ਹਲਵਾਰਾ ਹਵਾਈ 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਚੰਡੀਗੜ੍ਹ, 1 ਅਪ੍ਰੈਲ,ਬੋਲੇ ਪੰਜਾਬ ਬਿਉਰੋ; ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ ਬੁਕਿੰਗ ਵੀ ਸ਼ੁਰੂ ਹੋਵੇਗੀ। ਸ਼ੁਰੂਆਤ ਵਿੱਚ ਏਅਰ ਇੰਡੀਆ ਦੀਆਂ ਦੋ ਉਡਾਣਾਂ ਲੁਧਿਆਣਾ ਨੂੰ ਦਿੱਲੀ […]

Continue Reading

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਕਿ ਕਿਵੇਂ ਨਿਰੰਤਰ ਨੀਤੀਗਤ ਦਖਲਅੰਦਾਜ਼ੀ ਨੇ ਪਿੰਡਾਂ […]

Continue Reading

ਪੀਜੀਆਈ ਦੇ ਡਾ. ਰਾਕੇਸ਼ ਕਪੂਰ ਨੇ ਜਤਾਈ ਚਿੰਤਾ: 60% ਤੋਂ ਵੱਧ ਲੋਕ ਪਚਣ ਦੀਆਂ ਸਮੱਸਿਆਵਾਂ ਦੇ ਬਾਵਜੂਦ ਡਾਕਟਰ ਕੋਲ ਨਹੀਂ ਜਾਂਦੇ

ਚੰਡੀਗੜ੍ਹ ਵਿੱਚ ਪਚਣ ਸਿਹਤ ‘ਤੇ ਚਿੰਤਾ ਵਧੀ, ਅਣਨਿਯਮਿਤ ਪਾਖਾਨਾ ਤੇ ਪਾਖਾਨੇ ਵਿੱਚ ਖੂਨ ਨੂੰ ਨਜ਼ਰਅੰਦਾਜ਼ ਨਾ ਕਰੋ, ਦੇਰੀ ਨਾਲ ਕੈਂਸਰ ਦਾ ਖਤਰਾ ਵੱਧ ਸਕਦਾ ਹੈ: ਡਾ. ਰਾਕੇਸ਼ ਕਪੂਰ ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਤੇਜ਼ ਰਫ਼ਤਾਰ ਜੀਵਨਸ਼ੈਲੀ, ਗੈਰ-ਸਿਹਤਮੰਦ ਖਾਣ-ਪੀਣ ਅਤੇ ਲੰਬੇ ਸਮੇਂ ਤੱਕ ਬੈਠ ਕੇ ਕੰਮ ਕਰਨ ਦੀਆਂ ਆਦਤਾਂ ਕਰਕੇ ਭਾਰਤ ਵਿੱਚ ਪਚਣ ਸਿਹਤ ਨਾਲ […]

Continue Reading

ਬਲਬੀਰ ਸਿੰਘ ਸਿੱਧੂ ਵੱਲੋਂ ਗਮਾਡਾ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ ਦਾ ਐਲਾਨ

ਐਸ.ਏ.ਐਸ. ਨਗਰ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਗਮਾਡਾ ਵਿਰੁੱਧ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਪੂਰੀ ਹਿਮਾਇਤ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ 6 ਅਪ੍ਰੈਲ ਨੂੰ ਸਵੇਰੇ 10 ਵਜੇ ਕਾਂਗਰਸੀ ਵਰਕਰਾਂ ਸਮੇਤ ਧਰਨੇ ਵਿੱਚ ਸ਼ਾਮਲ ਹੋਣਗੇ। […]

Continue Reading

ਜੀਜੇ ਨੇ ਗਲਾ ਘੁੱਟ ਕੇ ਸਾਲੇ ਦਾ ਕੀਤਾ ਕਤਲ

20 ਸਾਲਾਂ ਤੋਂ ਪੰਜਾਬ ‘ਚ ਕਰ ਰਿਹਾ ਸੀ ਮਿਹਨਤ ਜਲੰਧਰ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਜਲੰਧਰ ਦਿਹਾਤੀ ਦੇ ਥਾਂਣਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਜੰਡਿਆਲਾ ਦੇ ਪਿੰਡ ਪੰਡੋਰੀ ਮੁਸ਼ਾਰਕਤੀ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਕਤਲ ਕਿਸੇ ਹੋਰ ਨੇ ਨਹੀਂ, ਸਗੋਂ ਮ੍ਰਿਤਕ ਦੇ […]

Continue Reading

ਚੰਡੀਗੜ੍ਹ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ

ਚੰਡੀਗੜ੍ਹ, 1 ਅਪ੍ਰੈਲ, ਬੋਲੇ ਪੰਜਾਬ ਬਿਊਰੋ: ਸ਼ਹਿਰ ਦੇ ਸੈਕਟਰ 37 ਵਿੱਚ ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੁੱਧਵਾਰ ਸ਼ਾਮ ਨੂੰ ਧਮਾਕੇ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ।ਇਸ ਸਬੰਧੀ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਸੀਐਫਐਸਐਲ ਦੀ ਇੱਕ ਟੀਮ ਸਬੂਤ ਇਕੱਠੇ ਕਰਨ ਅਤੇ ਘਟਨਾ ਦੀ ਜਾਂਚ ਕਰਨ ਲਈ ਮੌਕੇ ‘ਤੇ ਪਹੁੰਚ ਗਈ ਹੈ। ਕਿਸੇ ਵੀ ਜਾਨੀ […]

Continue Reading

PSSSB ਜੇਲ੍ਹ ਵਾਰਡਰ ਅਤੇ ਮੈਟਰਨ ਭਰਤੀ 2026 – 532 ਅਸਾਮੀਆਂ ਲਈ ਔਨਲਾਈਨ ਅਪਲਾਈ ਕਰੋ

PSSSB Jail Warder & Matron Recruitment 2026 – Apply Online for 532 Posts   April 1, 2026 The Punjab Subordinate Services Selection Board (PSSSB) has released a new recruitment notification for the posts of Warder and Matron in the Punjab Jail Department. This is a great opportunity for candidates who have completed 12th pass and […]

Continue Reading

ਰਾਜੋਆਣਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ

ਚੰਡੀਗੜ੍ਹ 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ ਲਿਖੀ ਹੈ। ਜਿਸ ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੁਕਮ ਜਾਰੀ ਕਰਨ ਕਿ SGPC ਵੱਲੋਂ ਰਾਸ਼ਟਰਪਤੀ ਕੋਲ ਪਾਈ ਰਹਿਮ ਦੀ ਅਰਜ਼ੀ ਵਾਪਸ ਲੈ ਲਈ ਜਾਵੇ। ਉਨ੍ਹਾਂ […]

Continue Reading

ਹੁਣ ਬਿਨਾਂ ਜਨਮ ਸਰਟੀਫਿਕੇਟ ਅੱਠਵੀਂ ਜਮਾਤ ਵਿੱਚ ਨਹੀਂ ਮਿਲੇਗਾ ਦਾਖਲਾ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਵਿਦਿਆਰਥੀਆਂ ਨੂੰ ਹੁਣ ਜਨਮ ਸਰਟੀਫਿਕੇਟ ਤੋਂ ਬਿਨਾਂ ਅੱਠਵੀਂ ਜਮਾਤ ਵਿੱਚ ਦਾਖਲਾ ਨਹੀਂ ਦਿੱਤਾ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਪੱਸ਼ਟ ਤੌਰ ‘ਤੇ ਹਦਾਇਤ ਕੀਤੀ ਹੈ ਕਿ ਉਹ ਡਿਜੀਟਲ ਜਨਮ ਸਰਟੀਫਿਕੇਟ ਤੋਂ ਬਿਨਾਂ ਕਿਸੇ ਨੂੰ ਵੀ ਦਾਖਲਾ ਨਾ ਦੇਣ। ਪੰਜਾਬ […]

Continue Reading

ਸੰਘਰਸ਼ ਕਰ ਰਹੀਆਂ ਸਟਾਫ ਨਰਸਾਂ ਤੇ ਐਸਮਾ ਲਗਾਉਣ ਦੀ ਪ.ਸ.ਸ.ਫ. ਵੱਲੋਂ ਨਿਖੇਧੀ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਹੈਡ ਆਫਿਸ 1406/22 ਚੰਡੀਗੜ੍ਹ ਜਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਸੇਵਾ ਨਿਭਾਅ ਰਹੀਆਂ […]

Continue Reading