ਲੁਧਿਆਣਾ ‘ਚ ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਇੱਕ ਵਿਅਕਤੀ ਨੂੰ ਗੋਲੀ ਲੱਗੀ

ਲੁਧਿਆਣਾ, 19 ਅਕਤੂਬਰ,ਬੋਲੇ ਪੰਜਾਬ ਬਿਊਰੋ;ਸ਼ਨੀਵਾਰ ਦੇਰ ਸ਼ਾਮ ਨੂਰਵਾਲਾ ਰੋਡ ਦੇ ਫੰਦਾ ਰੋਡ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਜਦੋਂ ਮਾਮੂਲੀ ਗੱਲ ਨੂੰ ਲੈ ਕੇ ਝਗੜੇ ਤੋਂ ਬਾਅਦ ਲੋਕਾਂ ਦੇ ਇੱਕ ਧੜੇ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀ ਇੱਕ ਵਿਅਕਤੀ ਦੇ ਪੇਟ ਦੇ ਨੇੜੇ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਨੇੜਲੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ, ਡੀਆਈਜੀ ਹਰਚਰਨ ਸਿੰਘ ਭੁੱਲਰ ਮਾਮਲੇ ‘ਤੇ ਚੁੱਪ ਕਿਉਂ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 19 ਅਕਤੂਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੀਬੀਆਈ ਨੇ ਪੰਜਾਬ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਸੀਬੀਆਈ ਦੀ ਤਲਾਸ਼ੀ ਦੌਰਾਨ 7.5 ਕਰੋੜ ਰੁਪਏ ਦੀ ਨਕਦੀ, ਸੋਨਾ, 25 ਲਗਜ਼ਰੀ ਘੜੀਆਂ ਅਤੇ ਅਚੱਲ ਜਾਇਦਾਦ ਦੇ ਦਸਤਾਵੇਜ਼ ਬਰਾਮਦ ਕੀਤੇ, ਪਰ 48 ਘੰਟੇ ਬਾਅਦ ਵੀ ਮੁੱਖ ਮੰਤਰੀ ਭਗਵੰਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 698

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 698 ,19-10-2025 Amrit Vele Da Hukamnama Sri Darbar Sahib, Amritsar 19-10-2025 Ang 698 ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ […]

Continue Reading

ਦਲਿਤਾਂ ਉੱਤੇ ਸਭ ਤੋਂ ਵੱਧ ਅਤਿਆਚਾਰ ਆਪ ਸਰਕਾਰ ਦੇ ਰਾਜ ਚ ਹੋਇਆ – ਬੀਜੇਪੀ ਆਗੂ ਗੇਜਾ ਰਾਮ

 ਕਿਹਾ-ਸਰਕਾਰ ਨੇ ਦਲਿਤਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ  ਕੀਤੀ ਮੰਗ :ਪੰਜਾਬ ਚ ਲੱਗੇ ਰਾਸ਼ਟਰਪਤੀ ਰਾਜ  ਖੰਨਾ,18ਅਕਤੂਬਰ ( ਅਜੀਤ ਖੰਨਾ / ਹਰਪਾਲ ਸਲਾਣਾ ),ਬੋਲੇ ਪੰਜਾਬ ਬਿਊਰੋ; ਦਲਿਤਾਂ ਉੱਤੇ ਸਭ ਤੋਂ ਵੱਧ ਅਤਿਆਚਾਰ ਆਮ ਆਦਮੀ ਪਾਰਟੀ ਦੇ ਰਾਜ ਚ ਹੋਏ  ਅਤੇ ਇਸ ਨੇ ਦਲਿਤਾਂ ਨਾਲ ਕੀਤਾ ਇਕ ਵੀ ਵਾਇਦਾ ਪੂਰਾ ਨਹੀਂ ਕੀਤਾ । ਇਹ […]

Continue Reading

ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ਨੂੰ ਸਦਮਾ, ਪਤਨੀ ਦਾ ਦੇਹਾਂਤ

ਫ਼ਰੀਦਕੋਟ, 19 ਅਕਤੂਬਰ, ਬੋਲੇ ਪੰਜਾਬ ਬਿਊਰੋ; ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ‘ਮਾਨ ਮਰਾੜਾਂ ਵਾਲਾ’ ‘ਤੇ ਅੱਜ ਦੁੱਖਾਂ ਦਾ ਪਹਾੜ ਟੁੱਟ ਪਿਆ। ਉਨ੍ਹਾਂ ਦੀ ਪਤਨੀ, ਸਰਦਾਰਨੀ ਗੁਰਨਾਮ ਕੌਰ, ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿੱਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਦਿਹਾਂਤ 18 ਅਕਤੂਬਰ, 2025 ਨੂੰ ਹੋਇਆ।ਉਨ੍ਹਾਂ ਦੇ ਦਿਹਾਂਤ ਦੀ […]

Continue Reading

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਨੇਤਰਹੀਣਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਤੇ ਹੋਰ ਦਿਵਿਆਂਗ ਵਿਅਕਤੀਆਂ ਨੂੰ ਅੱਧੇ ਕਿਰਾਏ ਦੀ ਸਹੂਲਤ: ਡਾ. ਬਲਜੀਤ ਕੌਰ ਚੰਡੀਗੜ੍ਹ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ  ₹84.26 ਲੱਖ ਦੀ ਰਕਮ ਜਾਰੀ ਕੀਤੀ ਗਈ […]

Continue Reading

ਇਸ ਸਾਲ ਦੀ ਦਿਵਾਲੀ ਕੱਚੇ ਕਾਮਿਆ, ਮਾਣ ਭੱਤਾ ਕਾਮਿਆਂ ,ਰੈਗੂਲਰ ਮੁਲਾਜ਼ਮਾਂ ਤੇ ਪੈਨਸ਼ਨਾਂ ਲਈ ਕਿਹੋ ਜਿਹੀ ਰਹੇਗੀ ਜਥੇਬੰਦੀਆਂ ਦੇ ਆਗੂਆਂ ਦਾ ਕੀ ਕਹਿਣਾ?

ਸ੍ਰੀ ਫਤਿਹਗੜ੍ਹ ਸਾਹਿਬ,18, ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ ਡਬਲਿਊ ਡੀ, ਡਰੇਨਜ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨਿਕਲ ਇੰਪਲਾਈਜ ਯੂਨੀਅਨ ਰਜਿ ਪੰਜਾਬ ਦੇ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋ ਨੇ ਦੱਸਿਆ ਕਿ ਮੁਲਾਜ਼ਮਾਂ ਨੂੰ ਇਸ ਦਿਵਾਲੀ ਤੋਂ ਘੱਟੋ ਘੱਟ ਡੀਏ ਦੀ ਕਿਸਤ ਦੀ ਉਮੀਦ ਸੀ, ਪਰੰਤੂ 13 […]

Continue Reading

ਆਈਏਐਸ ਤੇ ਪੀਸੀਐੱਸ 58 ਪ੍ਰਤੀਸ਼ਤ ਡੀਏ ਲੈ ਰਹੇ ਹਨ ਜਦ ਕਿ ਦੂਜੇ ਮੁਲਾਜ਼ਮ/ ਪੈਨਸ਼ਨਰ 42 ਪ੍ਰਤੀਸ਼ਤ -ਸੁਖਦੇਵ ਸਿੰਘ 

ਆਪ ਸਰਕਾਰ ਤੋਂ ਮੁਲਾਜ਼ਮ ਤਬਕਾ ਨਿਰਾਸ਼  ਖੰਨਾ,18ਅਕਤੂਬਰ ( ਅਜੀਤ ਖੰਨਾ / ਹਰਪਾਲ ਸਲਾਣਾ) ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਸਪੋਕਸਪਰਸਨ ਤੇ ਸਾਬਕਾ ਟਰੇਡ ਯੂਨੀਅਨ ਆਗੂ ਸੁਖਦੇਵ ਸਿੰਘ ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕਿ ਅੱਜ ਸੂਬੇ ਦੀ ਆਪ ਸਰਕਾਰ ਉੱਤੇ ਤਿੱਖਾ ਸ਼ਬਦੀ ਹਮਲਾ ਕੀਤਾ ਗਿਆ ਹੈ।ਉਨਾਂ  ਮੁਲਾਜ਼ਮਾਂ ਤੇ ਪੈਨਸਨਰਾਂ ਨੂੰ ਦੀਵਾਲੀ ਮੁਬਾਰਕ ਕਹਿੰਦੇ ਹੋਏ ਕਿਹਾ ਕਿ […]

Continue Reading

ਢਾਕਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੱਗ ਲੱਗੀ, ਸਾਰੀਆਂ ਉਡਾਣਾਂ ਰੋਕੀਆਂ ਗਈਆਂ

ਢਾਕਾ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਖੇਤਰ ਵਿੱਚ ਅੱਜ ਅੱਗ ਲੱਗ ਗਈ। ਹਾਦਸੇ ਦਾ ਕਾਰਨ ਅਜੇ ਤੱਕ ਅਣਜਾਣ ਹੈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਤੁਰੰਤ ਸਾਰੀਆਂ ਉਡਾਣਾਂ ਰੋਕਣੀਆਂ ਪਈਆਂ। ਦਿੱਲੀ ਤੋਂ ਢਾਕਾ ਜਾਣ ਵਾਲੀ ਇੱਕ ਉਡਾਣ […]

Continue Reading

ਦਿੱਲੀ ਦੇ ਸੰਸਦ ਮੈਂਬਰਾਂ ਦੇ ਅਪਾਰਟਮੈਂਟ ਵਿੱਚ ਲੱਗੀ ਅੱਗ

ਨਵੀਂ ਦਿਲੀ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਦੇ ਬੀਡੀ ਰੋਡ ‘ਤੇ ਸੰਸਦ ਮੈਂਬਰਾਂ ਲਈ ਬਣੀ ਜਾਇਦਾਦ ਬ੍ਰਹਮਪੁੱਤਰ ਅਪਾਰਟਮੈਂਟਸ ਵਿੱਚ ਸ਼ਨੀਵਾਰ ਦੁਪਹਿਰ ਨੂੰ ਅੱਗ ਲੱਗ ਗਈ। ਕਈ ਰਾਜ ਸਭਾ ਸੰਸਦ ਮੈਂਬਰ ਅਤੇ ਉਨ੍ਹਾਂ ਦਾ ਸਟਾਫ ਇੱਥੇ ਰਹਿੰਦੇ ਹਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੋਸ਼ ਲਗਾਇਆ ਕਿ ਫਾਇਰ ਬ੍ਰਿਗੇਡ ਨੂੰ ਤੁਰੰਤ ਅੱਗ ਲੱਗਣ ਦੀ ਸੂਚਨਾ ਦਿੱਤੀ […]

Continue Reading