ਜਲਾਲਾਬਾਦ(ਪੱ) ਦੇ ਸਕੂਲ ਪ੍ਰਿੰਸੀਪਲ ਨੂੰ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ: ਡੀ ਟੀ ਐੱਫ

ਪ੍ਰਿੰਸੀਪਲ ਦੀ ਬਹਾਲੀ ਲਈ ਡੀ ਟੀ ਐੱਫ ਦੇ ਵਫ਼ਦ ਨੇ ਸਿੱਖਿਆ ਸਕੱਤਰ ਦੇ ਡਾਇਰੈਕਟਰ ਨੂੰ ਦਿੱਤਾ ਮੰਗ ਪੱਤਰ 20 ਮਈ, ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ ;ਗੌਤਮ ਖੁਰਾਣਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਜਲਾਲਾਬਾਦ (ਪੱ) ਜਿਲ੍ਹਾ ਫਾਜ਼ਿਲਕਾ ਵਿਰੁੱਧ ਸਿੰਗਾਪੁਰ ਟ੍ਰੇਨਿੰਗ ਦੌਰਾਨ ਟੂਰ ਗਾਈਡ ਨਾਲ ਦੁਰਵਿਵਹਾਰ ਕਰਨ ਦੇ ਵਾਰ ਦੋਸ਼ ਹੇਠ ਮੁਅੱਤਲ ਕੀਤਾ ਗਿਆ ਹੈ। ਇਸ ਸੰਬੰਧੀ ਹੋਰ […]

Continue Reading

ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ : ਡੀ ਟੀ ਐੱਫ ਪੰਜਾਬ

ਵਿਭਾਗ ਕੋਲ ਸਾਰਾ ਡਾਟਾ ਹੋਣ ਦੇ ਬਾਵਜੂਦ ਅਧਿਆਪਕਾਂ ਦੀ ਕੀਤੀ ਜਾ ਰਹੀ ਹੈ ਖੱਜਲ ਖ਼ੁਆਰੀ : ਡੀ ਟੀ ਐੱਫ ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਊਰੋ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਪਾਸੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ ‘ਤੇ ਭਾਵੇਂ ਕੁਝ ਵਿਸ਼ਿਆਂ ਦੀਆਂ ਲੈਕਚਰਾਰਾਂ ਦੀਆਂ ਤਰੱਕੀਆਂ ਲਈ ਕੇਸ ਮੰਗੇ ਗਏ ਹਨ […]

Continue Reading

ਦੇਸ਼ ਭਗਤ ਯੂਨੀਵਰਸਿਟੀ ਇੰਟਰਨੈਸ਼ਨਲ ਐਸੋਸੀਏਸ਼ਨ ਆਫ਼ ਯੂਨੀਵਰਸਿਟੀਜ਼ ਵਿੱਚ ਹੋਈ ਸ਼ਾਮਲ

ਮੰਡੀ ਗੋਬਿੰਦਗੜ੍ਹ, 20 ਮਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਇੱਕ ਨੈਕ ਏ+ ਮਾਨਤਾ ਪ੍ਰਾਪਤ ਸੰਸਥਾ, ਇੰਟਰਨੈਸ਼ਨਲ ਐਸੋਸੀਏਸ਼ਨ ਆਫ਼ ਯੂਨੀਵਰਸਿਟੀਜ਼ ਵਿੱਚ ਆਪਣੀ ਅਧਿਕਾਰਤ ਮੈਂਬਰਸ਼ਿਪ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਹੀ ਹੈ। ਆਈਏਯੂ ਯੂਨੈਸਕੋ ਦੇ ਅਧੀਨ ਇੱਕ ਵਿਸ਼ਵ ਪੱਧਰ ‘ਤੇ ਸਨਮਾਨਿਤ ਨੈੱਟਵਰਕ ਹੈ, ਜਿਸ ਵਿੱਚ 130 ਤੋਂ ਵੱਧ ਦੇਸ਼ਾਂ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਸ਼ਾਮਲ […]

Continue Reading

ਲੈਕਚਰਾਰ ਯੂਨੀਅਨ ਵੱਲੋਂ ਅਧਿਆਪਕ ਮਸਲਿਆਂ ਸੰਬੰਧੀ ਸਿੱਖਿਆ ਸਕੱਤਰ ਨਾਲ ਮੁਲਾਕਾਤ

ਮੋਹਾਲੀ 20 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਸਿਖਿਆ ਵਿਭਾਗ ਵਲੋਂ 2018 ਵਿਚ ਸਕੂਲ ਤੇ ਇੰਸਪੇਕਸ਼ਨ ਕਾਡਰ ਗਰੁੱਪ ਏ ਦੇ ਨਿਯਮਾਂ ਵਿਚ ਸੋਧ ਕਰਦਿਆਂ ਪ੍ਰਿੰਸੀਪਲ ਦੀ ਅਸਾਮੀ ਦੀ ਯੋਗਤਾ ਮਾਸਟਰ ਡਿਗਰੀ, ਬੀ ਐੱਡ, ਪ੍ਰੋਫੈਸ਼ਨਲ ਡਿਗਰੀ ਅਤੇ ਤਕਰੀਬਨ 20ਤੋਂ 25 ਸਾਲ ਦਾ ਸਿੱਖਿਆਤਮਕ ਤੇ ਪ੍ਰਬੰਧਕੀ ਤਜ਼ਰਬਾ ਰੱਖਣ ਵਾਲੇ ਹਜਾਰਾਂ ਲੈਕਚਰਾਰਾਂ, ਵੋਕੇਸ਼ਨਲ ਲੈਕਚਰਾਰਾਂ ਤੇ ਹੈਡਮਾਸਟਰਾਂ ਦਾ ਹੱਕ ਖੋਹੇ […]

Continue Reading

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਚੰਡੀਗੜ੍ਹ/ਬਟਾਲਾ, 20 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਬਟਾਲਾ ਪੁਲਿਸ ਨੇ ਪਾਕਿਸਤਾਨ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ – ਜੋ ਕਿ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਵਿਦੇਸ਼ੀ ਹੈਂਡਲਰਾਂ ਮਨਿੰਦਰ ਬਿੱਲਾ ਅਤੇ […]

Continue Reading

ਹਰਿਮੰਦਰ ਸਾਹਿਬ ਬਾਰੇ ਫੌਜੀ ਅਧਿਕਾਰੀ ਦਾ ਦਾਅਵਾ ਹੈੱਡ ਗ੍ਰੰਥੀ ਵਲੋਂ ਰੱਦ

ਅੰਮ੍ਰਿਤਸਰ, 20 ਮਈ,ਬੋਲੇ ਪੰਜਾਬ ਬਿਊਰੋ :ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲੈਣ ਲਈ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ। ਆਪ੍ਰੇਸ਼ਨ ਸਿੰਦੂਰ ਤੋਂ ਨਿਰਾਸ਼ ਪਾਕਿਸਤਾਨ ਨੇ ਕਈ ਵਾਰ ਡਰੋਨ ਹਮਲੇ ਕੀਤੇ, ਪਰ ਭਾਰਤੀ ਫੌਜ ਨੇ ਇਨ੍ਹਾਂ ਹਮਲਿਆਂ ਦਾ ਢੁਕਵਾਂ ਜਵਾਬ ਦਿੱਤਾ ਅਤੇ ਹਵਾਈ ਰੱਖਿਆ ਪ੍ਰਣਾਲੀ ਨਾਲ ਹਮਲਿਆਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ। ਇੱਕ ਦਿਨ ਪਹਿਲਾਂ, ਆਪ੍ਰੇਸ਼ਨ ਸਿੰਦੂਰ ਦੇ […]

Continue Reading

ਜ਼ਹਿਰੀਲੀ ਸ਼ਰਾਬ ਪੀਣ ਕਾਰਨ ਇਕ ਹੋਰ ਵਿਅਕਤੀ ਦੀ ਮੌਤ

ਮਜੀਠਾ, 20 ਮਈ,ਬੋਲੇ ਪੰਜਾਬ ਬਿਉਰੋ ;ਮਜੀਠਾ ਹਲਕੇ ਵਿਚ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਦਾ ਤਾਂਡਵ ਜਾਰੀ ਰੱਖਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਜਿਥੇ ਪਹਿਲਾਂ ਹੀ ਦੋ ਦਰਜਨ ਤੋਂ ਵੱਧ ਜਾਨਾਂ ਜ਼ਹਿਰੀਲੀ ਸ਼ਰਾਬ ਦੀ ਭੇਂਟ ਚੜ੍ਹ ਚੁੱਕੀਆਂ ਹਨ, ਉਥੇ ਹੀ ਇੱਕ ਹੋਰ ਮੌਤ ਨੇ ਇਲਾਕੇ ਨੂੰ ਝੰਝੋੜ ਕੇ ਰੱਖ ਦਿੱਤਾ ਹੈ।ਬੀਤੀ ਰਾਤ ਭੰਗਾਲੀ ਕਲਾਂ ਪਿੰਡ ਦੇ […]

Continue Reading

ਭਾਰਤ-ਪਾਕਿਸਤਾਨ ਵਿਚਕਾਰ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ‘ਬੀਟਿੰਗ ਰਿਟਰੀਟ’ ਸਮਾਰੋਹ

ਅੰਮ੍ਰਿਤਸਰ, 20 ਮਈ,ਬੋਲੇ ਪੰਜਾਬ ਬਿਊਰੋ ;ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਕਾਰਨ 7 ਮਈ ਤੋਂ ਮੁਲਤਵੀ ਕੀਤੇ ਗਏ ‘ਬੀਟਿੰਗ ਰਿਟਰੀਟ’ ਸਮਾਰੋਹ ਨੂੰ ਸੀਮਾ ਸੁਰੱਖਿਆ ਬਲ (BSF) ਅੱਜ 20 ਮਈ ਤੋਂ ਦੁਬਾਰਾ ਸ਼ੁਰੂ ਕਰਨ ਜਾ ਰਿਹਾ ਹੈ। ਇਹ ਪਰੇਡ ਸਮਾਰੋਹ ਅਟਾਰੀ-ਵਾਹਗਾ, ਹੁਸੈਨੀਵਾਲਾ (ਫਿਰੋਜ਼ਪੁਰ) ਅਤੇ ਸਾਦਕੀ ਬਾਰਡਰ (ਫਾਜ਼ਿਲਕਾ) ਵਿਖੇ ਆਯੋਜਿਤ ਕੀਤੇ ਜਾਂਦੇ ਹਨ, ਜੋ ਕਿ ਭਾਰਤ ਅਤੇ […]

Continue Reading

ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਪੁਲਿਸ ਨਾਲ ਮੁਕਾਬਲੇ ‘ਚ ਜ਼ਖ਼ਮੀ, ਹਥਿਆਰ ਤੇ ਨਸ਼ਾ ਬਰਾਮਦ

ਜਲੰਧਰ, 20 ਮਈ,ਬੋਲੇ ਪੰਜਾਬ ਬਿਊਰੋ :ਅੱਜ ਸਵੇਰੇ-ਸਵੇਰੇ ਜਲੰਧਰ ਦਿਹਾਤੀ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ ਅਤੇ ਦੋਵਾਂ ਵਿਚਕਾਰ ਗੋਲੀਆਂ ਚੱਲੀਆਂ ।ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਆਦਮਪੁਰ ਦੇ ਕਾਲੜਾ ਮੋੜ ਨੇੜਿਓਂ ਇੱਕ ਸ਼ੱਕੀ ਵਿਅਕਤੀ ਲੰਘਣ ਵਾਲਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਨੇ ਉੱਥੇ ਇੱਕ ਚੈੱਕ ਪੋਸਟ ਸਥਾਪਤ ਕੀਤੀ। ਇਸ […]

Continue Reading

ਜ਼ੀਰਕਪੁਰ ਵਿੱਚ ਪੁਲਿਸ ਨਾਲ ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖਮੀ

ਜ਼ੀਰਕਪੁਰ, 20 ਮਈ,ਬੋਲੇ ਪੰਜਾਬ ਬਿਊਰੋ :ਮੋਹਾਲੀ ਦੇ ਜ਼ੀਰਕਪੁਰ ਵਿੱਚ ਬੀਤੀ ਰਾਤ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਗੈਂਗਸਟਰ ਜ਼ਖਮੀ ਹੋ ਗਏ। ਜਲੰਧਰ ਸੀਆਈਏ ਟੀਮ ਅਤੇ ਮੋਹਾਲੀ ਪੁਲਿਸ ਦੀ ਸਾਂਝੀ ਟੀਮ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮਿਲੀ ਜਾਣਕਾਰੀ ਮੁਤਾਬਕ ਪੁਲਿਸ 10 ਮਈ ਨੂੰ ਜਲੰਧਰ ਵਿੱਚ ਹੋਏ ਕਤਲ ਦੇ […]

Continue Reading