ਇਪਟਾ ਨੇ ਸਭਿਆਚਾਰਕ ਪ੍ਰਦੂਸ਼ਣ ਦਾ ਮੁੱਦਾ ਉਭਾਰਨ ਲਈ ਰਾਹੁਲ ਗਾਂਧੀ, ਰਵਨੀਤ ਸਿੰਘ ਬਿੱਟੂ, ਪੰਜਾਬ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ 21 ਜੁਲਾਈ ਤੋਂ ਆਰੰਭ ਹੋਣ ਵਾਲੇ ਮੋਨਸੂਨ ਸੈਸ਼ਨ ਦੌਰਾਨ ਵੀ ਲਿਿਖਆ ਪੱਤਰ

ਸੰਬਧਤ ਮੰਤਰਾਲੇ ਨੇ ਪੱਤਰ ਲਿਖਕੇ ਮਾਮਲੇ ਨੂੰ ਲਟਕਾਉਂਣ ਦੇ ਮਕਸਦ ਨਾਲ ਪੁੱਛਿਆ, “ਕਿਹੜਾ ਚੈਨਲ, ਕਿਹੜੀ ਤਾਰੀਖ ਨੂੰ, ਕਿਹੜੇ ਸਮੇਂ, ਕਿਹੜੇ ਗਾਇਕ ਦੇ, ਕਿਹੜੇ ਗੀਤ ਦਾ ਪ੍ਰਸਾਰਣ ਕਰਦਾ ਹੈ?-ਸੰਜੀਵਨ ਮੋਹਾਲੀ 6 ਜੁਲਾਈ ਬੋਲੇ ਪੰਜਾਬ ਬਿਊਰੋ;                ਇਪਟਾ, ਪੰਜਾਬ ਨੇ 21 ਜੁਲਾਈ ਤੋਂ ਆਰੰਭ ਹੋ ਰਹੇ ਮੋਨਸੂਨ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ, ਰੇਲ ਰਾਜ […]

Continue Reading

ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸ ਟੀ ਪੀ ਪ੍ਰੋਜੈਕਟ ਦੇ ਉਦਘਾਟਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਪ੍ਰੋਜੈਕਟ ਦਾ ਉਦਘਾਟਨ ਕਰਨਗੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਜੁਲਾਈ ,ਬੋਲੇ ਪੰਜਾਬ ਬਿਉਰੋ: ਪੰਜਾਬ ਦੇ ਮਕਾਨ ਅਤੇ ਸ਼ਹਿਰੀ ਵਿਕਾਸ, ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੈਕਟਰ 83, […]

Continue Reading

ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਗਵਰਨਰ ਪੰਜਾਬ ਨਾਲ ਕੀਤੀ ਮੁਲਾਕਾਤ

ਮਾਨਯੋਗ ਗਵਰਨਰ ਸਾਹਿਬ ਦੀ ਨਸਾ ਖਤਮਾ ਮੁਹਿੰਮ ਨਾਲ ਜੁੜ ਰਿਹਾ ਪੰਜਾਬ :- ਹਰਦੇਵ ਸਿੰਘ ਉੱਭਾ ਚੰਡੀਗੜ੍ਹ 6 ਜੁਲਾਈ ,ਬੋਲੇ ਪੰਜਾਬ ਬਿਊਰੋ;ਅੱਜ ਰਾਜ ਭਵਨ ਪੰਜਾਬ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਭਾਜਪਾ ਵਪਾਰ ਸੈੱਲ ਦੇ ਜਿਲਾ ਪ੍ਰਧਾਨ ਸੁੰਦਰ ਲਾਲ ਨੇ ਗਵਰਨਰ ਪੰਜਾਬ ਮਾਨਯੋਗ ਗੁਲਾਬ ਚੰਦ ਕਟਾਰੀਆ ਜੀ ਨਾਲ ਮੁਲਾਕਾਤ ਕੀਤੀ।ਭਾਜਪਾ ਆਗੂਆ […]

Continue Reading

ਸਰਕਾਰੀ ਹਾਈ ਸਕੂਲ ਰਾਜਪੁਰਾ ਵਿੱਚ ਵਿਦਿਆਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਤਿਆਰ ਕੀਤੇ ਵੱਖ-ਵੱਖ ਵਿਸ਼ਿਆਂ ਦੇ ਪ੍ਰੋਜੈਕਟ ਪ੍ਰਦਰਸ਼ਨੀ ਲਗਾਈ ਗਈ

ਰਾਜਪੁਰਾ 6 ਜੁਲਾਈ ,ਬੋਲੇ ਪੰਜਾਬ ਬਿਊਰੋ; ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਵਿਦਿਆਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਤਿਆਰ ਕੀਤੇ ਗਏ ਵੱਖ-ਵੱਖ ਵਿਸ਼ਿਆਂ ਦੇ ਪ੍ਰੋਜੈਕਟਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਸਕੂਲ ਮੁਖੀ ਸੁਧਾ ਕੁਮਾਰੀ ਦੀ ਅਗਵਾਈ ਹੇਠ ਲਗਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੈੱਡ ਮਿਸਟ੍ਰੈਸ ਸੁਧਾ ਕੁਮਾਰੀ ਨੇ ਕਿਹਾ ਕਿ ਵਿਦਿਆਰਥੀਆਂ ਨੇ ਘਰ ਦੇ ਬਚੇ ਖੁਚੇ ਸਮਾਨ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਮੋਤੀ ਬਾਗ ਪਟਿਆਲਾ ਵਿਖੇ ਵਿਸ਼ਾਲ ਸਮਾਗਮ

ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦਾ ਇਤਿਹਾਸ ਤੇ ਸੰਕਲਪ ਸਰਬ-ਵਿਆਪੀ- ਐਡਵੋਕੇਟ ਧਾਮੀ ਗੁਰੂ ਸਾਹਿਬ ਕਿਸੇ ਮਜ਼੍ਹਬ ਵਿਸ਼ੇਸ਼ ਦੇ ਵਿਰੋਧੀ ਨਹੀਂ ਸਗੋਂ ਮਜ਼ਲੂਮਾਂ ਦੇ ਮਸੀਹਾ ਸਨ- ਜਥੇਦਾਰ ਗੜਗਜਪਟਿਆਲਾ/ਅੰਮ੍ਰਿਤਸਰ, 6 ਜੁਲਾਈ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਮੋਤੀ ਬਾਗ ਸਾਹਿਬ, ਪਾਤਸ਼ਾਹੀ ਨੌਵੀਂ ਪਟਿਆਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਅਤੇ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ. ਏ. ਐੱਸ. ਨਗਰ 6 ਜੁਲਾਈ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਹਰਿਮੰਦਿਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ […]

Continue Reading

ਪੰਜਾਬ ‘ਚ ਕੁਝ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲ ਦੇਣ ਦਾ ਫ਼ੈਸਲਾ! ਅਧਿਆਪਕ ਜਥੇਬੰਦੀਆਂ ਵੱਲੋਂ ਵਿਰੋਧ

“ਮਾਨਯੋਗ ਸਰਵ ਉੱਚ ਅਦਾਲਤ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਹੋਏ ਹੁਕਮਾਂ ਦੇ ਬਾਵਜੂਦ ਆਪਣੇ ਹੱਕ ਲੈਣ ਤੋਂ ਵਾਂਝੇ ਮੁਲਾਜ਼ਮ ਚੰਡੀਗੜ੍ਹ 6 ਜੁਲਾਈ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਪੰਜਾਬ ਸਰਕਾਰ ਵੱਲੋਂ ਜ਼ਬਰਨ ਕੇਂਦਰ ਤਨਖ਼ਾਹ ਸਕੇਲ਼ ਲਾਗੂ ਕਰਨ ਕਰਕੇ ਇਹਨਾਂ ਮੁਲਾਜ਼ਮਾਂ ਨੇ ਪੰਜਾਬ ਦੇ ਤਨਖਾਹ […]

Continue Reading

ਪੰਜਾਬ ਵਿੱਚ ਪਹਿਲੀ ਵਾਰ ਆਯੋਜਿਤ ਬਿਜ਼ਨਸ ਬਲਾਸਟਰ ਐਕਸਪੋ–2025 ਵਿੱਚ ਸਕੂਲ ਆਫ ਐਮੀਨੈਂਸ ਫ਼ੀਲਖ਼ਾਨਾ ਦੇ ਵਿਦਿਆਰਥੀਆਂ ਨੇ ਪਟਿਆਲਾ ਜ਼ਿਲ੍ਹੇ ਦੀ ਝੋਲੀ ਪਾਈ ਕਾਮਯਾਬੀ

ਪਟਿਆਲਾ, 6 ਜੁਲਾਈ ,ਬੋਲੇ ਪੰਜਾਬ ਬਿਊਰੋ; ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਜੀ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਆਯੋਜਿਤ ਕੀਤੇ ਗਏ ਬਿਜ਼ਨਸ ਬਲਾਸਟਰ ਐਕਸਪੋ–2025 ਦੌਰਾਨ ਪਟਿਆਲਾ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ, ਫ਼ੀਲਖ਼ਾਨਾ ਦੇ ਵਿਦਿਆਰਥੀਆਂ ਨੇ ਆਪਣੀ ਨਵੀਨਤਮ ਸੋਚ ਅਤੇ ਉੱਦਮੀ ਹੁਨਰ ਰਾਹੀਂ ਪੂਰੇ ਰਾਜ ’ਚੋਂ ਬਿਹਤਰੀਨ ਪ੍ਰਦਰਸ਼ਨ […]

Continue Reading

SYL ਮਾਮਲੇ ‘ਤੇ ਗੱਲਬਾਤ ਲਈ ਪੰਜਾਬ-ਹਰਿਆਣਾ ਤਿਆਰ, 9 ਜੁਲਾਈ ਨੂੰ ਦਿੱਲੀ ‘ਚ ਮੀਟਿੰਗ

ਚੰਡੀਗੜ੍ਹ 6 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਸਤਲੁਜ ਯਮੁਨਾ ਲਿੰਕ ਨਹਿਰ (SYL) ‘ਤੇ ਦੁਬਾਰਾ ਗੱਲਬਾਤ ਕਰਨ ਲਈ ਤਿਆਰ ਹਨ। ਕੇਂਦਰ ਸਰਕਾਰ ਦੇ ਸੱਦੇ ਤੋਂ ਬਾਅਦ, ਦਿੱਲੀ ਵਿੱਚ ਨਹਿਰ ਦੀ ਉਸਾਰੀ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਇੱਕ ਮੀਟਿੰਗ ਹੋਵੇਗੀ। ਕੇਂਦਰ ਸਰਕਾਰ ਦੀ ਅਗਵਾਈ ਵਿੱਚ ਗੱਲਬਾਤ 9 ਜੁਲਾਈ ਨੂੰ ਦਿੱਲੀ ਵਿੱਚ […]

Continue Reading

ਸਾਬਕਾ CJI ਡੀਵਾਈ ਚੰਦਰਚੂੜ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਹੁਕਮ

ਚੰਡੀਗੜ੍ਹ, 6 ਜੁਲਾਈ ,ਬੋਲੇ ਪੰਜਾਬ ਬਿਊਰੋ; ਚੀਫ਼ ਜਸਟਿਸ (CJI) ਡੀਵਾਈ ਚੰਦਰਚੂੜ ਨੂੰ ਸੇਵਾਮੁਕਤ ਹੋਏ 8 ਮਹੀਨੇ ਹੋ ਗਏ ਹਨ ਪਰ ਉਨ੍ਹਾਂ ਨੇ ਅਜੇ ਤੱਕ ਆਪਣੀ ਸਰਕਾਰੀ ਰਿਹਾਇਸ਼ ਖਾਲੀ ਨਹੀਂ ਕੀਤੀ ਹੈ। ਜਿਸ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ‘ਚ ਸੁਪਰੀਮ ਕੋਰਟ ਨੇ ਸਾਬਕਾ ਸੀਜੇਆਈ ਨੂੰ ਜਲਦੀ ਤੋਂ […]

Continue Reading