ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ਨੂੰ ਲੈ ਕੇ ਸਰਨਾ ਦਾ ਤਿੱਖਾ ਵਾਰ—ਕਾਲਕਾ ਦੀ ਦਲੀਲ ਨੂੰ ਦੱਸਿਆ ਮਰਿਆਦਾ ਤੋਂ ਭਟਕਿਆ ਬਚਾਅ

ਨਵੀਂ ਦਿੱਲੀ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਨਿਟ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬੰਗਲਾ ਸਾਹਿਬ ਗੁਰਦੁਆਰਾ ਸਾਹਿਬ ਅੰਦਰ ਪੁਲਿਸ ਕਾਰਵਾਈ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕੇਂਦਰ ਸਰਕਾਰ ਅਤੇ ਸਾਰੇ ਸੂਬਿਆਂ ਦੇ ਪੁਲਿਸ ਮੁਖੀਆਂ ਤੋਂ ਮੰਗ ਕੀਤੀ ਹੈ ਕਿ ਦੇਸ਼ ਭਰ ਵਿੱਚ ਸਪੱਸ਼ਟ ਪ੍ਰੋਟੋਕੋਲ ਬਣਾਇਆ ਜਾਵੇ ਤਾਂ ਜੋ ਕਿਸੇ ਵੀ […]

Continue Reading

ਪਰਮਿੰਦਰ ਸਿੰਘ ਝੋਟਾ ਦੇ ਕਤਲ ਨੇ ਨਸ਼ਾ ਵਿਰੋਧੀ ਲੜਾਈ ਦੀ ਰੀੜ੍ਹ ’ਤੇ ਮਾਰਿਆ ਵਾਰ: ਪਰਮਜੀਤ ਸਿੰਘ ਵੀਰਜੀ

ਨਸ਼ਾ ਮਾਫੀਆ ਅੱਗੇ ਸਰਕਾਰਾਂ ਬੇਵੱਸ ਕਿਉਂ? ਕਾਤਲ ਹੀ ਨਹੀਂ, ਸਾਜ਼ਿਸ਼ ਦੇ ਪਿੱਛੇ ਖੜ੍ਹੇ ਚਿਹਰੇ ਵੀ ਕੀਤੇ ਜਾਣ ਬੇਨਕਾਬ ਨਵੀਂ ਦਿੱਲੀ 13 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪਰਮਿੰਦਰ ਸਿੰਘ ਝੋਟਾ ਦੇ ਕਤਲ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਵੱਡਾ ਝਟਕਾ ਦਿੱਤਾ ਹੈ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁਖੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ […]

Continue Reading

ਐਡਮਿੰਟਨ ’ਚ ਖਾਲਿਸਤਾਨ ਦੇ ਝੰਡਿਆਂ ਨਾਲ ਗੂੰਜੀਆਂ ਸੜਕਾਂ, ਸੈਂਕੜੇ ਕਾਰਾਂ ਦੇ ਕਾਫ਼ਲੇ ਨੇ ਦਿਖਾਈ ਵੱਡੀ ਸਰਗਰਮੀ

ਨਵੀਂ ਦਿੱਲੀ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਐਡਮਿੰਟਨ, ਅਲਬਰਟਾ ਵਿੱਚ 11 ਅਕਤੂਬਰ ਨੂੰ ਹੋਈ ਖਾਲਿਸਤਾਨ ਫ੍ਰੀਡਮ ਕਾਰ ਰੈਲੀ ਨੇ 18 ਅਕਤੂਬਰ ਨੂੰ ਹੋਣ ਵਾਲੇ ਖਾਲਿਸਤਾਨ ਰੈਫਰੈਂਡਮ ਤੋਂ ਪਹਿਲਾਂ ਖਾਲਿਸਤਾਨ ਪੱਖੀ ਮੁਹਿੰਮ ਦੀ ਵੱਡੀ ਸਰਗਰਮੀ ਨੂੰ ਸਾਹਮਣੇ ਲਿਆਂਦਾ। ਦਿ ਮੀਡੋਜ਼ ਕਮਿਊਨਿਟੀ ਰੀਕ੍ਰੀਏਸ਼ਨ ਸੈਂਟਰ ਤੋਂ ਸ਼ੁਰੂ ਹੋਈ ਰੈਲੀ ਵਿੱਚ ਸੈਂਕੜੇ ਕਾਰਾਂ ਸ਼ਾਮਲ ਹੋਈਆਂ। […]

Continue Reading

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ; ਕਿਹਾ, ਪੰਜਾਬ ਦੀਆਂ ਧੀਆਂ ਆਪਣੇ ਦ੍ਰਿੜ੍ਹ ਇਰਾਦੇ ਨਾਲ ਐਸ.ਐਸ.ਬੀ. ਅਤੇ ਇਸ ਤੋਂ ਅੱਗੇ ਵੀ ਨਾਮਣਾ ਖੱਟਣਗੀਆਂ ਲੜਕੀਆਂ ਨੂੰ ਸਮਰੱਥ ਬਣਾਉਣ ਵਿੱਚ ਪੰਜਾਬ ਦੇਸ਼ ਭਰ ਵਿੱਚ ਮੋਹਰੀ ਬਣ ਕੇ ਉਭਰਿਆ; ਇਹ ਪ੍ਰਾਪਤੀ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਵਿੰਗ ਸ਼ੁਰੂ ਕਰਨ ਸਬੰਧੀ ਮਾਨ ਸਰਕਾਰ ਦੇ ਦੂਰਅੰਦੇਸ਼ੀ ਫੈਸਲੇ ਦਾ ਨਤੀਜਾ: ਅਮਨ […]

Continue Reading

ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਪ੍ਰਸ਼ਾਸਨ ਦੇ ਮੂੰਹ ਤੇ ਵੱਡੀ ਚਪੇੜ ਹੈ – ਮਨਪ੍ਰੀਤ ਸਿੰਘ ਇਯਾਲੀ

ਡੱਟ ਕੇ ਪਰਿਵਾਰ ਦੇ ਨਾਲ ਖੜ੍ਹੇ ਹਾਂ, ਪਰਿਵਾਰ ਦੀ ਸੁਰਿੱਖਆ ਯਕੀਨੀ ਬਣੇ – ਇਯਾਲੀ ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਗੁਰ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਬੇਹੱਦ ਦੁਖਦਾਈ […]

Continue Reading

ਸੜਕ ਨਿਰਮਾਣ ਦੇ ਰੁਕੇ ਕੰਮਾਂ ਲਈ ਹਰਿਆਣਾ ਦੇ ਠੇਕੇਦਾਰਾਂ ਨੇ 31 ਮਾਰਚ ਤੱਕ ਐਕਸਟੈਂਸ਼ਨ ਮੰਗੀ

ਗਲੋਬਲ ਸਪਲਾਈ ਚੇਨ ‘ਚ ਰੁਕਾਵਟ ਕਾਰਨ ਉਸਾਰੀ ਸਮੱਗਰੀ ਦੀ ਕਿੱਲਤ ਵਧੀ, ਮਹਿੰਗੀਆਂ ਦਰਾਂ ਨੇ ਪਰੇਸ਼ਾਨੀ ਵਧਾਈ ਜੇ ਹਰਿਆਣਾ ਦੀਆਂ ਸੜਕਾਂ ਚਮਕਦੀਆਂ ਚਾਹੀਦੀਆਂ ਹਨ ਤਾਂ ਸਰਕਾਰ ਨੂੰ ਮਦਦ ਦਾ ਹੱਥ ਵਧਾਉਣਾ ਪਵੇਗਾ ਚੰਡੀਗੜ੍ਹ, 13 ਅਕਤੂਬਰ ਬੋਲੇ ਪੰਜਾਬ ਬਿਊਰੋ( ਹਰਦੇਵ ਚੌਹਾਨ) ਆਲ ਹਰਿਆਣਾ ਪੀਡਬਲਯੂਡੀ ਕਾਂਟਰੈਕਟਰ ਐਸੋਸੀਏਸ਼ਨ ਦੀ ਅੱਜ ਨਿਰਮਾਣ ਸਦਨ ਵਿੱਚ ਹੋਈ ਮੀਟਿੰਗ ਵਿੱਚ ਸੜਕ ਨਿਰਮਾਣ ਦੇ […]

Continue Reading

ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਮੋਹਾਲੀ ਹਲਕੇ ਤੋਂ ਕੀਤੀਆਂ ਗਈਆਂ 3 ਬੱਸਾਂ ਰਵਾਨਾ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੁਆਰਾ ਚੁਣੀ ਗਈ- ਲੋਕਾਂ ਦੀ ਸਰਕਾਰ : ਕੁਲਵੰਤ ਸਿੰਘ ਮੋਹਾਲੀ 13 ਅਕਤੂਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਜਿੰਮੇਵਾਰੀ ਸੰਭਾਲਦਿਆਂ ਹੀ ਜੋ- ਜੋ ਵਾਅਦੇ ਵਿਧਾਨ ਸਭਾ ਚੋਣਾਂ ਦੇ ਵਿੱਚ ਲੋਕਾਂ ਦੀ ਕਚਹਿਰੀ ਚ […]

Continue Reading

ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ: ਹਰਦੇਵ ਸਿੰਘ ਉੱਭਾ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀ ਦੀ ਸਰੇਆਮ ਹੱਤਿਆ ਚਿੰਤਾਜਨਕ; ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਉਰੋ; ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ […]

Continue Reading

ਚੀਨ ਵੱਲੋਂ ਲੱਦਾਖ ਦੀਆਂ 28 ਥਾਵਾਂ ‘ਤੇ ਦਾਅਵਾ

ਬੀਜਿੰਗ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੀਨ ਨੇ ਲੱਦਾਖ ਵਿੱਚ 28 ਥਾਵਾਂ ਨੂੰ ਆਪਣਾ ਦਾਅਵਾ ਕੀਤਾ ਹੈ। ਮੰਗਲਵਾਰ ਨੂੰ, ਚੀਨ ਨੇ ਭਾਰਤ ਦੇ ਇਨ੍ਹਾਂ ਥਾਵਾਂ ਦੇ ਨਾਮ ਰੱਖਣ ਦੇ ਫੈਸਲੇ ‘ਤੇ ਵੀ ਇਤਰਾਜ਼ ਜਤਾਇਆ। ਚੀਨ ਨੇ ਕਿਹਾ – ਇਹ ਖੇਤਰ ਸਾਡੇ ਹਨ ਅਤੇ ਭਾਰਤ ਦਾ ਨਾਮ ਬਦਲਣ ਜਾਂ ਬਦਲਣ ਨਾਲ ਜ਼ਮੀਨ ਦੀ ਮਾਲਕੀ ਨਹੀਂ ਬਦਲੇਗੀ। […]

Continue Reading

ਲੁਧਿਆਣਾ ਵਿੱਚ 5ਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ

ਲੁਧਿਆਣਾ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਵਿੱਚ ਇੱਕ ਨੌਜਵਾਨ ਨੇ 14 ਸਾਲਾ ਨਾਬਾਲਗ ਨਾਲ ਬਲਾਤਕਾਰ ਕੀਤਾ ਅਤੇ ਉਸਨੂੰ ਬਲੈਕਮੇਲ ਕੀਤਾ। ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਦੋਸ਼ੀ ਭਾਵੇਸ਼ ਕੁਮਾਰ (30) ਦੇ ਖਿਲਾਫ ਬੀਐਨਐਸ ਦੀ ਧਾਰਾ 65(1) ਅਤੇ ਪੋਕਸੋ ਐਕਟ ਦੀ ਧਾਰਾ 4 ਦੇ ਤਹਿਤ ਐਫਆਈਆਰ ਦਰਜ ਕੀਤੀ ਹੈ ਅਤੇ ਜਾਂਚ ਸ਼ੁਰੂ ਕਰ […]

Continue Reading