ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਪੂਰਨਪੁਰ ਪੀਲੀਭੀਤ ਵਿਖੇ ਗੁਰਮਤਿ ਸਮਾਗਮ ਕਰਵਾਏ

ਅੰਮ੍ਰਿਤਸਰ,28 ਸਤੰਬਰ ,ਬੋਲੇ ਪੰਜਾਬ ਬਿਊਰੋ;-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਵੱਖ ਵੱਖ ਸੂਬਿਆਂ ਅੰਦਰ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ। ਇਸੇ ਤਹਿਤ ਬਾਬਾ ਬਲਕਾਰ ਸਿੰਘ ਪੰਜਗਰਾਈਂ ਵਾਲਿਆਂ ਦੇ ਸਹਿਯੋਗ ਨਾਲ ਗੁਰਦੁਆਰਾ ਭਗਤ ਧੰਨਾ ਜੀ ਉਦੈਕਰਨਪੁਰ, ਪੂਰਨਪੁਰ ਪੀਲੀਭੀਤ […]

Continue Reading

ਇਨਡੀਪੈਨਡਟ ਜਰਨਲਿਸਟਸ ਕਮਿਸ਼ਨ ਆੱਫ ਇਨਕੁਆਰੀ ਕਰੇਗਾ ਬਠਿੰਡਾ ਪੱਤਰਕਾਰ ਭਰਤ ਭੂਸ਼ਣ ਮਾਮਲੇ ਦੀ ਜਾਂਚ

ਕਮੀਸ਼ਨ ਚੇਅਰਮੈਨ ਸਾਬਕਾ ਜਸਟਿਸ ਰੰਧਾਵਾ ਨੇ ਕਿਹਾ ਏ ਜੇ ਯੂ ਪੀ ਨੇ ਕੀਤੀ ਸੀ ਜਾਂਚ ਦੀ ਗੁਜਾਰਿਸ਼ ਮੋਹਾਲੀ: 28 ਸਤੰਬਰ ,ਬੋਲੇ ਪੰਜਾਬ ਬਿਊਰੋ; ਐਕਟਿਵ ਜਰਨਲਿਸਟਸ ਯੂਨੀਅਨ ਆੱਫ ਪੰਜਾਬ (ਏ.ਜੇ.ਯੂ.ਪੀ) ਨੇ ਬਠਿੰਡਾ ਦੇ ਪੱਤਰਕਾਰ ਭਾਰਤ ਭੂਸ਼ਨ (ਅਮਰ ਉਜਾਲਾ) ਵਿਰੁੱਧ ਦਰਜ ਪਰਚੇ ਦੀ ਨਿਖੇਧੀ ਕਰਦੇ ਹੋਏ, ਇਨਡੀਪੇਨਡੇਨਟ ਜਰਨਲਿਸਟਸ ਕਮਿਸ਼ਨ ਆੱਫ ਇਨਕੁਆਰੀ (ਆਈ.ਜੇ.ਸੀ.ਆਈ) ਨੂੰ ਬੇਨਤੀ ਕੀਤੀ ਹੈ ਕੀ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਚੇਨਈ ਤਾਮਿਲਨਾਡੂ ਤੋਂ ਬੰਗਲੌਰ ਕਰਨਾਟਕਾ ਲਈ ਰਵਾਨਾ ਅੰਮ੍ਰਿਤਸਰ, 28 ਸਤੰਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ […]

Continue Reading

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ‘ਤੇ ਖਟਕੜ ਕਲਾਂ ਪਹੁੰਚੇ ਮੁੱਖ ਮੰਤਰੀ: ਸ਼ਰਧਾ ਦੇ ਫੁੱਲ ਭੇਟ ਕੀਤੇ, ਵਿਰਾਸਤੀ ਕੰਪਲੈਕਸ ਦੇ ਨਿਰਮਾਣ ਦਾ ਜਾਇਜ਼ਾ ਲਿਆ

ਖਟਕੜ ਕਲਾਂ 28 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ (28 ਸਤੰਬਰ) ਨੂੰ ਮਨਾਉਣ ਲਈ ਇੱਕ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ। ਇਹ ਸਮਾਗਮ ਨਵਾਂਸ਼ਹਿਰ ਦੇ ਖਟਕੜ ਕਲਾਂ ਵਿੱਚ ਹੋਇਆ। ਮੁੱਖ ਮੰਤਰੀ ਨੇ ਸ਼ਹੀਦ ਨੂੰ ਸਤਿਕਾਰ ਵਜੋਂ ਫੁੱਲ ਭੇਟ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ […]

Continue Reading

ਰਾਜਵੀਰ ਜਵੰਦਾ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੀਐੱਮ ਮਾਨ, ਸਿਹਤਯਾਬੀ ਲਈ ਕੀਤੀ ਅਰਦਾਸ

ਮੋਹਾਲੀ, 28 ਸਤੰਬਰ, ਬੋਲੇ ਪੰਜਾਬ ਬਿਊਰੋ; ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਦਾ ਹਾਲ ਜਾਣਨ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ।ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਜ ਕਰ ਰਹੇ ਡਾਕਟਰਾਂ ਨਾਲ਼ ਮੁਲਾਕਾਤ ਕੀਤੀ। ਪਰਿਵਾਰਕ ਮੈਂਬਰਾਂ ਨੂੰ ਹੌਸਲਾ […]

Continue Reading

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੇ ਨੌਕਰੀਆਂ ਲਈ ਮੰਗੀਆਂ ਅਰਜੀਆਂ

ਚੰਡੀਗੜ੍ਹ, 28 ਸਤੰਬਰ, ਬੋਲੇ ਪੰਜਾਬ ਬਿਊਰੋ; ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੱਢੀਆਂ ਗਈਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹਨਾਂ ਅਸਾਮੀਆਂ ਠੇਕੇ ਉਤੇ ਰੱਖਿਆ ਜਾਵੇਗਾ। ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ ਕੰਮਿਊਨਿਟੀ ਹੋਮ ਫ਼ਾਰ ਮੈਂਟਲੀ ਰਿਟਾਰਡਿਡ ਪਟਿਆਲਾ ਐਟ ਰਾਜਪੁਰਾ ਲਈ ਕਲਰਕ, ਨਰਸਿੰਗ ਅਸਿਟੈਂਟ ਅਤੇ ਅਧਿਆਪਕ ਲਈ ਅਰਜ਼ੀਆਂ ਦੀ […]

Continue Reading

ਪੰਜਾਬ ਵਿੱਚ ‘ਸਾਂਝੀ ਜ਼ਮੀਨ’(ਸ਼ਾਮਲਾਟ ਜ਼ਮੀਨ) ‘ਤੇ ਕਬਜ਼ਾ ਕਰਨ ਲਈ ਬਿਲਡਰਾਂ ਨੂੰ ਭਰਨਾ ਪਵੇਗਾ ਚਾਰ ਗੁਣਾ ਜੁਰਮਾਨਾ,ਪਿੰਡ ਵਾਸੀਆਂ ਨੂੰ ਮਿਲਣਗੇ ਉਨ੍ਹਾਂ ਦੇ ਬਣਦੇ ਹੱਕ

ਚੰਡੀਗੜ੍ਹ 28 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਪਿੰਡਾਂ ਦੀ ਪਛਾਣ ਸਿਰਫ਼ ਉਨ੍ਹਾਂ ਦੀ ਮਿੱਟੀ, ਖੇਤਾਂ ਅਤੇ ਨਹਿਰਾਂ ਤੋਂ ਹੀ ਨਹੀਂ, ਸਗੋਂ ਉਨ੍ਹਾਂ ਦੀ ਸਾਂਝੀ ਜ਼ਮੀਨ (ਸ਼ਾਮਲਾਟ ਜ਼ਮੀਨ) ਤੋਂ ਵੀ ਹੁੰਦੀ ਹੈ। ਇਹ ਜ਼ਮੀਨ ਸਾਰੇ ਪਿੰਡ ਵਾਸੀਆਂ ਦੀ ਸਾਂਝੀ ਜਾਇਦਾਦ ਹੈ ਅਤੇ ਪੀੜ੍ਹੀ ਦਰ ਪੀੜ੍ਹੀ ਉਨ੍ਹਾਂ ਦੇ ਕਬਜ਼ੇ ਵਿੱਚ ਰਹਿੰਦੀ ਹੈ। ਹਾਲਾਂਕਿ, ਸਾਲਾਂ ਦੌਰਾਨ, ਕੁਝ ਸ਼ਕਤੀਸ਼ਾਲੀ […]

Continue Reading

ਗਾਇਕ ਰਾਜਵੀਰ ਜਵੰਦਾ ਦੀ ਸਿਹਤ ’ਚ ਪਹਿਲਾਂ ਨਾਲੋਂ ਸੁਧਾਰ

ਮੋਹਾਲੀ 28 ਸਤੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਵਿੱਚ ਹੁਣ ਪਹਿਲਾਂ ਨਾਲੋਂ ਕੁਝ ਸੁਧਾਰ ਆਇਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਰਾਜਵੀਰ ਜਵੰਦਾ ਨੂੰ ਲੈ ਕੇ ਗਾਇਕ ਕੰਵਰ ਗਰੇਵਾਲ ਨੇ ਕਿਹਾ ਕਿ ਅੱਜ ਅਸੀਂ ਡਾਕਟਰ ਨੂੰ ਮਿਲੇ ਤਾਂ ਉਨ੍ਹਾਂ ਦੱਸਿਆ ਕਿ ਪਹਿਲਾਂ ਨਾਲੋਂ ਸੁਧਾਰ ਹੋਇਆ ਹੈ। ਹੁਣ ਰਾਜਵੀਰ ਦਾ ਬੀਪੀ […]

Continue Reading

ਭਗਤ ਸਿੰਘ ਤੋਂ ਸਿੱਖੀਏ — ਪੂੰਜੀਵਾਦ ਤੇ ਨਫ਼ਰਤ ਦਾ ਮੁਕਾਬਲਾ ਕਰੀਏ!

ਮਾਨਸਾ, 28 ਸਤੰਬਰ ,ਬੋਲੇ ਪੰਜਾਬ ਬਿਊਰੋ;ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਨਮ ਦਿਵਸ ਦੇ ਮੌਕੇ ਲਿਬਰੇਸ਼ਨ ਦੇ ਆਗੂ ਕਾਮਰੇਡ ਰਾਜਵਿੰਦਰ ਰਾਣਾ, ਸੁਖਦੇਵ ਸ਼ਰਮਾ, ਅਕਾਸ਼ਦੀਪ ਗੇਹਲੇ , ਹਰਮੀਤ ਸਿੰਘ , ਪਰਸੋ਼ੋਤਮ ,ਫਰੀਡਮ ਫਾਈਟਰ ਉਤਰ ਅਧਿਕਾਰੀ ਸੰਸਥਾ ਦੇ ਆਗੂ ਚਤਿੰਨ ਸਿੰਘ, ਬਲਵੰਤ ਸਿੰਘ ਫ਼ਕਰ , ਹਰਬੰਸ ਸਿੰਘ ਨਿਧੜਕ, ਸੈਂਟਰਲ ਪਾਰਕ ਸੰਘਰਸ਼ ਕਮੇਟੀ ਦੇ ਆਗੂ ਮੇਜ਼ਰ ਸਿੰਘ ਗਿੱਲ, ਸ਼ਮਸ਼ੇਰ ਸਿੰਘ […]

Continue Reading

SDM ‘ਤੇ ਲੱਗੇ ਬਲਾਤਕਾਰ ਦੇ ਦੋਸ਼, ਪਰਚਾ ਦਰਜ

ਊਨਾ, 28 ਸਤੰਬਰ ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਦੇ ਐਸਡੀਐਮ ਵਿਸ਼ਵ ਮੋਹਨ ਦੇਵ ਚੌਹਾਨ ‘ਤੇ ਬਲਾਤਕਾਰ ਦਾ ਦੋਸ਼ ਹੈ। ਦੋਸ਼ ਸਾਹਮਣੇ ਆਉਣ ਅਤੇ ਪਰਚਾ ਦਰਜ ਹੋਣ ਤੋਂ ਬਾਅਦ ਉਹ ਪਿਛਲੇ 6 ਦਿਨਾਂ ਤੋਂ ਅੰਡਰ-ਗਰਾਊਂਡ ਹੈ। ਪੁਲਿਸ ਨੂੰ ਅਜੇ ਤੱਕ ਉਸਦਾ ਪਤਾ ਨਹੀਂ ਲੱਗਿਆ ਹੈ। ਗ੍ਰਿਫ਼ਤਾਰੀ ਤੋਂ ਬਚਣ ਲਈ, ਉਸਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਦੀ […]

Continue Reading