ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:
ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ ਚੰਡੀਗੜ੍ਹ, 27 ਅਕਤੂਬਰ ,ਬੋਲੇ ਪੰਜਾਬ ਬਿਉਰੋ:ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ […]
Continue Reading