ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ […]

Continue Reading

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਚ ਵਾਧਾ

ਮੋਹਾਲੀ 20 ਸਤੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ।ਮੋਹਾਲੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰਦੇ ਹੋਏ ਹੁਕਮ ਦਿੱਤਾ ਹੈ ਕਿ ਉਹ 4 ਅਕਤੂਬਰ ਤੱਕ ਹਿਰਾਸਤ ਵਿੱਚ ਰਹਿਣ। ਮਜੀਠੀਆ ਨੂੰ ਇਹ ਫੈਸਲਾ […]

Continue Reading

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਧੁਲੇਤਾ ਦਾ ਕੀਤਾ ਦੌਰਾ; ਜ਼ਮੀਨੀ ਵਿਵਾਦ ਸੁਲਝਾਇਆ

ਗ੍ਰਾਮ ਪੰਚਾਇਤ ਧੁਲੇਤਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦੇ ਨਿਰਮਾਣ ਲਈ ਮਤਾ ਪਾਸ ਫਿਲੌਰ (ਜਲੰਧਰ), 20 ਸਤੰਬਰ ,ਬੋਲੇ ਪੰਜਾਬ ਬਿਉਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਦਖ਼ਲ ਨਾਲ ਪਿੰਡ ਧੁਲੇਤਾ ਦਾ ਜ਼ਮੀਨੀ ਵਿਵਾਦ ਸੁਲਝ ਗਿਆ ਹੈ।ਚੇਅਰਮੈਨ ਜਸਵੀਰ ਸਿੰਘ ਗੜ੍ਹੀ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਲਈ ਸ਼ਨੀਵਾਰ ਨੂੰ […]

Continue Reading

ਪੰਜਾਬ ਸਰਕਾਰ ਨੇ ਛੁੱਟੀ ਦਾ ਕੀਤਾ ਐਲਾਨ

ਚੰਡੀਗੜ੍ਹ, 20 ਸਤੰਬਰ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਦਰਅਸਲ, ਸਰਕਾਰ ਨੇ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ‘ਤੇ 22 ਸਤੰਬਰ (ਸੋਮਵਾਰ) ਨੂੰ ਪੰਜਾਬ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਐਤਵਾਰ, 21 ਸਤੰਬਰ ਨੂੰ […]

Continue Reading

ਹੁਣ ਕੁੱਤਿਆਂ ਦੀ ਖੈਰ ਨਹੀਂ ਹੋਵੇਗੀ ਉਮਰ ਕੈਦ -ਹੁਕਮ ਜਾਰੀ

ਪ੍ਰਯਾਗਰਾਜ, 20 ਸਤੰਬਰ ,ਬੋਲੇ ਪੰਜਾਬ ਬਿਊਰੋ; ਅਵਾਰਾ ਕੁੱਤਿਆਂ ਦੀ ਹੁਣ ਖੈਰ ਨਹੀਂ ਹੋਵੇਗੀ। ਕੁੱਤਿਆਂ ਦੇ ਕਾਰਨ ਲੋਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਕਾਰ ਲੋਕਾਂ ਨੂੰ ਕੁੱਤੇ ਵੱਢ ਲੈਂਦੇ ਹਨ। ਜੇਕਰ ਕਿਸੇ ਕੁੱਤੇ ਨੇ ਦੋ ਵਾਰ ਵੱਢ ਲਿਆ ਤਾਂ ਉਸ ਨੂੰ ਜੇਲ੍ਹ ਦੀ ਹਵਾਂ ਖਾਣੀ ਪਵੇਗੀ। ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ […]

Continue Reading

ਮੋਗਾ ’ਚ ਅਧਿਆਪਕ ਵੱਲੋਂ ਝਾੜਨ ’ਤੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਧਰਮਕੋਟ, 20 ਸਤੰਬਰ, ,ਬੋਲੇ ਪੰਜਾਬ ਬਿਉਰੋ;  ਮੋਗਾ ਦੇ ਧਰਮਕੋਟ ਵਿਚ ਸਕੂਲ ਅਧਿਆਪਕ ਵੱਲੋਂ ਝਾੜ ਪਾਉਣ ’ਤੇ ਵਿਦਿਆਰਥੀ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਅਤੇ ਇਸ ਮਾਮਲੇ ’ਚ ਪ੍ਰਿੰਸੀਪਲ ਸਮੇਤ ਚਾਰ ਅਧਿਆਪਕਾਂ ’ਤੇ ਕੇਸ ਦਰਜ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਜਸ਼ਨਪ੍ਰੀਤ ਸਿੰਘ ਨਾਂ ਦੇ ਲੜਕੇ ਨੂੰ ਅਧਿਆਪਕ ਨੇ ਇਕ ਲੜਕੀ ਨਾਲ ਇਤਰਾਜ਼ਯੋਗ ਹਾਲਤ […]

Continue Reading

ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟਣ ਦੇ ਮਾਮਲੇ ‘ਚ ਤਿੰਨ ਮੁਅੱਤਲ

ਪਠਾਨਕੋਟ, 20 ਸਤੰਬਰ, ਬੋਲੇ ਪੰਜਾਬ ਬਿਊਰੋ; ਮਾਧੋਪੁਰ ਹੈੱਡਵਰਕਸ ਦਾ ਗੇਟ ਟੁੱਟਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ, ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਗੇਟ ਟੁੱਟਣ ਨਾਲ ਸਥਿਤੀ ਹੋਰ ਵੀ ਵਿਗੜ ਗਈ ਸੀ। ਸਿੰਚਾਈ ਵਿਭਾਗ ਨੇ […]

Continue Reading

ਜੇਬ ‘ਚ ਨਸ਼ਾ ਮਿਲਣ ‘ਤੇ ਘਰਦਿਆਂ ਵਲੋਂ ਝਿੜਕਣ ਕਾਰਨ ਨਾਬਾਲਗ ਘਰੋਂ ਭੱਜਿਆ, ਪੁਲਿਸ ਨੇ ਖਰੜ ਤੋਂ ਲੱਭਿਆ

ਪੰਚਕੂਲਾ, 20 ਸਤੰਬਰ,ਬੋਲੇ ਪੰਜਾਬ ਬਿਉਰੋ;ਇੱਕ 15 ਸਾਲਾ ਲੜਕਾ ਆਪਣੇ ਪਰਿਵਾਰ ਦੀਆਂ ਝਿੜਕਾਂ ਤੋਂ ਗੁੱਸੇ ਹੋ ਕੇ ਘਰੋਂ ਭੱਜ ਗਿਆ। ਪਰਿਵਾਰ ਨੇ ਬਾਅਦ ਵਿੱਚ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਢਾਈ ਘੰਟੇ ਦੀ ਭਾਲ ਤੋਂ ਬਾਅਦ, ਸੈਕਟਰ 7 ਪੁਲਿਸ ਨੇ ਉਸਨੂੰ ਖਰੜ ਵਿੱਚ ਲੱਭ ਲਿਆ ਅਤੇ ਉਸਨੂੰ ਉਸਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ।ਰਿਪੋਰਟਾਂ ਅਨੁਸਾਰ, ਵੀਰਵਾਰ […]

Continue Reading

ਕਈ ਹਵਾਈ ਅੱਡਿਆਂ ‘ਤੇ ਵੱਡਾ ਸਾਈਬਰ ਹਮਲਾ, ਚੈੱਕ-ਇਨ ਸਿਸਟਮ ਠੱਪ, ਯਾਤਰੀ ਪ੍ਰੇਸ਼ਾਨ

ਲੰਦਨ, 20 ਸਤੰਬਰ,ਬੋਲੇ ਪੰਜਾਬ ਬਿਊਰੋ;ਸਾਈਬਰ ਹਮਲਿਆਂ ਨੇ ਕਈ ਪ੍ਰਮੁੱਖ ਯੂਰਪੀਅਨ ਹਵਾਈ ਅੱਡਿਆਂ ‘ਤੇ ਚੈੱਕ-ਇਨ ਅਤੇ ਬੋਰਡਿੰਗ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ। ਅੱਜ ਸ਼ਨੀਵਾਰ ਨੂੰ ਸੈਂਕੜੇ ਉਡਾਣਾਂ ਵਿੱਚ ਦੇਰੀ ਹੋਈ, ਜਿਸ ਕਾਰਨ ਯਾਤਰੀਆਂ ਨੂੰ ਕਾਫ਼ੀ ਅਸੁਵਿਧਾ ਹੋਈ। ਇਸ ਤਕਨੀਕੀ ਮੁੱਦੇ ਦੇ ਕਾਰਨ, ਪ੍ਰਮੁੱਖ ਯੂਰਪੀਅਨ ਹਵਾਈ ਅੱਡਿਆਂ ‘ਤੇ ਸਖ਼ਤ ਸੁਰੱਖਿਆ ਉਪਾਅ ਲਾਗੂ ਕੀਤੇ ਗਏ ਸਨ। ਕਈ ਹਵਾਈ ਅੱਡਿਆਂ […]

Continue Reading

ਤੇਲ ਟੈਂਕਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਅਬੋਹਰ, 20 ਸਤੰਬਰ,ਬੋਲੇ ਪੰਜਾਬ ਬਿਊਰੋ;ਅਬੋਹਰ ਵਿੱਚ, ਇੱਕ ਤੇਲ ਟੈਂਕਰ ਨੇ ਗਲਤ ਪਾਸੇ ਤੋਂ ਆ ਰਹੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ‘ਤੇ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਹਨੂੰਮਾਨਗੜ੍ਹ ਰੋਡ ਓਵਰਬ੍ਰਿਜ ‘ਤੇ ਵਾਪਰਿਆ। ਮ੍ਰਿਤਕ ਦੀ ਪਛਾਣ ਮਨਪਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਕਿੱਕਰਖੇੜਾ ਪਿੰਡ ਦਾ ਰਹਿਣ ਵਾਲਾ ਸੀ।ਟੱਕਰ ਇੰਨੀ […]

Continue Reading