਰਨਾਲਾ ਰੈਲੀ ਲਈ ਕੀਤਾ ਲਾਮਬੰਦ

ਮੋਹਾਲੀ, 25 ਫ਼ਰਵਰੀ ,ਬੋਲੇ ਪੰਜਾਬ ਬਿਊਰੋ; ਹਲਕਾ ਮੋਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-1 ਸਥਿਤ ਦਫ਼ਤਰ ਵਿੱਚ ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਸੀਨੀਅਰ ਕਾਂਗਰਸੀ ਆਗੂ  ਬਲਬੀਰ ਸਿੰਘ ਸਿੱਧੂ ਵੱਲੋਂ 28 ਫ਼ਰਵਰੀ ਨੂੰ ਸ੍ਰੀ ਰਾਹੁਲ ਗਾਂਧੀ ਜੀ ਦੀ ਅਗਵਾਈ ਹੇਠ ਬਰਨਾਲਾ ਵਿਖੇ ਹੋਣ ਵਾਲੀ ‘ਮਨਰੇਗਾ ਬਚਾਓ ਸੰਘਰਸ਼ ਮਹਾਂ ਰੈਲੀ’ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਹੀਰੋ ਐੱਚ ਐੱਫ ਡਿਲਕਸ” ਮੋਟਰ ਸਾਈਕਲ ਭੇਂਟ

ਐੱਸ.ਏ.ਐੱਸ. ਨਗਰ 25 ਫਰਵਰੀ ,ਬੋਲੇ ਪੰਜਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵੱਲੋਂ ”ਹੀਰੋ ਐੱਚ ਐੱਫ ਡਿਲਕਸ” ਮੋਟਰ ਸਾਈਕਲ ਭੇਂਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਇਸ […]

Continue Reading