ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ
ਜਲੰਧਰ, 15 ਮਈ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (ਆਪ) ਦੇ ਜ਼ਿਲਾ ਪ੍ਰਧਾਨ (ਸ਼ਹਿਰੀ) ਅਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਅੱਜ ਜ਼ਿਲੇ ਦੇ ਭਾਰੀ ਗਿਣਤੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਸਥਾਨਕ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਤੇਲ ਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਸਿਖਰ ‘ਤੇ ਲਿਜਾਣ ਲਈ […]
Continue Reading