ਮੁੰਬਈ ‘ਚ ਵੱਡਾ ਹਾਦਸਾ, 18 ਮੰਜ਼ਿਲਾ ਰਿਹਾਇਸ਼ੀ ਇਮਾਰਤ ਦੀ ਲਿਫਟ ਡਿੱਗੀ, 5 ਲੋਕ ਗੰਭੀਰ ਜ਼ਖਮੀ

ਮੁੰਬਈ, 12 ਫਰਵਰੀ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਮੱਧ ਮੁੰਬਈ ਦੇ ਬਾਈਕੁਲਾ ਵਿੱਚ ਇੱਕ 18 ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਲਿਫਟ ਡਿੱਗਣ ਨਾਲ ਘੱਟੋ-ਘੱਟ ਪੰਜ ਲੋਕ ਗੰਭੀਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਰਾਤ 10 ਵਜੇ ਦੇ ਕਰੀਬ ਘੋੜਾਪਦੇਵ ਕਰਾਸ ਲੇਨ ਨੰਬਰ 1 ‘ਤੇ ਸਥਿਤ ਜੈ ਕ੍ਰਿਪਾ ਟਾਵਰ ‘ਤੇ ਹੋਇਆ। ਮੁੰਬਈ ਪੁਲਿਸ […]

Continue Reading

ਪੰਜਾਬ ‘ਚ ਧੁੱਪ ਨਿਕਲਣ ਕਾਰਨ ਠੰਢ ਘਟੀ, ਰਾਤ ਦੀ ਸਰਦੀ ਜਾਰੀ, ਜਲਦ ਬਦਲੇਗਾ ਮੌਸਮ 

ਚੰਡੀਗੜ੍ਹ, 12 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਰੋਜ਼ਾਨਾ ਤੇਜ਼ ਧੁੱਪ ਨਿਕਲ ਰਹੀ ਹੈ। ਠੰਢ ਘੱਟ ਗਈ ਹੈ, ਪਰ ਰਾਤ ਨੂੰ ਠੰਢ ਰਹਿੰਦੀ ਹੈ। ਇਹ ਸਥਿਤੀ 15 ਤਰੀਕ ਤੱਕ ਬਣੀ ਰਹੇਗੀ। 16 ਅਤੇ 17 ਤਰੀਕ ਨੂੰ ਕੁਝ ਥਾਵਾਂ ‘ਤੇ ਗਰਜ, ਬਿਜਲੀ ਚਮਕਣ ਦੇ ਨਾਲ-ਨਾਲ ਹਲਕੀ ਬਾਰਿਸ਼ ਹੋਣ ਦੀ […]

Continue Reading

ਜਗਰਾਉਂ ਵਿਖੇ NRI ਜੋੜੇ ਦੀ ਕਾਰ ਦਾ ਸ਼ੀਸ਼ਾ ਤੋੜ ਕੇ ₹3.5 ਲੱਖ ਕੈਸ਼, ਗਹਿਣੇ ਤੇ ਪਾਸਪੋਰਟ ਚੋਰੀ 

ਜਗਰਾਓਂ, 12 ਫਰਵਰੀ, ਬੋਲੇ ਪੰਜਾਬ ਬਿਊਰੋ : ਜਗਰਾਉਂ ਵਿਖੇ ਇੱਕ ਵਿਆਹ ਵਿੱਚ ਸ਼ਾਮਲ ਹੋਣ ਆਏ ਇੱਕ ਐਨਆਰਆਈ ਜੋੜੇ ਦੀ ਕਾਰ ਦਾ ਸ਼ੀਸ਼ਾ ਤੋੜ ਕੇ ਚੋਰਾਂ ਨੇ ਉਨ੍ਹਾਂ ਦਾ ਬੈਗ ਚੋਰੀ ਕਰ ਲਿਆ। ਐਨਆਰਆਈ ਨੇ ਮੈਰਿਜ ਪੈਲੇਸ ਦੇ ਬਾਹਰ ਸੜਕ ‘ਤੇ ਕਾਰ ਖੜ੍ਹੀ ਕੀਤੀ ਸੀ। ਜਾਣਕਾਰੀ ਅਨੁਸਾਰ, ਬੈਗ ਵਿੱਚ 3.5 ਲੱਖ ਰੁਪਏ ਦੀ ਨਕਦੀ, ਗਹਿਣੇ ਅਤੇ […]

Continue Reading

ED ਵਲੋਂ Ex CM ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਜਾਰੀ, ਹਸਪਤਾਲ ਦਾਖ਼ਲ 

ਚੰਡੀਗੜ੍ਹ, 12 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਜਲੰਧਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਿਆ ਹੈ। ਉਨ੍ਹਾਂ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਤਹਿਤ ਦਰਜ ਇੱਕ ਪੁਰਾਣੇ ਮਾਮਲੇ ਵਿੱਚ ਅੱਜ 12 ਫਰਵਰੀ ਨੂੰ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਹਾਲਾਂਕਿ, ਸੂਤਰਾਂ ਤੋਂ ਪਤਾ ਲੱਗਿਆ ਹੈ […]

Continue Reading

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ‘ਚ ਅੱਜ ਪੰਜਾਬ ਬੰਦ 

ਚੰਡੀਗੜ੍ਹ, 12 ਫਰਵਰੀ, ਬੋਲੇ ਪੰਜਾਬ ਬਿਊਰੋ : ਭਾਰਤ ਅਤੇ ਅਮਰੀਕਾ ਵਿਚਕਾਰ ਹੋਏ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਅੱਜ ਟਰੇਡ ਯੂਨੀਅਨਾਂ, ਕਿਸਾਨ ਸੰਗਠਨ ਅਤੇ ਮੁਲਾਜ਼ਮ ਸੰਗਠਨ ਹੜਤਾਲ ‘ਤੇ ਹਨ। ਇਸ ਨਾਲ ਕਈ ਵਿਭਾਗਾਂ ਦੇ ਕੰਮਕਾਜ ‘ਤੇ ਅਸਰ ਪਵੇਗਾ। ਬੈਂਕਾਂ, ਪੀਐਸਪੀਸੀਐਲ, ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬਸ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ। ਟਰੇਡ ਯੂਨੀਅਨਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 591, 12-02-26

ਸਲੋਕੁ ਮ:੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ […]

Continue Reading

ਰਾਸ਼ਟਰੀ ਅਵਿਸਕਾਰ ਅਭਿਆਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਬਲਾਕਾਂ ਤੋਂ ਗਿਆਰਵੀਂ ਜਮਾਤ ਦੇ ਪ੍ਰਗਤੀਸ਼ੀਲ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਜੈਪੁਰ ਲਈ ਰਵਾਨਾ

ਪਟਿਆਲਾ 11 ਫਰਵਰੀ ,ਬੋਲੇ ਪੰਜਾਬ ਬਿਊਰੋ; ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਡਾ. ਕਿਰਨ ਸ਼ਰਮਾ ਦੀ ਅਗਵਾਈ ਹੇਠ ਰਾਸ਼ਟਰੀ ਅਵਿਸਕਾਰ ਅਭਿਆਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਬਲਾਕਾਂ ਤੋਂ ਗਿਆਰ੍ਹਵੀਂ ਜਮਾਤ ਦੇ ਪ੍ਰਗਤੀਸ਼ੀਲ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਜੈਪੁਰ ਲਈ ਰਵਾਨਾ ਕੀਤਾ ਗਿਆ। ਇਹ ਟੂਰ […]

Continue Reading

ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

ਚੰਡੀਗੜ੍ਹ, 11 ਫਰਵਰੀ ,ਬੋਲੇ ਪੰਜਾਬ ਬਿਊਰੋ:-  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 28ਵੀਂ ਫੁੱਲ ਕਮਿਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕਮਿਸ਼ਨ ਕੋਲ ਪੁਲਿਸ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਵਿੱਚ ਕਮੀ ਆਵੇ। […]

Continue Reading

ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 11 ਫਰਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ […]

Continue Reading

ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 11 ਫਰਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ਗਈ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਰਮਿਆਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ […]

Continue Reading