ਕਬੀਰ ਪੰਥ ਮਹਾਂਸਭਾ ਭਾਰਤ ਦੇ ਸਰਬ ਸੰਮਤੀ ਨਾਲ ਚੁਣੇ ਗਏ ਪ੍ਰਧਾਨ ਸ੍ਰੀ ਰਜੀਵ ਕੁਮਾਰ ਪਰਮਾਰ ਪਿੰਡ ਥਲੂ ਤੇ ਇਲਾਕੇ ਦੇ ਲੋਕਾਂ ਵੱਲੋਂ ਕੀਤਾ ਸਨਮਾਨਿਤ

ਨੰਗਲ ,18, ਸਤੰਬਰ (ਮਲਾਗਰ ਖਮਾਣੋਂ); ਕਬੀਰ ਪੰਥ ਮਹਾਂਸਭਾ ਪਿੰਡ ਥਲੂਹ ਦੇ ਪ੍ਰਧਾਨ ਸ੍ਰੀ ਰਾਮ ਕੁਮਾਰ ਖਰੇਵਾਲ ਅਤੇ ਪਿੰਡ ਮੈਂਲਵਾਂ ਤੋਂ ਸ਼੍ਰੀ ਲਛਮੀ ਚੰਦ ਖਰੇਵਾਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਬੀਰ ਪੰਥ ਮਹਾਂਸਭਾ ਭਾਰਤ ਵੱਲੋਂ ਜੋ ਸਰਬ ਸੰਮਤੀ ਨਾਲ ਸ਼੍ਰੀ ਰਜੀਵ ਪਰਮਾਰ ਜੀ ਨੂੰ ਪ੍ਰਧਾਨ ਚੁਣਿਆ ਹੈ ਅਸੀਂ ਉਹਨਾਂ ਦਾ ਤਹਿ ਦਿਲੋਂ ਧੰਨਵਾਦ […]

Continue Reading

ਆਈ.ਈ.ਏ.ਟੀ ਅਧਿਆਪਕ ਸਾਥੀਆਂ ਵੱਲੋਂ ਡੀ.ਪੀ.ਆਈ ਦਫਤਰ ਮੋਹਾਲੀ ਵਿਖੇ ਰੋਸ ਧਰਨਾ

ਮੋਹਾਲੀ 19 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਮਿਤੀ 18-09-2025 ਨੂੰ ਆਈ.ਈ ਏ.ਟੀ ਅਧਿਆਪਕ ਦੀ ਸਟੇਟ ਕਮੇਟੀ ਵੱਲੋਂ ਅੱਜ ਡੀਪੀਆਈ ਦਫਤਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਅੱਗੇ ਮੈਡਮ ਸ਼੍ਰੀਮਤੀ ਪਰਮਜੀਤ ਕੌਰ ਪੱਖੋਵਾਲ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅੱਜ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਗਈ। ਵੱਖ-ਵੱਖ ਜਿਲਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਆਈ.ਈ ਏ.ਟੀ ਅਧਿਆਪਕ […]

Continue Reading

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਪਤੀ ਵੱਲੋਂ ਖੁਦਕੁਸ਼ੀ

ਅਬੋਹਰ, 19 ਸਤੰਬਰ,ਬੋਲੇ ਪੰਜਾਬ ਬਿਊਰੋ;ਫਾਜ਼ਿਲਕਾ ਜ਼ਿਲ੍ਹੇ ਦੇ 28 ਸਾਲਾ ਧੀਰਾ ਸਿੰਘ ਨੇ ਆਪਣੇ ਘਰ ਵਿੱਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਇਕਲੌਤੇ ਪੁੱਤਰ ਧੀਰਾ ਦੀ ਮੌਤ ਨੇ ਪਰਿਵਾਰ ਨੂੰ ਸੋਗ ਵਿੱਚ ਪਾ ਦਿੱਤਾ ਹੈ।ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਧੀਰਾ ਆਪਣੀ ਪਤਨੀ ਦੇ ਕਥਿਤ ਨਾਜਾਇਜ਼ ਸਬੰਧਾਂ ਅਤੇ ਸਹੁਰਿਆਂ ਵੱਲੋਂ ਕੀਤੇ ਹਮਲੇ ਕਾਰਨ ਉਦਾਸ […]

Continue Reading

ਕਾਂਗਰਸ ਵਲੋਂ ਤਰਨਤਾਰਨ ਉਪ ਚੋਣ ਲਈ ਇੰਚਾਰਜ ਨਿਯੁਕਤ

ਤਰਨਤਾਰਨ, 19 ਸਤੰਬਰ,ਬੋਲੇ ਪੰਜਾਬ ਬਿਉਰੋ;ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਤਰਨਤਾਰਨ ਵਿੱਚ ਹੋਣ ਵਾਲੀ ਉਪ ਚੋਣ ਲਈ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਇੰਚਾਰਜ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਤੁਰੰਤ ਲਾਗੂ ਹੋਵੇਗਾ। ਇਹ ਫੈਸਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਅਮਰਿੰਦਰ […]

Continue Reading

ਸ਼੍ਰੀਮਦ ਭਾਗਵਤ ਕਥਾ ਦੌਰਾਨ ਕਥਾਵਾਚਕ ਨੇ ਭਗਵਾਨ ਕ੍ਰਿਸ਼ਨ ਦੇ ਬਚਪਨ ਦੀ ਲਿਲਾਵਾਂ ਦੀ ਕਥਾ ਸੁਣਾਈ

ਸ਼੍ਰੀ 108 ਸੰਪੂਰਨਾਨੰਦ ਬ੍ਰਹਮਚਾਰੀ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਹਾਜ਼ਿਰੀ ਭਰੀ , ਸ਼ਰਧਾਲੂਆਂ ਦੀ ਵੱਡੀ ਭੀੜ ਇਕੱਠੀ ਹੋਈ ਮੋਹਾਲੀ, 18 ਸਤੰਬਰ ,ਬੋਲੇ ਪੰਜਾਬ ਬਿਉਰੋ; ਮੋਹਾਲੀ ਦੇ ਫੇਜ਼ 10 ਸਥਿਤ ਸ਼੍ਰੀ ਦੁਰਗਾ ਮੰਦਰ ਵਿਖੇ ਆਯੋਜਿਤ ਸ਼੍ਰੀਮਦ ਭਾਗਵਤ ਕਥਾ ਵਿੱਚ ਭਗਵਾਨ ਕ੍ਰਿਸ਼ਨ ਦੇ ਬਚਪਨ ਦੇ ਲੀਲਾਵਾਂ ਦੀ ਕਥਾ ਸੁਣਾਏ ਗਏ। ਕਥਾਵਾਚਕ ਆਚਾਰੀਆ ਜਗਦੰਬਾ ਰਤੂੜੀ ਨੇ ਭਗਵਾਨ ਕ੍ਰਿਸ਼ਨ […]

Continue Reading

ਤਨਖ਼ਾਹਾਂ ਦੇ ਪੱਕੇ ਹੱਲ ਲਈ 23 ਸਤੰਬਰ ਨੂੰ ਕਾਲੀਆਂ ਝੰਡੀਆਂ ਨਾਲ ਕੀਤਾ ਜਾਵੇਗਾ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵੱਲ ਰੋਸ਼ ਮਾਰਚ

ਅਗਸਤ ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵਿਚ ਭਾਰੀ ਰੋਸ਼, ਚੰਡੀਗੜ੍ਹ 19 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਸਤੰਬਰ ਮਹੀਨੇ ਦੇ ਤਿੰਨ ਹਫ਼ਤੇ ਬੀਤ ਜਾਣ ਦੇ ਬਾਅਦ ਵੀ ਤਨਖਾਹ ਨਾ ਮਿਲਣ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਨਿਰਾਸ਼ਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ਼ ਹੈ। ਹਮੇਸ਼ਾ ਦੀ ਤਰ੍ਹਾਂ ਬਾਕੀ ਸਰਕਾਰਾ ਵਾਂਗ ਪੰਜਾਬ […]

Continue Reading

ਬੰਬੇ ਹਾਈ ਕੋਰਟ ਨੂੰ ਮੁੜ ਮਿਲੀ ਬੰਬ ਦੀ ਧਮਕੀ

ਮੁੰਬਈ, 19 ਸਤੰਬਰ,ਬੋਲੇ ਪੰਜਾਬ ਬਿਊਰੋ;ਬੰਬੇ ਹਾਈ ਕੋਰਟ ਨੂੰ ਇਕ ਵਾਰ ਫਿਰ ਬੰਬ ਦੀ ਧਮਕੀ ਭਰਿਆ ਸੁਨੇਹਾ ਮਿਲਣ ਨਾਲ ਹਲਚਲ ਮਚ ਗਈ। ਮੁੰਬਈ ਪੁਲਿਸ ਦੇ ਮੁਤਾਬਕ, ਧਮਕੀ ਮਿਲਦੇ ਹੀ ਤੁਰੰਤ ਕਾਰਵਾਈ ਕਰਦੇ ਹੋਏ ਕੋਰਟ ਕੈਂਪਸ ਨੂੰ ਖਾਲੀ ਕਰਵਾਇਆ ਗਿਆ। ਹਾਲਾਂਕਿ ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।ਇਸ ਤੋਂ ਕੁਝ ਦਿਨ ਪਹਿਲਾਂ ਵੀ ਬੰਬੇ ਹਾਈ ਕੋਰਟ ਨੂੰ […]

Continue Reading

ਫਗਵਾੜਾ ‘ਚ ਸਾਈਬਰ ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼, ਲੱਖਾਂ ਰੁਪਏ ਦੀ ਨਕਦੀ, ਲੈਪਟਾਪ ਤੇ ਹੋਰ ਸਮਾਨ ਸਣੇ 40 ਕਾਬੂ

ਫਗਵਾੜਾ, 19 ਸਤੰਬਰ,ਬੋਲੇ ਪੰਜਾਬ ਬਿਉਰੋ;ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਬੀਤੀ ਰਾਤ ਪਲਾਹੀ ਰੋਡ ‘ਤੇ ਇੱਕ ਹੋਟਲ ਵਿੱਚ ਚੱਲ ਰਹੇ ਇੱਕ ਗੈਰ-ਕਾਨੂੰਨੀ ਸਾਈਬਰ ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਇੱਕ ਲੰਬੀ ਛਾਪੇਮਾਰੀ ਤੋਂ ਬਾਅਦ, ਪੁਲਿਸ ਨੇ 40 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਸੰਗਠਿਤ ਅਪਰਾਧ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।ਸੂਤਰਾਂ ਅਨੁਸਾਰ, […]

Continue Reading

ਅੱਜ ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਣ ਲਈ ਵਨ ਵੇ ਲਾਗੂ, ਟਰੈਫਿਕ ਦੀ ਸਮੱਸਿਆ ਖਤਮ

ਚੰਡੀਗੜ੍ਹ, 19 ਸਤੰਬਰ,ਬੋਲੇ ਪੰਜਾਬ ਬਿਊਰੋ;ਅੱਜ ਤੋਂ, ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਣ ਲਈ ਵਨ ਵੇ ਲਾਗੂ ਕੀਤਾ ਗਿਆ ਹੈ। ਹਾਈ ਕੋਰਟ ਵਿੱਚ ਪ੍ਰਵੇਸ਼ ਰਾਕ ਗਾਰਡਨ ਮੋੜ ਰਾਹੀਂ ਹੋਵੇਗਾ। ਵਕੀਲ, ਕੇਸਾਂ ਦੀ ਸੁਣਵਾਈ ਵਿੱਚ ਸ਼ਾਮਲ ਹੋਣ ਵਾਲੇ ਲੋਕ ਅਤੇ ਹਾਈ ਕੋਰਟ ਦਾ ਸਟਾਫ ਇੱਥੋਂ ਦਾਖਲ ਹੋਣਗੇ। ਸਿਰਫ਼ ਹਾਈ ਕੋਰਟ ਦੇ ਜੱਜ ਹੀ ਸਕੱਤਰੇਤ […]

Continue Reading

ਲੁਧਿਆਣਾ ਵਿੱਚ ਸਾਈਕਲ ਉਦਯੋਗ ਖੇਤਰੀ ਕਮੇਟੀ ਦੀ ਪਹਿਲੀ ਮੀਟਿੰਗ

ਲੁਧਿਆਣਾ, 19 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਸਾਈਕਲ ਉਦਯੋਗ ਨੂੰ ਮਜ਼ਬੂਤ ​​ਕਰਨ ਅਤੇ ਉੱਦਮੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਖੇਤਰੀ ਕਮੇਟੀ ਦੀ ਪਹਿਲੀ ਮੀਟਿੰਗ ਏਵਨ ਸਾਈਕਲਜ਼ ਲਿਮਟਿਡ ਵਿਖੇ ਹੋਈ।ਇਸ ਮੀਟਿੰਗ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਅਤੇ ਏਵਨ ਸਾਈਕਲਜ਼ ਲਿਮਟਿਡ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਓਂਕਾਰ ਸਿੰਘ ਪਾਹਵਾ ਨੇ ਕੀਤੀ। ਇਸ ਮੀਟਿੰਗ ਵਿੱਚ ਕਈ ਸੀਨੀਅਰ ਉਦਯੋਗ […]

Continue Reading