ਮੁੱਖ ਮੰਤਰੀ ਮਾਨ ਦੀ ਸੁਰੱਖਿਆ ‘ਚ ਤੈਨਾਤ ਥਾਣੇਦਾਰ ਦੀ ਗੋਲੀ ਲੱਗਣ ਕਾਰਨ ਮੌਤ

ਪਟਿਆਲਾ 3 ਜੂਨ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਤੈਨਾਤ ਏਐਸਆਈ ਮਨਪ੍ਰੀਤ ਸਿੰਘ ਦੀ ਗੋਲੀ ਲੱਗਣ ਦੇ ਕਾਰਨ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਅਨੁਸਾਰ, ਬਹਾਦਰਗੜ੍ਹ ਕਮਾਂਡੋ ਕੰਪਲੈਕਸ ਵਿੱਚ ਗੋਲੀ ਲੱਗਣ ਦੀ ਇਹ ਘਟਨਾ ਸਾਹਮਣੇ ਆਈ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਰਕਾਰੀ ਰਿਵਾਲਵਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ […]

Continue Reading

ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 8 ਵਿਦਿਆਰਥੀਆਂ ਨੇ ਜੇਈਈ ਐਡਵਾਂਸ ਪ੍ਰੀਖਿਆ ਵਿੱਚ ਦਰਜ ਕਰਵਾਈ ਕਾਮਯਾਬੀ,

ਡੀਈਓ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸ਼ਰਮਾ ਨੇ ਸਫਲ ਵਿਦਿਆਰਥੀਆਂ ਨੂੰ ਦਿੱਤੀਆਂ ਵਧਾਈਆਂ ਪਟਿਆਲਾ, 3 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਨੀਤੀ ਦੇ ਠੋਸ ਨਤੀਜੇ ਹੁਣ ਨਜ਼ਰ ਆਉਣ ਲੱਗੇ ਹਨ। ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ […]

Continue Reading

ਜ਼ਮੀਨੀ ਵਿਵਾਦ ਕਾਰਨ ਵਿਅਕਤੀ ਦੀ ਹੱਤਿਆ

ਫਾਜ਼ਿਲਕਾ, 3 ਜੂਨ,ਬੋਲੇ ਪੰਜਾਬ ਬਿਊਰੋ;ਫਾਜ਼ਿਲਕਾ ਸਬ-ਡਵੀਜ਼ਨ ਦੇ ਪਿੰਡ ਲਾਧੂਕਾ ਵਿੱਚ ਜ਼ਮੀਨੀ ਵਿਵਾਦ ਕਾਰਨ ਇੱਕ ਵਿਅਕਤੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲਕਸ਼ਮਣ ਦਾਸ, ਜੋ ਕਿ ਪਿੰਡ ਲਾਧੂਕਾ ਦਾ ਰਹਿਣ ਵਾਲਾ ਹੈ, ਆਪਣੇ ਪੁੱਤਰ ਨਵਜੀਤ ਕੁਮਾਰ ਨਾਲ ਖੇਤਾਂ ਵਿੱਚ ਗਿਆ ਸੀ।ਵਾਪਸ ਆਉਂਦੇ ਸਮੇਂ ਲੜਾਈ ਦੌਰਾਨ ਲੋਕ ਨਹਿਰ ਦੇ ਕੋਲ ਇਕੱਠੇ ਹੋ […]

Continue Reading

ਤਰਨਤਾਰਨ ਜ਼ਿਲੇ ਦੇ 77 ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 54 ਪ੍ਰਿੰਸੀਪਲ ਤੋਂ ਬਗੈਰ ਅਤੇ 20 ਸਕੂਲਾਂ ਵਿੱਚ ਕੋਈ ਵੀ ਲੈਕਚਰਾਰ ਤੈਨਾਤ ਨਹੀਂ ਹੈ,ਸਿੱਖਿਆ ਕ੍ਰਾਂਤੀ ਡਾਵਾਂਡੋਲ:ਲੈਕਚਰਾਰ ਯੂਨੀਅਨ ਪੰਜਾਬ

ਤਰਨਤਾਰਨ 3 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਅਧਿਆਪਕਾਂ ਦੀਆਂ ਪਦਉੱਨਤੀਆਂ ਸੀਨੀਆਰਤਾ ਸੂਚੀ ਦੇ ਆਧਾਰ ਤੇ ਕੀਤੀਆ ਜਾਂਦੀਆ ਹਨ।ਪ੍ਰੰਤੂ ਸਮੇਂ ਸਮੇਂ ਸੀਨੀਆਰਤਾ ਸੂਚੀ ਤਿਆਰ ਕਰਨ ਵਿੱਚ ਤਰੁਟੀਆਂ ਹੋਣ ਕਾਰਨ ਅਦਾਲਤ ਵਿੱਚ ਕੇਸ ਹੋਣ ਕਾਰਨ ਪਦਉੱਨਤ ਹੋਣ ਵਾਲੇ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਖਾਮਿਆਜਾ ਭੁਗਤਣਾ ਪੈਦਾ ਹੈ।ਇਸ ਕਾਰਨ ਯੋਗ ਅਧਿਆਪਕ ਹੋਣ ਦੇ […]

Continue Reading

ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਦੇ ਰਿਹਾ ਨੌਜਵਾਨ ਗ੍ਰਿਫਤਾਰ, ਡੀਜੀਪੀ ਨੇ ਦਿੱਤੀ ਜਾਣਕਾਰੀ

ਤਰਨਤਾਰਨ, 3 ਜੂਨ,ਬੋਲੇ ਪੰਜਾਬ ਬਿਊਰੋ;ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨੀ ਖੁਫੀਆ ਏਜੰਸੀਆਂ ਨਾਲ ਸਾਂਝੀ ਕਰ ਰਿਹਾ ਸੀ। ਪੁਲਿਸ ਨੇ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ ਜਿਸ ਵਿੱਚ ਉਹ ਜਾਣਕਾਰੀ ਸੀ ਜੋ ਉਸਨੇ […]

Continue Reading

ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਬੇਅਦਬੀ ਦੀ ਘਟਨਾ, ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਫਾੜੇ

ਅੰਮ੍ਰਿਤਸਰ, 3 ਜੂਨ,ਬੋਲੇ ਪੰਜਾਬ ਬਿਊਰੋ: ਸ਼ਹੀਦੀ ਦਿਹਾੜਿਆਂ ਦੇ ਸਿਲਸਿਲੇ ’ਚ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਨੇੜੇ ਖਤ ਸੁਰੱਖਿਆ ਪ੍ਰਬੰਧ  ਹੋਣ ਦੇ ਬਾਵਜੂਦ ਬੇਅਦਬੀ ਦੀ ਘਟਨਾ ਵਾਪਰੀ ਹੈ। 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਨੂੰ ਲੈ ਕੇ ਸ਼ਹਿਰ ‘ਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਮੌਜੂਦ ਹਨ। ਇਸੇ ਦੌਰਾਨ ਅੱਜ ਸਵੇਰੇ ਇੱਕ ਮੰਦਭਾਗੀ ਘਟਨਾ ਸਾਹਮਣੇ […]

Continue Reading

ਖੇਤ ‘ਚ ਨਾੜ ਨੂੰ ਲਾਈ ਅੱਗ ਕਾਰਨ ਦੋ ਵਾਹਨ ਆਪਸ ਵਿੱਚ ਟਕਰਾਏ

ਬਟਾਲਾ, 3 ਜੂਨ,ਬੋਲੇ ਪੰਜਾਬ ਬਿਊਰੋ;ਬਟਾਲਾ ਵਿੱਚ ਖੇਤਾਂ ਵਿੱਚ ਲਾਈ ਅੱਗ ਕਾਰਨ ਇੱਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬੱਜੂ ਮਾਨ ਬਟਾਲਾ ਨੇੜੇ ਖੇਤਾਂ ਵਿੱਚ ਅੱਗ ਲੱਗਣ ਕਾਰਨ ਦੋ ਵਾਹਨਾਂ ਦੀ ਭਿਆਨਕ ਟੱਕਰ ਹੋ ਗਈ ਹੈ, ਜਿਸ ਵਿੱਚ ਵਾਹਨਾਂ ਦੇ ਟੁਕੜੇ-ਟੁਕੜੇ ਹੋ ਗਏ ਹਨ। ਅੰਮ੍ਰਿਤਸਰ ਰੋਡ ‘ਤੇ ਖੇਤਾਂ ‘ਚ ਨਾੜ ਨੂੰ […]

Continue Reading

ਲੁਧਿਆਣਾ-ਮਾਲੇਰਕੋਟਲਾ ਮੁੱਖ ਸੜਕ ‘ਤੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ, ਦੋ ਜ਼ਖ਼ਮੀ

ਮਾਲੇਰਕੋਟਲਾ, 3 ਜੂਨ,ਬੋਲੇ ਪੰਜਾਬ ਬਿਊਰੋ;ਬੀਤੀ ਰਾਤ, ਇੱਕ ਪਰਿਵਾਰ ਜੋ ਕਿ ਇੱਕ ਐਕਟਿਵਾ ਸਕੂਟਰ ਦੀ ਪਾਰਟੀ ਕਰਕੇ ਵਾਪਸ ਆ ਰਿਹਾ ਸੀ, ਲੁਧਿਆਣਾ-ਮਾਲੇਰਕੋਟਲਾ ਮੁੱਖ ਸੜਕ ‘ਤੇ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਇੱਕ ਮਾਮੀ ਅਤੇ ਭਾਣਜੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਜ਼ਖਮੀ ਹੋ ਗਏ।ਏਐਸਆਈ ਗੁਰਮੀਤ ਸਿੰਘ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-06-25,ਅੰਗ 621 Amrit Wele Da Mukhwak Sachkhand Sri Harmandir Sahib Amritsar Ang 621 Date: 03-06-25 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ […]

Continue Reading

ਸ਼ਹੀਦ ਭਗਤ ਸਿੰਘ ਜ਼ਿਲੇ ਦੇ 52 ਸੀਨੀਅਰ ਸੈਕੰਡਰੀ ਸਕੂਲ ਵਿੱਚੋਂ 33 ਸਕੂਲ ਪ੍ਰਿੰਸੀਪਲ ਤੋਂ ਸੱਖਣੇ :ਲੈਕਚਰਾਰ ਯੂਨੀਅਨ

ਐਸ.ਐਸ.ਨਗਰ ਜ਼ਿਲੇ ਦੇ 47 ਸਕੂਲ ਵਿੱਚ 5 ਸਕੂਲ ਬਿੰਨਾਂ ਪ੍ਰਿੰਸੀਪਲ ਚਲ ਰਹੇ ਹਨ ਮੋਹਾਲੀ 2 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਲਿਆਉਣ ਲਈ ਸਰਕਾਰੀ ਸਕੂਲ ਵਿੱਚ ਉਦਘਾਟਨ ਕਰਕੇ ਨਵੇਂ ਉਸਾਰੇ ਕਮਰਿਆਂ, ਲੋੜੀਂਦੇ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪ੍ਰੰਤੂ ਇਨਫਰਾਸਟਰਕਚਰ ਦੇ ਨਾਲ ਨਾਲ ਸਕੂਲਾਂ ਵਿੱਚ ਪ੍ਰਿੰਸੀਪਲ ਅਤੇ ਪੜਾਉਣ ਲਈ ਅਧਿਆਪਕ ਹੋਣੇ […]

Continue Reading