ਪੁਲਿਸ ਵਲੋਂ ਨਸ਼ਾ ਤਸਕਰ ਦੀ 45 ਲੱਖ ਰੁਪਏ ਦੀ ਜਾਇਦਾਦ ਅਟੈਚ

ਅੰਮ੍ਰਿਤਸਰ, 12 ਜੂਨ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਵਿੱਚ ਇੱਕ ਨਸ਼ਾ ਤਸਕਰ ਵਿਰੁੱਧ ਵੱਡੀ ਪੁਲਿਸ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸੰਨੀ ਐਨਕਲੇਵ ਵਿੱਚ ਨਸ਼ਾ ਤਸਕਰੀ ਦੇ ਦੋਸ਼ੀ ਰੋਹਿਤ ਦੀ ਜਾਇਦਾਦ ਅਟੈਚ ਕਰ ਲਈ। ਪੁਲਿਸ ਨੇ […]

Continue Reading

ਜਲੰਧਰ ‘ਚ ਆਰਡਰ ਦੇਰ ਨਾਲ ਮਿਲਣ ਕਾਰਨ ਦੁਕਾਨ ‘ਤੇ ਹਮਲਾ, ਤਿੰਨ ਜ਼ਖ਼ਮੀ

ਜਲੰਧਰ, 12 ਜੂਨ,ਬੋਲੇ ਪੰਜਾਬ ਬਿਊਰੋ;ਜਲੰਧਰ ਦੇ ਮਿਲਾਪ ਚੌਕ ਨੇੜੇ ਇੱਕ ਦੁਕਾਨ ਵਿੱਚ ਵੱਡਾ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਕੁਝ ਨਿਹੰਗ ਸਿੰਘਾਂ ਨੇ ਅਚਾਨਕ ‘ਦੁਗਲ ਚਾਂਪ’ ਨਾਮਕ ਦੁਕਾਨ ‘ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਆਰਡਰ ਦੇਰ ਨਾਲ ਮਿਲਣ ਕਾਰਨ ਕੀਤਾ ਗਿਆ।ਦੁਕਾਨ ਮਾਲਕ ਦੇ ਦੋਸਤ ਰਾਹੁਲ ਨੇ ਦੱਸਿਆ ਕਿ ਲਗਭਗ 20 ਲੋਕ […]

Continue Reading

ਪਠਾਨਕੋਟ ‘ਚ ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

ਪਠਾਨਕੋਟ, 12 ਜੂਨ,ਬੋਲੇ ਪੰਜਾਬ ਬਿਊਰੋ;ਪਠਾਨਕੋਟ ਵਿੱਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਔਰਤ ਦਾ ਕਾਤਲ ਕੋਈ ਹੋਰ ਨਹੀਂ ਸਗੋਂ ਉਸਦਾ ਪਤੀ ਹੈ। ਇਹ ਘਟਨਾ ਪਠਾਨਕੋਟ ਦੇ ਅਕਾਲਗੜ੍ਹ ਇਲਾਕੇ ਵਿੱਚ ਵਾਪਰੀ। ਪਤੀ ਨੇ ਆਪਣੀ ਪਤਨੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ। ਮ੍ਰਿਤਕਾ ਦੀ ਪਛਾਣ 33 ਸਾਲਾ ਸਵਿਤਾ ਵਜੋਂ ਹੋਈ ਹੈ। […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਮੁੱਖ ਮੰਤਰੀ ਤੇ ਭਾਜਪਾ ਨੇਤਾਵਾਂ ਨਾਲ ਮੀਟਿੰਗ ਕੀਤੀ

ਨਵੀਂ ਦਿੱਲੀ, 12 ਜੂਨ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦਿੱਲੀ ਦੀ ਮੁੱਖ ਮੰਤਰੀ ਸਣੇ ਭਾਜਪਾ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਮੰਤਰੀਆਂ ਅਤੇ ਪਾਰਟੀ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਹ ਮੀਟਿੰਗ ਲਗਭਗ ਤਿੰਨ ਘੰਟੇ ਚੱਲੀ। ਇਸ ਵਿੱਚ, ਪ੍ਰਧਾਨ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਦਿੱਲੀ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਕੀਤਾ ਜਾਵੇ ਅਤੇ ਆਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-06-2025,ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date : 12-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ […]

Continue Reading

ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂਨ ਨੂੰ

ਟੂਰਨਾਮੈਂਟ ਵਿੱਚ 16 ਰਾਜਾਂ ਦੀਆਂ ਗੱਤਕਾ ਟੀਮਾਂ ਹਿੱਸਾ ਲੈਣਗੀਆਂ ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਊਰੋ; ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (NGAI) ਵੱਲੋਂ ਆਪਣੀ 12ਵੀਂ ਰਾਸ਼ਟਰੀ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ 12 ਤੋਂ 14 ਜੂਨ, 2025 ਤੱਕ ਨਵੀਂ ਦਿੱਲੀ ਦੇ ਤਾਲਕਟੋਰਾ ਇਨਡੋਰ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ। ਇਸ ਕੌਮੀ ਪੱਧਰ ਦੇ ਮਾਰਸ਼ਲ ਆਰਟ ਟੂਰਨਾਮੈਂਟ […]

Continue Reading

ਸਿੱਖਿਆ ਵਿਭਾਗ ਵੱਲੋਂ DEOs ਅਤੇ BPEOs ਨੂੰ ਅਹਿਮ ਪੱਤਰ ਜਾਰੀ,

ਚੰਡੀਗੜ੍ਹ 11 ਜੂਨ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਦੇ ਵੱਲੋਂ ਸਮੂਹ ਡੀਈਓਜ਼ ਅਤੇ ਬਲਾਕ ਸਿੱਖਿਆ ਅਫ਼ਸਰਾਂ ਲਈ ਅਹਿਮ ਪੱਤਰ ਜਾਰੀ ਕਰਦਿਆਂ ਹੋਇਆ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Continue Reading

ਮੰਗਾਂ ਮੰਨਣ ਤੋਂ ਇਨਕਾਰੀ ‘ਪੰਜਾਬ ਸਰਕਾਰ’ ਖਿਲਾਫ਼ ਲੁਧਿਆਣਾ ‘ਚ ਅਧਿਆਪਕਾਂ ਨੇ ਕੀਤਾ ਸੂਬਾ ਪੱਧਰੀ ਪ੍ਰਦਰਸ਼ਨ

ਅਧਿਆਪਕਾਂ ਨੂੰ ਹਾਸ਼ੀਏ ਧੱਕਣ ਵਾਲੀ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਸਭ ਤੋਂ ਵਧੇਰੇ ਖੋਖਲਾ ਅਤੇ ਝੂਠਾ ਨਾਅਰਾ: ਅਧਿਆਪਕ ਆਗੂ ਲੁਧਿਆਣਾ, 11 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ); ਪੰਜਾਬ ਸਰਕਾਰ ਵੱਲੋਂ ਰਿਕਾਸਟ ਸੂਚੀਆਂ ‘ਚੋਂ ਬਾਹਰ ਕੀਤੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਨਾ ਕਰਨ, ਨਵਨਿਯੁਕਤ ਅਤੇ ਪ੍ਰਮੋਟਡ ਅਧਿਆਪਕਾਂ ਨੂੰ ਬਦਲੀ ਪ੍ਰਕਿਰਿਆ ਵਿੱਚ ਮੌਕਾ ਨਾ ਮਿਲਣ, ਮੈਰੀਟੋਰੀਅਸ ਸਕੂਲ ਅਧਿਆਪਕਾਂ […]

Continue Reading

ਯਾਤਰੀ ਗਨ ਧਿਆਨ ਦੇ!

ਯਾਤਰੀ ਗਨ ਧਿਆਨ ਦੇ! ਇਸ ਪੰਜਾਬ ਵਿੱਚ ਕੁਦਰਤੀ ਗਰਮੀ ਦਾ ਪ੍ਰਕੋਪ ਜਾਰੀ ਹੈ, ਘਰੋਂ ਬਾਹਰ ਨਿਕਲਣਾ ਤੁਹਾਡੇ ਲਈ ਹਾਨੀਕਾਰਕ ਹੈ। ਬਾਹਰ ਸੂਰਜ ਤੋਂ ਇਲਾਵਾ ਤੁਹਾਨੂੰ ਹੋਰ ਕੋਈ ਲੁੱਟ ਖੋਹ ਕਰਨ ਵਾਲਾ ਮਿਲੇ ਨਾ ਮਿਲੇ। ਸਰਕਾਰੀ ਸੇਵਾਦਾਰ ਤੁਹਾਡੀ ਸੇਵਾ ਕਰਨ ਮਿਲ ਸਕਦੇ ਹਨ। ਤੁਹਾਡੀ ਕਿਸਮਤ ਉਪਰ ਨਿਰਭਰ ਕਰਦਾ ਹੈ ਕਿ ਤੁਸੀਂ ਤੰਦਰੁਸਤ ਵਾਪਸ ਆ ਸਕੋ। ਨਹੀਂ […]

Continue Reading

ਜ਼ੀਰਕਪੁਰ:ਪੰਜਾਬ ਪੁਲਿਸ ਨੇ ਜੂਏ ਦੇ ਅੱਡੇ ‘ਤੇ ਮਾਰਿਆ ਛਾਪਾ! ਲੱਖਾਂ ਰੁਪਏ ਨਕਦੀ ਅਤੇ 7 ਕਾਰਾਂ ਸਮੇਤ 14 ਲੋਕਾਂ ਨੂੰ ਕਾਬੂ

ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਊਰੋ;  ਜ਼ੀਰਕਪੁਰ ਵਿੱਚ ਕੇਸੀ ਰਾਇਲ ਹੋਟਲ ਵਿੱਚ ਚੱਲ ਰਹੇ ਇੱਕ ਜੂਏ ਦੇ ਅੱਡੇ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਜੂਆ ਖੇਡ ਰਹੇ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੋਟਲ ਦੇ ਕਰਮਚਾਰੀ ਵੀ ਇਸ ਵਿੱਚ ਸ਼ਾਮਲ ਸਨ। ਪੁਲਿਸ ਟੀਮ ਨੇ ਮੌਕੇ ਤੋਂ 25.30 ਲੱਖ ਨਕਦੀ, 19 ਮੋਬਾਈਲ […]

Continue Reading