ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਐੱਸ ਏ ਐੱਸ ਨਗਰ 21 ਜੁਲਾਈ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ […]

Continue Reading

ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ

ਚੰਡੀਗੜ੍ਹ/ਮੋਹਾਲੀ, 21 ਜੁਲਾਈ ,ਬੋਲੇ ਪੰਜਾਬ ਬਿਊਰੋ: ਜਨਤਕ ਸਾਈਬਰ ਸੁਰੱਖਿਆ ਨੂੰ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਦਫਤਰ ਵਿਖੇ ਮੋਬਾਈਲ ਡਿਵਾਈਸਾਂ ਦੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਮਸ਼ੀਨ ਦਾ ਉਦਘਾਟਨ ਕੀਤਾ। ਰਾਜ ਵਿੱਚ ਆਪਣੀ ਕਿਸਮ ਦੀ ਪਹਿਲੀ ਸਾਈਬਰ ਕਿਓਸਕ, ਇਹ ਮਸ਼ੀਨ ਨਾਗਰਿਕ ਡਿਜੀਟਲ ਸੁਰੱਖਿਆ ਵੱਲ […]

Continue Reading

ਆਨਲਾਈਨ ਠੱਗੀਆਂ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾ਼ਸ਼, 1 ਮੁਲਜਮ ਕੀਤਾ ਕਾਬੂ

ਰੂਪਨਗਰ, 21 ਜੁਲਾਈ,ਬੋਲੇ ਪੰਜਾਬ ਬਿਊਰੋ; ਰੂਪਨਗਰ ਪੁਲਿਸ ਵੱਲੋਂ ਆਨਲਾਈਨ ਠੱਗੀਆਂ ਕਰਨ ਵਾਲੇ ਗਿਰੋਹ ਦਾ ਪਰਦਾਫਾ਼ਸ਼ ਕੀਤਾ ਹੈ, 1 ਦੋਸ਼ੀ ਭਗਾਨਾ ਮਹਾਦਿਓ ਫੁਲਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਇਸ ਗਿਰੋਹ ਦੇ ਬਾਕੀ ਮੈਂਬਰਾਂ ਦੀ ਭਾਲ ਵੀ ਜਾਰੀ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡੀਐਸਪੀ ਜਸ਼ਨਪ੍ਰੀਤ ਸਿੰਘ ਮਾਨ ਨੇ ਦੱਸਿਆ ਕਿ ਥਾਣਾ ਸਾਈਬਰ ਕ੍ਰਾਈਮ ਰੂਪਨਗਰ […]

Continue Reading

4161 ਮਾਸਟਰ ਕੇਡਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਖਜ਼ਾਨਾ ਅਫਸਰ ਲੁਧਿਆਣਾ ਅਰੁਣ ਕੁਮਾਰ ਖੁਰਾਣਾ ਨੂੰ ਮਿਲਿਆ

ਲੁਧਿਆਣਾ,21, ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) 4161ਮਾਸਟਰ ਕੇਡਰ ਯੂਨੀਅਨ ਦੇ ਸਕੱਤਰ ਜਸਵਿੰਦਰ ਸਿੰਘ ਐਤੀਆਣਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ 4161 ਦੀ ਮਾਸਟਰਾਂ ਦੇ ਲੰਮੇ ਸਮੇਂ ਤੋਂ ਪਏ ਬਕਾਇਆ ਨੂੰ ਜਾਰੀ ਕਰਾਉਣ ਲਈ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਜਥੇਬੰਦੀ ਦਾ ਇੱਕ ਡੈਪੂਟੇਸ਼ਨ ਜ਼ਿਲ੍ਹਾ ਖਜ਼ਾਨਾ ਅਫਸਰ ਨੂੰ ਮਿਲਿਆ ।ਜਿਸ ਵਿੱਚ ਖਜ਼ਾਨਾ ਅਫਸਰ ਵੱਲੋਂ ਭਰੋਸਾ […]

Continue Reading

ਰਵੀ ਕੁਮਾਰ ਗੁਰਦਾਸਪੁਰ ਬਣੇ ਵਿਸ਼ਵ ਯੂਨੀਵਰਸਿਟੀ ਖੇਡਾਂ ਜਰਮਨੀ ਭਾਰਤੀ ਜੂਡੋ ਟੀਮ ਦੇ ਕੋਚ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਕੋਚ ਦੀ ਯੋਗਤਾ ਨੂੰ ਪਹਿਚਾਣਿਆ ਗੁਰਦਾਸਪੁਰ 21 ਜੁਲਾਈ ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਸੁਨਹਿਰੀ ਪੰਨਿਆਂ ਵਿੱਚ ਇੱਕ ਹੋਰ ਸੁਨਹਿਰੀ ਪੰਨਾ ਜੁੜ ਗਿਆ ਹੈ ਜਦੋਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਨੌਜਵਾਨ ਰਵੀ ਕੁਮਾਰ ਗੁਰਦਾਸਪੁਰ ਜੂਡੋ ਕੋਚ ਦੀ ਯੋਗਤਾ ਨੂੰ […]

Continue Reading

ਦਫਤਰੀ ਮੁਲਾਜ਼ਮਾਂ ਵੱਲੋਂ ਮੁਲਾਜ਼ਮ ਵਿਰੋਧੀ ਪੱਤਰ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਫਤਿਹਗੜ੍ਹ ਸਾਹਿਬ,21, ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਸੀ ਪੀ ਐਫ ਕਰਮਚਾਰੀ ਯੂਨੀਅਨ, ਤੇ ਪੀ ਐਸ ਐਮ ਐਸ ਯੂ ਵੱਲੋਂ ਸਾਂਝੇ ਤੌਰ ਤੇ 17-7-2020 ਦੇ ਮੁਲਾਜ਼ਮ ਵਿਰੋਧੀ ਪੱਤਰ ਫੂਕ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ । ਜਰਨੈਲ ਸਿੰਘ ਔਜਲਾ ਅਤੇ ਪੀ ਐਸ ਐਮ ਐਸ ਯੂ ਦੇ ਜ਼ਿਲਾ ਪ੍ਰਧਾਨ ਲਖਬੀਰ ਸਿੰਘ ਭੱਟੀ ਨੇ ਪ੍ਰੈਸ ਨੂੰ […]

Continue Reading

ਭਾਰਤ ਬੰਦ ਦੇ ਸੰਘਰਸ਼ ਵਿੱਚ ਪੰਜਾਬ ਦੇ ਪੈਨਸ਼ਨਰਾਂ ਨੇ ਕੀਤੀ ਵੱਡੀ ਸ਼ਮੂਲੀਅਤ

ਪੰਜਾਬ ਦੇ ਪੈਨਸ਼ਨਰਾਂ ਵਿੱਚ ਸਰਕਾਰ ਵਿਰੁੱਧ ਭਾਰੀ ਗੁੱਸਾ ਫ਼ਤਿਹਗੜ੍ਹ ਸਾਹਿਬ,21, ਜੁਲਾਈ ,ਬੋਲੇ ਪੰਜਾਬ ਬਿਉਰੋ (ਮਲਾਗਰ ਖਮਾਣੋਂ) ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨਗੀ ਹੇਠ ਹੋਈ ,ਮੰਚ ਦਾ ਸੰਚਾਲਨ ਸ੍ਰੀ ਧਰਮ ਪਾਲ ਅਜਾਦ ਨੇ ਨਿਭਾਈ, ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਸਵਿੰਦਰ ਸਿੰਘ […]

Continue Reading

ਭਗਵਾਨ ਸ਼ਿਵ ਇਸ ਬ੍ਰਹਿਮੰਡ ਦੇ ਸਿਰਜਣਹਾਰ, ਰੱਖਿਅਕ ਅਤੇ ਵਿਨਾਸ਼ਕ ਹਨ: ਕਥਾ ਵਿਆਸ ਪੰਡਿਤ ਕਿਸ਼ੋਰ ਸ਼ਾਸਤਰੀ

ਮੋਹਾਲੀ 21 ਜੁਲਾਈ ,ਬੋਲੇ ਪੰਜਾਬ ਬਿਊਰੋ; ਪ੍ਰਾਚੀਨ ਸ਼੍ਰੀ ਸੱਤਿਆ ਨਾਰਾਇਣ ਮੰਦਰ ਕਮੇਟੀ ਵੱਲੋਂ 13 ਜੁਲਾਈ ਤੋਂ 23 ਜੁਲਾਈ 2025 ਤੱਕ ਸੰਗੀਤਕ ਸ਼੍ਰੀ ਮਹਾਂ ਸ਼ਿਵ ਪੁਰਾਣ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ਼੍ਰੀ ਬਦਰੀ ਨਾਰਾਇਣ ਮੰਦਰ ਸੋਹਾਣਾ ਦੇ ਕਥਾ ਵਿਆਸ ਕਥਾ ਵਾਚਕ ਪੰਡਿਤ ਕਿਸ਼ੋਰ ਸ਼ਾਸਤਰੀ ਸ਼ਰਧਾਲੂਆਂ ਨੂੰ ਕਥਾ ਸੁਣਾ ਰਹੇ ਹਨ। ਸ਼੍ਰੀ ਮਹਾਂ […]

Continue Reading

ਡੀ ਸੀ ਨੇ ਉਦਯੋਗਿਕ ਐਸੋਸੀਏਸ਼ਨਾਂ ਦੀ ਮੁਸ਼ਕਿਲਾਂ ਸੁਣੀਆਂ; ਸਮਸਿਆਵਾਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੱਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੁਲਾਈ ,ਬੋਲੇ ਪੰਜਾਬ ਬਿਊਰੋ: ਪੀ ਐਸ ਆਈ ਈ ਸੀ ਅਤੇ ਸਥਾਨਕ ਅਧਿਕਾਰੀਆਂ ਨਾਲ ਸਬੰਧਤ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਅਤੇ ਫੋਕਲ ਪੁਆਇੰਟਾਂ ਦੀਆਂ ਚਿੰਤਾਵਾਂ ਅਤੇ ਮੁਸ਼ਕਿਲਾਂ ਨੂੰ ਦੂਰ ਕਰਨ ਲਈ, ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਇੱਕ ਵਿਸਥਾਰਤ ਮੀਟਿੰਗ ਬੁਲਾਈ ਗਈ। ਪੀ ਐਸ ਆਈ ਈ ਸੀ, […]

Continue Reading

ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਵਿਖੇਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕਰਵਾਇਆ ਗਿਆ ਯੋਗ

ਰਾਜਪੁਰਾ, 21 ਜੁਲਾਈ ,ਬੋਲੇ ਪੰਜਾਬ ਬਿਊਰੋ; ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਵਿਖੇ ਪ੍ਰਿੰਸੀਪਲ ਪੂਨਮ ਕੁਮਾਰੀ ਦੀ ਅਗਵਾਈ ਹੇਠ ਯੋਗ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਰਾਜਪੁਰਾ ਤੋਂ ਸਟੇਟ ਅਵਾਰਡੀ ਯੋਗ ਗੁਰੂ ਭੈਣ ਪ੍ਰਵੀਨ ਲੁਥਰਾ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਆਸਣ ਕਰਵਾਏ ਅਤੇ ਆਸਣਾਂ ਨੂੰ ਕਰਨ […]

Continue Reading