ਕੇਂਦਰ ਸਰਕਾਰ ਨੇ NESTS ਅਧੀਨ ਕੱਢੀਆਂ ਅਧਿਆਪਕਾਂ ਅਤੇ ਨਾਨ ਸਟਾਫ਼ ਦੀਆਂ 7267 ਅਸਾਮੀਆਂ

ਚੰਡੀਗੜ੍ਹ, 3 ਅਕਤੂਬਰ, ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ  NESTS ਅਧੀਨ ਅਧਿਆਪਕਾਂ ਅਤੇ ਨਾਨ ਸਟਾਫ ਦੀਆਂ ਵੱਡੀ ਗਿਣਤੀ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਿੱਚ PGTs, TGTs ਤੋਂ ਇਲਾਵਾ ਹੋਰ ਅਸਾਮੀਆਂ ਸ਼ਾਮਲ ਹਨ। ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ। ਹੇਠਾਂ ਲਿੰਕ ਤੇ ਕਲਿਕ ਕਰੋ https://www.bolepunjab.com/wp-content/uploads/2025/10/emrs.pdf

Continue Reading

ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਕਾਮਿਆਂ ਦੀਆਂ ਨਿਗੁਣੀਆਂ ਤਨਖਾਹਾਂ ਦੇਣ ਲਈ ਵੀ ਸਰਕਾਰ ਕੋਲ ਨਹੀਂ ਹਨ ਫੰਡ– ਸੂਬਾ ਪ੍ਰਧਾਨ

ਸਰਕਾਰ ਦੇ ਸਾਰੇ ਵਾਅਦੇ ਸਿਰਫ ਕਾਗਜੀ ਤੇ ਹਵਾ ਵਿਚ ਫਤਿਹਗੜ੍ਹ ਸਾਹਿਬ 3,ਅਕਤੂਬਰ (ਮਲਾਗਰ ਖਮਾਣੋਂ) ; ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ:26ਜੇ ਸੂਬਾ ਪ੍ਰਧਾਨ ਦਰਸ ਵੀਰ ਸਿੰਘ ਰਾਣਾ ਅਤੇ ਜਰਨਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਨੇ ਪ੍ਰੈਸ ਨੂੰ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਜਲ ਸਪਲਾਈ ਵਿਭਾਗ ਵਿੱਚ ਕੰਮ ਕਰਦੇ ਇਨਲਿਸਟਮੈਂਟ ਅਤੇ […]

Continue Reading

ਵਾਟਰ ਸਪਲਾਈ ਸਕੀਮ ਨਾਨੋਵਾਲ ਤੋਂ ਚੋਰੀ ਹੋਇਆ ਸਮਾਨ ਤੇ ਬਿਜਲੀ ਦੀ ਕੇਵਲ

ਫਤਿਹਗੜ੍ਹ ਸਾਹਿਬ,3, ਅਕਤੂਬਰ ,(ਮਲਾਗਰ ਖਮਾਣੋਂ) ਬਲਾਕ ਖਮਾਣੋ ਦੇ ਪਿੰਡ ਨਾਨੋਵਾਲ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲੋਕਾਂ ਨੂੰ ਪੀਣ ਯੋਗ ਪਾਣੀ ਦੇਣ ਹਿੱਤ ਵਾਟਰ ਵਰਕਸ ਉਸਾਰਿਆਂ ਗਿਆ ਸੀ ,ਬੀਤੀ ਰਾਤ ਇਸ ਜਲ ਸਪਲਾਈ ਸਕੀਮ ਤੇ ਚੋਰਾਂ ਵੱਲੋਂ ਚੋਰੀ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਇਸ ਮੌਕੇ ਸਕੀਮ ਤੇ ਡਿਊਟੀ ਕਰਦੇ ਠੇਕਾ ਆਧਾਰ ਮੁਲਾਜ਼ਮ ਗੁਰਪਾਲ […]

Continue Reading

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕੀਤਾ ਧੰਨਵਾਦ ਵਿੱਤ ਮੰਤਰੀ ਵੱਲੋਂ 5 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ, ਅਧਿਕਾਰੀਆਂ ਨੂੰ ਜਾਇਜ਼ ਮੰਗਾਂ ‘ਤੇ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੇਅ ਸਕੇਲਾਂ ਮੁਤਾਬਕ ਤਨਖਾਹ ਦੇਣ ਦੇ ਅਹਿਮ ਪੱਤਰ ਜਾਰੀ

ਚੰਡੀਗੜ੍ਹ, 3 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਨਖਾਹ ਦੇਣ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ

Continue Reading

ਸ਼੍ਰੋਮਣੀ ਕਮੇਟੀ ਵੱਲੋਂ ਚੱਲ ਰਹੇ ਰਾਹਤ ਕਾਰਜ ਵਿਚ ਕੀਤਾ ਸਹਿਯੋਗ ਸੰਗਤਾਂ ਕਰ ਰਹੀਆਂ ਹਨ ਵਿਸ਼ੇਸ਼ ਸਹਿਯੋਗ

ਬਾਸ ਬਾਦਸ਼ਾਹਪੁਰ ਹਰਿਆਣਾ ਦੀ ਸੰਗਤ ਨੇ 6 ਲੱਖ ਅਤੇ ਸ਼ਿਆਮਪੁਰ ਜੱਟਾਂ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ 3 ਲੱਖ 71 ਹਜ਼ਾਰ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਅੰਮ੍ਰਿਤਸਰ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗ ਕਰਦਿਆਂ ਅੱਜ ਹਰਿਆਣਾ ਦੇ ਕਸਬਾ ਬਾਸ ਬਾਦਸ਼ਾਹਪੁਰ ਦੀਆਂ ਸੰਗਤਾਂ ਵੱਲੋਂ 6 […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਨਾ ਤੋਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਲਈ ਰਵਾਨਾ

ਅੰਮ੍ਰਿਤਸਰ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਪੂਨਾ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਲਈ […]

Continue Reading

6 ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ, 4 ਮੈਡੀਕਲ ਸਟੋਰ ਸੀਲ

ਫਿਰੋਜ਼ਪੁਰ, 03 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪਿੰਡ ਲੱਖੋ ਕੇ ਬਹਿਰਾਮ ਵਿਖੇ ਪਿਛਲੇ ਦਿਨੀਂ ਨਸ਼ੇ ਕਾਰਨ ਹੋਈਆਂ ਚਾਰ ਨੌਜਵਾਨਾਂ ਦੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਟੀਮ ਦਾ ਗਠਨ ਕਰਕੇ ਛੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਕੀਤੀ ਗਈ। ਦੱਸ ਦਈਏ ਕਿ ਇਸੇ ਦੌਰਾਨ ਚਾਰ ਮੈਡੀਕਲ ਸਟੋਰਾਂ ਤੋਂ ਕਾਫ਼ੀ ਮਾਤਰਾ ਦੇ ਵਿੱਚ ਪ੍ਰਤੀਬੰਧਤ ਦਵਾਈਆਂ […]

Continue Reading

ਐਡਵੋਕੇਟ ਧਾਮੀ ਦੀ ਅਗਵਾਈ ’ਚ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰੇਗਾ ਮੁਲਾਕਾਤ

ਮੁਲਾਕਾਤ ਲਈ ਜਲਦ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਏਡੀਜੀਪੀ ਜੇਲ੍ਹਾਂ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਲਈ ਸਮਾਂ ਦੇਣ ਵਾਸਤੇ […]

Continue Reading

ਕੈਨੇਡਾ ‘ਚ ਭਾਰਤੀ ਫਿਲਮਾਂ ਦਿਖਾ ਰਹੇ ਥੀਏਟਰਾਂ ਵਿੱਚ ਅੱਗ ਲਗਾਉਣ ਤੋਂ ਬਾਅਦ ਗੋਲੀਬਾਰੀ

ਓਟਾਵਾ, 3 ਅਕਤੂਬਰ,ਬੋਲੇ ਪੰਜਾਬ ਬਿਊਰੋ;ਕੈਨੇਡਾ ਵਿੱਚ ਹੁਣ ਭਾਰਤੀ ਫਿਲਮਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਓਨਟਾਰੀਓ ਦੇ ਓਕਵਿਲ ਵਿੱਚ ਇੱਕ ਮੂਵੀ ਥੀਏਟਰ ਨੂੰ ਅੱਗ ਲਗਾ ਦਿੱਤੀ ਗਈ ਹੈ। ਇੱਕ ਹੋਰ ਘਟਨਾ ਵਿੱਚ, ਥੀਏਟਰ ਦੇ ਦਰਵਾਜ਼ੇ ‘ਤੇ ਗੋਲੀਆਂ ਚਲਾਈਆਂ ਗਈਆਂ। ਖੁਸ਼ਕਿਸਮਤੀ ਨਾਲ, ਦੋਵਾਂ ਘਟਨਾਵਾਂ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਇਹ ਧਿਆਨ ਦੇਣ ਯੋਗ ਹੈ […]

Continue Reading