ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ- ਐਡਵੋਕੇਟ ਧਾਮੀ

ਸਰਾਵਾਂ ਦੇ ਨਿਰਮਾਣ ਕਾਰਜਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਜਾਇਜ਼ਾ ਅੰਮ੍ਰਿਤਸਰ, 28 ਮਈ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਦੇ ਠਹਿਰਣ ਲਈ ਨਵੀਆਂ ਸਰਾਵਾਂ ਦਾ ਨਿਰਮਾਣ ਕਾਰਜ ਤੇਜੀ ਨਾਲ ਜਾਰੀ ਹੈ ਅਤੇ ਇਸ ਤਹਿਤ ਤਿੰਨ ਸਰਾਵਾਂ ਇਸੇ ਸਾਲ ਵਿਚ ਮੁਕੰਮਲ ਕਰਕੇ ਸੰਗਤ ਅਰਪਣ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

Continue Reading

ਨੌਕਰੀਆਂ ਤੇ ਉਦਯੋਗਾਂ ਤੋਂ ਬਾਅਦ ਹੁਣ ਪੰਜਾਬੀਆਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰ ਰਹੇ ਨੇ ਆਪ ਨੇਤਾ : ਡਾ. ਸੁਭਾਸ਼ ਸ਼ਰਮਾ

ਕਿਹਾ- ਨਸ਼ਾਮੁਕਤੀ ਤੇ ਕਾਨੂੰਨ ਵਿਵਸਥਾ ਸਿਰਫ਼ ਚੁਟਕਲੇ; ਲੈਂਡ ਪੁਲਿੰਗ ਰਾਹੀਂ ਪੰਜਾਬੀਆਂ ਦੀ ਜ਼ਮੀਨ ਖੋਹਣ ਦੀ ਸਾਜ਼ਿਸ਼ ਮੋਹਾਲੀ 28 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ’ਤੇ ਤੀਖੇ ਸਬਦਾਂ ’ਚ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ’ਚ ਚੋਣਾਂ ਦੀ ਹਾਰ ਤੋਂ ਬਾਅਦ ਆਪ ਨੇਤਾ ਹੁਣ ਪੰਜਾਬ ’ਚ ਢੇਰਾ […]

Continue Reading

ਸਿਅਸਤ ਦੇ ਬਾਬਾ ਬੋਹੜ ਸ. ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ

ਸੰਗਰੂਰ 28 ਮਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਰਾਜਨੀਤੀ ਦੇ ਮਾਣਯੋਗ ਆਗੂ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਸ. ਸੁਖਦੇਵ ਸਿੰਘ ਢੀਂਡਸਾ ਦਾ 89 ਸਾਲ ਦੀ ਉਮਰ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ।ਸ. ਢੀਂਡਸਾ ਨੇ ਆਪਣੀ ਰਾਜਨੀਤਿਕ ਯਾਤਰਾ ਦੀ ਸ਼ੁਰੂਆਤ ਵਿਦਿਆਰਥੀ ਆਗੂ ਵਜੋਂ , ਸੰਗਰੂਰ ਤੋਂ ਕੀਤੀ। ਜ਼ਿਲ੍ਹਾ ਸੰਗਰੂਰ ਦੇ ਸਭ ਤੋਂ ਨੌਜਵਾਨ […]

Continue Reading

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦਾ ਐਲਾਨ

ਮਾਨਸਾ, 28 ਮਈ,ਬੋਲੇ ਪੰਜਾਬ ਬਿਊਰੋ:ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਨੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਰਾਜਨੀਤੀ ਵਿੱਚ ਆਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਮਾਨਸਾ ਸੀਟ ਤੋਂ ਚੋਣ ਲੜਨਗੇ। ਉਨ੍ਹਾਂ ਨੇ ਇਹ ਐਲਾਨ ਇੱਕ ਰੈਲੀ ਦੌਰਾਨ ਕੀਤਾ। ਉਹ ਕਿਸ ਪਾਰਟੀ […]

Continue Reading

‘ਇੰਸਪਾਇਰ ਅਵਾਰਡ-ਮਾਨਕ’ ਰਾਜਪੱਧਰੀ ਪ੍ਰਦਰਸ਼ਨੀ ਅਤੇ ਪ੍ਰੋਜੈਕਟ ਪ੍ਰਤੀਯੋਗਤਾ ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਆਯੋਜਿਤ

ਵਿਦਿਆਰਥੀਆਂ ਦੀ ਵਿਗਿਆਨਕ ਸੋਚ ਅਤੇ ਹੁਨਰ ਦੇ ਸੁਮੇਲ ਦਾ ਪ੍ਰਤੀਕ ਹਨ ਇੰਸਪਾਇਰ ਅਵਾਰਡ ਮੁਕਾਬਲੇ: ਰਾਜੀਵ ਕੁਮਾਰ ਸਹਾਇਕ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦਾ ਮਾਡਲ ਵੀ ਰਾਸ਼ਟਰੀ ਇੰਸਪਾਇਰ ਅਵਾਰਡ ਮੁਕਾਬਲੇ ਲਈ ਚੁਣਿਆ ਗਿਆ ਪਟਿਆਲਾ, 28 ਮਈ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ […]

Continue Reading

ਨਕਸਲੀ ਆਗੂ ਵਸਾਵਾ ਰਾਓ ਅਤੇ ਉਸ ਦੇ ਸਾਥੀਆਂ ਦੀਆਂ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਦੇਣ ਦੀ ਬਜਾਏ ਪੈਟਰੋਲ ਪਾ ਕੇ ਸਾੜਨਾ

ਅਣਮਨੁੱਖੀ ਤੇ ਗੈਰ ਸੰਵਿਧਾਨਕ ਕਾਰਵਾਈ ਜਮਹੂਰੀ ਅਧਿਕਾਰ ਸਭਾ ਪੰਜਾਬ ਫਤਿਹਗੜ੍ਹ ਸਾਹਿਬ 28 ਮਈ ,ਬੋਲੇ ਪੰਜਾਬ ਬਿਉਰੋ(ਮਲਾਗਰ ਖਮਾਣੋਂ)ਛਤੀਸ਼ਗੜ ਪੁਲੀਸ ਨੇ ਨਕਸਲੀ ਆਗੂ ਵਸਾਵਾ ਰਾਓ ਅਤੇ ਸਾਥੀਆਂ ਦੀਆਂ ਲਾਸ਼ਾਂ ਨੂੰ ਵਾਰਸਾ ਹਵਾਲੇ ਕਰਨ ਦੀ ਬਜਾਏ ਪੈਟਰੋਲ ਨਾਲ ਸਾੜਕੇ ਘੋਰ ਅਣਮਨੁੱਖੀ- ਗੈਰ ਸੰਵਿਧਾਨਕ ਕਾਰਵਾਈ ਕਰਕੇ ਕੌਮਾਂਤਰੀ ਮਾਨਤਾਵਾਂ ਦੀ ਉਲੰਘਣਾ ਕੀਤੀ ਹੈ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰਧਾਨ ਪੋ੍ਫੈਸਰ […]

Continue Reading

ਪੁਲਿਸ ਰਿਮਾਂਡ ‘ਤੇ ਚੱਲ ਰਹੀ ਬਰਖਾਸਤ ਮਹਿਲਾ ਪੁਲਿਸ ਮੁਲਾਜ਼ਮ ਅਮਨਦੀਪ ਦੀ ਤਬੀਅਤ ਵਿਗੜੀ

ਬਠਿੰਡਾ, 28 ਮਈ,ਬੋਲੇ ਪੰਜਾਬ ਬਿਊਰੋ;ਬਠਿੰਡਾ ਵਿਜੀਲੈਂਸ ਵਿਭਾਗ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ ਬਰਖਾਸਤ ਮਹਿਲਾ ਪੁਲਿਸ ਮੁਲਾਜ਼ਮ ਅਮਨਦੀਪ ਕੌਰ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਰਿਮਾਂਡ ‘ਤੇ ਚੱਲ ਰਹੀ ਅਮਨਦੀਪ ਨੂੰ ਪੇਟ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ।ਜਾਣਕਾਰੀ ਅਨੁਸਾਰ ਮੰਗਲਵਾਰ ਦੇਰ ਰਾਤ […]

Continue Reading

ਅੰਤਰਰਾਸ਼ਟਰੀ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ, ਨਸ਼ਾ ਤੇ ਹਥਿਆਰ ਬਰਾਮਦ

ਅੰਮ੍ਰਿਤਸਰ, 28 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ’ਚ ਨਸ਼ੇ ਤੇ ਅਪਰਾਧ ਖਿਲਾਫ਼ ਚੱਲ ਰਹੀ ਮੁਹਿੰਮ ਅਧੀਨ ਅੱਜ ਸਵੇਰੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਵੱਲੋਂ ਵੱਡੀ ਕਾਮਯਾਬੀ ਹਾਸਲ ਕੀਤੀ ਗਈ। ਟੀਮ ਨੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਇੱਕ ਅੰਤਰਰਾਸ਼ਟਰੀ ਗਿਰੋਹ ਦੇ ਤਿੰਨ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ ਪੰਜ ਵਿਦੇਸ਼ੀ ਪਿਸਤੌਲ, ਸੱਤ […]

Continue Reading

ਦੋ ਧਿਰਾਂ ਵਿਚਕਾਰ ਗੋਲੀਬਾਰੀ, ਇੱਕ ਨੋਜਵਾਨ ਜ਼ਖ਼ਮੀ

ਅੰਮ੍ਰਿਤਸਰ, 28 ਮਈ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ’ਚ ਮੰਗਲਵਾਰ ਦੀ ਰਾਤ ਦੋ ਗਿਰੋਹ ਆਪਸ ’ਚ ਭਿੜ ਗਏ। ਥੋੜ੍ਹੀ ਦੇਰ ’ਚ ਗੋਲੀਆਂ ਚੱਲ ਗਈਆਂ। ਦੋਹਾਂ ਪਾਸਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਦੌਰਾਨ ਇੱਕ ਨੌਜਵਾਨ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ।ਜਦੋਂ ਮੌਕੇ ’ਤੇ ਹੜਕੰਪ ਮਚਿਆ, ਤਾਂ ਥਾਣਾ ਛੇਹਰਟਾ ਦੀ ਪੁਲਿਸ ਤੁਰੰਤ ਘਟਨਾ ਸਥਲ ’ਤੇ ਪੁੱਜੀ। ਜ਼ਖਮੀ […]

Continue Reading

ਫਾਜ਼ਿਲਕਾ ਦਾ ਐਸਐਸਪੀ ਵਰਿੰਦਰ ਸਿੰਘ ਬਰਾੜ ਮੁਅੱਤਲ

ਫ਼ਾਜ਼ਿਲਕਾ, 28 ਮਈ,ਬੋਲੇ ਪੰਜਾਬ ਬਿਊਰੋ;ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਦੋਸ਼ ਹੈ।ਦਰਅਸਲ, ਮੰਗਲਵਾਰ ਨੂੰ ਹੀ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਸੈੱਲ ਦੇ ਚਾਰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਲੋਕ ਫਾਜ਼ਿਲਕਾ ਵਿੱਚ […]

Continue Reading