ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ:
Continue Readingਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ:
Continue Readingਇਹ ਬਿੱਲ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਅਜਿਹਾ ਘਿਨਾਉਣਾ ਅਪਰਾਧ ਨਾ ਵਾਪਰੇ: ਮੁੱਖ ਮੰਤਰੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦੀ ਕੀਤੀ ਨਿੰਦਾ ਚੰਡੀਗੜ੍ਹ, 15 ਜੁਲਾਈ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਵਿਧਾਨ ਸਭਾ ਦੀ […]
Continue Readingਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਕਰੇਗਾ ਨਵਾਂ ਬਿੱਲ: ਬੈਂਸਪੰਜਾਬ ਸਰਕਾਰ ਧਾਰਮਿਕ ਗ੍ਰੰਥਾਂ ਦੇ ਨਿਰਾਦਰ ਨੂੰ ਬਰਦਾਸ਼ਤ ਨਹੀਂ ਕਰੇਗੀ ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ […]
Continue Readingਚੰਡੀਗੜ੍ਹ 15 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜ ਮਲਹੋਤਰਾ ਦੁਆਰਾ ਲਿਖੀ ਗਈ ਕਿਤਾਬ “ਸਚਖੰਡ ਪੰਜਾਬ ਦ ਡਿਵਾਈਨ ਡਾਨ ਆਫ ਏ ਡਰੱਗਜ਼ ਫ੍ਰੀ ਸੈਕਰਡ ਲੈਂਡ”ਰਿਲੀਜ਼ ਕੀਤੀ ਜਿਸ ਵਿਚਲੇ ਸ਼ਬਦ ਗੁਰਬਾਣੀ ਤੋਂ ਲਏ ਗਏ ਹਨ। ਇਹ ਕਿਤਾਬ ਦਰਸਾਉਂਦੀ ਹੈ ਕਿ ਸਾਨੂੰ ਗੁਰੂ ਸਾਹਿਬ ਜੀ ਦੁਆਰਾ ਦਿਖਾਏ ਮਾਰਗ […]
Continue Readingਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਸਤ ਰੋਕੋ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਛੋਟੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ “ਦਸਤ ਰੋਕੋ ਮੁਹਿੰਮ 2025” ਦੀ ਸ਼ੁਰੂਆਤ ਕੀਤੀ। ਦੋ ਮਹੀਨੇ ਲੰਬੀ ਇਹ ਹਮਲਾਵਰ […]
Continue Readingਚੰਡੀਗੜ੍ਹ, 15 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ,ਗਾਲ੍ਹ ਕੱਢਣ ਨੂੰ ਲੈ ਕੇ ਬਹੁਤ ਹੰਗਾਮਾ ਹੋਇਆ। ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਗਿਆਸਪੁਰਾ ਨੇ ਜਲੰਧਰ ਉੱਤਰੀ ਕਾਂਗਰਸ ਦੇ ਵਿਧਾਇਕ ਬਾਵਾ ਹੈਨਰੀ ਉਰਫ ਅਵਤਾਰ ਹੈਨਰੀ ਜੂਨੀਅਰ ਦੇ ਪਰਿਵਾਰ ‘ਤੇ ਨਸ਼ੇ ਵੇਚਣ ਦਾ ਦੋਸ਼ ਲਗਾਇਆ। ਇਸ ਨਾਲ ਬਾਵਾ ਹੈਨਰੀ ਗੁੱਸੇ […]
Continue Readingਚੰਡੀਗੜ੍ਹ 15 ਜੁਲਾਈ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਦੇ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਅੱਜ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।ਇੱਥੇ ਜਿਕਰ ਕਰਨਾ ਬਣਦਾ ਹੈ ਕਿ ਉਹ ਹਲਕਾ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਵੀ ਰਹਿ […]
Continue Readingਸ਼ਹਿਰ ਵਾਸੀਆਂ ਨੂੰ ਬੇਖੌਫ ਮਾਹੌਲ ਦੇਣਾ ਮੇਰਾ ਮੁੱਢਲਾ ਫਰਜ਼- ਰੰਧਾਵਾ ਜ਼ੀਰਕਪੁਰ,15 ਜੁਲਾਈ,ਬੋਲੇ ਪੰਜਾਬ ਬਿਊਰੋ; ਵਿਧਾਇਕ ਹਲਕਾ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਵਿਧਾਨ ਸਭਾ ‘ਚ ਬੋਲਦਿਆਂ ਬਰਸਾਤ ਦੇ ਮੌਸਮ ਵਿੱਚ ਜ਼ੀਰਕਪੁਰ ਖੇਤਰ ਚ ਪੈਦਾ ਹੁੰਦੀ ਹੜ੍ਹਾਂ ਵਰਗੀ ਸਥਿਤੀ ਉੱਤੇ ਚਿੰਤਾ ਜਤਾਈ ਗਈ। ਵਿਧਾਇਕ ਰੰਧਾਵਾ ਨੇ ਆਪਣੇ ਹਲਕੇ ਪ੍ਰਤੀ ਸਨੇਹ ਜਤਾਉਂਦਿਆਂ ਕਿਹਾ ਕਿ ਬਰਸਾਤੀ ਸੀਜ਼ਨ […]
Continue Readingਨਵੀਂ ਦਿੱਲੀ, 15 ਜੁਲਾਈ,ਬੋਲੇ ਪੰਜਾਬ ਬਿਊੋਰੋ;ਭਾਰਤ ਨੇ ਚਾਰ ਦਹਾਕਿਆਂ ਬਾਅਦ ਮਨੁੱਖੀ ਪੁਲਾੜ ਉਡਾਣ ਦੇ ਖੇਤਰ ਵਿੱਚ ਵਾਪਸੀ ਕੀਤੀ ਹੈ। ਐਕਸੀਓਮ-4 ਮਿਸ਼ਨ ਦੇ ਤਹਿਤ, ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਅੰਤਰਰਾਸ਼ਟਰੀ ਪੁਲਾੜ ਕੇਂਦਰ (ISS) ਤੋਂ ਸਫਲਤਾਪੂਰਵਕ ਧਰਤੀ ‘ਤੇ ਵਾਪਸ ਆ ਗਏ ਹਨ। ਉਨ੍ਹਾਂ ਦੀ ਵਾਪਸੀ ਕਾਰਨ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਦੇ ਨਾਲ ਹੀ, ਗਰੁੱਪ ਕੈਪਟਨ […]
Continue Readingਸਕੂਲਾਂ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਲਈ ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਵਿੱਚ ਭਾਰੀ ਉਤਸ਼ਾਹ: ਵਿਜੈ ਮੈਨਰੋ ਰਾਜਪੁਰਾ 15 ਜੁਲਾਈ ,ਬੋਲੇ ਪੰਜਾਬ ਬਿਊਰੋ; ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਪ੍ਰੇਰਨਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਨਿਵੇਕਲੇ ਉਪਰਾਲਿਆਂ ਸਦਕਾ ਪੰਜਾਬ ਦੀ ਸਕੂਲੀ ਸਿੱਖਿਆ ਵਿੱਚ ਮਿਸਾਲੀ ਸੁਧਾਰ ਹੋ ਰਹੇ ਹਨ। ਇਸੇ […]
Continue Reading