ਕਾਮਰੇਡ ਰਣਜੀਤ ਲਹਿਰਾ ਨੂੰ ਸ਼ਰਧਾਂਜਲੀ ਭੇਟ ਕੀਤੀ

ਮਾਨਸਾ11 ਫਰਵਰੀ ,ਬੋਲੇ ਪੰਜਾਬ ਬਿਊਰੋ; ਅੱਜ ਇੱਥੇ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਹਾਲ ਹੀ ਵਿੱਚ ਵਿਛੋੜਾ ਦੇ ਗਏ ਇੰਨਕਲਾਬੀ ਲੇਖਕ, ਸਾਬਕਾ ਵਿਦਿਆਰਥੀ ਆਗੂ ਦਰਜਨਾਂ ਕਿਤਾਬਾਂ ਦੇ ਲੇਖਕ ਅਨੁਵਾਦਕ ਅਤੇ ਕਾਲਮ ਨਵੀਸ ਅਤੇ ਲੋਕ ਚੇਤਨਾ ਮੰਚ ਲਹਿਰਗਾਗਾ ਦੇ ਆਗੂ ਕਾਮਰੇਡ ਰਣਜੀਤ ਸਿੰਘ ਲਹਿਰਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਹਨਾਂ ਦੀ ਯਾਦ […]

Continue Reading

ਹਰਮੀਤ ਸਿੰਘ ਕਾਲਕਾ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਆਪਣਾ ਦੋਗਲਾ ਚੇਹਰਾ ਕੀਤਾ ਉਜਾਗਰ: ਵੀਰਜੀ

ਹਰਮੀਤ ਸਿੰਘ ਕਾਲਕਾ ਰਾਹੁਲ ਗਾਂਧੀ ਦੀ ਮੁਲਾਕਾਤ ਬਾਰੇ ਕਮੇਟੀ ਸਕੱਤਰ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਸ਼ਿਕਾਇਤ ਕਿਉਂ ਨਹੀਂ ਲਿਖ ਰਹੇ ਨਵੀਂ ਦਿੱਲੀ 11 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਬੀਤੇ ਕੁਝ ਦਿਨ ਪਹਿਲਾਂ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਕਮੇਟੀ ਦੀਆਂ ਚੋਣਾਂ ਅਤੇ ਕੁਝ ਹੋਰ ਗੰਭੀਰ ਵਿਸ਼ਿਆਂ ਉਪਰ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਦਿੱਤੇ ਗਏ ਮੈਮੋਰੰਡਮ […]

Continue Reading

ਸੰਯੁਕਤ ਕਿਸਾਨ ਮੋਰਚਾ ਨੇ ਭਲਕੇ ਹੋਣ ਵਾਲੇ ਭਾਰਤ ਬੰਦ ਨੂੰ ਦਿੱਤਾ ਸਮਰਥਨ

ਕਿਹਾ- ਰੋਸ ਪ੍ਰਦਰਸ਼ਨ ਕਰੋ, ਮੋਦੀ ਅਤੇ ਟਰੰਪ ਦੇ ਪੁਤਲੇ ਸਾੜੋ, ਮੁਕਤ ਵਪਾਰ ਸਮਝੌਤਿਆਂ ਦੀਆਂ ਕਾਪੀਆਂ ਸਾੜੋ ਨਵੀਂ ਦਿੱਲੀ 11 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਐਸਕੇਐਮ ਨੇ ਕਿਸਾਨਾਂ ਨੂੰ 4 ਕਿਰਤ ਕੋਡ ਵਾਪਸ ਲੈਣ, ਬਿਜਲੀ ਬਿੱਲ 2025, ਬੀਜ ਬਿੱਲ 2025, ਵੀ ਬੀ ਗ੍ਰਾਮਗ ਐਕਟ 2025, ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ, ਸਕੀਮ ਵਰਕਰਜ਼ ਸਮੇਤ ਮਜ਼ਦੂਰਾਂ […]

Continue Reading

ਪੰਜਾਬ ਦੀ ਮੌਜੂਦਾ ਕਾਨੂੰਨੀ ਵਿਵਸਥਾ ਡਾਵਾਡੋਲ, ਨਿੱਤ ਦਿਹਾੜੇ ਕਤਲੇਆਮ, ਲੁੱਟਾਂ-ਖੋਹਾ, ਰਿਸਵਤਾਂ ਲੈਣ ਦੇ ਹੋ ਰਹੇ ਹਨ ਅਮਲ : ਮਾਨ

ਨਵੀਂ ਦਿੱਲੀ, 11 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- 20ਵੀਂ ਸਦੀ ਵਿਚ ਫਰਾਂਸ ਵਿਚ ਨਿਰੰਤਰ ਲੰਮਾਂ ਸਮਾਂ ਅਜਿਹੇ ਹਾਲਾਤ ਬਣੇ ਰਹੇ ਕਿ ਉਥੇ ਸਰਕਾਰਾਂ ਬਣਦੀਆਂ ਅਤੇ ਟੁੱਟ ਜਾਂਦੀਆ । ਇਹ ਸਿਲਸਿਲਾ ਕਈ ਵਾਰ ਹੋਇਆ । ਲੇਕਿਨ ਉਥੋ ਦੀ ਜੋ ਅਫਸਰਸਾਹੀ, ਨਿਜਾਮੀ ਅਹੁਦੇਦਾਰ ਸਨ, ਉਨ੍ਹਾਂ ਨੇ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਦ੍ਰਿੜਤਾ ਨਾਲ ਆਪਣੀਆ ਸਮਾਜਿਕ, ਸਰਕਾਰੀ […]

Continue Reading

ਸਪੇਨ ਦੇ ਰਾਜਦੂਤ ਜਯੰਤ ਖੋਬਰਾਗੜ੍ਹੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ, 11 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਭਾਰਤ ਵਿਚ ਸਪੇਨ ਦੇ ਰਾਜਦੂਤ ਸ੍ਰੀ ਜਯੰਤ ਖੋਬਰਾਗੜ੍ਹੇ ਦਸਤਾਰ ਸਜਾ ਕੇ ਸੋਸ਼ਲ ਮੀਡੀਆ ਸ਼ਖਸੀਅਤ ਕਾਮਿਆ ਜਾਨੀ ਸਮੇਤ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਤਸਕ ਹੋਏ। ਇਸ ਮੌਕੇ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਮੀਡੀਆ ਸਲਾਹਕਾਰ ਸਰਦਾਰ ਸੁਦੀਪ ਸਿੰਘ ਦੀ ਅਗਵਾਈ […]

Continue Reading

ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਦਿੱਤੀ ਬੱਸ ਨੂੰ ਹਰੀ ਝੰਡੀ

ਫੇਜ਼ 11 ਗੁਰਦੁਆਰਾ ਸਾਹਿਬ ਤੋਂ ਸ਼ਰਧਾਲੂਆਂ ਦਾ ਜੱਥਾ ਰਵਾਨਾ ਮੋਹਾਲੀ, 11 ਫਰਵਰੀ ,ਬੋਲੇ ਪੰਜਾਬ ਬਿਊਰੋ; ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਦੇ ਫੇਜ਼ -11 ਸਥਿਤ ਗੁਰਦੁਆਰਾ ਸਿੰਘ ਸਭਾ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਇਸ ਬੱਸ ਦੇ ਵਿੱਚ 40 ਸ਼ਰਧਾਲੂਆਂ […]

Continue Reading

ਪੰਜਾਬ ਸਰਕਾਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

ਚੰਡੀਗੜ੍ਹ, 11 ਫਰਵਰੀ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਅਤੇ ਮਾਣ ਵੀ ਮੰਨਦੀ ਹੈ। ਉਨ੍ਹਾਂ ਕਿਹਾ […]

Continue Reading

ਪਟਿਆਲਾ : ਸੀਨੀਅਰ ਭਾਜਪਾ ਆਗੂ ਅਨਿਲ ਮੰਗਲਾ ਲਾਪਤਾ, ਨਹਿਰ ਕੰਢਿਓਂ ਮਿਲਿਆ ਸਕੂਟਰ 

ਪਟਿਆਲਾ, 11 ਫਰਵਰੀ, ਬੋਲੇ ਪੰਜਾਬ ਬਿਊਰੋ : ਪਟਿਆਲਾ ਤੋਂ ਸੀਨੀਅਰ ਭਾਜਪਾ ਆਗੂ ਅਨਿਲ ਮੰਗਲਾ ਲਾਪਤਾ ਹੋ ਗਏ ਹਨ। ਉਨ੍ਹਾਂ ਦਾ ਸਕੂਟਰ ਪਟਿਆਲਾ-ਸਮਾਣਾ ਰੋਡ ‘ਤੇ ਪਸਿਆਣਾ ਨੇੜੇ ਭਾਖੜਾ ਨਹਿਰ ਦੇ ਕੰਢੇ ਮਿਲਿਆ ਹੈ। ਭੋਲੇ ਸ਼ੰਕਰ ਡਾਈਵਰ ਕਲੱਬ ਦੇ ਗੋਤਾਖੋਰਾਂ ਦੀ ਇੱਕ ਟੀਮ ਉਨ੍ਹਾਂ ਨੂੰ ਲੱਭਣ ਲਈ ਭਾਖੜਾ ਨਹਿਰ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਗੋਤਾਖੋਰ ਯੂਨੀਅਨ […]

Continue Reading

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ‘ਚ ਹੰਗਾਮਾ, AAP-ਕਾਂਗਰਸ ਦੇ ਕੌਂਸਲਰਾਂ ਵਲੋਂ ਨਾਹਰੇਬਾਜ਼ੀ 

ਚੰਡੀਗੜ੍ਹ, 11 ਫਰਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਨਗਰ ਨਿਗਮ ਦੀ ਪਹਿਲੀ ਮੀਟਿੰਗ ਅੱਜ (ਬੁੱਧਵਾਰ) ਨੂੰ ਨਵੇਂ ਮੇਅਰ ਸੌਰਭ ਜੋਸ਼ੀ ਦੀ ਅਗਵਾਈ ਹੇਠ ਹੋ ਰਹੀ ਹੈ। ਜਿਵੇਂ ਹੀ ਗਊਸ਼ਾਲਾ ਦਾ ਮੁੱਦਾ ਉਠਿਆ, ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਅਤੇ ‘ਆਪ’ ਕੌਂਸਲਰ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿੱਚ ਆ ਗਏ। ਨਗਰ ਨਿਗਮ ਕਮਿਸ਼ਨਰ ਨੇ ਕਿਹਾ ਕਿ ਉਹ ਪਹਿਲੇ […]

Continue Reading

ਕੇਂਦਰ ਸਰਕਾਰ ਵਲੋਂ ਰਾਸ਼ਟਰੀ ਗੀਤ “ਵੰਦੇ ਮਾਤਰਮ” ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਨਵੀਂ ਦਿੱਲੀ, 11 ਫਰਵਰੀ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਰਾਸ਼ਟਰੀ ਗੀਤ “ਵੰਦੇ ਮਾਤਰਮ” ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਗ੍ਰਹਿ ਮੰਤਰਾਲੇ ਦੇ ਹੁਕਮਾਂ ਅਨੁਸਾਰ, “ਵੰਦੇ ਮਾਤਰਮ” ਹੁਣ ਸਰਕਾਰੀ ਸਮਾਗਮਾਂ, ਸਰਕਾਰੀ ਸਕੂਲ ਸਮਾਗਮਾਂ ਅਤੇ ਹੋਰ ਰਸਮੀ ਇਕੱਠਾਂ ਵਿੱਚ ਵਜਾਇਆ ਜਾਵੇਗਾ। ਇਸ ਸਮੇਂ ਦੌਰਾਨ ਸਾਰਿਆਂ ਲਈ ਸਤਿਕਾਰ ਵਿੱਚ ਖੜ੍ਹੇ ਹੋਣਾ ਲਾਜ਼ਮੀ ਹੋਵੇਗਾ। ਮੀਡੀਆ ਰਿਪੋਰਟਾਂ ਅਨੁਸਾਰ, […]

Continue Reading