ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਰ ਰਹੀ ਹੈ ਠੋਸ ਉਪਰਾਲੇ- ਮੋਹਿੰਦਰ ਭਗਤ ਚੰਡੀਗੜ੍ / ਅੰਮ੍ਰਿਤਸਰ 18 ਜੁਲਾਈ ,ਬੋਲੇ ਪੰਜਾਬ ਬਿਊਰੋ; ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਵਿਖੇ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ […]

Continue Reading

ਵਿੱਤੀ ਸਾਲ ਦੌਰਾਨ ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

ਚੰਡੀਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ; ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਪਟਿਆਲਾ ਜੀਐਸਟੀ ਡਿਵੀਜ਼ਨ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ 40 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕਰਦਿਆਂ ਪੰਜਾਬ ਦੀਆਂ ਬਾਕੀ ਸਾਰੀਆਂ ਡਿਵੀਜ਼ਨਾਂ ਤੋਂ ਮੋਹਰੀ ਰਹੀ ਹੈ। ਇਹ ਖੁਲਾਸਾ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਆਬਕਾਰੀ ਤੇ ਕਰ […]

Continue Reading

ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਉਭਾਰਨ ਲਈ ਲੋਕ ਸਭਾ ਮੈਂਬਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ

25 ਜੁਲਾਈ ਨੂੰ ਸੰਗਰੂਰ ਵਿਖੇ ਕਿਸਾਨ ਅਤੇ ਮਜ਼ਦੂਰ ਜੱਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਵਿੱਚ ਸ਼ਾਮਲ ਹੋਣ ਦ ਫੈਸਲਾ ਪਟਿਆਲਾ, 18 ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ; ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੁਤੰਤਰਤਾ ਸੈਨਾਨੀ ਹਾਲ ਮੋਗਾ ਵਿਖੇ ਪੈਨਸ਼ਨ ਦੇ ਮੁੱਦੇ ਤੇ ਪੰਜਾਬ ਸਰਕਾਰ ਦੇ ਗੈਰ ਜ਼ਿੰਮੇਵਾਰਾਨਾ ਰਵੱਈਏ ਖਿਲਾਫ ਅਗਲੀ ਰਣਨੀਤੀ ਅਤੇ ਸੰਘਰਸ਼ਾਂ ਦੀ […]

Continue Reading

ਐਕਸੀਅਨ, ਐਸਡੀਓ ਤੇ ਜੇਈ ਮੁਅੱਤਲ

ਚੰਡੀਗੜ੍ਹ, 18 ਜੁਲਾਈ,ਬੋਲੇ ਪੰਜਾਬ ਬਿਉਰੋ;ਹਰਿਆਣਾ ਦੇ ਹਿਸਾਰ ਵਿੱਚ ਜਨ ਸਿਹਤ ਵਿਭਾਗ ਦੇ ਐਕਸੀਅਨ, ਐਸਡੀਓ ਅਤੇ ਜੇਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਵਿਧਾਨ ਸਭਾ ਕਮੇਟੀ ਨੇ ਆਦਮਪੁਰ ਦਾ ਦੌਰਾ ਕੀਤਾ। ਕਮੇਟੀ ਨੇ ਜਨ ਸਿਹਤ ਕੰਮਾਂ ਵਿੱਚ ਕਮੀਆਂ ਅਤੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ‘ਤੇ ਬਿਜਲੀ, ਪਾਣੀ, ਸਿੰਚਾਈ ਅਤੇ ਸੜਕਾਂ ਨਾਲ ਸਬੰਧਤ ਕੰਮਾਂ ਦੀ ਜਾਂਚ ਕੀਤੀ।ਇੱਥੇ […]

Continue Reading

ਮੁੱਖ ਮੰਤਰੀ ਦੀ ਫੋਟੋ ਵਾਲੇ ਪੰਜਾਬ ਸਿੱਖਿਆ ਕ੍ਰਾਂਤੀ ਦੇ ਇਸ਼ਤਿਹਾਰ ਲੈ ਕੇ ਸਰਕਾਰ ਵਿਰੁੱਧ ਡਟੇ ਸਹਾਇਕ ਪ੍ਰੋਫੈਸਰ

ਸਾਰਾ ਦਿਨ ਸੜਕਾਂ ਉਤੇ ਬੈਠਣ ਦੇ ਬਾਵਜੂਦ ਸ਼ਾਮ ਤੱਕ ਨਾ ਮਿਲਿਆ ਮੀਟਿੰਗ ਦਾ ਸਮਾਂ ਸੰਗਰੂਰ, 18 ਸੰਗਰੂਰ, ਬੋਲੇ ਪੰਜਾਬ ਬਿਊਰੋ; ਪੰਜਾਬ ਭਰ ਦੇ ਵੱਖ ਵੱਖ ਕਾਲਜਾਂ ਵਿੱਚ ਪੜ੍ਹਾਉਂਦੇ ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਵਿੱਚ ਸੜਕ ਉਤੇ ਸੰਘਰਸ਼ ਦੇ ਮੈਦਾਨ ਵਿੱਚ ਡਟੇ ਰਹੇ। ਸੰਘਰਸ਼ਕਾਰੀ ਪ੍ਰੋਫੈਸਰਾਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਦਾ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ

ਹਲਵਾਰਾ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਰਚੁਅਲੀ ਉਦਘਾਟਨ ਕਰਨਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਬਚਤ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।ਏਅਰ ਇੰਡੀਆ ਵਿਸਤਾਰਾ ਏਅਰਲਾਈਨਜ਼ ਪਹਿਲੇ ਪੜਾਅ ਵਿੱਚ ਦਿੱਲੀ ਲਈ ਉਡਾਣਾਂ ਸ਼ੁਰੂ ਕਰੇਗੀ। ਪਹਿਲੇ ਹਫ਼ਤੇ, ਦਿੱਲੀ ਲਈ ਦੋ […]

Continue Reading

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਲੋਕਾਂ ਦੇ ਟੈਕਸ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ’ਤੇ ਖਰਚਾਂਗੇ-ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਮਲੇਰਕੋਟਲਾ, 18 ਜੁਲਾਈ ,ਬੋਲੇ ਪੰਜਾਬ ਬਿਉਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ […]

Continue Reading

ਟ੍ਰੈਫਿਕ ਪੁਲਿਸ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਗਿਆ ਜਾਗਰੂਕ

ਐਸ.ਏ.ਐਸ.ਨਗਰ, 18 ਜੁਲਾਈ ,ਬੋਲੇ ਪੰਜਾਬ ਬਿਊਰੋ; ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਨਵਨੀਤ ਸਿੰਘ ਮਾਹਲ ਪੀ.ਪੀ.ਐਸ. ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ ਪੀ.ਪੀ.ਐਸ਼. ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਅੱਜ ਜੀ.ਡੀ. ਗੋਇਨਕਾ ਸਕੂਲ, ਸੈਕਟਰ-69 (“GD […]

Continue Reading

158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਵਾਲੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੇ ਪਰਚਾ ਦਰਜ ਕਰੋ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ

ਮਾਨਸਾ 18 ਜੁਲਾਈ,ਬੋਲੇ ਪੰਜਾਬ ਬਿਉਰੋ; 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੁਪਰੀਮ ਕੋਰਟ ਵੱਲੋਂ ਲੰਘੀ 14 ਜੁਲਾਈ ਨੂੰ ਗੈਰ ਕਾਨੂੰਨੀ ਢੰਗ ਨਾਲ ਭਰਤੀ ਕੀਤੇ ਜਾਣ ਦਾ ਹਵਾਲਾ ਦੇ ਕੇ ਕਾਲਜਾਂ ਤੋਂ ਬਾਹਰ ਕੀਤੇ ਜਾਣ‌ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ‌ ਅਤੇ ਮੌਜੂਦਾ ਪੰਜਾਬ ਸਰਕਾਰ ਵੀ ਉਹਨਾਂ ਨੂੰ ਕਾਲਜਾਂ ਤੋਂ ਬਾਹਰ ਕਰਨ ਦੇ ਰਾਹ ਤੁਰਕੇ […]

Continue Reading

ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ’ ਵਿੱਚ ਰਵਿਦਾਸੀਆ, ਵਾਲਮੀਕਿ ਅਤੇ ਕਬੀਰਪੰਥੀ ਭਾਈਚਾਰਿਆਂ ਦੇ ਗੁਰੂਆਂ ਦੀਆਂ ਮੂਰਤੀਆਂ ਅਤੇ ਧਾਰਮਿਕ ਗ੍ਰੰਥਾਂ ਦਾ ਜ਼ਿਕਰ ਨਾ ਹੋਣਾ ਅਨੁਸੂਚਿਤ ਜਾਤੀ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ – ਕੈਂਥ

ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ’ ਵਰਗੇ ਗੰਭੀਰ ਮੁੱਦੇ ‘ਤੇ ਅਨੁਸੂਚਿਤ ਜਾਤੀ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਦੀ ਚੁੱਪੀ ਨਿਰਾਸ਼ਾਜਨਕ ਹੈ – ਕੈਂਥ ਜੇਕਰ ਆਮ ਆਦਮੀ ਪਾਰਟੀ ਸਰਕਾਰ ਇਸ ਬਿੱਲ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਭਾਵਨਾਵਾਂ ਅਨੁਸਾਰ ਪ੍ਰਬੰਧ ਨਹੀਂ ਕਰਦੀ ਹੈ, ਤਾਂ ਸੜਕਾਂ ‘ਤੇ ਅੰਦੋਲਨ ਹੋਵੇਗਾ – ਕੈਂਥ ਬਠਿੰਡਾ, 18 ਜੁਲਾਈ ,ਬੋਲੇ ਪੰਜਾਬ […]

Continue Reading