ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਕਟਰ ਦੀ ਨੁਹਾਰ ਬਦਲਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (ਆਈ.ਆਈ.ਐਸ.ਸੀ), ਬੰਗਲੌਰ ਨਾਲ ਸਮਝੌਤਾ (ਐਮ. ਓ. ਯੂ.) ਸਹੀਬੱਧ ਕੀਤਾ ਹੈ ਤਾਂ ਜੋ ਬਾਇਓਮਾਸ, ਖਾਸ ਤੌਰ ਉੱਤੇ ਪਰਾਲੀ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ […]

Continue Reading

ਨਾਗਰਿਕ ਅਧਿਕਾਰਾਂ ਅਤੇ ਅੱਤਿਆਚਾਰ ਰੋਕਥਾਮ ਕਾਨੂੰਨਾਂ ਅਧੀਨ ਪੀੜਤਾਂ ਲਈ ₹1.34 ਕਰੋੜ ਜਾਰੀ ਕੀਤੇ ਗਏ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਛੂਤ-ਛਾਤ ਨੂੰ ਖਤਮ ਕਰਨ ਅਤੇ ਸਾਰਿਆਂ ਲਈ ਨਿਆਂ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕ ਰਹੀ ਹੈ ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਅਤੇ ਅੱਤਿਆਚਾਰਾਂ ਦੇ ਪੀੜਤਾਂ ਲਈ […]

Continue Reading

2022 ਦੀ ਦਿਵਾਲੀ ਦਾ ਵਾਅਦਾ ਯਾਦ ਕਰਾਉਂਦਿਆਂ ਕੰਪਿਊਟਰ ਅਧਿਆਪਕਾਂ ਵਲੋਂ 19 ਅਕਤੂਬਰ ਨੂੰ ਤਰਨਤਾਰਨ ਵਿਖੇ ਕੀਤੀ ਜਾਵੇਗੀ “ਵਾਅਦਾ ਨਿਭਾਓ ਮਹਾਂ ਰੈਲੀ “

“26 ਅਕਤੂਬਰ ਤੋਂ ਤਰਨਤਾਰਨ ਵਿਖੇ ਲਗਾਇਆ ਜਾਵੇਗਾ ਪੱਕਾ ਧਰਨਾ” ਤਰਨਤਾਰਨ 7 ਅਕਤੂਬਰ ,ਬੋਲੇ ਪੰਜਾਬ ਬਿਊਰੋ;ਆਪ ਸਰਕਾਰ ਦੇ ਸੱਤਾ ਵਿੱਚ ਆਂਉਂਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ 2022 ਦੀ ਦੀਵਾਲੀ ਮੌਕੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੂੰ 6ਵਾਂ ਪੇਅ ਕਮਿਸ਼ਨ ਅਤੇ CSR ਰੂਲਜ ਲਾਗੂ ਕਰਨ ਦਾ 15 ਸਤੰਬਰ 2022 ਐਲਾਨਿਆ ਗਿਆ ਇਹ ਸਰਕਾਰੀ […]

Continue Reading

ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:- ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਭਾਈ ਜੈਤਾ ਜੀ ਦੀ ਯਾਦਗਾਰ ਉੱਤੇ 20 ਕਰੋੜ ਰੁਪਏ ਖਰਚੇ ਅਤੇ ਵਿਰਾਸਤੀ ਮਾਰਗ ਦੀ ਉਸਾਰੀ ਉੱਤੇ ਆਵੇਗੀ 18 ਕਰੋੜ ਰੁਪਏ ਦੀ ਲਾਗਤ ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ […]

Continue Reading

ਮਹਾਰਿਸ਼ੀ ਵਾਲਮੀਕਿ ਨੇ ਮਨੁੱਖਤਾ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ : ਐਨਕੇ ਸ਼ਰਮਾ

ਸਾਬਕਾ ਵਿਧਾਇਕ ਨੇ ਜੌਲੀ, ਜੌਲਾ ਖੁਰਦ ਅਤੇ ਹੰਡੇਸਰਾ ਵਿੱਚ ਹੋਏ ਸਮਾਗਮਾਂ ’ਚ ਲਿਆ ਹਿੱਸਾ ਲਾਲੜੂ 7 ਅਕਤੂਬਰ ,ਬੋਲੇ ਪੰਜਾਬ ਬਿਊਰੋ;  ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪਵਿੱਤਰ ਗ੍ਰੰਥ ਰਾਮਾਇਣ ਦੇ ਰਚੈਤਾ ਮਹਾਰਿਸ਼ੀ ਵਾਲਮੀਕਿ ਨੇ ਮਨੁੱਖਤਾ, ਅਹਿੰਸਾ ਅਤੇ ਸਮਾਨਤਾ ਦਾ ਸੰਦੇਸ਼ ਦੇ ਕੇ ਲੋਕਾਂ ਨੂੰ ਏਕਤਾ ਦੇ ਸੂਤਰ […]

Continue Reading

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮ ਆਗੂ ਦੀ ਸੇਵਾ ਮੁਕਤੀ ਮੌਕੇ ਕੀਤਾ ਸਨਮਾਨ ਸਮਰੋਹ

ਵੱਖ-ਵੱਖ ਮੁਲਾਜ਼ਮ, ਮਜ਼ਦੂਰ, ਕਿਸਾਨ ਵਿਦਿਆਰਥੀ ਜਥੇਬੰਦੀਆਂ ਵੱਲੋਂ ਕੀਤਾ ਗਿਆ ਸਨਮਾਨਿਤ ਖਮਾਣੋ ,7, ਅਕਤੂਬਰ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 39 ਸਾਲ ਨੌਕਰੀ ਕਰਨ ਉਪਰੰਤ,ਵਾਟਰ ਸਪਲਾਈ ਸਕੀਮ ਕਾਲੇਵਾਲ ਬਲਾਕ ਖਮਾਣੋ ਤੋਂ ਸੇਵਾ ਮੁਕਤ ਹੋਏ ਸ੍ਰੀ ਸੁਖਰਾਮ ਨੂੰ ਵਿਭਾਗ ਦੇ ਅਧਿਕਾਰੀਆਂ ,ਫੀਲਡ ਮੁਲਾਜ਼ਮਾਂ, ਉਸਾਰੀ ਮਜ਼ਦੂਰਾਂ, ਕਿਸਾਨਾਂ, ਅਧਿਆਪਕਾਂ, ਆਊਟਸੋਰਸਿੰਗ ਕਾਮਿਆ, ਦੀਆਂ ਜਥੇਬੰਦੀਆਂ ਵੱਲੋਂ ਟੈਕਨੀਕਲ ਐਂਡ […]

Continue Reading

ਜਹਾਜ਼ ਅਸਮਾਨ ‘ਚ ‘ਅੱਗ ਦਾ ਗੋਲਾ’ ਬਣਿਆ

ਸੈਕਰਾਮੈਂਟੋ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਦੇ ਕੈਲੀਫੋਰਨੀਆ ਵਿੱਚ ਸੋਮਵਾਰ ਸ਼ਾਮ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਦੱਸ ਦਈਏ ਕਿ ਸੈਕਰਾਮੈਂਟੋ ਵਿੱਚ ਇੱਕ ਮੈਡੀਕਲ ਹੈਲੀਕਾਪਟਰ ਉਡਾਣ ਭਰਨ ਤੋਂ ਤੁਰੰਤ ਬਾਅਦ ਕੰਟਰੋਲ ਗੁਆ ਕੇ ਹਾਈਵੇ-50 ‘ਤੇ ਕ੍ਰੈਸ਼ ਹੋ ਗਿਆ।ਇਸ ਹਾਦਸੇ ਵਿੱਚ ਪਾਇਲਟ ਸਮੇਤ ਤਿੰਨ ਕਰੂ ਮੈਂਬਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ […]

Continue Reading

ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

ਮੰਡੀਆਂ ਨਾਲ ਸਬੰਧਤ ਮਸਲਿਆਂ ਦੇ ਤੁਰੰਤ ਨਿਪਟਾਰੇ ਵਿੱਚ ਮਦਦ ਲਈ ਕੀਤਾ ਉਪਰਾਲਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ […]

Continue Reading

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਅੰਮ੍ਰਿਤਸਰ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ;ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ […]

Continue Reading

ਕਰਨ ਦਿਓਲ ਤੇ ਸੰਨੀ ਦਿਓਲ ਦੀ ਫਿਲਮ “1947 ਲਾਹੌਰ” ਦੀ ਪੰਜਾਬ ‘ਚ ਸ਼ੂਟਿੰਗ

ਅੰਮ੍ਰਿਤਸਰ, 7 ਅਕਤੂਬਰ,ਬੋਲੇ ਪੰਜਾਬ ਬਿਊਰੋ;ਬਾਲੀਵੁੱਡ ਅਦਾਕਾਰ ਕਰਨ ਦਿਓਲ, ਜੋ ਕਿ ਸੰਨੀ ਦਿਓਲ ਦੇ ਪੁੱਤਰ ਹਨ, ਦੀ ਆਉਣ ਵਾਲੀ ਫਿਲਮ “1947 ਲਾਹੌਰ” ਦਾ ਅੰਤਿਮ ਸ਼ੂਟਿੰਗ ਸ਼ਡਿਊਲ ਅੰਮ੍ਰਿਤਸਰ ਵਿੱਚ ਸ਼ੁਰੂ ਹੋ ਗਿਆ ਹੈ। ਸ਼ੂਟਿੰਗ ਸ਼ੁਰੂ ਹੋਣ ਦੇ ਨਾਲ ਹੀ ਕਰਨ ਨੇ ਸੋਸ਼ਲ ਮੀਡੀਆ ‘ਤੇ ਖਾਲਸਾ ਕਾਲਜ ਕੈਂਪਸ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ, ਜਿਨ੍ਹਾਂ ਵਿੱਚ ਕਾਲਜ ਦੀ ਇਤਿਹਾਸਕ […]

Continue Reading