ਪੰਜਾਬ ‘ਚ ਭਲਕੇ ਤੋਂ ਮੌਸਮ ਬਦਲਣ ਦੀ ਸੰਭਾਵਨਾ

ਚੰਡੀਗੜ੍ਹ, 14 ਜੂਨ,ਬੋਲੇ ਪੰਜਾਬ ਬਿਊਰੋ;ਗਰਮੀ ਹੁਣ ਜਾਨਲੇਵਾ ਹੁੰਦੀ ਜਾ ਰਹੀ ਹੈ। ਪੰਜਾਬ ਵਿੱਚ ਤੇਜ਼ ਗਰਮੀ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪਠਾਨਕੋਟ ਵਿੱਚ ਇੱਕ 35 ਸਾਲਾ ਵਿਅਕਤੀ ਗਰਮੀ ਕਾਰਨ ਅਚਾਨਕ ਬੇਹੋਸ਼ ਹੋ ਗਿਆ ਅਤੇ ਕੁਝ ਹੀ ਸਮੇਂ ਵਿੱਚ ਉਸਦੀ ਮੌਤ ਹੋ ਗਈ। ਇਸੇ ਤਰ੍ਹਾਂ ਮੋਗਾ ਵਿੱਚ ਇੱਕ 55 ਸਾਲਾ ਵਿਅਕਤੀ ਬੇਹੋਸ਼ ਹੋ ਕੇ […]

Continue Reading

ਅੰਮ੍ਰਿਤਧਾਰੀ ਪੰਜਾਬੀ ਨੌਜਵਾਨ ਕੈਨੇਡਾ ‘ਚ ਪੁਲਿਸ ਅਫਸਰ ਬਣਿਆ

ਲੁਧਿਆਣਾ, 14 ਜੂਨ,ਬੋਲੇ ਪੰਜਾਬ ਬਿਊਰੋ;ਕਿਲ੍ਹਾ ਰਾਏਪੁਰ ਦੇ ਅਮ੍ਰਿਤਧਾਰੀ ਨੌਜਵਾਨ ਹਰਕਮਲ ਸਿੰਘ, ਜਿਸਨੇ 31 ਮਾਰਚ 2025 ਨੂੰ ਕੈਨੇਡਾ ਦੀ ਆਰ.ਸੀ.ਐਮ.ਪੀ. (Royal Canadian Mounted Police) ਵਿੱਚ ਅਫ਼ਸਰ ਬਣ ਕੇ ਪੰਜਾਬ ਦਾ ਨਾਂ ਰੌਸ਼ਨ ਕਰ ਦਿੱਤਾ।ਹਰਕਮਲ ਦੀ ਇਹ ਉਡਾਣ ਕੋਈ ਆਸਾਨ ਨਹੀਂ ਸੀ। ਦਸਵੀਂ ਦੀ ਪੜ੍ਹਾਈ ਦਸ਼ਮੇਸ਼ ਪਬਲਿਕ ਸਕੂਲ ਕੈਂਡ ਤੋਂ ਅਤੇ ਬਾਰਵੀਂ ਦੀ ਡੇਹਲੋਂ ਦੇ ਸਰਕਾਰੀ ਸੀਨੀਅਰ […]

Continue Reading

ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ

ਪਟਿਆਲਾ, 14 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਾ. ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਮੰਗ ਰੱਖੀ।ਉਨ੍ਹਾਂ ਆਪਣੇ ਪੱਤਰ ਰਾਹੀਂ ਦੱਸਿਆ ਕਿ ਕਰਤਾਰਪੁਰ ਲਾਂਘੇ ਰਾਹੀਂ ਸਿੱਖ […]

Continue Reading

ਮੈਡੀਕਲ ਸਟੋਰਾਂ ਦੀ ਚੈਕਿੰਗ ਦੌਰਾਨ ਕਈ ਕਿਸਮਾਂ ਦੀਆਂ ਦਵਾਈਆਂ ਜ਼ਬਤ

ਬਰਨਾਲਾ, 14 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਟੀ. ਬੇਨਿਥ ਦੀ ਅਗਵਾਈ ਹੇਠ ਵੱਡੇ ਪੱਧਰ ‘ਤੇ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ ਹੈ।ਡਰੱਗ ਕੰਟਰੋਲ ਅਫ਼ਸਰ ਬਰਨਾਲਾ, ਮੈਡਮ ਪ੍ਰਨੀਤ ਕੌਰ ਨੇ ਦੱਸਿਆ ਕਿ ਇਹ ਚੈਕਿੰਗ ਪੁਲਿਸ ਨਾਲ ਸਾਂਝੇ ਤੌਰ ‘ਤੇ ਕੀਤੀ ਗਈ। ਚੈਕਿੰਗ ਦੌਰਾਨ ਮੀਰਾ ਫਾਰਮੇਸੀ, ਨਿਊ ਬੱਸ ਸਟੈਂਡ […]

Continue Reading

ਜੰਮੂ ਦੇ ਰਿਆਸੀ ਵਿਖੇ ਜੰਗਲ ‘ਚ ਭਿਆਨਕ ਅੱਗ ਲੱਗੀ

ਜੰਮੂ, 14 ਜੂਨ,ਬੋਲੇ ਪੰਜਾਬ ਬਿਊਰੋ;ਜੰਮੂ ਦੇ ਰਿਆਸੀ ਵਿਖੇ NH-144A ਨੇੜੇ ਜੰਗਲ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹਾਲਾਂਕਿ ਅੱਗ ਕਈ ਦਿਨਾਂ ਤੋਂ ਭਿਆਨਕ ਰੂਪ ਧਾਰਨ ਕਰ ਰਹੀ ਹੈ, ਪਰ ਹੁਣ ਇਹ ਚਿੰਤਾ ਦਾ ਵਿਸ਼ਾ ਬਣ ਗਈ ਹੈ ਕਿਉਂਕਿ ਇਹ ਨੇੜਲੇ ਪਿੰਡਾਂ ਲਈ ਖ਼ਤਰਾ ਪੈਦਾ ਕਰ ਰਹੀ ਹੈ।ਨੇੜਲੇ ਪਿੰਡਾਂ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-06-2025,ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date : 14-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ […]

Continue Reading

ਮੌਜੂਦਾ ਵਿਧਾਇਕ, ਉਨ੍ਹਾਂ ਦੀ ਪਤਨੀ ਤੇ ਸਾਥੀਆਂ ਨੂੰ ਸੁਣਾਈ ਮੋਹਾਲੀ ਅਦਾਲਤ ਨੇ 2 ਸਾਲ ਕੈਦ ਦੀ ਸਜ਼ਾ

ਮਹੀਨੇ ਦੇ ਅੰਦਰ-ਅੰਦਰ 5.5 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਵੀ ਸੁਣਾਇਆ ਮੋਹਾਲੀ, 13 ਜੂਨ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੀ ਅਦਾਲਤ ਨੇ ਮੌਜੂਦਾ ਵਿਧਾਇਕ, ਉਨ੍ਹਾਂ ਦੀ ਪਤਨੀ ਅਤੇ ਦੋ ਹੋਰ ਸਾਥੀਆਂ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਇੱਕ ਮਹੀਨੇ ਦੇ ਅੰਦਰ 5.5 ਕਰੋੜ ਰੁਪਏ ਦਾ ਮੁਆਵਜ਼ਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਅਹਿਮਦਾਬਾਦ ਹਵਾਈ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਖੂਨਦਾਨ ਕੈਂਪ ਲਾਇਆ

ਮੰਡੀ ਗੋਬਿੰਦਗੜ੍ਹ, 13 ਜੂਨ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਨੇ ਦੁਖਦਾਈ ਅਹਿਮਦਾਬਾਦ ਹਵਾਈ ਹਾਦਸੇ ਦੇ ਪੀੜਤਾਂ ਨੂੰ ਦਿਲੋਂ ਸ਼ਰਧਾਂਜਲੀ ਦਿੰਦੇ ਹੋਏ, ਦੇਸ਼ ਭਗਤ ਹਸਪਤਾਲ ਵਿਖੇ ਖੂਨਦਾਨ ਕੈਂਪ ਲਾਇਆ। ਯੂਨੀਵਰਸਿਟੀ ਦੇ ਸਮਾਜਿਕ ਜ਼ਿੰਮੇਵਾਰੀ ਮਿਸ਼ਨ ਦੇ ਤਹਿਤ ਕਾਰਵਾਈ ਇਸ ਪਹਿਲਕਦਮੀ ਵਿੱਚ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਸਟਾਫ ਅਤੇ ਕੈਚਮੈਂਟ ਏਰੀਆ ਦੇ ਪਿੰਡਾਂ ਦੇ ਸਥਾਨਕ ਨੌਜਵਾਨਾਂ ਨੇ ਉਤਸ਼ਾਹ ਨਾਲ ਖੂਨਦਾਨ […]

Continue Reading

PSEB ਵੱਲੋਂ ਵਿਦਿਆਰਥੀਆਂ ਦੀ ਸੁਵਿਧਾ ਲਈ ਆਨਲਾਈਨ ਅਪਲਾਈ ਕਰਨ ਵਾਸਤੇ ਵੱਖਰਾ ਕਾਉਂਟਰ ਸ਼ੁਰੂ

ਮੋਹਾਲੀ 13 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਹੋਇਆ ਆਪਣੇ ਵਿਦਿਆਰਥੀਆਂ ਦੀ ਸੁਵਿਧਾ ਲਈ ਦੁਪਰਤੀ ਸਰਟੀਫਿਕੇਟ, ਮਾਈਗ੍ਰੇਸ਼ਨ ਸਰਟੀਫ਼ਿਕੇਟ, ਟਰਾਂਸਸਕ੍ਰਿਪਟ ਅਤੇ WES ਲਈ ਆਨਲਾਈਨ ਅਪਲਾਈ ਕਰਨ ਵਾਸਤੇ ਇੱਕ ਵੱਖਰਾ ਕਾਉਂਟਰ ਸ਼ੁਰੂ ਕਰ ਦਿੱਤਾ ਗਿਆ ਹੈ।ਸਿੱਖਿਆ ਬੋਰਡ ਵੱਲੋਂ ਪਬਲਿਕ ਦੇ ਹਿਤ ਲਈ ਦਿੱਤੀਆ ਜਾਂਦੀਆਂ ਦੁਪਰਤੀ ਸਰਟੀਫਿਕੇਟ, ਮਾਈਗ੍ਰੇਸ਼ਨ […]

Continue Reading

ਇਜ਼ਰਾਇਲ ਵਲੋਂ ਇਰਾਨ ਉਤੇ ਕੀਤੇ ਹਮਲੇ ਦੀ ਲਿਬਰੇਸ਼ਨ ਨੇ ਕੀਤੀ ਸਖਤ ਨਿੰਦਾ

ਮਾਨਸਾ, 13 ਜੂਨ,ਬੋਲੇ ਪੰਜਾਬ ਬਿਊਰੋ;ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਪੰਜਾਬ ਇਕਾਈ ਨੇ ਅਮਰੀਕਾ ਦੇ ਇਸ਼ਾਰੇ ‘ਤੇ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਵੱਡੇ ਹਵਾਈ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ, ਪਾਰਟੀ ਦਾ ਕਹਿਣਾ ਹੈ ਕਿ ਅਜਿਹਾ ਕਰਕੇ ਇਜ਼ਰਾਈਲ – ਅਮਰੀਕੀ ਗੁੱਟ ਨੇ ਗਾਜ਼ਾ ਪੱਟੀ ਵਿੱਚ ਜਾਰੀ ਫ਼ਲਸਤੀਨੀਆਂ ਦੇ ਨਸਲਘਾਤ ਦੀ ਘਿਨਾਉਣੀ ਮੁਹਿੰਮ ਦੇ ਨਾਲ ਨਾਲ ਮਿਡਲ […]

Continue Reading