ਅਧਿਆਪਕਾਂ ਦੀ ਬਦਲੀ ਨੀਤੀ ਨੂੰ ਕਮਜ਼ੋਰ ਕਰਨ ਵਾਲੇ ਅਧਿਕਾਰੀਆਂ ਦੀ ਜਿੰਮੇਵਾਰੀ ਤਹਿ ਹੋਵੇ. ਜੀ.ਟੀ.ਯੂ.ਪੰਜਾਬ

ਸਾਰੇ ਖ਼ਾਲੀ ਸਟੇਸ਼ਨ ਨਾ ਦਿਖਾ ਕੇ ਕੀਤਾ ਜਾ ਰਿਹਾ ਬਦਲੀ ਅਪਲਾਈ ਕਰਨ ਵਾਲ਼ੇ ਆਧਿਆਪਕਾਂ ਨਾਲ ਧੱਕਾ- ਚਾਹਲ, ਸਸਕੌਰ ਮੋਹਾਲੀ 6 ਅਗਸਤ ,ਬੋਲੇ ਪੰਜਾਬ ਬਿਉਰੋ;ਸਿੱਖਿਆ ਵਿਭਾਗ ਦੀ ਅਧਿਆਪਕ ਬਦਲੀ ਨੀਤੀ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਜਰਨਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਅਮਨਦੀਪ […]

Continue Reading

ਵਿੱਤ ਮੰਤਰੀ ਤੇ ਲੋਕਲ ਬਾਡੀ ਮੰਤਰੀ ਨਾਲ ਮੁਲਾਜ਼ਮਾਂ ਦੀਆਂ ਮੰਗਾ ਸਬੰਧੀ ਜਥੇਬੰਦੀ ਦੀ ਹੋਈ ਮੀਟਿੰਗ

ਸਬ ਕਮੇਟੀ ਵੱਲੋਂ ਕੰਟਰੈਕਟ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸੀਵਰੇਜ ਬੋਰਡ ਮੁਲਾਜ਼ਮਾਂ ਤੇ ਪੈਨਸ਼ਨ ਸਕੀਮ ਲਾਗੂ ਕਰਨ ਦਾ ਭਰੋਸਾ ਚੰਡੀਗੜ੍ਹ 6 ਅਗਸਤ ,ਬੋਲੇ ਪੰਜਾਬ ਬਿਊਰੋ; ਅੱਜ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀਪੰਜਾਬ ਸਿਵਲ ਸਕੱਤਰੇਤ,1 ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਨਾਲ ਪੰਜਾਬ ਵਾਟਰ ਸਪਲਾਈ ਅਤੇ […]

Continue Reading

ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਦੋਸ਼ੀ ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਅਗਸਤ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਮੀਨੀ ਧੋਖਾਧੜੀ ਦੇ ਮਾਮਲੇ ਚ ਕਾਰਵਾਈ ਕਰਦੇ ਹੋਏ ਇੱਕ ਗੈਂਗ ਦਾ ਪਰਦਾਫਾਸ਼ ਕੀਤਾ ਹੈ, ਜਿਸ ਤਹਿਤ 5 ਦੋਸ਼ੀਆਂ। ਆਈ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ 32.50 ਲੱਖ ਰੁਪਏ ਅਤੇ 5 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ।ਇਸ ਸਬੰਧੀ ਐਸ ਪੀ (ਦਿਹਾਤੀ) ਐਸ.ਏ.ਐਸ.ਨਗਰ, ਮਨਪ੍ਰੀਤ ਸਿੰਘ ਵੱਲੋਂ […]

Continue Reading

ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਦਾ ਅਸਰ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲਿਆ, ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ

ਚੰਡੀਗੜ੍ਹ, 6 ਅਗਸਤ,ਬੋਲੇ ਪੰਜਾਬ ਬਿਉਰੋ;ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਦਾ ਪ੍ਰਭਾਵ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਸੁਖਨਾ ਝੀਲ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਿਆ ਹੈ। ਬੁੱਧਵਾਰ ਨੂੰ ਸਥਿਤੀ ਨੂੰ ਕਾਬੂ ਕਰਨ ਲਈ ਸੀਜ਼ਨ ਵਿੱਚ ਪਹਿਲੀ ਵਾਰ ਹੜ੍ਹ ਦੇ ਦਰਵਾਜ਼ੇ ਖੋਲ੍ਹੇ ਗਏ ਸਨ। ਇਸ ਤੋਂ ਪਹਿਲਾਂ, ਆਲੇ ਦੁਆਲੇ ਦੇ ਇਲਾਕਿਆਂ […]

Continue Reading

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਰੋਕ ਲਗਾਈ

ਚੰਡੀਗੜ੍ਹ, 6 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਕੱਲ੍ਹ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਸ ਪ੍ਰਕਿਰਿਆ ਨੂੰ ਵਾਤਾਵਰਣ ਮੁਲਾਂਕਣ ਅਧਿਐਨ ਹੋਣ ਤੱਕ ਅੱਗੇ ਨਹੀਂ ਵਧਾਇਆ ਜਾ ਸਕਦਾ।ਹਾਲਾਂਕਿ, ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਇਸ ਸਮੇਂ ਜ਼ਮੀਨ ਐਕੁਆਇਰ ਨਹੀਂ ਕੀਤੀ ਜਾ ਰਹੀ ਹੈ। […]

Continue Reading

ਧਨੌਲਾ ਦੇ ਪ੍ਰਸਿੱਧ ਮੰਦਰ ਦੇ ਲੰਗਰ ਹਾਲ ਵਿੱਚ ਅੱਗ ਲੱਗਣ ਕਾਰਨ 16 ਲੋਕ ਝੁਲਸੇ, 6 ਦੀ ਹਾਲਤ ਨਾਜ਼ੁਕ

ਬਰਨਾਲਾ, 6 ਅਗਸਤ,ਬੋਲੇ ਪੰਜਾਬ ਬਿਊਰੋ;ਬਰਨਾਲਾ ਜ਼ਿਲ੍ਹੇ ‘ਚ ਪਿੰਡ ਧਨੌਲਾ ਦੇ ਪ੍ਰਸਿੱਧ ਹਨੂੰਮਾਨ ਮੰਦਰ ਵਿੱਚ ਮੰਗਲਵਾਰ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਮੰਦਰ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ ਅਤੇ 16 ਲੋਕ ਅੱਗ ਵਿੱਚ ਝੁਲਸ ਗਏ। ਮੰਦਰ ਵਿੱਚ ਹਰ ਮੰਗਲਵਾਰ ਭੰਡਾਰਾ ਲਗਾਇਆ ਜਾਂਦਾ ਹੈ। ਇਸ ਵਾਰ ਲੰਗਰ ਹਾਲ ਵਿੱਚ ਅੱਗ ਲੱਗਣ ਨਾਲ 16 ਲੋਕ ਝੁਲਸ ਗਏ […]

Continue Reading

ਪੰਜਾਬ ਦਾ ਫੌਜੀ ਜਵਾਨ ਸਿੱਕਮ ‘ਚ ਸ਼ਹੀਦ

ਸੰਗਰੂਰ, 6 ਅਗਸਤ,ਬੋਲੇ ਪੰਜਾਬ ਬਿਊਰੋ;ਸੰਗਰੂਰ ਜ਼ਿਲ੍ਹੇ ਦੇ ਨੇੜਲੇ ਪਿੰਡ ਨਮੋਲ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ ਸਿੱਕਮ ਵਿੱਚ 29 ਸਾਲਾ ਫੌਜੀ ਜਵਾਨ ਰਿੰਕੂ ਸਿੰਘ ਦੀ ਸ਼ਹਾਦਤ ਦੀ ਖ਼ਬਰ ਆਈ। ਰਿੰਕੂ ਸਿੰਘ ਭਾਰਤੀ ਫੌਜ ਦੀ 55 ਇੰਜੀਨੀਅਰ ਰੈਜੀਮੈਂਟ ਵਿੱਚ ਲਾਂਸ ਨਾਇਕ ਵਜੋਂ ਤਾਇਨਾਤ ਸੀ। ਮੰਗਲਵਾਰ ਨੂੰ ਡਿਊਟੀ ਦੌਰਾਨ ਇੱਕ ਹਾਦਸੇ ਵਿੱਚ ਉਹ ਸ਼ਹੀਦ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੁਣਾਈ ਗਈ ਧਾਰਮਿਕ ਸਜ਼ਾ

ਅੰਮ੍ਰਿਤਸਰ, 6 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਨੇ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਆਪਣੀ ਗਲਤੀ ਮੰਨੀ ਕਿ 24 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ […]

Continue Reading

ਪਰਮਜੀਤ ਕੈਂਥ ਨੇ ਭਾਜਪਾ ਨੂੰ ਸ਼ਹਿਰੀ ਅਤੇ ਪੇਂਡੂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ

ਚੰਡੀਗੜ੍ਹ, 6 ਅਗਸਤ,ਬੋਲੇ ਪੰਜਾਬ ਬਿਊੋਰੋ; ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਭਾਜਪਾ ਨੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਭਾਜਪਾ ਦੇ ਸ਼ਹਿਰੀ ਅਤੇ ਪੇਂਡੂ ਜ਼ਿਲ੍ਹਾ ਪ੍ਰਧਾਨਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਆਪਣੀ ਪਕੜ ਮਜ਼ਬੂਤ ਕਰਨ ਦੇ ਉਦੇਸ਼ ਨਾਲ 21 ਨਵੇਂ ਜ਼ਿਲ੍ਹਾ […]

Continue Reading

ਮੋਹਾਲੀ ਦੀ ਇੱਕ ਫੈਕਟਰੀ ਵਿੱਚ ਸਿਲੰਡਰ ਬਲਾਸਟ, ਦੋ ਲੋਕਾਂ ਦੀ ਮੌਤ, ਕਈ ਜ਼ਖ਼ਮੀ

ਮੋਹਾਲੀ, 6 ਅਗਸਤ,ਬੋਲੇ ਪੰਜਾਬ ਬਿਊਰੋ;ਮੋਹਾਲੀ ਦੇ ਉਦਯੋਗਿਕ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਸਿਲੰਡਰ ਧਮਾਕਾ ਹੋਇਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਨੇੜਲੇ ਘਰਾਂ ਦੀਆਂ ਕੰਧਾਂ ਹਿੱਲ ਗਈਆਂ ਅਤੇ […]

Continue Reading