ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀਆਂ ਭਾਜਪਾ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦੇਵਾਂਗੇ : ਐਮ ਐਲ ਏ ਕੁਲਵੰਤ ਸਿੰਘ ਤੇ ਕੁਲਜੀਤ ਸਿੰਘ ਰੰਧਾਵਾ
ਮੋਹਾਲੀ ਵਿਖੇ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫ਼ੈਸਲੇ ਨਾਲ ਖੜ੍ਹਨ ਦਾ ਐਲਾਨ ਕਿਹਾ, ਅਨਾਜ ਉਤਪਾਦਨ ਕਰਕੇ ਦੇਸ਼ ਦਾ ਢਿੱਡ ਭਰਨ ਵਾਲੇ ਲੋਕਾਂ ਨਾਲ ਨਾ-ਇਨਸਾਫੀ ਨਹੀਂ ਹੋਣ ਦੇਵਾਂਗੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਗਸਤ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦੀ ਈ ਕੇ ਵਾਈ ਸੀ ਅਤੇ […]
Continue Reading