ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ

ਚੰਡੀਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਫੈਸਲਾਕੁੰਨ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਰਾਜ ਭਰ ਵਿੱਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ, ਸਮਾਂਬੱਧ ਅਤੇ ਨਤੀਜਾ-ਮੁੱਖੀ ਉਪਾਅ ਲਾਗੂ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ,10 ਫਰਵਰੀ,ਬੋਲੇ ਪੰਜਾਬ ਬਿਊਰੋ: ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਜਨਮ ਦਿਹਾੜੇ ਦੇ ਖੁੱਸ਼ੀ […]

Continue Reading

ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ” ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ,10 ਫ਼ਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਭਰ ਦੇ ਸਾਰੇ ਖਣਿਜ ਭਰਪੂਰ ਖੇਤਰਾਂ ਦੀ ਤੁਰੰਤ ਸ਼ਨਾਖ਼ਤ ਕਰਨ ਸਬੰਧੀ ਮੁੱਦੇ ਨੂੰ ਵੱਡੀ ਪੱਧਰ ‘ਤੇ ਉਠਾਏ ਜਾਣ ਪਿੱਛੋਂ ਕੇਂਦਰੀ ਖਣਨ ਮੰਤਰਾਲੇ ਦੇ ਕੌਮੀ ਮਿਨਰਲ ਐਕਸਪਲੋਰੇਸ਼ਨ ਐਂਡ ਡਿਵੈਲਪਮੈਂਟ ਟਰੱਸਟ ਦੀ ਪ੍ਰਾਜੈਕਟ ਸੈਂਕਸ਼ਨਿੰਗ ਕਮੇਟੀ ਦੀ 9 ਫ਼ਰਵਰੀ, 2026 ਨੂੰ ਹੋਈ […]

Continue Reading

ਪੰਜਾਬ ਸਰਕਾਰ ਵੱਲੋਂ 12 ਪੁਲਿਸ ਅਧਿਕਾਰੀਆਂ ਦਾ ਤਬਾਦਲਾ,

ਚੰਡੀਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ 12 ਡੀਐਸਪੀ ਰੈਂਕ ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ

Continue Reading

ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਮੌਤ 

ਜਲੰਧਰ, 10 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਜ਼ਿਲ੍ਹੇ ਦੇ ਗੁਰਾਇਆ ਨੇੜੇ ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਤੋੜ ਕੇ ਉਲਟ ਲੇਨ ਵਿੱਚ ਜਾ ਰਹੀ ਇੱਕ ਪਿਕਅੱਪ ਗੱਡੀ ਨਾਲ ਟਕਰਾ ਗਈ। ਇਸ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਹਗੀਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਗੁਰਾਇਆ ਪੁਲਿਸ ਮੌਕੇ ‘ਤੇ ਪਹੁੰਚੀ […]

Continue Reading

ਦਾਖਲਾ ਮੁਹਿੰਮ -2026 ਦੇ ਤਹਿਤ ਅਧਿਆਪਕ -ਮਾਪੇ ਮਿਲਣੀ ਪ੍ਰੋਗਰਾਮ ਦਾ ਆਯੋਜਨ

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਹਲਕਾ ਕੋਆਰਡੀਨੇਟਰ- ਐਡਵੋਕੇਟ ਗਗਨਦੀਪ ਕੌਰ ਵੱਲੋਂ ਕਰਵਾਏ ਗਏ ਸਕੂਲਾਂ ਵਿੱਚ ਪ੍ਰੋਗਰਾਮ ਮੋਹਾਲੀ, 10 ਫਰਵਰੀ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ – ਮਨੀਸ਼ ਸਿਸੋਦੀਆ, ਮੁੱਖ ਮੰਤਰੀ ਪੰਜਾਬ- ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ ਹੇਠ ਪੰਜਾਬ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ‘ਚ ਅਸਫਲ ਰਹਿਣ ‘ਤੇ ਸਿਰਸਾ ਤੋਂ ਅਸਤੀਫ਼ਾ ਦੀ ਮੰਗ: ਸਰਨਾ

ਫੋਟੋਆਂ ਲਈ ਪੱਗਾਂ ਬਣਵਾਉਣ ਵਾਲੇ ਬੰਦ ਦਰਵਾਜ਼ਿਆਂ ਪਿੱਛੇ ਲਏ ਜਾਂਦੇ ਫੈਸਲੇਆਂ ਵਿਚ ਸਿੱਖ ਚਿੰਤਾਵਾਂ ਤੇ ਮੰਗਾਂ ਨੂੰ ਕਰਦੇ ਹਨ ਰੱਦ ਨਵੀਂ ਦਿੱਲੀ, 10 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤੋਂ ਨੈਤਿਕ ਆਧਾਰ ‘ਤੇ ਅਸਤੀਫ਼ਾ ਮੰਗਿਆ […]

Continue Reading

ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਸਮਾਜਿਕ ਸੁਰਖਿਆ, ਇਸਤਰੀ ਤੇ ਬਾਲ ਵਿਭਾਗ ਪੰਜਾਬ, ਐਸ ਏ ਐਸ ਨਗਰ ਵੱਲੋਂ, ‘ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ, ਅੱਜ ਖੇਡ ਭਵਨ ਸੈਕਟਰ-78 ਐਸ ਏ ਐਸ ਨਗਰ ਵਿਖੇ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿਚ 45 ਖਿਡਾਰੀਆਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡ ਭਾਵਨਾ ਦੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਔਰਤਾਂ ਦੇ ਅਧਿਕਾਰਾਂ ਬਾਰੇ ਕਾਨੂੰਨੀ ਸਹਾਇਤਾ ਜਾਗਰੂਕਤਾ ਕੈਂਪ

ਮੰਡੀ ਗੋਬਿੰਦਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ: ਏਡੀਆਰ ਸੈਂਟਰ, ਪ੍ਰੋ ਬੋਨੋ ਲੀਗਲ ਸਰਵਿਸ ਕਲੱਬ, ਲੀਗਲ ਏਡ ਸੈੱਲ, ਯੂਨੀਵਰਸਿਟੀ ਸਕੂਲ ਆਫ਼ ਲਾਅ, ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਹਿਲਾ ਸ਼ਿਕਾਇਤ ਨਿਵਾਰਣ ਸੈੱਲ, ਐਨਐਸਐਸ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੀ ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਪਿੰਡ ਮੀਰਪੁਰ, ਜ਼ਿਲ੍ਹਾ ਸੀ ਫਤਿਹਗੜ੍ਹ ਸਾਹਿਬ ਵਿਖੇ ਡਿਜੀਟਲ ਯੁੱਗ ਵਿੱਚ ਔਰਤਾਂ ਦੇ ਅਧਿਕਾਰਾਂ ਬਾਰੇ […]

Continue Reading

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਦੀ ਚੋਣ ਗ੍ਰੈਜੂਏਟ ਹਲਕੇ ਤੋਂ ਸੁਰਜੀਤ ਸਿੰਘ ਨੂੰ ਜਿਤਾਉਣ ਲਈ (ਅਧਿਆਪਕ ਵਰਗ ਵਿੱਚ ਉਤਸ਼ਾਹ)

ਚੰਡੀਗੜ੍ਹ 10 ਫਰਵਰੀ ,ਬੋਲੇ ਪੰਜਾਬ ਬਿਊਰੋ; ਸੁਰਜੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਲਈ ਗ੍ਰੈਜੂਏਟ ਹਲਕੇ ਤੋਂ ਮੁਹਿੰਮ ਵਿੱਢੀ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਪੂਰਨਹਮਾਇਤ ਦਾ ਐਲਾਨ ਮੁਹਾਲੀ ਗੌਰਮਿੰਟ ਟੀਚਰ ਯੂਨੀਅਨ ਦੇ ਸਾਬਕਾ ਸੂਬਾਈ ਆਗੂ ਸੁਰਜੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੇ ਗ੍ਰੈਜੂਏਟ ਹਲਕੇ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਸ ਚੋਣ ਦੀ ਮੁਹਿੰਮ ਦਾ […]

Continue Reading