ਬਠੋਈ ਕਲਾਂ ਵਿੱਚ ਐਸ ਸੀ ਸਮਾਜ ਵੱਲੋਂ ਪੰਚਾਇਤੀ ਜਮੀਨ ਦੇ ਤੀਜੇ ਹਿੱਸੇ ਦੀ ਬੋਲੀ ਦੇਣ ਲਈ ਬੀਡੀਪੀਓ ਦੇ ਦਫ਼ਤਰ ਗਏ ਲੋਕਾਂ ਦੀ ਹੋਈ ਕੁੱਟ ਮਾਰ ਦੇ ਵਿਰੋਧ ‘ਚ ਕੀਤਾ ਗਿਆ ਡਾਇਰੈਕਟਰ ਪੰਚਾਇਤ ਪੰਜਾਬ ਦੇ ਦਫਤਰ ਦਾ ਘਿਰਾਉ,

ਮੋਹਾਲੀ, 5 ਸਤੰਬਰ: ਐਸ ਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ ਮੋਰਚੇ ਤੇ ਪਿਛਲੇ ਦਿਨੀ ਪਿੰਡ ਬਠੋਈ ਕਲਾਂ ਦੇ ਐਸੀ ਸਮਾਜ ਨਾਲ ਸੰਬੰਧਿਤ ਪੀੜਿਤ ਪਿੰਡ ਵਾਸੀ ਪਹੁੰਚੇ ਸਨ ਤੇ ਉਨਾਂ ਨੇ ਪੰਚਾਇਤੀ ਜਮੀਨ ਦੀ ਤੀਜਾ ਹਿੱਸਾ ਬੋਲੀ ਨੂੰ ਲੈ ਕੇ ਜਨਰਲ ਵਰਗ ਦੇ ਲੋਕਾਂ ਵੱਲੋਂ ਬੀਡੀਪੀਓ ਦਫਤਰ ਵਿੱਚ […]

Continue Reading

ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਅਤੇ ਇਲਾਜ: ਡਾ ਅਜੀਤਪਾਲ ਸਿੰਘ

ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ; ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਹੇਠਾਂ ਇਸ ਦੇ ਕਾਰਨ, ਲੱਛਣ,ਪਛਾਣ, ਇਲਾਜ ਅਤੇ ਸਾਵਧਾਨੀਆਂ ਬਾਰੇ ਵਿਸਤਾਰ ਵਿੱਚ ਦੱਸਿਆ ਗਿਆ ਹੈ।ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਮੁੱਖ ਬਿਮਾਰੀਆਂ ਦੇ ਕਾਰਨਹੜ੍ਹ ਦਾ ਪਾਣੀ ਕਈ ਤਰ੍ਹਾਂ ਨਾਲ ਬਿਮਾਰੀਆਂ ਫੈਲਾਉਣ ਦਾ ਕਾਰਨ ਬਣਦਾ ਹੈ: ਦੂਸ਼ਿਤ ਪੀਣ ਵਾਲਾ ਪਾਣੀ: ਹੜ੍ਹ ਦਾ […]

Continue Reading

ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

ਜੇ ਬਜ਼ੁਰਗ ਚਾਹੁੰਣ ਤਾਂ ਆਪਣੇ ਪਰਿਵਾਰ ਸਮੇਤ ਆਰਜ਼ੀ ਤੌਰ ‘ਤੇ ਬਿਰਧ ਘਰਾਂ ਵਿੱਚ ਰਹਿ ਸਕਦੇ ਹਨ : ਡਾ. ਬਲਜੀਤ ਕੌਰ ਚੰਡੀਗੜ੍ਹ, 5 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਭਰ ‘ਚ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ […]

Continue Reading

ਲੈਕਚਰਾਰਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਰਾਹਤ ਸਮੱਗਰੀ ਪਹੁੰਚਾਉਣ ਲਈ ਸੂਬਾ ਕਮੇਟੀ ਦਾ ਗਠਨ

ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇ ਨਜ਼ਰ ਚਿੰਤਾ ਜ਼ਾਹਿਰ ਕਰਦਿਆਂ ਗੌਰਮਿੰਟ ਸਕੂਲ ਲੈਕਚਰ ਯੂਨੀਅਨ ਪੰਜਾਬ ਦੇ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਨੇ ਕਿਹਾ ਕਿ ਜਥੇਬੰਦੀ ਦੇ ਮੈਂਬਰ ਇਸ ਮੌਕੇ ਹੜਾਂ ਨਾਲ ਪ੍ਰਭਾਵਿਤ ਖੇਤਰ ਵਿੱਚ ਕਾਰਜਸ਼ੀਲ ਹਨ ਉਹਨਾਂ ਨੇ ਦੱਸਿਆ ਕਿ ਹੜ ਪ੍ਰਭਾਵਿਤ ਖੇਤਰ ਵਿੱਚ ਰਾਹਤ ਸਮੱਗਰੀ ਪਹੁੰਚਾਉਣ ਅਤੇ ਸੇਵਾ ਕਰਨ […]

Continue Reading

ਸਰਹੱਦ ‘ਤੇ ਸਥਿਤ ਭਾਰਤੀ ਪਿੰਡਾਂ ਵੱਲ ਪਾਕਿਸਤਾਨ ਤੋਂ ਆ ਰਹੇ ਪਾਣੀ ਵਿੱਚ ਮਗਰਮੱਛ ਤੇ ਜ਼ਹਿਰੀਲੇ ਸੱਪ

ਫਿਰੋਜ਼ਪੁਰ, 5 ਸਤੰਬਰ,ਬੋਲੇ ਪੰਜਾਬ ਬਿਊਰੋ;ਸਰਹੱਦ ‘ਤੇ ਸਥਿਤ ਪਿੰਡ ਬਹਿਕ ਪਛਾੜੀਆਂ ਨੇੜੇ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਪਿੰਡਾਂ ‘ਚ ਹੜ੍ਹ ਆਉਣ ਦਾ ਖ਼ਤਰਾ ਮੰਡਰਾ ਰਿਹਾ ਹੈ। ਸਰਹੱਦ ‘ਤੇ ਲੱਗੀ ਵਾੜ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈ ਹੈ। ਪਾਣੀ ਨਾਲ ਭਰੇ ਪਿੰਡਾਂ ਵਿੱਚ ਲੋਕ ਮਗਰਮੱਛਾਂ ਅਤੇ ਜ਼ਹਿਰੀਲੇ ਸੱਪਾਂ ਤੋਂ ਡਰਦੇ ਹਨ। ਲੋਕਾਂ ਨੇ ਕਈ ਪਿੰਡਾਂ ਵਿੱਚ ਮਗਰਮੱਛ […]

Continue Reading
holidays1

ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਦੋ ਦਿਨਾਂ ਦੀ ਸਪੈਸ਼ਲ ਛੁੱਟੀ ਦਾ ਐਲਾਨ

ਜਿੰਨਾਂ ਦੇ ਮਾਤਾ-ਪਿਤਾ ਜਾਂ ਸੱਸ ਸਹੁਰਾ ਨਹੀਂ ਉਨ੍ਹਾਂ ਨੂੰ ਨਹੀਂ ਮਿਲੇਗੀ ਛੁੱਟੀ ਨਵੀਂ ਦਿੱਲੀ, 5 ਸਤੰਬਰ, ਬੋਲੇ ਪੰਜਾਬ ਬਿਉਰੋ; ਸੂਬਾ ਸਰਕਾਰ ਵੱਲੋਂ ਨਵੰਬਰ ਮਹੀਨੇ ਵਿੱਚ ਸਰਕਾਰੀ ਮੁਲਾਜ਼ਮਾਂ ਨੂੰ ਦੋ ਦਿਨਾਂ ਦੀ ਸਪੈਸ਼ਲ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮ ਨੂੰ ਛੁੱਟੀ ਲੈਣ ਲਈ ਆਨਲਾਈਨ ਅਪਲਾਈ ਕਰਨਾ ਪਵੇਗਾ। ਆਸਾਮ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਸਪੈਸ਼ਲ […]

Continue Reading

ਪੰਜਾਬ ਕੈਬਨਿਟ ਮੀਟਿੰਗ ਮੁਲਤਵੀ

ਚੰਡੀਗੜ੍ਹ, 5 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੀ ਅੱਜ ਸ਼ਾਮ 4 ਵਜੇ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਨੂੰ ਤੇਜ਼ ਬੁਖਾਰ ਹੈ ਅਤੇ ਉਹ ਕੱਲ੍ਹ ਤੋਂ ਬਿਮਾਰ ਹਨ। ਇਸ ਕਾਰਨ ਉਨ੍ਹਾਂ ਨੇ ਕੱਲ੍ਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਆਪਣਾ ਦੌਰਾ ਵੀ ਰੱਦ ਕਰ […]

Continue Reading

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਿਖਿਆ ਪੱਤਰ

ਪੰਜਾਬ ਲਈ ਵੱਡੇ ਆਰਥਿਕ ਪੈਕਜ ਦੀ ਮੰਗ,ਸਰਕਾਰੀ ਅੰਕੜੇ ਜਾਰੀ ਕਰ ਦਿਖਾਏ ਮੌਜੂਦਾ ਹਾਲਾਤ ਚੰਡੀਗੜ 5 ਸਤੰਬਰ ,ਬੋਲੇ ਪੰਜਾਬ ਬਿਊਰੋ; ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖਿਆ ਗਿਆ । ਆਪਣੇ ਪੱਤਰ ਵਿੱਚ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਦੀ ਤਰੱਕੀ ਵਿੱਚ ਪੰਜਾਬ ਵੱਲੋਂ […]

Continue Reading

ਸ੍ਰੀਲੰਕਾ ਵਿਚ ਭਿਆਨਕ ਸੜਕ ਹਾਦਸਾ, 15 ਲੋਕਾਂ ਦੀ ਮੌਤ

ਕੋਲੰਬੋ, 5 ਸਤੰਬਰ,ਬੋਲੇ ਪੰਜਾਬ ਬਿਊਰੋ;ਸ੍ਰੀਲੰਕਾ ਦੇ ਉਵਾ ਪ੍ਰਾਂਤ ਵਿਚ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਏਲਾ-ਵੇਲਾਵਾਯਾ ਸੜਕ ’ਤੇ ਇੱਕ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਘੱਟੋ-ਘੱਟ 15 ਲੋਕਾਂ ਦੀ ਜਾਨ ਚਲੀ ਗਈ ਜਦਕਿ 16 ਤੋਂ ਵੱਧ ਯਾਤਰੀ ਜ਼ਖਮੀ ਹੋਏ ਹਨ।ਪੁਲਿਸ ਮੁਤਾਬਕ, ਇਹ ਬੱਸ ਨਗਰ ਨਿਗਮ ਦੇ ਕਰਮਚਾਰੀਆਂ ਨੂੰ […]

Continue Reading

ਹੜ੍ਹ ਕਾਰਨ ਬਰਬਾਦ ਹੋਈ ਫ਼ਸਲ ਵੇਖ ਕੇ ਕਿਸਾਨ ਨੂੰ ਆਇਆ ਅਟੈਕ, ਮੌਤ

ਬਟਾਲਾ, 5 ਸਤੰਬਰ,ਬੋਲੇ ਪੰਜਾਬ ਬਿਊਰੋ;ਹੜ੍ਹਾਂ ਕਾਰਨ ਕਿਸਾਨਾਂ ਦੇ ਕਈ ਘਰ ਅਤੇ ਫ਼ਸਲਾਂ ਤਬਾਹ ਹੋ ਗਈਆਂ ਹਨ। ਹਰ ਪਾਸੇ ਤਬਾਹੀ ਦੇ ਦ੍ਰਿਸ਼ ਦੇਖਣ ਨੂੰ ਮਿਲ ਰਹੇ ਹਨ। ਬਲਘਾਨ ਪਿੰਡ ਦੇ ਇੱਕ ਕਿਸਾਨ ਨੇ ਆਪਣੀ ਫ਼ਸਲ ਹੜ੍ਹ ਦੇ ਪਾਣੀ ਨਾਲ ਤਬਾਹ ਹੋਈ ਦੇਖ ਕੇ ਹੈਰਾਨ ਰਹਿ ਗਿਆ ਅਤੇ ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ। […]

Continue Reading