ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਫੌਜੀ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ

ਜਲੰਧਰ, 26 ਨਵੰਬਰ, ਬੋਲੇ ਪੰਜਾਬ ਬਿਊਰੋ;ਜਲੰਧਰ ‘ਚ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਪਠਾਨਕੋਟ ਚੌਕ ਨੇੜੇ ਇੱਕ ਫੌਜ ਦਾ ਟਰੱਕ ਅਤੇ ਇੱਕ ਕਾਰ ਦੀ ਭਿਆਨਕ ਟੱਕਰ ਹੋ ਗਈ। ਟਰੱਕ ਨੇ ਕੰਟਰੋਲ ਗੁਆ ਦਿੱਤਾ ਅਤੇ ਸੜਕ ਦੇ ਵਿਚਕਾਰ ਪਲਟ ਗਿਆ, ਜਦੋਂ ਕਿ ਕਾਰ ਵੀ ਡਿਵਾਈਡਰ ‘ਤੇ ਪਲਟ ਗਈ। ਕਾਰ ਚਾਲਕ ਨੂੰ ਮਾਮੂਲੀ ਸੱਟਾਂ […]

Continue Reading

ਚੰਡੀਗੜ੍ਹ ਵਿੱਚ ਕਿਸਾਨ ਮਹਾਪੰਚਾਇਤ ਅੱਜ

ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਕਿਸਾਨ ਮਹਾਪੰਚਾਇਤ ਹੋਣ ਵਾਲੀ ਹੈ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਸੱਦੇ ‘ਤੇ 26 ਨਵੰਬਰ ਨੂੰ ਸੈਕਟਰ 43ਬੀ, ਚੰਡੀਗੜ੍ਹ ਵਿੱਚ ਹੋਣ ਵਾਲੀ ਮਹਾਪੰਚਾਇਤ ਵਿੱਚ ਪੰਜਾਬ ਅਤੇ ਦੇਸ਼ ਭਰ ਤੋਂ ਹਜ਼ਾਰਾਂ ਕਿਸਾਨ ਹਿੱਸਾ ਲੈਣਗੇ। ਇਹ ਮਹਾਪੰਚਾਇਤ ਇਤਿਹਾਸਕ ਕਿਸਾਨ ਅੰਦੋਲਨ ਦੀ ਜਿੱਤ ਅਤੇ ਇਸਦੀ ਪੰਜਵੀਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 698

Amrit Vele Da Hukamnama Sri Darbar Sahib, Amritsar 26-11-2025 Ang 698 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 698,26-11-2025 ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ […]

Continue Reading

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਥਾਪਤ ਕੀਤਾ ਗਿਆ ਪੰਜਾਬ ਵਿਧਾਨ ਸਭਾ ਕੰਪਲੈਕਸ 29 ਨਵੰਬਰ, 2025 ਤੱਕ ਆਮ ਜਨਤਾ ਲਈ ਖੁੱਲ੍ਹਾ ਰਹੇਗਾ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ […]

Continue Reading

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ*

“ਹਿੰਦ ਦੀ ਚਾਦਰ” ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤ* ਸਮਾਰਟਫ਼ੋਨ ਰਾਹੀਂ ਕਿਊਆਰ ਕੋਡ ਸਕੈਨ ਕਰਕੇ ਸੰਗਤ ਇਹਨਾਂ ਇਤਿਹਾਸਕ ਘਟਨਾਵਾਂ ਦਾ ਕਰ ਸਕਦੀ ਹੈ ਅਨੁਭਵ* ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਲਈ ਤਕਨਾਲੋਜੀ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ‘ਸੀਸ ਮਾਰਗ ਨਗਰ ਕੀਰਤਨ’ ਦਿੱਲੀਂ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਆਰੰਭ

ਵੱਡੀ ਗਿਣਤੀ ’ਚ ਸੰਗਤਾਂ ਨੇ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ, ਵੱਖ ਵੱਖ ਪੜਾਵਾਂ ’ਤੇ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ, 25 ਨਵੰਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ […]

Continue Reading

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

ਚੰਡੀਗੜ੍ਹ, 25 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਮੌਕ ਸਟੂਡੈਂਟ ਸੈਸ਼ਨ 26 ਨਵੰਬਰ ਨੂੰ ਸੰਵਿਧਾਨ ਦਿਵਸ ਵਾਲੇ ਦਿਨ ਚੰਡੀਗੜ੍ਹ ਦੀ ਬਜਾਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤੀ ਗਈ ਆਰਜ਼ੀ ਵਿਧਾਨ ਸਭਾ ਵਿੱਚ ਹੋਵੇਗਾ। ਇਸ ਮੌਕ ਸਟੂਡੈਂਟ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ […]

Continue Reading

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਲਿਆ ਹਿੱਸਾ ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

ਮਹਾਨ ਕੀਰਤਨ ਸਮਾਗਮ ‘ਚ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਸਰਵਣ ਕਰਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ -ਲਾਸਾਨੀ ਸ਼ਹਾਦਤ ਦੀ ਕਥਾ ਤੇ ਗੁਰਬਾਣੀ ਕੀਰਤਨ ਨੇ ਸੰਗਤਾਂ ਨੂੰ ਗੌਰਵਮਈ ਇਤਿਹਾਸ ਨਾਲ ਜੋੜਿਆ ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ ,ਬੋਲੇ ਪੰਜਾਬ ਬਿਊਰੋ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ […]

Continue Reading

ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ੩੫੦ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ ਏ ਐੱਸ ਨਗਰ 25 ਨਵੰਬਰ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ੩੫੦ ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ […]

Continue Reading