ਪੰਜਾਬ ਰਾਜ ਸਹਿਕਾਰੀ ਬੈਂਕ ਨੇ ਈਕੋ ਪਲਾਂਟੇਸ਼ਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੋਹਾਲੀ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ

ਐਸ.ਏ.ਐਸ. ਨਗਰ, 5 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਸਹਿਕਾਰੀ ਬੈਂਕ ਨੇ ਸ਼ਨੀਵਾਰ ਨੂੰ ਈਕੋ ਪਲਾਂਟੇਸ਼ਨ ਐਸੋਸੀਏਸ਼ਨ, ਮੋਹਾਲੀ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਚਲਾਈ। ਇਹ ਗਤੀਵਿਧੀ ਅੰਤਰਰਾਸ਼ਟਰੀ ਸਹਿਕਾਰੀ ਸਾਲ (ਆਈ.ਵਾਈ.ਸੀ.) 2025 ਦੇ ਜਸ਼ਨ ਦੇ ਸੰਬੰਧ ਵਿੱਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਇਸ ਮੌਕੇ, ਨਵੇਂ ਵਿਕਸਤ ਪੂਰਬ ਅਪਾਰਟਮੈਂਟ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਨਗਰ ਨਿਗਮ ਮੋਹਾਲੀ ਵਿਖੇ ਪੁੱਜ ਕੇ ਹੜਤਾਲੀ ਸਫਾਈ ਕਾਮਿਆ ਦੀ ਹੜਤਾਲ ਖਤਮ ਕਰਵਾਈ

ਕਿਹਾ, ਭਵਿੱਖ ਵਿੱਚ ਸਫਾਈ ਕਾਮਿਆਂ ਨੂੰ ਕਦੇ ਵੀ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜੁਲਾਈ ,ਬੋਲੇ ਪੰਜਾਬ ਬਿਊਰੋ:  ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਇੱਥੇ ਨਗਰ ਨਿਗਮ ਦੇ ਸਫਾਈ ਕਾਮਿਆਂ ਦੀ ਹੜਤਾਲ ਖਤਮ ਕਰਵਾਉਣ ਮੌਕੇ ਆਖਿਆ ਕਿ ਪਰਿਵਾਰਿਕ ਮੈਂਬਰਾਂ ਵਿੱਚ ਵੀ ਮਤਭੇਦ ਹੋਣਾ  ਸੁਭਾਵਿਕ ਹੈ ਅਤੇ ਮੋਹਾਲੀ ਕਾਰਪੋਰੇਸ਼ਨ ਮੇਰੇ ਪਰਿਵਾਰ ਵਾਂਗ ਹੈ , ਚਾਹੇ […]

Continue Reading

ਸਿੱਧੂ ਮੂਸੇਵਾਲਾ ਦੇ ਹਤਿਆਰੇ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ‘ਚ ਕੈਦ

ਅੰਮ੍ਰਿਤਸਰ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਜ਼ਿਲ੍ਹੇ ਵਿੱਚ ਮਹਿਤਾ ਦੇ ਪਿੰਡ ਚੰਨਣ ਵਿਖੇ ਦਿਨ-ਦਿਹਾੜੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ, ਗਾਇਕ ਸਿੱਧੂ ਮੂਸੇਵਾਲਾ ਦੇ ਹਤਿਆਰੇ ਜਗਰੂਪ ਸਿੰਘ ਰੂਪਾ ਦਾ ਭਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਜੁਗਰਾਜ ਸਿੰਘ ਉਰਫ਼ ਤੋਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ […]

Continue Reading

ਸੁਖਨਾ ਝੀਲ ‘ਤੇ ਨੌਜਵਾਨ ਨੇ ਰੀਲ ਬਣਾਉਣ ਲਈ ਕੀਤਾ ਖ਼ਤਰਨਾਕ ਸਟੰਟ, 20 ਫੁੱਟ ਹੇਠਾਂ ਡਿੱਗਾ, ਸਿਰ ਪੱਥਰਾਂ ਨਾਲ ਟਕਰਾਇਆ

ਚੰਡੀਗੜ੍ਹ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਇੱਕ ਨੌਜਵਾਨ ਨੇ ਰੀਲ ਬਣਾਉਣ ਲਈ ਇੱਕ ਖ਼ਤਰਨਾਕ ਸਟੰਟ ਕੀਤਾ। ਇਸ ਦੌਰਾਨ, ਨੌਜਵਾਨ ਪਾਣੀ ਵਿੱਚ ਲਗਭਗ 20 ਫੁੱਟ ਹੇਠਾਂ ਡਿੱਗ ਪਿਆ। ਇਸ ਦੌਰਾਨ ਉਸਦਾ ਸਿਰ ਝੀਲ ਦੇ ਕੰਢੇ ਰੱਖੇ ਪੱਥਰਾਂ ਨਾਲ ਵੀ ਟਕਰਾ ਗਿਆ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਬੇਹੋਸ਼ ਹੋ ਕੇ ਪਾਣੀ ਵਿੱਚ […]

Continue Reading

ਆਬਕਾਰੀ ਤੇ ਕਰ ਵਿਭਾਗ ‘ਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ

ਚੰਡੀਗੜ੍ਹ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਆਬਕਾਰੀ ਤੇ ਕਰ ਵਿਭਾਗ ‘ਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਜੋ ਇਸ ਪ੍ਰਕਾਰ ਹਨ :-

Continue Reading

ਟੈਕਸਾਸ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, 24 ਲੋਕਾਂ ਦੀ ਮੌਤ

ਟੈਕਸਾਸ 5 ਜੁਲਾਈ,ਬੋਲੇ ਪੰਜਾਬ ਬਿਊਰੋ; (America) ਰਾਜ ਟੈਕਸਾਸ ਦੇ ਹਿੱਲ ਕੰਟਰੀ ਖੇਤਰ ਵਿੱਚ ਰਾਤ ਭਰ ਹੋਈ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ। ਰਿਪੋਰਟਾਂ ਅਨੁਸਾਰ, ਕੁਝ ਘੰਟਿਆਂ ਵਿੱਚ ਇੰਨੀ ਬਾਰਿਸ਼ ਹੋਈ ਜਿੰਨੀ ਆਮ ਤੌਰ ‘ਤੇ ਮਹੀਨਿਆਂ ਵਿੱਚ ਨਹੀਂ ਹੁੰਦੀ, ਜਿਸ ਕਾਰਨ ਗੁਆਡਾਲੁਪ ਨਦੀ ਵਿੱਚ ਹੜ੍ਹ ਆ ਗਿਆ। ਹੜ੍ਹ ਕਾਰਨ ਘੱਟੋ-ਘੱਟ 24 ਲੋਕਾਂ ਦੀ ਜਾਨ ਚਲੀ […]

Continue Reading

9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦੀ ਭਰਵੀਂ ਹਮਾਇਤ ਕਰਨਗੇ ਕਿਸਾਨ

ਚੰਡੀਗੜ੍ਹ 5 ਜੁਲਾਈ,ਬੋਲੇ ਪੰਜਾਬ ਬਿਊਰੋ;ਸਮੁੱਚੇ ਦੇਸ਼ ਦੀਆਂ ਟ੍ਰੇਡ ਯੂਨੀਅਨਾਂ ਅਤੇ ਫੈਡਰੇਸਨਾਂ ਵੱਲੋਂ ਸਾਂਝੇ ਤੌਰ ਤੇ ਕੀਤੀ ਜਾ ਰਹੀ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਜਿੱਥੇ ਵੱਡੇ ਪੱਧਰ ਤੇ ਸ਼ਾਮਿਲ ਹੋਵੇਗੀ ਉਥੇ ਇਸ ਹੜਤਾਲ ਨੂੰ ਕਾਮਯਾਬ ਕਰਨ ਲਈ ਕਿਸਾਨਾਂ ਦੀ ਲਾਮਬੰਦੀ ਵੀ ਕਰੇਗੀ। ਬਾਬਾ ਭਾਗ ਸਿੰਘ ਸੱਜਣ ਟਰੱਸਟ #2001, ਸੇੈਕਟਰ 20-ਸੀ,ਦੇ […]

Continue Reading

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ, ਮੰਤਰੀ ਮੰਡਲ ਦੀ ਮੀਟਿੰਗ ਸੋਮਵਾਰ ਨੂੰ

ਚੰਡੀਗੜ੍ਹ, 5 ਜੁਲਾਈ,ਬੋਲੇ ਪੰਜਾਬ ਬਿਉਰੋ;ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਰਹੀ ਹੈ। 10 ਅਤੇ 11 ਜੁਲਾਈ ਨੂੰ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਸਕਦਾ ਹੈ। ਜਲਦੀ ਹੀ ਕੈਬਨਿਟ ਮੀਟਿੰਗ ਬੁਲਾਈ ਜਾ ਸਕਦੀ ਹੈ ਅਤੇ ਇਸਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਪੰਜਾਬ ਲਈ ਖਾਸ ਹੋਵੇਗਾ। ਸੂਤਰਾਂ ਅਨੁਸਾਰ ਵਿਸ਼ੇਸ਼ […]

Continue Reading

ਚੰਡੀਗੜ੍ਹ ‘ਚ ਤੇਜ਼ਾਬੀ ਹਮਲੇ ਦੀਆਂ ਪੀੜਤਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ

ਚੰਡੀਗੜ੍ਹ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਹਰਿਆਣਾ ਅਤੇ ਪੰਜਾਬ ਦੀ ਤਰਜ਼ ‘ਤੇ ਹੁਣ ਚੰਡੀਗੜ੍ਹ ਵਿੱਚ ਤੇਜ਼ਾਬੀ ਹਮਲੇ ਦੀਆਂ ਪੀੜਤਾਂ ਨੂੰ ਵੀ 10,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਸਕੱਤਰ ਅਨੁਰਾਧਾ ਨੇ ਹਰਿਆਣਾ-ਪੰਜਾਬ ਹਾਈ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਇਸ ਨੂੰ ਦੋ ਦਿਨਾਂ […]

Continue Reading

ਅਮਰਨਾਥ ਯਾਤਰਾ ਰੂਟ ‘ਤੇ ਪੰਜ ਬੱਸਾਂ ਦੀ ਟੱਕਰ, 36 ਸ਼ਰਧਾਲੂ ਜ਼ਖ਼ਮੀ

ਸ਼੍ਰੀਨਗਰ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਅੱਜ ਸ਼ਨੀਵਾਰ ਨੂੰ ਰਾਮਬਨ ਜ਼ਿਲ੍ਹੇ ਵਿੱਚ ਪੰਜ ਬੱਸਾਂ ਦੀ ਟੱਕਰ ਵਿੱਚ ਲਗਭਗ 36 ਅਮਰਨਾਥ ਯਾਤਰੀ ਜ਼ਖਮੀ ਹੋ ਗਏ। ਇਹ ਬੱਸਾਂ ਜੰਮੂ ਦੇ ਭਗਵਤੀ ਨਗਰ ਤੋਂ ਦੱਖਣੀ ਕਸ਼ਮੀਰ ਦੇ ਪਹਿਲਗਾਮ ਬੇਸ ਕੈਂਪ ਵੱਲ ਜਾ ਰਹੇ ਕਾਫਲੇ ਦਾ ਹਿੱਸਾ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 8 ਵਜੇ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ […]

Continue Reading