ਪਹਾੜਾਂ ਤੋਂ ਚੱਲ ਰਹੀਆਂ ਸਰਦ ਹਵਾਵਾਂ ਨੇ ਪੰਜਾਬ ਤੇ ਚੰਡੀਗੜ੍ਹ ‘ਚ ਠੰਢ ਵਧਾਈ

ਚੰਡੀਗੜ੍ਹ, 10 ਜਨਵਰੀ, ਬੋਲੇ ਪੰਜਾਬ ਬਿਊਰੋ : ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਵਧਾ ਦਿੱਤੀ ਹੈ। ਮੌਸਮ ਵਿਭਾਗ (IMD), ਚੰਡੀਗੜ੍ਹ ਦੇ ਅਨੁਸਾਰ, ਅੱਜ (ਸ਼ਨੀਵਾਰ) ਅਤੇ ਭਲਕੇ ਐਤਵਾਰ ਨੂੰ ਠੰਢ ਤੋਂ ਰਾਹਤ ਦੀ ਕੋਈ ਉਮੀਦ ਨਹੀਂ ਹੈ। ਸੀਤ ਲਹਿਰ ਅਤੇ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਗ 676, ਮਿਤੀ 10-01-2026

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ […]

Continue Reading

ਦਿੱਲੀ ਦੀ Ex CM ਤੇ AAP MLA ਆਤਿਸ਼ੀ ਮਾਰਲੇਨਾ ਦੇ ਵੀਡੀਓ ਸਬੰਧੀ ਜਲੰਧਰ ‘ਚ FIR ਦਰਜ

ਜਲੰਧਰ, 9 ਜਨਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਪੁਲਿਸ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਵਿਧਾਇਕਾ ਆਤਿਸ਼ੀ ਮਾਰਲੇਨਾ ਦੇ ਵੀਡੀਓ ਸਬੰਧੀ ਐਫਆਈਆਰ ਦਰਜ ਕੀਤੀ ਹੈ। ਇਸ ਸਬੰਧੀ ਜਲੰਧਰ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਇਕਬਾਲ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਆਤਿਸ਼ੀ […]

Continue Reading

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਮਾਤਾ ਪੂਰਨ ਕੌਰ ਅਤੇ ਪਰਿਵਾਰ ਵੱਲੋਂ ਸਵਿੱਫਟ ਗੱਡੀ ਭੇਟ

ਅੰਮ੍ਰਿਤਸਰ, 9 ਜਨਵਰੀ ,ਬੋਲੇ ਪੰਜਾਬ ਬਿਊਰੋ;ਗੁਰੂ ਘਰ ਦੇ ਸ਼ਰਧਾਲੂ ਮਾਤਾ ਪੂਰਨ ਕੌਰ ਅਤੇ ਪਰਿਵਾਰ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸਵਿੱਫਟ ਗੱਡੀ ਭੇਟ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਸ਼ਰਧਾਲੂ ਪਰਿਵਾਰ ਨੇ ਸਵਿੱਫਟ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੂੰ […]

Continue Reading

ਮੁਲਾਜ਼ਮ ਜਥੇਬੰਦੀ ਵੱਲੋਂ ਸਾਲ 2026 ਦਾ ਕੈਲੰਡਰ ਕੀਤਾ ਜਾਰੀ

ਪਟਿਆਲਾ,8 ਜਨਵਰੀ ,ਬੋਲੇ ਪੰਜਾਬ ਬਿਊਰੋ ਮਲਾਗਰ ਖਮਾਣੋਂ;ਜਲ ਸਪਲਾਈ ਮਸਟਰੋਲ ਇੰਪਲਾਈ ਯੂਨੀਅਨ ਨੇ ਨਵੇਂ ਸਾਲ ਦਾ ਕੈਲੰਡਰ ਜਿਲਾ ਪ੍ਰਧਾਨ ਮੁਕੇਸ਼ ਕੰਡਾ ਦੀ ਅਗਵਾਈ ਵਿੱਚ ਜਾਰੀ ਕੀਤਾ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵੀ ਵਿਚਾਰ ਕੀਤਾ ਗਿਆ ਮੁੱਖ ਮੰਗਾ ਦਰਜਾ ਤਿੰਨ ਚਾਰ ਦੀਆਂ ਪ੍ਰਮੋਸ਼ਨਾਂ ਡੇਲੀ ਵੇਜ ਤੇ ਕੰਮ ਕਰ ਰਹੇ ਕੰਟਰੈਕਟ ਕਾਮੇ ਨੂੰ ਪੱਕਾ ਕਰਨਾ ਤਰਸ ਦੇ […]

Continue Reading

ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨਾਲ ਹੋਈ

ਦਰਜਾ ਚਾਰ ਦਾ ਤਰੱਕੀ ਟੈਸਟ ਦਾ ਨਤੀਜਾ ਕੀਤਾ ਜਾਰੀ, 95% ਮੁਲਾਜ਼ਮ ਹੋਏ ਪਾਸ ਪਟਿਆਲਾ,8 ਜਨਵਰੀ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਰਜਾ ਤਿੰਨ ਤੇ ਦਰਜਾ ਚਾਰ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ, ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਵਿਭਾਗੀ ਮੁਖੀ ਦੇ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਸ਼੍ਰੀ ਪੁਨੀਤ […]

Continue Reading

ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਲੰਮੇ ਸਮੇਂ ਤੋਂ ਲਮਕ ਰਹੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰ ਰਹੀ ਸਰਕਾਰ ਖ਼ਿਲਾਫ਼ ਪੰਜਾਬ ਭਰ ਵਿੱਚ ਤਿੱਖਾ ਰੋਸ ਪ੍ਰਦਰਸ਼ਨ

ਮਾਨਸਾ 9 ਜਨਵਰੀ ,ਬੋਲੇ ਪੰਜਾਬ ਬਿਊਰੋ; ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਦੀਆਂ ਜਾਇਜ਼ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਡਿੱਠਾ ਕਰ ਰਹੀ ਪੰਜਾਬ ਸਰਕਾਰ ਖ਼ਿਲਾਫ਼ ਪੰਜਾਬ ਭਰ ਵਿੱਚ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਦੀ ਮੁਲਾਜ਼ਮ ਵਿਰੋਧੀ ਅਤੇ ਦੋਹਰੀ ਨੀਤੀ ਤੋਂ ਤੰਗ ਆ ਕੇ ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੇ ਕਾਲੇ ਬਿੱਲੇ ਲਗਾ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ। […]

Continue Reading

ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਵਧੀਆਂ 

ਚੰਡੀਗੜ੍ਹ, 9 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸਾਰੇ ਸਕੂਲ ਅਜੇ ਬੰਦ ਰਹਿਣਗੇ। ਸਕੂਲ ਅਸਲ ਵਿੱਚ ਕੱਲ੍ਹ, 10 ਜਨਵਰੀ ਨੂੰ ਦੁਬਾਰਾ ਖੁੱਲ੍ਹਣ ਵਾਲੇ ਸਨ। ਚੰਡੀਗੜ੍ਹ ਸਿੱਖਿਆ ਵਿਭਾਗ ਦੇ ਅਨੁਸਾਰ, ਇਹ ਫੈਸਲਾ ਮੌਸਮ ਦੇ ਕਾਰਨ ਲਿਆ ਗਿਆ ਸੀ। ਇਹ ਹੁਕਮ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ‘ਤੇ ਲਾਗੂ ਹੁੰਦਾ ਹੈ। ਚੰਡੀਗੜ੍ਹ ਸਿੱਖਿਆ ਵਿਭਾਗ […]

Continue Reading

ਪੰਜਾਬ ਸਰਕਾਰ ਨੇ ਝੱਜਰ ਬਚੌਲੀ ਵਾਈਲਡਲਾਈਫ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਰੱਖਿਆ 

ਚੰਡੀਗੜ੍ਹ, 9 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਝੱਜਰ ਬਚੌਲੀ ਵਾਈਲਡਲਾਈਫ ਸੈਂਚੁਰੀ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਥਾਈ ਕਮੇਟੀ ਨੇ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। 289 ਏਕੜ ਦੇ ਇਸ ਸੈਂਚੁਰੀ ਨੂੰ ਹੁਣ ਸ੍ਰੀ ਗੁਰੂ […]

Continue Reading

ਤਰਨਤਾਰਨ ਦੀ ਮੁਅੱਤਲ ਐਸਐਸਪੀ ਰਵਜੋਤ ਕੌਰ ਗਰੇਵਾਲ ਬਹਾਲ

ਚੰਡੀਗੜ੍ਹ, 9 ਜਨਵਰੀ, ਬੋਲੇ ਪੰਜਾਬ ਬਿਊਰੋ : ਚੋਣ ਕਮਿਸ਼ਨ ਨੇ ਤਰਨਤਾਰਨ ਦੀ ਮੁਅੱਤਲ ਐਸਐਸਪੀ ਰਵਜੋਤ ਕੌਰ ਗਰੇਵਾਲ ਨੂੰ ਬਹਾਲ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਮੁਅੱਤਲੀ ਹਟਾਉਣ ਦਾ ਫੈਸਲਾ ਪਿਛਲੀ ਤਰੀਕ ਤੋਂ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਡਾ. ਗਰੇਵਾਲ ਵਿਰੁੱਧ ਚੱਲ ਰਹੀ ਵਿਭਾਗੀ ਜਾਂਚ ‘ਤੇ ਅੰਤਿਮ ਫੈਸਲਾ ਚੋਣ ਕਮਿਸ਼ਨ ਦੀ […]

Continue Reading