ਪੰਜਾਬ ‘ਚ ਕਈ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਚੰਡੀਗੜ੍ਹ ਵਿੱਚ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ 48 ਘੰਟਿਆਂ ਵਿੱਚ ਮਾਨਸੂਨ ਦੀ ਗਤੀਵਿਧੀ ਤੇਜ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਚੰਡੀਗੜ੍ਹ ਅਤੇ ਪੰਜਾਬ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 21 ਜੁਲਾਈ ਤੋਂ 23 ਜੁਲਾਈ ਤੱਕ ਕਈ ਇਲਾਕਿਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 729, 20-07-2026

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ […]

Continue Reading

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ। ਨੀਟ ਦਾ ਪੇਪਰ ਲੀਕ ਹੋਣ ਕਾਰਨ ਪਹਿਲਾ ਪ੍ਰੀਖਿਆ ਰੱਦ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਮੁੜ-ਪ੍ਰੀਖਿਆ ਲਈ […]

Continue Reading

ਮਾਲ ਵਿਭਾਗ ‘ਚ 35 ਔਖੇ ਸ਼ਬਦਾਂ ਦੀ ਥਾਂ ਹੁਣ ਸੌਖੇ ਪੰਜਾਬੀ ਸ਼ਬਦ ਵਰਤੇ ਜਾਣਗੇ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਜ਼ਮੀਨ ਅਤੇ ਜਾਇਦਾਦ ਦੀ ਖ਼ਰੀਦ-ਵੇਚ ਸਮੇਂ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਹੋਰ ਸੌਖਾ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ […]

Continue Reading

ਸਫਾਈ ਕਾਮਿਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਪ.ਸ.ਸ.ਫ. ਵੱਲੋਂ ਸਮਰਥਨ

ਸਰਕਾਰ ਮੰਗਾਂ ਮੰਨਣ ਦੀ ਥਾਂ ਐਸਮਾ ਲਗਾਉਣ ਦੀ ਕਰ ਰਹੀ ਹੈ ਤਿਆਰੀ- ਵਿਰਦੀ ਚੰਡੀਗੜ੍ਹ, 19 ਜੁਲਾਈ,ਬੋਲੇ ਪੰਜਾਬ ਬਿਊਰੋ; ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22ਬੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀ ਕਿਹਾ ਹੈ ਕਿ ਸੂਬੇ […]

Continue Reading

ਗੁਆਨਾ ਵਿੱਚ 116 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ

ਦੱਖਣੀ ਅਮਰੀਕਾ 19 ਜੁਲਾਈ ,ਬੋਲੇ ਪੰਜਾਬ ਬਿਊਰੋ; ਐਮਵੀ ਬਾਰੀਮਾ ਫੈਰੀ, ਜਿਸ ਵਿੱਚ 116 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਨ, ਦੱਖਣੀ ਅਮਰੀਕੀ ਦੇਸ਼ ਗੁਆਨਾ ਵਿੱਚ ਪਲਟ ਗਈ। ਅਧਿਕਾਰੀਆਂ ਦੇ ਅਨੁਸਾਰ, ਹੁਣ ਤੱਕ 53 ਲੋਕਾਂ ਨੂੰ ਬਚਾ ਲਿਆ ਗਿਆ ਹੈ, ਜਦੋਂ ਕਿ ਬਾਕੀ ਯਾਤਰੀਆਂ ਦਾ ਪਤਾ ਲਗਾਉਣ ਲਈ ਖੋਜ ਅਤੇ ਬਚਾਅ ਕਾਰਜ ਜਾਰੀ ਹੈ। ਫੈਰੀ ਰਾਜਧਾਨੀ […]

Continue Reading

26 ਜੁਲਾਈ ਨੂੰ ਹੋਵੇਗਾ ਜਮਹੂਰੀ ਅਧਿਕਾਰ ਸਭਾ ਪੰਜਾਬ ਗੁਰਦਾਸਪੁਰ ਦਾ ਜ਼ਿਲ੍ਹਾ ਇਜਲਾਸ, ਨਰਭਿੰਦਰ ਸਿੰਘ ਹੋਣਗੇ ਸੂਬਾ ਨਿਗਰਾਨ

ਗੁਰਦਾਸਪੁਰ, 19 ਜੁਲਾਈ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ) ; ਜਮਹੂਰੀ ਅਧਿਕਾਰ ਸਭਾ ਪੰਜਾਬ ਗੁਰਦਾਸਪੁਰ ਵਲੋਂ 26 ਜੁਲਾਈ ਨੂੰ ਸੂਬਾ ਜਥੇਬੰਦਕ ਸਕੱਤਰ ਨਰਭਿੰਦਰ ਦੀ ਨਿਗਰਾਨੀ ਹੇਠ ਜ਼ਿਲ੍ਹਾ ਇਜਲਾਸ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਜਲਾਸ ਵਿੱਚ ਹਾਜ਼ਰ ਮੈਂਬਰਾਂ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਜਮਹੂਰੀਅਤ ਵਿਰੋਧੀ ਘਟਨਾਵਾਂ ਅਤੇ ਭਵਿੱਖ ਦੇ ਕਾਰਜਾਂ ਤੇ ਚਰਚਾ ਕੀਤੀ ਜਾਵੇਗੀ। ਸਿਤੰਬਰ ਮਹੀਨੇ ਹੋ […]

Continue Reading

ਮਨਰੇਗਾ ਵਰਕਰਾਂ ‘ਤੇ ਖੰਨਾ ਪੁਲਿਸ ਵੱਲੋਂ ਕੀਤੇ ਗਏ ਕਥਿਤ ਅੱਤਿਆਚਾਰ ਦੀ ਮਨਰੇਗਾ ਵਰਕਰ ਯੂਨੀਅਨ ਪਿੰਡ ਗਾਜੀਪੁਰ ਅਤੇ ਪਿੰਡ ਡਾਢੀ (ਜ਼ਿਲ੍ਹਾ ਰੂਪਨਗਰ) ਵੱਲੋਂ ਸਖ਼ਤ ਨਿਖੇਧੀ

ਨੰਗਲ ,19, ਜੁਲਾਈ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ); ਮਨਰੇਗਾ ਵਰਕਰ ਯੂਨੀਅਨ ਪਿੰਡ ਗਾਜੀਪੁਰ ਅਤੇ ਪਿੰਡ ਡਾਢੀ ਦੀ ਇੱਕ ਮੀਟਿੰਗ ਪ੍ਰਧਾਨ ਸ੍ਰੀਮਤੀ ਕਰਮਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਯੂਨੀਅਨ ਦੇ ਸਮੂਹ ਆਗੂਆਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਬੀ.ਬੀ.ਐੱਮ.ਬੀ. ਵਰਕਰ ਯੂਨੀਅਨ ਦੇ ਪ੍ਰਧਾਨ ਰਾਮ ਕੁਮਾਰ ਅਤੇ ਮਹਿਲਾ ਤਾਲਮੇਲ ਸੰਘਰਸ਼ ਕਮੇਟੀ, ਜ਼ਿਲ੍ਹਾ ਰੂਪਨਗਰ […]

Continue Reading

ਸੰਭਾਲਕੀ ਦੀ 9 ਏਕੜ ਸਰਕਾਰੀ/ਪੰਚਾਇਤੀ ਜ਼ਮੀਨ ‘ਤੇ ਝੋਨਾ ਕਿਸ ਦੀ ਸਰਪ੍ਰਸਤੀ ਹੇਠ ਬੀਜਿਆ ਗਿਆ/ ਕਬਜਾ ਕੀਤਾ ਗਿਆ?

ਪੰਜਾਬ ਸਰਕਾਰ ਸਥਿਤੀ ਸਪੱਸ਼ਟ ਕਰੇ, ਮੁੱਖ ਮੰਤਰੀ ਭਗਵੰਤ ਮਾਨ ਉੱਚ ਪੱਧਰੀ ਜਾਂਚ ਦੇ ਹੁਕਮ ਦੇਣ – ਗੁਰਪ੍ਰੀਤ ਕੌਰ ਉੱਭਾ ਮੋਹਾਲੀ 19 ਜੁਲਾਈ ,ਬੋਲੇ ਪੰਜਾਬ ਬਿਊਰੋ;ਮੋਹਾਲੀ ਨਗਰ ਨਿਗਮ ਦੇ ਵਾਰਡ ਨੰਬਰ 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਸੰਭਾਲਕੀ ਪਿੰਡ ਦੀ ਲਗਭਗ 9 ਏਕੜ ਸਰਕਾਰੀ/ ਪੰਚਾਇਤੀ ਜ਼ਮੀਨ, ਜੋ ਪਿੰਡ ਰਾਏਪੁਰ ਖੁਰਦ ਵਿਖੇ ਸਥਿਤ ਹੈ, ਦੇ ਮਾਮਲੇ […]

Continue Reading

ਵੈਨਕੂਵਰ ‘ਚ 26 ਘੰਟੇ ਤੱਕ ਗੂੰਜੀ ‘ਕਿਲ ਮੋਦੀ ਪਾਲੀਟਿਕਸ’ ਰੈਲੀ, ਨਿੱਝਰ ਮਾਮਲੇ ‘ਚ ਇਨਸਾਫ਼ ਦੀ ਮੰਗ ਮੁੜ ਹੋਈ ਬੁਲੰਦ

ਨਵੀਂ ਦਿੱਲੀ, 19 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਬਾਹਰ 17 ਅਤੇ 18 ਜੁਲਾਈ ਨੂੰ 26 ਘੰਟਿਆਂ ਤੱਕ ਚੱਲੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੇ ਇੱਕ ਵਾਰ ਫਿਰ ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਨੂੰ ਅੰਤਰਰਾਸ਼ਟਰੀ ਚਰਚਾ ਦੇ ਕੇਂਦਰ ਵਿੱਚ ਲਿਆ ਦਿੱਤਾ। ਆਯੋਜਕਾਂ ਅਨੁਸਾਰ, ਨਿੱਝਰ ਦੀ ਹੱਤਿਆ […]

Continue Reading