ਸਿੱਖਿਆ ਵਿਭਾਗ ਨੇ 8 ਲੈਕਚਰਾਰਾਂ ਨੂੰ ਕੀਤਾ ਡੀਬਾਰ
ਮੋਹਾਲੀ, 30 ਮਈ, ਬੋਲੇ ਪੰਜਾਬ ਬਿਊਰੋ; ਸਕੂਲ ਸਿੱਖਿਆ ਵਿਭਾਗ ਵੱਲੋਂ 8 ਲੈਕਚਰਾਰਾਂ ਨੂੰ ਡੀਬਾਰ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਦਉਨਤ ਹੋਏ ਲੈਕਚਰਾਰਾਂ ਨੂੰ 2 ਸਾਲ ਲਈ ਡੀਬਾਰ ਕੀਤਾ ਗਿਆ ਹੈ।
Continue Readingਮੋਹਾਲੀ, 30 ਮਈ, ਬੋਲੇ ਪੰਜਾਬ ਬਿਊਰੋ; ਸਕੂਲ ਸਿੱਖਿਆ ਵਿਭਾਗ ਵੱਲੋਂ 8 ਲੈਕਚਰਾਰਾਂ ਨੂੰ ਡੀਬਾਰ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਦਉਨਤ ਹੋਏ ਲੈਕਚਰਾਰਾਂ ਨੂੰ 2 ਸਾਲ ਲਈ ਡੀਬਾਰ ਕੀਤਾ ਗਿਆ ਹੈ।
Continue Readingਬਠਿੰਡਾ 30 ਮਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਆਗੂਆਂ ਦੀਆਂ ਜਾਇਦਾਦਾਂ ਨੂੰ ਲੈ ਕੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਯੂਨੀਅਨਾਂ ਦੇ ਆਗੂਆਂ ਨੇ ਛੋਟੇ ਕਿਸਾਨਾਂ ਪੈਸੇ ਇਕੱਠੇ ਕਰਕੇ ਆਪਣੀਆਂ ਮੋਟੀਆਂ ਜਾਇਦਾਦਾਂ ਬਣਾ ਲਈਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕਿਸਾਨ ਯੂਨੀਅਨ ਦੇ […]
Continue Readingਐਸ ਐਸ ਪੀ ਹਰਮਨ ਹਾਂਸ ਨੇ ਟਿਕਟਾਂ ਦੀ ਵੱਧ ਕੀਮਤ ਵਸੂਲਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਈ, ਬੋਲੇ ਪੰਜਾਬ ਬਿਊਰੋ; ਮੁਹਾਲੀ ਪੁਲਿਸ ਨੇ ਤੈਅ ਕੀਮਤ ਤੋਂ ਵਧੀਕ ਕੀਮਤ ‘ਤੇ ਆਈ ਪੀ ਐਲ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਇੱਕ ਕਾਲਾਬਾਜ਼ਾਰੀ ਗਰੋਹ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ […]
Continue Readingਪਠਾਨਕੋਟ, 30 ਮਈ,ਬੋਲੇ ਪੰਜਾਬ ਬਿਊਰੋ;ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਪਠਾਨਕੋਟ ਸਰਹੱਦ ਵਿੱਚ ਦਾਖਲ ਹੋਣ ਵਾਲੇ ਇੱਕ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਦੇਰ ਰਾਤ ਵਾਪਰੀ। ਬੀਐਸਐਫ ਨੇ ਘੁਸਪੈਠੀਏ ਨੂੰ ਪਠਾਨਕੋਟ ਦੇ ਨਰੋਟ ਜੈਮਲ ਸਿੰਘ ਪੁਲਿਸ ਸਟੇਸ਼ਨ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਜਾਂਚ ਵਿੱਚ ਫੜੇ ਗਏ ਪਾਕਿਸਤਾਨੀ ਨੌਜਵਾਨ ਦੀ ਪਛਾਣ ਜਾਬਰ ਪੁੱਤਰ ਖਾਦਿਰ […]
Continue Readingਸੰਗਰੂਰ, 30 ਮਈ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ, ਸੰਗਰੂਰ ਵਿਖੇ ਦੁਪਹਿਰ 3 ਵਜੇ ਕੀਤਾ ਜਾਵੇਗਾ। ਢੀਂਡਸਾ ਦਾ ਬੁੱਧਵਾਰ ਨੂੰ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਵੀਰਵਾਰ ਨੂੰ ਉਨ੍ਹਾਂ ਦੀ ਦੇਹ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ […]
Continue Readingਮੰਡੀ ਕਿੱਲਿਆਂਵਾਲੀ, 30 ਮਈ,ਬੋਲੇ ਪੰਜਾਬ ਬਿਊਰੋ;ਸਿੰਘੇਵਾਲਾ-ਫ਼ਤੂਹੀਵਾਲਾ ਦੇ ਖੇਤਾਂ ਵਿਚ ਚੱਲ ਰਹੀ ਇਕ ਪਟਾਕਾ ਫੈਕਟਰੀ ਵਿੱਚ ਰਾਤ 1 ਵਜੇ ਦੇ ਕਰੀਬ ਜ਼ੋਰਦਾਰ ਧਮਾਕਾ ਹੋਇਆ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਤੇ 27 ਲੋਕ ਗੰਭੀਰ ਜ਼ਖਮੀ ਹੋ ਗਏ ਹਨ।ਧਮਾਕਾ ਇੰਨਾ ਜ਼ੋਰਦਾਰ ਸੀ ਕਿ ਆਵਾਜ਼ ਕਈ ਕਿਲੋਮੀਟਰਾਂ ਤੱਕ ਸੁਣੀ ਗਈ। ਦੋ ਮੰਜ਼ਿਲਾਂ ਦੀ ਇਮਾਰਤ ਤਾਸ਼ […]
Continue Readingਰਾਜਪੁਰਾ, 30 ਮਈ,ਬੋਲੇ ਪੰਜਾਬ ਬਿਊਰੋ;ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਸ਼ੰਭੂ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਐਸਐਚਓ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ 50,040 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ […]
Continue Readingਜਲੰਧਰ, 30 ਮਈ,ਬੋਲੇ ਪੰਜਾਬ ਬਿਊਰੋ;ਜਲੰਧਰ ਤੋਂ ਇੱਕ ਦੁਖਦਾਈ ਖ਼ਬਰ ਆਈ ਹੈ। ਸ਼ਹਿਰ ਦੇ ਕਾਂਗਰਸ ਭਵਨ ਦੇ ਸਾਹਮਣੇ ਮਸ਼ਹੂਰ ਸੈਲੂਨ ਦੇ ਮਾਲਕ ਨੇ ਖੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਸਲਮ ਸਲਮਾਨੀ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਸੀ ਅਤੇ ਪਰਿਵਾਰਕ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸਦੇ ਦੋ ਵਿਆਹ ਹੋਏ […]
Continue Readingਪਟਿਆਲਾ, 30 ਮਈ,ਬੋਲੇ ਪੰਜਾਬ ਬਿਊਰੋ;ਪਟਿਆਲਾ ਜਿਲ੍ਹੇ ਵਿੱਚ ਬੈਂਕ ਡਕੈਤੀ ਹੋਈ ਹੈ। ਚੋਰਾਂ ਨੇ ਅੱਧੀ ਰਾਤ ਨੂੰ ਬੈਂਕ ਦੀ ਕੰਧ ਤੋੜ ਕੇ ਸਟ੍ਰਾਂਗ ਰੂਮ ਵਿੱਚ ਰੱਖੇ ਲੱਖਾਂ ਰੁਪਏ ਚੋਰੀ ਕਰ ਲਏ। ਇਸ ਘਟਨਾ ਦਾ ਖੁਲਾਸਾ ਸਵੇਰੇ ਬੈਂਕ ਖੁੱਲ੍ਹਣ ‘ਤੇ ਹੋਇਆ। ਚੋਰ ਪਟਿਆਲਾ ਦੇ ਸ਼ੇਰਗੜ੍ਹ ਪਿੰਡ ਪਾਤੜਾਂ ਵਿੱਚ ਐਕਸਿਸ ਬੈਂਕ ਦੀ ਸ਼ਾਖਾ ਦੀ ਕੰਧ ਤੋੜ ਕੇ ਅੰਦਰ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-05-2025,ਅੰਗ 666 Amrit Wele Da Mukhwak Sachkhand Sri Harmandir Sahib Amritsar Ang 666 30-05-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ […]
Continue Reading