ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਬਠਿੰਡਾ ਅਦਾਲਤ ‘ਚ ਹੋਵੇਗੀ ਪੇਸ਼

ਬਠਿੰਡਾ, 16 ਸਤੰਬਰ,ਬੋਲੇ ਪੰਜਾਬ ਬਿਉਰੋ;ਕਿਸਾਨ ਅੰਦੋਲਨ ਦੌਰਾਨ ਕੀਤੇ ਗਏ ਵਿਵਾਦਤ ਟਵੀਟ ਦੇ ਸਬੰਧ ਵਿੱਚ ਹਿਮਾਚਲ ਦੀ ਮੰਡੀ ਦੀ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਇੱਕ ਵਾਰ ਫਿਰ ਤਲਬ ਕੀਤਾ ਗਿਆ ਹੈ।ਬਠਿੰਡਾ ਸੈਸ਼ਨ ਕੋਰਟ ਨੇ ਅਗਲੀ ਸੁਣਵਾਈ 29 ਸਤੰਬਰ ਨੂੰ ਤੈਅ ਕੀਤੀ ਹੈ, ਜਿਸ ਵਿੱਚ ਕੰਗਨਾ ਦੀ ਹਾਜ਼ਰੀ ਲਾਜ਼ਮੀ ਹੋਵੇਗੀ। ਇਸ ਤੋਂ ਚਾਰ ਦਿਨ […]

Continue Reading

ਸੰਗਰਾਂਦ ਮੌਕੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਦਿਆਂ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਤਿੰਨ ਜ਼ਖ਼ਮੀ

ਲੁਧਿਆਣਾ, 16 ਸਤੰਬਰ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਜ਼ਿਲ੍ਹੇ ਦੇ ਧਰਮਪੁਰਾ ਸਥਿਤ ਸ਼ਗਨ ਪੈਲੇਸ ਦੇ ਸਾਹਮਣੇ ਗੁਰਦੁਆਰਾ ਹਰਕ੍ਰਿਸ਼ਨ ਸਾਹਿਬ ਵਿੱਚ ਸੰਗਰਾਂਦ ਮੌਕੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਿਆ ਜਾ ਰਿਹਾ ਸੀ। ਅਚਾਨਕ ਨਿਸ਼ਾਨ ਸਾਹਿਬ ਦਾ ਪਾਈਪ ਬਿਜਲੀ ਦੀਆਂ ਤਾਰਾਂ ਨਾਲ ਛੂਹ ਗਿਆ, ਜਿਸ ਕਾਰਨ 4 ਲੋਕਾਂ ਨੂੰ ਕਰੰਟ ਲੱਗ ਗਿਆ।ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ […]

Continue Reading

ਲਗਨ ਤੁਮਸੇ ਲਗਾ ਬੈਠੇ ਜੋ ਹੋਗਾ ਦੇਖਾ ਜਾਏਗਾ’ ਗੀਤ ‘ਤੇ ਸੰਗਤਾਂ ਨੇ ਨੱਚਿਆ

ਮੰਦਰ ਕਮੇਟੀ ਅਤੇ ਕਥਾ ਵਿਆਸ ਨੇ ਪਤਵੰਤਿਆਂ ਦਾ ਸਨਮਾਨ ਕੀਤਾ, ਡਿਪਟੀ ਮੇਅਰ ਤੋਂ ਲੈ ਕੇ ਹੋਰ ਭਜਨ ਅਤੇ ਸੰਕੀਰਤਨ ਜਥਿਆਂ ਨੇ ਮੱਥਾ ਟੇਕਿਆ ਮੋਹਾਲੀ, 16 ਸਤੰਬਰ,ਬੋਲੇ ਪੰਜਾਬ ਬਿਊਰੋ; ਪਿਤ੍ਰੂ ਪੱਖ, ਪਿਤ੍ਰੂ ਸ਼ਾਂਤੀ ਮਹਾਯੱਗ ਅਤੇ ਸੰਗੀਤਮਈ ਸ਼੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਮੁਹਾਲੀ ਦੇ ਫੇਜ਼-10 ਸਥਿਤ ਸ਼੍ਰੀ ਦੁਰਗਾ ਮਾਤਾ ਮੰਦਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ […]

Continue Reading

ਲੈਕਚਰਰ ਯੂਨੀਅਨ ਵੱਲੋਂ ਸੀਨੀਅਰਤਾ ਸੂਚੀ ‘ਚ ਤਰੁੱਟੀਆਂ ਦੂਰ ਕਰਨ ਦੀ ਮੰਗ

ਮੋਹਾਲੀ: 16 ਸਤੰਬਰ, ਜਸਵੀਰ ਗੋਸਲਅੱਜ ਗੌਰਮੈਂਟ ਸਕੂਲ ਲੈਕਚਰਰ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਇਸ ਵਿੱਚ ਸੇਵਾ ਨਿਯਮਾਂ ਵਿੱਚ ਸੋਧ ਦੀ ਸਰਾਹਨਾ, ਲੈਕਚਰਾਰਾ ਦੀ ਸੀਨੀਅਰਤਾ ਸੂਚੀ ਵਿੱਚ ਤਰੁੱਟੀਆਂ ਅਤੇ ਪੰਜਾਬ ਵਿੱਚ ਪ੍ਰਿੰਸੀਪਲਾਂ ਤੋਂ ਸੱਖਣੇ ਸਕੂਲਾਂ ਦਾ ਮੁੱਦਾ ਵਿਚਾਰਿਆ ਗਿਆ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ਨੇ ਕਿਹਾ ਮਾਨਯੋਗ ਸਿੱਖਿਆ […]

Continue Reading

ਡੈਮੋਕਰੇਟਿਕ ਟੀਚਰ ਫਰੰਟ ਵੱਲੋਂ ਪੰਜਾਬ ਸਰਕਾਰ ਤੋਂ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ

ਬਠਿੰਡਾ, 16 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸੈਂਕੜੇ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਮੰਨਜ਼ੂਰ ਸ਼ੁਦਾ 2000 ਪੋਸਟਾਂ ਵਿੱਚੋ ਲਗਭਗ 1000 ਪੋਸਟਾਂ ਖਾਲੀ ਪਈਆਂ ਹਨ|ਇੱਕ-ਇੱਕ ਪ੍ਰਿੰਸੀਪਲ ਨੂੰ ਕਈ -ਕਈ ਸਕੂਲਾਂ ਦਾ ਚਾਰਜ ਦੇ ਕੇ ਬੁੱਤਾ ਸਾਰਿਆ ਦਾ ਰਿਹਾ ਹੈ। ਇਸ ਤਰ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਪੰਜਾਬ ਸਰਕਾਰ ਦੇ ਵਿਦਿਆਰਥੀ ਵਿਰੋਧੀ […]

Continue Reading

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਚੰਡੀਗੜ੍ਹ, 16 ਸਤੰਬਰ ,ਬੋਲੇ ਪੰਜਾਬ ਬਿਉਰੋ: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ ਟੈਲੀਕਾਮ ਬੁਨਿਆਦੀ ਢਾਂਚਿਆਂ ਦੀਆਂ ਹੋ ਰਹੀਆਂ ਚੋਰੀਆਂ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 61 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 95 ਐਫ.ਆਈ.ਆਰਜ਼ ਦਰਜ ਕੀਤੀਆਂ ਹਨ, ਜਿਸ ਨਾਲ ਦੂਰਸੰਚਾਰ ਸੇਵਾਵਾਂ ਵਿੱਚ ਵਿਆਪਕ ਰੁਕਾਵਟ ਨੂੰ ਦੂਰ ਕੀਤਾ ਗਿਆ […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਚੰਡੀਗੜ੍ਹ, 16 ਸਤੰਬਰ ,ਬੋਲੇ ਪੰਜਾਬ ਬਿਉਰੋ: ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੇ ਏਜੰਡੇ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਮਿਡ-ਡੇ ਮੀਲ (ਪ੍ਰਧਾਨ ਮੰਤਰੀ ਪੋਸ਼ਣ […]

Continue Reading

ਵੱਡੀ ਲਾਪਰਵਾਹੀ, ਮੋਗਾ ‘ਚ ਕਰੋੜਾਂ ਦੀਆਂ ਨਵੀਆਂ ਗੱਡੀਆਂ ਬਣ ਰਹੀਆਂ ਕਬਾੜ

ਮੋਗਾ, 16 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਸਭ ਤੋਂ ਅਮੀਰ ਨਗਰ ਨਿਗਮ ਵਜੋਂ ਜਾਣੀ ਜਾਂਦੀ ਮੋਗਾ ਨਗਰ ਨਿਗਮ ਵਿੱਚ ਕਰੋੜਾਂ ਰੁਪਏ ਦੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਕੇਂਦਰ ਸਰਕਾਰ ਵੱਲੋਂ 10 ਮਹੀਨੇ ਪਹਿਲਾਂ ਸਵੱਛ ਭਾਰਤ ਅਭਿਆਨ ਤਹਿਤ ਕੂੜਾ ਇਕੱਠਾ ਕਰਨ ਲਈ ਮੋਗਾ ਨਗਰ ਨਿਗਮ ਨੂੰ 25 ਨਵੇਂ ਵਾਹਨ, 2 ਟਰੈਕਟਰ ਅਤੇ ਕਈ ਗੱਡੀਆਂ ਭੇਜੀਆਂ ਗਈਆਂ […]

Continue Reading

ਜਲੰਧਰ ‘ਚ ਚਾਰ ਸਾਲਾ ਬੱਚੀ ਨਾਲ ਬਲਾਤਕਾਰ, ਦਰਿੰਦਾ ਕਾਬੂ

ਜਲੰਧਰ, 16 ਸਤੰਬਰ,ਬੋਲੇ ਪੰਜਾਬ ਬਿਉਰੋ;ਏਡੀਸੀਪੀ-1 ਆਕਰਸ਼ੀ ਜੈਨ ਨੇ ਜਲੰਧਰ ਦੇ ਸੋਢਲ ਚੌਕ ਇਲਾਕੇ ਦੇ ਪ੍ਰੀਤ ਨਗਰ ਵਿੱਚ ਇੱਕ ਚਾਰ ਸਾਲਾ ਬੱਚੀ ਨਾਲ ਹੋਏ ਬਲਾਤਕਾਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੋਸ਼ੀ ਪ੍ਰਵਾਸੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਉਸ ਵਿਰੁੱਧ ਥਾਣਾ ਡਿਵੀਜ਼ਨ 8 ਜਲੰਧਰ ਵਿੱਚ ਧਾਰਾ 65 (2) ਬੀਐਨਐਸ ਅਤੇ 6 ਪੋਕਸੋ ਐਕਟ ਤਹਿਤ ਮਾਮਲਾ […]

Continue Reading

ਲੁਧਿਆਣਾ : ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਕੀਲਾਂ ਦੀ ਹੜਤਾਲ ਜਾਰੀ

ਲੁਧਿਆਣਾ, 16 ਸਤੰਬਰ,ਬੋਲੇ ਪੰਜਾਬ ਬਿਉਰੋ;ਅੱਜ ਮੰਗਲਵਾਰ ਨੂੰ ਵੀ ਲੁਧਿਆਣਾ ਦੇ ਜਗਰਾਉਂ ਵਿੱਚ ਵਕੀਲਾਂ ਦੀ ਹੜਤਾਲ ਜਾਰੀ ਰਹੀ। ਵਕੀਲ ਕੌਂਸਲਰ ਹਿਮਾਂਸ਼ੂ ਮਲਿਕ ਵਿਰੁੱਧ ਦਰਜ ਕੇਸ ਰੱਦ ਕਰਨ ਦੀ ਮੰਗ ਕਰ ਰਹੇ ਹਨ। ਸੋਮਵਾਰ ਨੂੰ ਵਕੀਲਾਂ ਨੇ ਐਸਐਸਪੀ ਡਾ. ਅੰਕੁਰ ਗੁਪਤਾ ਨੂੰ ਮੰਗ ਪੱਤਰ ਸੌਂਪਿਆ ਸੀ। ਉਨ੍ਹਾਂ ਨੇ ਦੋ ਦਿਨਾਂ ਦੇ ਅੰਦਰ ਕੇਸ ਰੱਦ ਕਰਨ ਦੀ ਮੰਗ […]

Continue Reading