ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫਤਹਿਗੜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ 2 9 ਦਸੰਬਰ ਨੂੰ

ਮੁਹਾਲੀ 24 ਦਸੰਬਰ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ੍ਰੀ ਫਤਹਿਗੜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ 29 ਦਸੰਬਰ ਨੂੰ ਸਵੇਰੇ 9 ਵਜੇ ਅਰੰਭ ਹੋਵੇਗਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ […]

Continue Reading

ਸਾਲ 2025: ਸਮਾਜਿਕ ਨਿਆਂ ਵੱਲ ਮਾਨ ਸਰਕਾਰ ਦਾ ਫੈਸਲਾ ਕੁੰਨ ਅਤੇ ਇਤਿਹਾਸਕ ਸਾਲ — ਮੰਤਰੀ ਡਾ. ਬਲਜੀਤ ਕੌਰ

ਚੰਡੀਗੜ੍ਹ, 24 ਦਸੰਬਰ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਸਾਲ 2025 ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਤਾ ਨੂੰ ਮਜ਼ਬੂਤ ਕਰਨ ਵਾਲਾ ਇੱਕ ਇਤਿਹਾਸਕ ਸਾਲ ਰਿਹਾ। ਇਹ ਗੱਲ ਕਹਿੰਦੀਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਾਲ ਦੌਰਾਨ ਸਰਕਾਰ ਨੇ ਅਜਿਹੇ ਠੋਸ […]

Continue Reading

ਘਰ ਦੇ ਬਾਹਰ ਖੇਡ ਰਹੇ ਦੋ ਬੱਚੇ ਲਾਪਤਾ

ਚੰਡੀਗੜ੍ਹ, 24ਦਸੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ ਆਪਣੇ ਘਰ ਦੇ ਬਾਹਰ ਖੇਡ ਰਹੇ ਦੋ ਬੱਚੇ ਲਾਪਤਾ ਹੋ ਗਏ ਹਨ। ਜਦੋਂ ਉਹ ਕੁਝ ਸਮੇਂ ਤੱਕ ਨਹੀਂ ਮਿਲੇ ਤਾਂ ਪਰਿਵਾਰ ਨੇ ਭਾਲ ਸ਼ੁਰੂ ਕੀਤੀ ਅਤੇ ਪੁਲਿਸ ਸ਼ਿਕਾਇਤ ਦਰਜ ਕਰਵਾਈ। 24 ਘੰਟੇ ਬਾਅਦ ਵੀ ਬੱਚਿਆਂ ਦਾ ਕੋਈ ਸੁਰਾਗ ਨਹੀਂ ਮਿਲਿਆ, ਨਾ ਹੀ ਪਰਿਵਾਰ ਨੂੰ ਕੋਈ ਫਿਰੌਤੀ ਦਾ ਫੋਨ […]

Continue Reading

CM MANN ਵੱਲੋਂ ਅਧਿਕਾਰੀਆਂ ਨੂੰ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ 24 ਦਸੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ […]

Continue Reading

ਵੱਡੀ ਖ਼ਬਰ:AAP ਨੇ ਪੰਜਾਬ ਭਰ ‘ਚ 2027 ਦੀਆਂ ਚੋਣਾਂ ਦੀ ਤਿਆਰੀ ਲਈ ਐਲਾਨੇ ਨਵੇਂ ਅਹੁਦੇਦਾਰ

ਚੰਡੀਗੜ੍ਹ 24 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਖਿਚਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੇ ਤਹਿਤ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਦੇ ਅੰਦਰ ਨਵੀਆਂ ਨਿਯੁਕਤੀਆਂ ਕੀਤੀਆਂ ਹਨ। https://twitter.com/AAPPunjab/status/2003521996630688234 https://www.facebook.com/share/p/1H2c183Bi3 https://www.facebook.com/share/p/1JypKY3oxJ ਇਸ ਸਬੰਧ ਵਿੱਚ, ਪਾਰਟੀ ਨੇ ਸੂਬੇ ਭਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ […]

Continue Reading

ਮੁਲਾਜ਼ਮਾਂ ਦੇ ਮੈਡੀਕਲ ਬਿਲਾਂ ਨੂੰ ਆਨਲਾਈਨ ਕਰਨ ਲਈ ਜਿਲਾ ਸਿਹਤ ਵਿਭਾਗ ਦੇ ਅਧਿਕਾਰੀ ਕਰ ਰਹੇ ਹਨ ਖੱਜਲ ਖੁਆਰ ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਤੋਂ ਦਖ਼ਲ ਦੀ ਮੰਗ

ਫਤਿਹਗੜ੍ਹ ਸਾਹਿਬ,24, ਦਸੰਬਰ (ਮਲਾਗਰ ਖਮਾਣੋਂ); ਪੰਜਾਬ ਦੀ ਸਰਕਾਰ ਇੱਕ ਪਾਸੇ ਦਫਤਰੀ ਕੰਮਾਂ ਨੂੰ ਸੌਖੇ ਕਰਨ, ਫਾਈਲਾਂ ਦੀ ਘੁੰਮਣ ਘੇਰੀ ਤੋਂ ਮੁਕਤ ਕਰਨ ਲਈ ਆਨਲਾਈਨ ਨੀਤੀ ਨੂੰ ਪਹਿਲ ਦਿੰਦੀ ਹੈ । ਪੰਜਾਬ ਸਰਕਾਰ ਵੱਲੋਂ 30 ਦੇ ਲਗਭਗ ਸਰਕਾਰੀ ਸੇਵਾਵਾਂ ਨੂੰ ਸੰਬੰਧਿਤ ਵਿਅਕਤੀ ਘਰ ਬੈਠੇ ਹੀ ਹਾਸਲ ਕਰ ਸਕਦੇ ਹਨ।ਇਸ ਦੇ ਦਾਅਵੇ ਕਰ ਰਹੀ ਹੈ ਭਗਵੰਤ ਮਾਨ […]

Continue Reading

ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦਾ ਗਲ਼ਾ ਘੋਟਣ ਖਿਲਾਫ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵਲੋਂ ਰੋਸ ਧਰਨਾ

ਝੁਨੀਰ, 24 ਦਸੰਬਰ,ਬੋਲੇ ਪੰਜਾਬ ਬਿਊਰੋ;ਮੋਦੀ ਸਰਕਾਰ ਵਲੋਂ ਪਿਛਲੇ ਵੀਹ ਸਾਲ ਤੋਂ ਚੱਲ ਰਹੀ ਮਗਨਰੇਗਾ ਸਕੀਮ ਦਾ ਖਾਤਮਾ ਕਰਨ ਲਈ ਨਵਾਂ ਕਾਨੂੰਨ ਬਣਾਉਣ ਦਾ ਵਿਰੋਧ ਕਰਦੇ ਹੋਏ ਅੱਜ ਇਥੇ ਬਲਾਕ ਦਫ਼ਤਰ ਸਾਹਮਣੇ ਸੈਂਕੜੇ ਮਜ਼ਦੂਰਾਂ ਵਲੋਂ ਇਕ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਨਵੇਂ ਕਾਨੂੰਨ ਨੂੰ ਵਾਪਿਸ ਲੈਣ ਦੀ ਮੰਗ ਕਰਦੇ ਹੋਏ , ਪੰਜਾਬ ਸਰਕਾਰ ਤੋਂ ਮੰਗ ਕੀਤੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

ਮੰਡੀ ਗੋਬਿੰਦਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇੱਕ ਪ੍ਰੇਰਨਾਦਾਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਮਹਾਨ ਕੁਰਬਾਨੀਆਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਗਈ, […]

Continue Reading

ਸਵੇਰ ਦੀ ਸੈਰ ਦੌਰਾਨ ਪ੍ਰੋਫੈਸਰ ਅਗਵਾ: ਕੀਮਤੀ ਮੋਬਾਈਲ ਫੋਨ ਅਤੇ ਨਕਦੀ ਲੁੱਟ ਕੇ ਸੜਕ ਕਿਨਾਰੇ ਬੇਹੋਸ਼ ਸੁੱਟ ਦਿੱਤਾ

ਬਠਿੰਡਾ 24 ਦਸੰਬਰ ,ਬੋਲੇ ਪੰਜਾਬ ਬਿਊਰੋ; ਬਠਿੰਡਾ ਦੇ ਰਾਮਪੁਰਾ ਫੂਲ ਵਿੱਚ ਸਵੇਰ ਦੀ ਸੈਰ ਲਈ ਨਿਕਲੇ ਇੱਕ ਪ੍ਰੋਫੈਸਰ ਨੂੰ ਅਗਵਾ ਕਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਉਸਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਅਤੇ ਫਿਰ ਉਸਨੂੰ ਗੁਣੀਆਣਾ ਦੇ ਖਿਆਲੀ ਪਿੰਡ ਨੇੜੇ ਬੇਹੋਸ਼ ਕਰਕੇ ਸੁੱਟ ਕੇ ਭੱਜ ਗਏ। ਇਹ ਘਟਨਾ ਕੱਲ੍ਹ ਸਵੇਰੇ ਰਾਮਪੁਰਾ ਫੂਲ ਸ਼ਹਿਰ ਵਿੱਚ ਵਾਪਰੀ। ਜਦੋਂ […]

Continue Reading

ਜ਼ੀਰਕਪੁਰ ਦੇ ਹੋਟਲਾਂ ਵਿੱਚ ਵੇਸਵਾਗਮਨੀ ਰੈਕੇਟ ਦਾ ਪਰਦਾਫਾਸ਼: 11 ਕੁੜੀਆਂ ਨੂੰ ਕਰਵਾਇਆ ਰਿਹਾਅ

ਜ਼ੀਰਕਪੁਰ 24 ਦਸੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਪੁਲਿਸ ਨੇ ਮੰਗਲਵਾਰ ਰਾਤ ਨੂੰ ਬਲਟਾਣਾ ਖੇਤਰ ਵਿੱਚ ਵੇਸਵਾਗਮਨੀ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ। ਏਐਸਪੀ ਗਜ਼ਲਪ੍ਰੀਤ ਕੌਰ ਦੀ ਅਗਵਾਈ ਹੇਠ ਇੱਕ ਪੁਲਿਸ ਟੀਮ ਨੇ ਦੋ ਹੋਟਲਾਂ ਅਤੇ ਇੱਕ ਸਪਾ ਸੈਂਟਰ ‘ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ 11 ਨੌਜਵਾਨ ਔਰਤਾਂ ਨੂੰ ਬਚਾਇਆ ਗਿਆ ਅਤੇ ਹੋਟਲ ਸੰਚਾਲਕ ਅਤੇ […]

Continue Reading