ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ

ਮਾਨਸਾ,18, ਦਸੰਬਰ (ਮਲਾਗਰ ਖਮਾਣੋਂ) ਪੀ ਡਬਲਿਊ ਡੀ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਹਲਕਾ ਬੁਢਲਾਡਾ ਦੇ ਹਲਕਾ ਵਿਧਾਇਕ ਬੁਧਰਾਮ ਜੀ ਰਾਹੀਂ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਨੂੰ ਮੰਗ ਪੱਤਰ ਦਿੱਤਾ ਗਿਆ ਇਹ ਮੰਗ ਪੱਤਰ ਕਨਵੀਨਰਜ ਸ੍ਰੀ ਪਾਲ ਸਿੰਘ ਖੁਲਾਡ, ਸ੍ਰੀ ਬੋਘ ਸਿੰਘ ਫਫੜੇ, ਅਤੇ ਸ੍ਰੀ ਜਸਵੰਤ ਸਿੰਘ ਭਾਈ ਦੇਸਾ,ਦੀ ਅਗਵਾਈ ਹੇਠ ਦਿੱਤਾ ਗਿਆ, ਕਨਵੀਨਰ […]

Continue Reading

ਪ੍ਰਾਈਵੇਟ ਦੇ ਮੁਕਾਬਲੇ ਹੁਣ ਜ਼ਿਆਦਾਤਰ ਮਰੀਜ਼ ਕਰਵਾ ਰਹੇ ਸਰਕਾਰੀ ਹਸਪਤਾਲਾਂ ‘ਚ ਇਲਾਜ :  ਕੁਲਵੰਤ ਸਿੰਘ

ਮੋਹਾਲੀ, 18  ਦਸੰਬਰ, ਬੋਲੇ ਪੰਜਾਬ ਬਿਊਰੋ :   ਰੀਅਲ ਅਸਟੇਟ ਕਾਰੋਬਾਰੀ ਅਤੇ ਸਮਾਜ ਸੇਵਾ ਦੇ ਕੰਮ ਵਿੱਚ  ਹਮੇਸ਼ਾ ਮੋਹਰੀ ਰਹਿਣ  ਵਾਲੇ -ਜਨਤਾ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਦੀ ਤਰਫੋਂ 30 ਲੱਖ ਰੁਪਏ ਦੀ ਲਾਗਤ ਦੇ ਨਾਲ ਮੋਹਾਲੀ ਦੇ ਫੇਸ -6 ਵਿਖੇ ਸਥਿਤ ਸਰਕਾਰੀ ਹਸਪਤਾਲ ਦੇ  ਮਰੀਜ਼ ਉਡੀਕ  ਘਰ ਲਈ ਲੋੜੀਦੇ ਸਮਾਨ ਸਮੇਤ 30 ਲੱਖ ਰੁਪਏ ਦੀ ਲਾਗਤ ਦੇ ਨਾਲ ਅਤੀ ਆਧੁਨਿਕ […]

Continue Reading

ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਪੈਨਸ਼ਨ ਦਿਵਸ ਮਨਾਇਆ

ਮੁੱਖ ਮਹਿਮਾਨ ਵਜੋਂ ਨੇਹਾ ਪ੍ਰਾਸ਼ਰ ਅਸਿਸਟੈਂਟ ਜਨਰਲ ਮੈਨੇਜਰ ਸਟੇਟ ਬੈਂਕ ਆਫ ਇੰਡੀਆਂ ਸ਼ਾਮਲ ਹੋਏ ਫ਼ਤਹਿਗੜ੍ਹ ਸਾਹਿਬ,18, ਦਸੰਬਰ (ਮਲਾਗਰ ਖਮਾਣੋਂ); ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਜ਼ਿਲਾ ਸ੍ਰੀ ਫਤਿਹਗੜ੍ਹ ਸਾਹਿਬ ਵੱਲੋਂ ਪੈਨਸ਼ਨਰਜ਼ ਦਿਹਾੜਾ ਮਨਾਇਆ ਗਿਆ ।ਇਸ ਮੌਕੇ ਤੇ ਸਭ ਤੋਂ ਪਹਿਲਾਂ ਧਰਮ ਪਾਲ ਅਜਾਦ ਨੇ ਪਿਛਲੇ ਦੋਰਾਨ ਸਦੀਵੀ ਵਿਛੋੜੇ ਦੇ ਗਏ ਹਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ […]

Continue Reading

ਮਨਰੇਗਾ ਦਾ ਬੰਦ ਪਿਆ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ÷ਮਜਦੂਰ ਮੁਕਤੀ ਮੋਰਚਾ (ਲਿਬਰੇਸ਼ਨ)

18 ਦਸੰਬਰ ਝੁਨੀਰ ; ਮਨਰੇਗਾ ਐਕਟ ਦਾ ਨਾਮ ਭਾਰਤ ਗਰੰਟੀ ਫਾਰ ਇੰਪਲਾਇਮੈਂਟ ਐਂਡ ਲਾਈਵਲੀਹੁੱਡ ਮਿਸ਼ਨ (ਗ੍ਰਾਮੀਣ) ਬਿੱਲ ਰੱਖਣ ਦਾ ਫ਼ੈਸਲਾ ਰੱਦ ਕਰਦਿਆਂ ਮਹਾਤਮਾ ਗਾਂਧੀ ਰਾਸ਼ਟਰੀ ਰੁਜ਼ਗਾਰ ਐਕਟ ਬਹਾਲ ਕੀਤਾ ਜਾਵੇ,ਲੰਬੇ ਸਮੇਂ ਤੋਂ ਮਨਰੇਗਾ ਦਾ ਬੰਦ ਪਿਆ ਕੰਮ‌ ਤੁਰੰਤ ਚਾਲੂ ਕੀਤਾ ਜਾਵੇ ਅਤੇ ਕੰਮ ਮੁਤਾਬਿਕ ਘੱਟ ਤੋਂ ਘੱਟ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ,ਮਨਰੇਗਾ ਦੇ ਕੰਮ ਵਿੱਚ […]

Continue Reading

ਪ੍ਰਾਈਵੇਟ ਹਸਪਤਾਲਾਂ ਦੇ ਮੁਕਾਬਲੇ ਹੁਣ ਜ਼ਿਆਦਾਤਰ ਮਰੀਜ਼ ਕਰਵਾ ਰਹੇ ਹਨ ਆਪਣਾ ਇਲਾਜ ਸਰਕਾਰੀ ਹਸਪਤਾਲਾਂ ‘ਚ :  ਕੁਲਵੰਤ ਸਿੰਘ

ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਵੱਲੋਂ ਸਿਵਲ ਹਸਪਤਾਲ ਦੇ ਮਰੀਜ਼ ਉਡੀਕ ਘਰ ਨੂੰ 30 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਅਤਿ-ਆਧੁਨਿਕ             ਮੋਹਾਲੀ 18  ਦਸੰਬਰ, ਬੋਲੇ ਪੰਜਾਬ ਬਿਊਰੋ :   ਰੀਅਲ ਅਸਟੇਟ ਕਾਰੋਬਾਰੀ ਅਤੇ ਸਮਾਜ ਸੇਵਾ ਦੇ ਕੰਮ ਵਿੱਚ  ਹਮੇਸ਼ਾ ਮੋਹਰੀ ਰਹਿਣ  ਵਾਲੇ -ਜਨਤਾ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਦੀ ਤਰਫੋਂ 30 ਲੱਖ ਰੁਪਏ ਦੀ […]

Continue Reading

ਗੱਤਕੇ ਲਈ ਇਤਿਹਾਸਕ ਪੁਲਾਂਘ : ਨੀਲਮ ਯੂਨੀਵਰਸਿਟੀ ਤੇ ਐਨ.ਜੀ.ਏ.ਆਈ. ਵੱਲੋਂ ਗੱਤਕੇ ਦੇ ਵਿਕਾਸ ਲਈ ਭਾਈਵਾਲੀ

ਗੱਤਕੇ ਦੇ ਖੇਡ ਢਾਂਚੇ ਨੂੰ ਹੋਰ ਵਿਕਸਤ ਕਰਨ ਲਈ ਐਮ.ਓ.ਯੂ. ਸਹੀਬੱਧ ਰਣਨੀਤਕ ਸਾਂਝ ਨਾਲ ਤਿਆਰ ਹੋਣਗੇ ਗੱਤਕੇ ਦੇ ਭਵਿੱਖੀ ਚੈਂਪੀਅਨ : ਗਰੇਵਾਲ ਚੰਡੀਗੜ੍ਹ, 18 ਦਸੰਬਰ ,ਬੋਲੇ ਪੰਜਾਬ ਬਿਊਰੋ; ਭਾਰਤ ਦੀ ਅਮੀਰ ਜੰਗਜੂ ਵਿਰਾਸਤ ਨੂੰ ਸੰਸਥਾਗਤ ਰੂਪ ਦੇਣ ਦੀ ਦਿਸ਼ਾ ‘ਚ ਇੱਕ ਇਤਿਹਾਸਕ ਪਹਿਲ ਕਰਦਿਆਂ ਐਨ.ਆਈ.ਆਈ.ਐਲ.ਐਮ. ਯੂਨੀਵਰਸਿਟੀ ਕੈਥਲ ਅਤੇ ਨੇਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਨੇ ਗੱਤਕੇ ਨੂੰ ਯੋਜਨਾਬੱਧ […]

Continue Reading

Breaking : ਚੋਣਾਂ ‘ਚ ਜਿੱਤ ਦਾ ਜਸ਼ਨ ਮਨਾ ਰਹੇ AAP ਤੇ ਕਾਂਗਰਸ ਵਰਕਰਾਂ ਵਿਚਾਲੇ ਹਿੰਸਕ ਝੜਪ, ਕਈ ਜ਼ਖ਼ਮੀ 

ਲੁਧਿਆਣਾ, 18 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਬਲਾਕ ਸੰਮਤੀ ਚੋਣਾਂ ਵਿੱਚ ਆਪਣੀ ਜਿੱਤ ਦਾ ਜਸ਼ਨ ਮਨਾ ਰਹੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਰਕਰਾਂ ਵਿਚਕਾਰ ਹਿੰਸਕ ਝੜਪ ਹੋ ਗਈ ਤੇ ਗੋਲੀਆਂ ਵੀ ਚੱਲੀਆਂ। ‘ਆਪ’ ਆਗੂ ਜੇਤੂ ਜਲੂਸ ਕੱਢ ਰਹੇ ਸਨ ਤੇ ਇਸ ਦੌਰਾਨ ਕਾਂਗਰਸੀ ਮੈਂਬਰ ਵੀ ਉੱਥੇ ਪਹੁੰਚੇ, ਜਿਸ ਕਾਰਨ ਬਹਿਸ ਹੋ ਗਈ। […]

Continue Reading

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਕਾਰਟੈਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 18 ਦਸੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ 4.5 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ […]

Continue Reading

ਚੋਣ ਨਤੀਜਿਆਂ ਨੂੰ ਅਦਾਲਤ ਵਿੱਚ ਚੁਣੌਤੀ ਦੇਵੇਗਾ ਸ਼੍ਰੋਮਣੀ ਅਕਾਲੀ ਦਲ : ਐਨ.ਕੇ. ਸ਼ਰਮਾ

ਡੇਰਾਬੱਸੀ ਹਲਕੇ ਵਿੱਚ, ‘ਆਪ’ ਨੇ ਨਹੀਂ ਸਰਕਾਰੀ ਤੰਤਰ ਨੇ ਚੋਣ ਲੜੀ ਵੋਟਾਂ ਜਾਣਬੁੱਝ ਕੇ ਰਿਜੈਕਟ ਕਰਕੇ ਅਕਾਲੀ ਦਲ ਦੇ ਉਮੀਦਵਾਰ ਹਰਾਏ ਜ਼ੀਰਕਪੁਰ 18 ਦਸੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਧਾਂਦਲੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਅਕਾਲੀ ਦਲ […]

Continue Reading

‘ਡੰਕੀ’ ਰੂਟ ਮਾਮਲੇ ‘ਚ ED ਵੱਲੋਂ ਪੰਜਾਬ, ਹਰਿਆਣਾ ਅਤੇ ਦਿੱਲੀ ‘ਚ 13 ਥਾਵਾਂ ‘ਤੇ ਛਾਪੇਮਾਰੀ

ਨਵੀਂ ਦਿੱਲੀ/ਜਲੰਧਰ, 18 ਦਸੰਬਰ,ਬੋਲੇ ਪੰਜਾਬ ਬਿਊਰੋ; ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ‘ਡੰਕੀ’ ਰੂਟ ਮਾਮਲੇ ਵਿੱਚ ED ਨੇ ਵੀਰਵਾਰ ਨੂੰ ਵੱਡਾ ਐਕਸ਼ਨ ਲਿਆ ਹੈ। ਦੱਸ ਦੇਈਏ ਕਿ ਕੇਂਦਰੀ ਏਜੰਸੀ ਅੱਜ ਸਵੇਰ ਤੋਂ ਹੀ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 13 ਵੱਖ-ਵੱਖ ਵਪਾਰਕ ਅਤੇ ਰਿਹਾਇਸ਼ੀ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਇਹ ਕਾਰਵਾਈ ਪੁਲਿਸ ਫੋਰਸ ਨਾਲ ਮਿਲ […]

Continue Reading